Punjab

21 ਜਨਵਰੀ ਨੂੰ ਕਰਾਂਗੇ ਦਿੱਲੀ ਵੱਲ ਕੂਚ- ਸਰਵਣ ਸਿੰਘ ਪੰਧੇਰ

ਸ਼ੰਭੂ, 16 ਜਨਵਰੀ– ਅੱਜ ਇਥੇ ਪੱਤਰਕਾਰਾਂ ਨੂੰ ਸਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 101 ਕਿਸਾਨਾਂ ਦਾ ਜਥਾ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰੇਗਾਉਨ੍ਹਾਂ ਕਿਹਾ ਕਿ ਇਹ ਜਥਾ ਪੈਦਲ ਜਾਵੇਗਾਉਨ੍ਹਾਂ ਅੱਗੇ ਕਿਹਾ ਆਉਣ ਵਾਲੇ ਦਿਨਾਂ ਵਿਚ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button