Punjab

ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕੀ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 28 ਜੂਨ, 2025: ਹਾਲ ਹੀ ਵਿਚ ਲੁਧਿਆਣਾ ਪੱਛਮੀ ਤੋਂ ਚੋਣ ਜਿੱਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੀਵ ਅਰੋੜਾ ਨੇ ਅੱਜ ਬਤੌਰ ਵਿਧਾਇਕ ਸਹੁੰ ਚੁੱਕ ਲਈ। ਪੰਜਾਬ ਵਿਧਾਨ ਸਭਾ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਨੂੰ ਸਹੁੰ ਚੁਕਾਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਆਪ ਇੰਚਾਰਜ ਮਨੀਸ਼ ਸਿਸੋਦੀਆ ਤੇ ਹੋਰ ਪਤਵੰਤੇ ਹਾਜ਼ਰ ਸਨ। ਦੱਸਣਯੋਗ ਹੈ ਕਿ ਸੰਜੀਵ ਅਰੋੜਾ ਨੇ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਹੈ।

Related Articles

Leave a Reply

Your email address will not be published. Required fields are marked *

Back to top button