National

6 ਮਹੀਨਿਆਂ ਅੰਦਰ ਪੰਜਾਬ ’ਚ ਹੋਣਗੀਆਂ ਮਿਡ ਟਰਮ (ਮੱਧ-ਕਾਲੀ) ਚੋਣਾਂ- ਸੁਖਜਿੰਦਰ ਸਿੰਘ ਰੰਧਾਵਾ

ਨਵੀਂ ਦਿੱਲੀ, 10 ਫਰਵਰੀ-  ਅੱਜ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਆਨ ਦਿੰਦੇ ਹੋਏ ਕਿਹਾ ਕਿ 6 ਮਹੀਨਿਆਂ ਦੇ ਅੰਦਰ ਪੰਜਾਬ ਵਿਚ ਮਿਡ ਟਰਮ (ਮੱਧ-ਕਾਲੀ) ਚੋਣਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਵਿਧਾਇਕ ਹੋਰਨਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਬੰਧੀ ਸਥਿਤੀ 1-2 ਮਹੀਨਿਆਂ ਵਿਚ ਸਾਫ਼ ਹੋ ਜਾਵੇਗੀ। ਇਸ ਦੇ ਨਾਲ ਹੀ ਨਿਸ਼ੀਕਾਂਤ ਦੁਬੇ ਨੇ ਜਾਰਜ ਸੋਰੋਸ ਦਾ ਮੁੱਦਾ ਚੁੱਕਿਆ, ਜਿਸ ’ਤੇ ਕਾਂਗਰਸ ਨੇ ਹੰਗਾਮਾ ਕਰ ਦਿੱਤਾ ਤੇ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ।

Related Articles

Leave a Reply

Your email address will not be published. Required fields are marked *

Back to top button