Punjab

3 ਡਿਪਟੀ ਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀ ਸਸਪੈਂਡ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 28 ਜੂਨ, 2025: ਪੰਜਾਬ ਸਰਕਾਰ ਨੇ ‌ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 3 ਡਿਪਟੀ ਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀ ਸਸਪੈਂਡ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਵੱਖ-ਵੱਖ ਜੇਲ੍ਹਾਂ ਵਿਚ ਤਾਇਨਾਤ ਇਹ ਅਧਿਕਾਰੀ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਨਸ਼ੇ ਤੇ ਮੋਬਾਈਲ ਫੋਨ ਪ੍ਰਦਾਨ ਕਰਦੇ ਸਨ।

Related Articles

Leave a Reply

Your email address will not be published. Required fields are marked *

Back to top button