Punjab

ਹੁਸ਼ਿਆਰਪੁਰ ਤਹਿਸੀਲ ‘ਚ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

ਹੁਸ਼ਿਆਰਪੁਰ, 27 ਫਰਵਰੀ- ਜ ਦੁਪਹਿਰ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਦਾ ਰੀਡਰ ਆਲੋਕ ਮਨੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਡੀਐੱਸਪੀ ਮਨੀਸ਼ ਕੁਮਾਰ ਦੀ ਅਗਵਾਈ ਹੇਠ ਆਈ ਟੀਮ ਤੇਜ਼ੀ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ। ਅਤੇ ਹਾਲ ਦੀ ਘੜੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।

Related Articles

Leave a Reply

Your email address will not be published. Required fields are marked *

Back to top button