ਨਵੀਂ ਦਿੱਲੀ, 1 ਫਰਵਰੀ– ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਇਨਕਮ ਟੈਕਸ ਦੀ ਸੀਮਾਂ 7 ਲੱਖ ਰੁਪਏ ਤੋਂ ਵਧਾ ਕੇ 12 ਲੱਖ ਰੁਪਏ ਤੱਕ ਕਰ ਦਿੱਤੀ ਗਈ ਹੈ। 12 ਲੱਖ ਰੁਪਏ ਤੱਕ ਦੀ ਆਮਦਨ ’ਤੇ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ।