Punjab

ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ, ਪਰੇਡ ਤੋਂ ਲਈ ਸਲਾਮੀ

ਅੰਮ੍ਰਿਤਸਰ, 26 ਜਨਵਰੀ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਪਰੰਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਪਰੇਡ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਸਾਨੂੰ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ‘ਤੇ ਮਾਣ ਹੈ।

Related Articles

Leave a Reply

Your email address will not be published. Required fields are marked *

Back to top button