Punjab

  • ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

    ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

    ਫਿਰੋਜ਼ਪੁਰ 14 ਅਕਤੂਬਰ( ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅੱਜ ਇੱਕ ਆਨਲਾਈਨ ਮੀਟਿੰਗ ਕੋਆਰਡੀਨੇਟਰ ਗੁਲਜਾਰ ਖਾਨ ਅਤੇ ਨਰਿੰਦਰ ਸ਼ਰਮਾਂ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਪੰਜਾਬ ਭਰ ਵਿੱਚੋਂ ਆਗੂਆਂ ਨੇ ਹਿੱਸਾ ਲਿਆ। ਇਹਨਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਉੱਤੇ ਵਿਚਾਰ ਚਰਚਾ ਕਰਦਿਆਂ ਚਿੰਤਾ ਪ੍ਰਗਟਾਈ ਗਈ ਕਿ ਪਿਛਲੇ ਲੰਬੇ ਸਮੇਂ ਤੋਂ ਪੈਰਾ ਮੈਡੀਕਲ ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਲਟਕਦੀਆਂ…

    Read More »
  • ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਉਮੀਦ ਘੱਟ

    ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਉਮੀਦ ਘੱਟ

    ਚੰਡੀਗੜ੍ਹ, 3 ਅਕਤੂਬਰ: ( ਉਦੇ ਪੰਜਾਬ ) ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਫਿਲਹਾਲ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਵਾਤਾਵਰਣ ਵਿੱਚ ਨਮੀ ਘਟ ਰਹੀ ਹੈ, ਜਿਸ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਘੱਟ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.4 ਡਿਗਰੀ ਸੈਲਸੀਅਸ…

    Read More »
  • The Income Tax Department organized a Taxpayer Outreach Programme under PRARAMBH 2026

    The Income Tax Department organized a Taxpayer Outreach Programme under PRARAMBH 2026

    The Income Tax Department organized a Taxpayer Outreach Programme under PRARAMBH 2026 on 29.09.2026 at Ferozepur, under the directions and guidance of the Commissioner of Income Tax (Exemptions), Chandigarh and the Additional Commissioner of Income Tax (Exemptions), Range-1, Chandigarh. The programme aimed at spreading awareness regarding the tax exemption provisions under the New Income-tax Act, 2025 and addressing the issues…

    Read More »
  • ਦਸਵਾਂ ਆਯੂਸ਼ ਮੈਡੀਕਲ ਕੈਂਪ ਸ਼੍ਰੀ ਗੁਰੂ ਨਾਨਕ ਦੇਵ ਜੀ ਮੋਦੀ ਖਾਨਾ ਜ਼ੀਰਾ ਵਿਖੇ ਆਯੋਜਿਤ

    ਦਸਵਾਂ ਆਯੂਸ਼ ਮੈਡੀਕਲ ਕੈਂਪ ਸ਼੍ਰੀ ਗੁਰੂ ਨਾਨਕ ਦੇਵ ਜੀ ਮੋਦੀ ਖਾਨਾ ਜ਼ੀਰਾ ਵਿਖੇ ਆਯੋਜਿਤ

    ਜ਼ੀਰਾ /ਫ਼ਿਰੋਜ਼ਪੁਰ, 29 ਸਤੰਬਰ : ਆਯੂਸ਼ ਕਮਿਸ਼ਨਰ ਪੰਜਾਬ,ਡਾਇਰੈਕਟਰ ਆਫ ਆਯੁਰਵੇਦ ਪੰਜਾਬ ਡਾਕਟਰ ਰਮਨ ਖੰਨਾ, ਡਾਇਰੈਕਟਰ ਆਫ ਹੋਮਿਓਪੈਥੀ ਪੰਜਾਬ ਡਾਕਟਰ ਹਰਿੰਦਰਪਾਲ ਸਿੰਘ, ਜ਼ਿਲਾ ਆਯੁਰਵੇਦਿਕ ਅਤੇ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ 10 ਸਤੰਬਰ ਤੋਂ 29 ਸਤੰਬਰ ਤੱਕ ਕੁਲ 10 ਆਯੂਸ਼ ਮੈਡੀਕਲ ਕੈਂਪ ਆਯੋਜਿਤ ਕੀਤੇ ਗਏ,…

    Read More »
  • ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ

    ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ

    ਫ਼ਿਰੋਜ਼ਪੁਰ, 29 ਸਤੰਬਰ 2026 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਹੇਠ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਲੱਸਟਰ ਅਫਸਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਹਿਮਾਂਸ਼ੂ ਆਈ ਏ ਐਸ (ਅੰਡਰ ਟ੍ਰੇਨਿੰਗ) ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ…

    Read More »
  • 1 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

    1 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

    ਫ਼ਿਰੋਜ਼ਪੁਰ, 29 ਸਤੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫ਼ਿਰੋਜ਼ਪੁਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 1 ਅਕਤੂਬਰ (ਵੀਰਵਾਰ) ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ…

    Read More »
  • ਸਾਹ ਸੰਬੰਧੀ ਬਿਮਾਰੀਆਂ ਦੀ ਜਾਂਚ ਲਈ ਅਮਨਦੀਪ ਹਸਪਤਾਲ 'ਚ ਲਗਾਇਆ ਗਿਆ ਮੁਫ਼ਤ ਸਪਾਇਰੋਮੈਟਰੀ ਕੈਂਪ

    ਸਾਹ ਸੰਬੰਧੀ ਬਿਮਾਰੀਆਂ ਦੀ ਜਾਂਚ ਲਈ ਅਮਨਦੀਪ ਹਸਪਤਾਲ ‘ਚ ਲਗਾਇਆ ਗਿਆ ਮੁਫ਼ਤ ਸਪਾਇਰੋਮੈਟਰੀ ਕੈਂਪ

    ਫ਼ਿਰੋਜ਼ਪੁਰ : ਸਾਹ ਸੰਬੰਧੀ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅਮਨਦੀਪ ਹਸਪਤਾਲ ਵੱਲੋਂ ਉਜਾਲਾ ਸਿਗਨਸ ਹੈਲਥਕੇਅਰ ਸਰਵਿਸਿਜ਼ ਨਾਲ ਮਿਲ ਕੇ ਅਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਸੋਮਵਾਰ ਨੂੰ ਹਸਪਤਾਲ ਵਿਖੇ ਮੁਫ਼ਤ ਸਪਾਇਰੋਮੈਟਰੀ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲੋਕਾਂ ਦੀ ਸਾਹ ਲੈਣ ਦੀ ਸਮਰੱਥਾ ਅਤੇ ਫੇਫੜਿਆਂ ਦੀ…

    Read More »
  • ਐੱਸ.ਬੀ.ਐੱਸ.ਐੱਸ.ਯੂ. ਵੱਲੋਂ ਐੱਸ.ਐੱਲ.ਆਈ.ਈ.ਟੀ. ਲੌਂਗੋਵਾਲ ਦੇ ਸਹਿਯੋਗ ਨਾਲ ਦੋ ਰੋਜ਼ਾ ਉੱਦਮਤਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

    ਐੱਸ.ਬੀ.ਐੱਸ.ਐੱਸ.ਯੂ. ਵੱਲੋਂ ਐੱਸ.ਐੱਲ.ਆਈ.ਈ.ਟੀ. ਲੌਂਗੋਵਾਲ ਦੇ ਸਹਿਯੋਗ ਨਾਲ ਦੋ ਰੋਜ਼ਾ ਉੱਦਮਤਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

    ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ (SBSSU), ਫਿਰੋਜ਼ਪੁਰ ਵੱਲੋਂ 24–25 ਸਤੰਬਰ 2026 ਨੂੰ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (SLIET), ਲੌਂਗੋਵਾਲ ਦੇ ਸਹਿਯੋਗ ਨਾਲ ਦੋ ਰੋਜ਼ਾ ਉੱਦਮਤਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਕੈਮੀਕਲ ਇੰਜੀਨੀਅਰਿੰਗ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਕਰਵਾਈ ਗਈ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਵਿਕਸਿਤ ਕਰਨਾ ਅਤੇ ਉਨ੍ਹਾਂ ਨੂੰ ਨਵੀਨਤਾ,…

    Read More »
  • ਨਾ ਕੁਰਸੀ, ਨਾ ਸਰਕਾਰ… ਫਿਰ ਵੀ ਪਿੰਕੀ ਬਣੇ ਬੱਚਿਆਂ ਲਈ ਠੰਢੇ ਪਾਣੀ ਦੀ ਆਸ “ਸਿਆਸਤ ਛੱਡੋ, ਆਓ ਫਿਰੋਜ਼ਪੁਰ ਦੇ ਭਲੇ ਲਈ ਇਕੱਠੇ ਹੋਈਏ” — ਪਰਮਿੰਦਰ ਸਿੰਘ ਪਿੰਕੀ

    ਨਾ ਕੁਰਸੀ, ਨਾ ਸਰਕਾਰ… ਫਿਰ ਵੀ ਪਿੰਕੀ ਬਣੇ ਬੱਚਿਆਂ ਲਈ ਠੰਢੇ ਪਾਣੀ ਦੀ ਆਸ “ਸਿਆਸਤ ਛੱਡੋ, ਆਓ ਫਿਰੋਜ਼ਪੁਰ ਦੇ ਭਲੇ ਲਈ ਇਕੱਠੇ ਹੋਈਏ” — ਪਰਮਿੰਦਰ ਸਿੰਘ ਪਿੰਕੀ

    ਫਿਰੋਜ਼ਪੁਰ, 15 ਮਈ — (ਜਸਵਿੰਦਰ ਸਿੰਘ ਸੰਧੂ) ਸਿਆਸਤ ਵਿੱਚ ਅਕਸਰ ਵਾਅਦੇ ਹੀ ਸੁਣਨ ਨੂੰ ਮਿਲਦੇ ਹਨ, ਪਰ ਕੁਝ ਚਿਹਰੇ ਅਜੇ ਵੀ ਅਜਿਹੇ ਹਨ ਜੋ ਬਿਨਾਂ ਅਹੁਦੇ ਅਤੇ ਬਿਨਾਂ ਸਰਕਾਰ ਦੇ ਵੀ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਮੈਦਾਨ ਵਿੱਚ ਡਟੇ ਹੋਏ ਹਨ। ਫਿਰੋਜ਼ਪੁਰ ਦੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਪਿੰਕੀ ਇੱਕ ਵਾਰ ਫਿਰ ਆਪਣੇ ਲੋਕ ਭਲਾਈ ਵਾਲੇ ਉਪਰਾਲਿਆਂ ਕਰਕੇ ਚਰਚਾ ਵਿੱਚ ਹਨ।…

    Read More »
  • ਸਰਕਾਰਾਂ ਰਹੀਆਂ ਵਾਅਦਿਆਂ ਤੱਕ ਸੀਮਿਤ, ਹੁਣ ਸੰਗਤਾਂ ਦੇ ਸਹਿਯੋਗ ਨਾਲ ਦਰਿਆ ਕੰਢੇ ਬਚਾਉਣ ਲਈ ਮੈਦਾਨ ‘ਚ ਉਤਰੀ ਯੁਨਾਈਟਿਡ ਸਿੱਖਸ

    ਸਰਕਾਰਾਂ ਰਹੀਆਂ ਵਾਅਦਿਆਂ ਤੱਕ ਸੀਮਿਤ, ਹੁਣ ਸੰਗਤਾਂ ਦੇ ਸਹਿਯੋਗ ਨਾਲ ਦਰਿਆ ਕੰਢੇ ਬਚਾਉਣ ਲਈ ਮੈਦਾਨ ‘ਚ ਉਤਰੀ ਯੁਨਾਈਟਿਡ ਸਿੱਖਸ

    ਫਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ) — ਜਿੱਥੇ ਸਰਕਾਰਾਂ ਸਾਲਾਂ ਤੋਂ ਦਰਿਆਈ ਕਟਾਅ ਰੋਕਣ ਦੇ ਦਾਅਵੇ ਕਰਦੀਆਂ ਰਹੀਆਂ, ਉੱਥੇ ਜ਼ਮੀਨੀ ਪੱਧਰ ‘ਤੇ ਲੋਕ ਅਜੇ ਵੀ ਖਤਰੇ ਨਾਲ ਜੂਝ ਰਹੇ ਹਨ। ਹੁਣ ਉਮੀਦਾਂ ਟੁੱਟਣ ਤੋਂ ਬਾਅਦ ਸਮਾਜ ਸੇਵੀ ਸੰਸਥਾਵਾਂ ਨੇ ਖੁਦ ਮੈਦਾਨ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਯੁਨਾਈਟਿਡ ਸਿੱਖਸ ਵੱਲੋਂ ਫਿਰੋਜ਼ਪੁਰ ਨੇੜਲੇ ਪਿੰਡ ਬਸਤੀ ਰਾਮ ਲਾਲ ਵਿਖੇ ਸਤਲੁਜ ਦਰਿਆ…

    Read More »
Back to top button