Politics
-
ਸਰਕਾਰੀ ਹਸਪਤਾਲ ਦੇ ਨਿੱਜੀਕਰਨ ਵਿਰੁੱਧ ਸਿਹਤ ਕਾਮਿਆਂ ਵੱਲੋਂ ਕੀਤੀ ਗਈ ਗੇਟ ਰੈਲੀ
ਫ਼ਿਰੋਜ਼ਪੁਰ, 8 ਦਸੰਬਰ (ਬਾਲ ਕਿਸ਼ਨ)– ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਪੰਜ ਸਿਵਲ ਹਸਪਤਾਲਾਂ ਨੂੰ ਪ੍ਰਾਈਵੇਟ ਕਰਨ ਦੀ ਨੀਤੀ ਤਹਿਤ ਪ੍ਰਾਈਵੇਟ ਕੰਪਨੀਆਂ ਨਾਲ ਚੱਲ ਰਹੇ ਪੱਤਰ ਵਿਹਾਰ ਦੇ ਵਿਰੋਧ ਵਿੱਚ ਅੱਜ ਦੂਜੀ ਵਾਰ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਪੰਜਾਬ ਮੈਡੀਕਲ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ: ਜਤਿੰਦਰ ਕੋਛੜ ਅਤੇ ਸੁਧੀਰ ਅਲੈਗਜ਼ੈਂਡਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਿਰੁੱਧ…
Read More » -
1933 ਵੱਲੋਂ ਓਬੀਸੀ ਡਿਪਾਰਟਮੈਂਟ ਦੇ ਨੈਸ਼ਨਲ ਕੋਆਰਡੀਨੇਟਰ ਵਜੋਂ ਟਿੱਬੀ ਦੀ ਨਿਯੁਕਤੀ
ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੀ ਰਾਜਨੀਤੀ, ਯੂਥ ਮੂਵਮੈਂਟ ਅਤੇ ਕੋਆਪ੍ਰੇਟਿਵ ਖੇਤਰ ਵਿੱਚ ਲਗਾਤਾਰ ਉਭਰਦੇ ਨੇਤਾ ਗੁਰਭੇਜ ਸਿੰਘ ਟਿੱਬੀ ਇੱਕ ਵਾਰ ਫਿਰ ਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਚਰਚਾ ਦਾ ਕੇਂਦਰ ਬਣ ਗਏ ਹਨ। ਆਲ ਇੰਡੀਆ ਕਾਂਗਰਸ ਕਮੇਟੀ (1933) ਵੱਲੋਂ ਟਿੱਬੀ ਨੂੰ ਓ.ਬੀ.ਸੀ. ਵਿਭਾਗ ਦੇ ਨੈਸ਼ਨਲ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ, ਜੋ ਉਨ੍ਹਾਂ ਦੀ ਲੰਬੀ ਸੰਗਠਨਿਕ ਯਾਤਰਾ ਅਤੇ ਸਮਾਜਕ…
Read More » -
ਮਾਂ–ਧੀ ਦੀ ਧੌਣ ’ਤੇ ਤਲਵਾਰ ਰੱਖ ਨਸ਼ੇ ’ਚ ਕੀਤਾ ਸਮੂਹਿਕ ਜਬਰ-ਜਨਾਹ
ਜਲੰਧਰ, 30 ਨਵੰਬਰ : ਲੋਹੀਆਂ ਖਾਸ ਦੇ ਪਿੰਡ ਕੰਗ ਕਲਾਂ ’ਚ ਮਾਂ-ਧੀ ਨਾਲ ਤਲਵਾਰ ਦੀ ਨੋਕ ’ਤੇ ਕੀਤੇ ਗਏ ਸਮੂਹਿਕ ਜਬਰ-ਜਨਾਹ ਤੇ ਚੋਰੀ ਦੇ ਮਾਮਲੇ ’ਚ ਜਲੰਧਰ ਦਿਹਾਤ ਪੁਲਿਸ ਨੇ ਚਾਰ ਦਿਨਾਂ ਦੀ ਜਾਂਚ ਤੋਂ ਬਾਅਦ ਤਿੰਨ ਮੁਲਜ਼ਮਾਂ ਸਾਜਨ, ਰੋਕੀ ਤੇ ਅਰਸ਼ਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਚੌਥਾ ਮੁਲਜ਼ਮ ਰਾਜਨ ਉਰਫ਼ ਰੋਹਿਤ ਹਾਲੇ ਵੀ ਫਰਾਰ ਹੈ। ਐੱਸਐੱਸਪੀ ਹਰਵਿੰਦਰ ਸਿੰਘ…
Read More » -
‘ਇਮਰਾਨ ਖਾਨ ਜ਼ਿੰਦਾ ਹੈ,’ PTI ਸੰਸਦ ਮੈਂਬਰ ਦਾ ਦਾਅਵਾ – ਸਾਬਕਾ PM ਦੀ ਪ੍ਰਸਿੱਧੀ ਤੋਂ ਡਰੀ ਪਾਕਿਸਤਾਨ ਸਰਕਾਰ
ਨਵੀਂ ਦਿੱਲੀ, 30 ਨਵੰਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਹੱਤਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖ਼ਾਨ ਅਜੇ ਜ਼ਿੰਦਾ ਹਨ। ਉਹ ਅਜੇ ਅਡਿਆਲਾ ਜੇਲ੍ਹ ਵਿੱਚ ਹੀ ਹਨ। ਸਰਕਾਰ ਨੇ ਵੀ ਇਮਰਾਨ ਖ਼ਾਨ ਦੀ ਹੱਤਿਆ ਤੋਂ ਇਨਕਾਰ…
Read More » -
ਸੰਘਣੀ ਧੁੰਦ ’ਚ ਹਾਦਸਿਆਂ ਤੋਂ ਬਚਾਅ ਲਈ ਸਾਵਧਾਨੀ ਵਰਤਣੀ ਜ਼ਰੂਰੀ- ਮਾਨਿਕ ਸੋਈ
ਫ਼ਿਰੋਜ਼ਪੁਰ, 30 ਨਵੰਬਰ (ਬਾਲ ਕਿਸ਼ਨ)– ਪੰਜਾਬ ਵਿੱਚ ਮੌਸਮ ਵਿਭਾਗ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਰਕੇ ਜਿੱਥੇ ਹਾਦਸਿਆਂ ਤੋਂ ਬਚਾਅ ਅਤੇ ਸਿਹਤ ਸੰਭਾਲ ਵੱਲ ਧਿਆਨ ਦੇਣਾ ਜ਼ਰੂਰੀ ਹੈ, ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਦਿਲ ਦੇ ਮਰੀਜ਼ਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿਭਾਗ ਪੰਜਾਬ…
Read More » -
ਅਗਵਾ ਕਰਨ ਪਿੱਛੋਂ ਸੇਵਾ ਮੁਕਤ ਫ਼ੌਜੀ ਦਾ ਕਤਲ, ਜੰਗਲ ‘ਚ ਸੁੱਟੀ ਲਾਸ਼; ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 29 ਨਵੰਬਰ : ਥਾਣਾ ਬਿਆਸ ਦੇ ਹਸਨਪੁਰਾ ਦੇ ਵਸਨੀਕ ਸਤਨਾਮ ਸਿੰਘ (60) ਨੂੰ ਪਹਿਲਾਂ ਉਸ ਦੇ ਰਿਸ਼ਤੇਦਾਰ ਨੇ ਅਗਵਾ ਕਰ ਲਿਆ ਫਿਰ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਜੰਗਲ ਵਿਚ ਸੁੱਟ ਦਿੱਤੀ। ਇਹ ਘਟਨਾ ਇਕ ਨਵੰਬਰ ਨੂੰ ਵਾਪਰੀ ਸੀ। ਪਤਾ ਲੱਗਾ ਹੈ ਕਿ ਸੇਵਾ ਮੁਕਤ ਫੌਜੀ ਸਤਨਾਮ ਸਿੰਘ ਘਟਨਾ ਵਾਲੇ ਦਿਨ ਸ਼ਰਾਬ ਪੀਣ ਲਈ ਘਰੋਂ ਪੈਸੇ ਲੈ ਕੇ…
Read More » -
ਸੈਨੇਟ ਚੋਣਾਂ ਨੂੰ ਪ੍ਰਵਾਨਗੀ ਦੇਣਾ ਲੋਕਤੰਤਰ, ਵਿਦਿਆਰਥੀ ਏਕਤਾ ਦੀ ਜਿੱਤ-ਮਾਨਿਕ ਸੋਈ
ਫ਼ਿਰੋਜ਼ਪੁਰ, 28 ਨਵੰਬਰ (ਬਾਲ ਕਿਸ਼ਨ)–ਸੈਨੇਟ ਚੋਣਾਂ ਦੀ ਪ੍ਰਵਾਨਗੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਝੁਕਣ ’ਤੇ ਸੰਘਰਸ਼ਸ਼ੀਲ ਵਿਦਿਆਰਥੀਆਂ ਤੇ ਸਮੂਹ ਪੰਜਾਬੀਆਂ ਨੂੰ ਅਸੀਂ ਵਧਾਈ ਦਿੰਦੇ ਹਾਂ। ਇਹ ਜਿੱਤ ਮੋੜ ਲੋਕਤੰਤਰ, ਵਿਦਿਆਰਥੀ ਏਕਤਾ ਤੇ ਹੱਕਾਂ ਲਈ ਲੜਨ ਵਾਲੇ ਨੌਜਵਾਨਾਂ ਦੀ ਹਿੰਮਤ ਦੀ ਜਿੱਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿੰਗ ਪੰਜਾਬ ਕਾਂਗਰਸ (ਫ਼ਿਰੋਜ਼ਪੁਰ) ਨੇ ਕਰਦਿਆਂ…
Read More » -
ਸੂਬਾ ਕਾਂਗਰਸ ਪੰਜਾਬ ਦੇ ਹੱਕਾਂ ’ਤੇ ਡਾਕੇ ਨਹੀਂ ਵੱਜਣ ਦੇਵੇਗੀ- ਮਾਨਿਕ ਸੋਈ
ਫ਼ਿਰੋਜ਼ਪੁਰ, 27 ਨਵੰਬਰ (ਬਾਲ ਕਿਸ਼ਨ)– ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੇਂਦਰ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਸਾਜਿਸ਼ਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਪ੍ਰਤੀ ਕਿੰਨੀ ਘਾਤਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿਭਾਗ ਨੇ ਕਰਦਿਆਂ ਕਿਹਾ ਕਿ ਭਾਜਪਾ ਕੇਂਦਰ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਿਸਾਨ, ਮਜ਼ਦੂਰਾਂ ਤੋਂ ਲੈ ਕੇ…
Read More » -
ਸੁਖਬੀਰ ਬਾਦਲ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ…
Read More » -
ਅੰਮ੍ਰਿਤਸਰ ‘ਚ ਹੈਰਾਨੀਜਨਕ ਕਾਰਾ! ਨਵਜੰਮੀ ਬੱਚੀ ਨੂੰ ਕੰਡਿਆਂ ‘ਚ ਸੁੱਟ ਕੇ ਭੱਜਿਆ ਪਰਿਵਾਰ, ICU ‘ਚ ਦਾਖਲ
ਅੰਮ੍ਰਿਤਸਰ, 1 ਨਵੰਬਰ : ਭਾਈ ਮੰਝ ਸਿੰਘ ਰੋਡ ‘ਤੇ ਇੱਕ ਨਵਜੰਮੇ ਬੱਚੇ ਨੂੰ ਛੱਡ ਕੇ ਪਰਿਵਾਰ ਭੱਜ ਗਿਆ। ਸ਼ੁੱਕਰਵਾਰ ਰਾਤ ਨੂੰ ਆਸ-ਪਾਸ ਦੇ ਲੋਕਾਂ ਨੇ ਬੱਚੇ ਦੇ ਰੋਣ ਦੀ ਆਵਾਜ਼ ਸੁਣੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਚੇ ਨੂੰ ਸੁੱਟਣ ਵਾਲਿਆਂ ਦੀ ਪਛਾਣ ਕਰਨ ਲਈ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਬੱਚੀ ਦੀ ਸਿਹਤ…
Read More »