Punjab

ਸੰਜੀਵ ਅਰੋੜਾ ਨੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 4 ਜੁਲਾਈ 2025 : ਪੰਜਾਬ ਕੈਬਨਿਟ ਵਿੱਚ ਹਾਲ ਹੀ ਵਿੱਚ ਸ਼ਾਮਲ ਹੋਏ ਮੰਤਰੀ ਸੰਜੀਵ ਅਰੋੜਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਦਫ਼ਤਰ ਪੰਜਾਬ ਸਕੱਤਰੇਤ ਦੀ ਤੀਜੀ ਮੰਜ਼ਿਲ ‘ਤੇ ਕਮਰਾ ਨੰਬਰ 20 ਵਿੱਚ ਹੋਵੇਗਾ। ਇਹ ਕਮਰਾ ਪਹਿਲਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਲਾਟ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹੀ ਕਮਰਾ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button