National

31 ਮਈ ਨੂੰ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

ਚੰਡੀਗੜ੍ਹ, 13 ਫਰਵਰੀ- ਪੰਜਾਬ ਦੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਨੂੰ ਹੋਣਗੀਆਂ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button