Punjab
-
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ ਵੰਡੇ 99.20 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ
ਬਾਲ ਕਿਸ਼ਨ ਫਿਰੋਜ਼ਪੁਰ, 15 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਨੇ ਪਿੰਡ ਨਿਹਾਲਾ ਲਵੇਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ 99.20 ਲੱਖ ਰੁਪਏ ਅਤੇ ਪਿੰਡ ਕਾਮਲ ਵਾਲਾ ਦੇ 37 ਕਿਸਾਨਾਂ ਨੂੰ 6.60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ।…
Read More » -
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਵੱਲੋਂ 57 ਕਿਸਾਨਾਂ ਨੂੰ 16 ਲੱਖ ਰੁਪਏ ਤੋਂ ਵੱਧ ਦੀ ਮੁਆਵਜਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ
ਬਾਲ ਕਿਸ਼ਨ ਜ਼ੀਰਾ (ਫਿਰੋਜ਼ਪੁਰ), 15 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਵੱਲੋਂ ਉਪ-ਮੰਡਲ ਜ਼ੀਰਾ ਵਿੱਚ ਹੜ੍ਹ ਪੀੜਤਾਂ ਦੇ ਪੁਨਰਵਾਸ ਅਤੇ ਰਾਹਤ ਕਾਰਜਾਂ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਉਪ-ਮੰਡਲ ਜ਼ੀਰਾ ਵਿੱਚ ਮੁਆਵਜ਼ੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਕਰਵਾਏ ਗਏ ਸਮਾਗਮ ਦੋਰਾਨ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ,…
Read More » -
ਵਿੱਤ ਮੰਤਰੀ ਨੇ ਧੂਰੀ ਤੋਂ ਮੁਆਵਜ਼ਾ ਵੰਡਣ ਦੀ ਕੀਤੀ ਸ਼ੁਰੂਆਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ/ਧੂਰੀ, 15 ਅਕਤੂਬਰ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ (30 ਦਿਨਾਂ ਦੇ ਅੰਦਰ) ਹੜ੍ਹ ਪੀੜਤਾਂ ਨੂੰ ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕੀਤਾ ਹੈ। ਇਸ ਅਨੁਸਾਰ, ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚੋਂ 3.50 ਕਰੋੜ ਰੁਪਏ ਸੰਗਰੂਰ ਜ਼ਿਲ੍ਹੇ…
Read More » -
19 ਗ੍ਰਾਮ ਹੈਰੋਇਨ ਸਮੇਤ 4 ਗ੍ਰਿਫ਼ਤਾਰ, ਮਾਮਲਾ ਦਰਜ
ਬਾਲ ਕਿਸ਼ਨ ਫਿਰੋਜ਼ਪੁਰ, 15 ਅਕਤੂਬਰ : ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 4 ਵਿਅਕਤੀਆਂ ਨੂੰ 19 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨੀਂ ਗਸ਼ਤ ਲਈ ਰਵਾਨਾ…
Read More » -
13 ਕਿਲੋ 500 ਗ੍ਰਾਮ ਡੋਡਾ ਪੋਸਤ ਤੇ ਕਾਰ ਸਮੇਤ ਇੱਕ ਗ੍ਰਿਫ਼ਤਾਰ
ਬਾਲ ਕਿਸ਼ਨ ਗੁਰੂਹਰਸਹਾਏ, 15 ਅਕਤੂਬਰ: ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 13 ਕਿਲੋ 500 ਗ੍ਰਾਮ ਡੋਡਾ ਪੋਸਤ ਅਤੇ ਇੱਕ ਕਾਰ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ (ਨਾਨ ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ…
Read More » -
ਭਾਰਤੀ ਵਾਲਮੀਕਿ ਧਰਮ ਸਮਾਜ ਦੇ ਅਹੁਦੇਦਾਰਾਂ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਬਾਲ ਕਿਸ਼ਨ ਫਿਰੋਜ਼ਪੁਰ, 15 ਅਕਤੂਬਰ: ਆਈਪੀਐੱਸ ਅਧਿਕਾਰੀ ਪੂਰਨ ਕੁਮਾਰ ਵੱਲੋਂ ਕੁਝ ਉੱਚ ਅਧਿਕਾਰੀਆਂ ਵੱਲੋਂ ਹਰਾਸ (ਤੰਗ) ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਗਈ ਸੀ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਅਹੁਦੇਦਾਰਾਂ ਨੇ ਡੀਸੀ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਸੰਸਥਾ ਆਗੂ ਸ੍ਰੇਸ਼ਟ ਵਿਜੈ…
Read More » -
ਵਿਦੇਸ਼ਾਂ ‘ਚ ਬੈਠੇ 203 ਅੱਤਵਾਦੀ ਤੇ ਗੈਂਗਸਟਰ ਪੰਜਾਬ ਨੂੰ ਦਹਿਲਾਉਣ ਕਰਨ ਦੀ ਰਚ ਰਹੇ ਸਾਜ਼ਿਸ਼, ਖੁਫੀਆ ਏਜੰਸੀ ਹੋਈਆਂ ਚੌਕਸ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਪੰਜਾਬ ਪੁਲਿਸ ਨੇ 203 ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਕਿਹਾ ਗਿਆ ਹੈ ਕਿ ਵਿਦੇਸ਼ ਵਿੱਚ ਰਹਿ ਕੇ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਨਾਲ ਮਿਲ ਕੇ ਪੰਜਾਬ ਨੂੰ ਅਸਥਿਰ ਕਰਨ ਲਈ ਕੰਮ ਕਰ ਰਿਹਾ ਹੈ। ਉਹ ਸਾਜ਼ਿਸ਼ਾਂ ਰਚ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਅਪਰਾਧੀਆਂ ਵਿਰੁੱਧ…
Read More » -
IPS ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ‘ਚ ਲੁਧਿਆਣਾ ‘ਚ ਵਿਰੋਧ ਪ੍ਰਦਰਸ਼ਨ; ਨੈਸ਼ਨਲ ਹਾਈਵੇਅ ‘ਤੇ ਲੱਗਾ 6 KM ਤਕ ਲੰਬਾ ਜਾਮ
ਲੁਧਿਆਣਾ, 15 ਅਕਤੂਬਰ : ਮਹਾਨਗਰ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਦਲਿਤ ਭਾਈਚਾਰੇ ਦੇ ਆਗੂਆਂ ਨੇ ਜਾਮ ਲਗਾ ਦਿੱਤਾ। ਜਿਸ ਨਾਲ ਇਸ ਚੌਂਕ ਤੋਂ ਨਿਕਲਦੇ ਸਾਰੇ ਰਸਤਿਆਂ ਤੇ ਲੋਕ ਟਰੈਫਿਕ ਜਾਮ ਵਿੱਚ ਫਸ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਹਰਿਆਣਾ ਦੇ ਆਈਪੀਐਸ ਵਾਈ ਪੂਰਨ ਕੁਮਾਰ ਆਤਮ ਹੱਤਿਆ ਮਾਮਲੇ ਵਿੱਚ ਉਹਨਾਂ ਵੱਲੋਂ ਸੁਸਾਈਡ ਨੋਟ ਵਿੱਚ ਲਿਖੇ ਗਏ ਨਾਮ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ…
Read More » -
ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਰੈਗੂਲਰ ਜ਼ਮਾਨਤ ’ਤੇ ਵਿਜੀਲੈਂਸ ਨੇ ਦਾਇਰ ਨਹੀਂ ਕੀਤਾ ਜਵਾਬ, ਮੰਗਿਆ ਸਮਾਂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਰੈਗੂਲਰ ਜ਼ਮਾਨਤ ਨਹੀਂ ਮਿਲ ਸਕੀ। ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿਚ ਜਵਾਬ ਦੇਣ ਲਈ ਸਮੇਂ ਦੀ ਮੰਗ ਕੀਤੀ ਗਈ। ਇਸ ’ਤੇ ਹਾਈ ਕੋਰਟ ਨੇ ਸਰਕਾਰ ਨੂੰ ਕਿਹਾ, ਤੁਹਾਨੂੰ ਕਿਹਾ ਸੀ ਕਿ ਸੁਣਵਾਈ ਤੋਂ ਪਹਿਲਾਂ ਜਵਾਬ ਦਾਖ਼ਲ…
Read More » -
ਬਾਈਕ ਦੀ ਨੰਬਰ ਪਲੇਟ ’ਤੇ ਦੌੜ ਰਹੀਆਂ ਸਕੂਲ ਬੱਸਾਂ
ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਚ ਬਾਈਕਾਂ ਦੀਆਂ ਨੰਬਰ ਪਲੇਟਾਂ ’ਤੇ ਸਕੂਲ ਬੱਸਾਂ ਦੇ ਦੌੜਨ ਦਾ ਦੋਸ਼ ਲਗਾਉਂਦੇ ਹੋਏ ਦਾਖ਼ਲ ਇਕ ਜਨਹਿੱਤ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਸਣੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਪਟੀਸ਼ਨ ਦਾਖ਼ਲ ਕਰਦੇ ਹੋਏ ਲੁਧਿਆਣਾ ਨਿਵਾਸੀ ਜਸਬੀਰ ਸਿੰਘ ਨੇ ਐਡਵੋਕੇਟ ਚੰਦਨ ਸਿੰਘ ਰਾਣਾ ਰਾਹੀਂ…
Read More »