National

ਸੁਪਰੀਮ ਕੋਰਟ ਨੇ ਬਿ੍ਰਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 19 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੁਆਰਾ ਦਰਜ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button