National

1984 ਸਿੱਖ ਦੰਗੇ ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 12 ਫਰਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਦੰਗਿਆਂ ਦੇ ਮਾਮਲੇ ਵਿਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਸ ਐਵੇਨਿਊ ਅਦਾਲਤ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਇਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦਾ ਮਾਮਲਾ ਹੈ।

Related Articles

Leave a Reply

Your email address will not be published. Required fields are marked *

Back to top button