Punjab

170 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ

ਤਰਨਤਾਰਨ, 13 ਅਗਸਤ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਮੁਹੱਲਾ ਜਸਵੰਤ ਸਿੰਘ ਵਾਲਾ ਕੋਲੋਂ ਸ਼ੇਖਰ ਪੁੱਤਰ ਹਨਸੂ ਵਾਸੀ ਮੁਰਾਦਪੁਰ ਨੂੰ 170 ਪਾਬੰਦੀਸ਼ੁਦਾ ਗੋਲ਼ੀ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ, ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button