Punjab

16 ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਇਜਲਾਸ ਸੋਮਵਾਰ ਸਵੇਰੇ 11 ਵਜੇ ਹੋਵੇਗਾ ਸ਼ੁਰੂ

ਡਾ: ਰਮਨਦੀਪ ਕੌਰ 
ਚੰਡੀਗੜ੍ਹ, 23 ਫਰਵਰੀ- 16 ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸਮਾਗਮ (ਇਜਲਾਸ )ਸੋਮਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ ਵੱਖ ਵਿਭਾਗਾ ਦੀਆਂ ਰਿਪੋਰਟਾਂ ਸਦਨ ਦੇ ਮੇਜ ‘ਤੇ ਰੱਖੀਆਂ ਜਾਣਗੀਆਂ ।

Related Articles

Leave a Reply

Your email address will not be published. Required fields are marked *

Back to top button