Punjab

ਸੂਬੇ ’ਚ ਬਾਰਿਸ਼ ਦੇ ਆਸਾਰ, ਮੌਸਮ ਵਿਭਾਗ ਵੱਲੋਂ ਦੋ ਦਿਨ ਲਈ ਯੈਲੋ ਅਲਰਟ ਜਾਰੀ

ਲੁਧਿਆਣਾ, 26 ਮਾਰਚ-ਮੌਸਮ ਕੇਂਦਰ ਚੰਡੀਗੜ੍ਹ ਨੇ ਸੂਬੇ ਭਰ ’ਚ 26 ਤੇ 27 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਦੇ ਕੁਝ ਹਿੱਸਿਆਂ ’ਚ ਗਰਜ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ ਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤੇਜ਼ ਧੁੱਪ ਨਿਕਲੀਜ਼ਿਲ੍ਹਾ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। 24 ਘੰਟੇ ਦੌਰਾਨ ਸੂਬੇ ’ਚ ਔਸਤਨ ਆਮ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 4.4 ਡਿਗਰੀ ਸੈਲਸੀਅਸ ਵੱਧ ਰਿਹਾ

Related Articles

Leave a Reply

Your email address will not be published. Required fields are marked *

Back to top button