Punjab
-
ਮੁਹਾਲੀ ’ਚ ਹੋਵੇਗਾ ਪੰਜਾਬ ਨਿਵੇਸ਼ਕ ਸੰਮੇਲਨ, CM Mann ਨੇ ਉਦਯੋਗਪਤੀਆਂ ਨੂੰ ਨਿਵੇਸ਼ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 15 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਬੈਂਗਲੁਰੂ ਦੇਸ਼ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਸਿਲੀਕਾਨ ਵੈਲੀ ਵਜੋਂ ਮਸ਼ਹੂਰ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੁਹਾਲੀ…
Read More » -
ਸੂਬੇ ’ਚ ਮੌਸਮ ਰਹੇਗਾ ਖ਼ੁਸ਼ਕ, ਮੌਸਮ ਵਿਭਾਗ ਨੇ ਸਾਂਝੀ ਕੀਤੀ ਜਾਣਕਾਰੀ
ਲੁਧਿਆਣਾ, 15 ਅਕਤੂਬਰ : ਪੰਜਾਬ ਵਿਚ 20 ਅਕਤੂਬਰ ਤੱਕ ਮੌਸਮ ਖ਼ੁਸ਼ਕ ਰਹੇਗਾ। ਮੰਗਲਵਾਰ ਨੂੰ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ ਫ਼ਾਜ਼ਿਲਕਾ ਦਾ ਤਾਪਮਾਨ 33.5, ਪਟਿਆਲਾ ਤੇ ਫ਼ਿਰੋਜ਼ਪੁਰ ਦਾ ਤਾਪਮਾਨ 32.6, ਰੋਪੜ ਦਾ 32.4, ਲੁਧਿਆਣਾ ਦਾ 30.8 ਤੇ ਅੰਮ੍ਰਿਤਸਰ ਦਾ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ…
Read More » -
ਮੋਟਰਸਾਈਕਲ ਸਵਾਰ ਬਦਮਾਸ਼ ਨੇ ਦਿੱਤਾ ਕਿਡਨੈਪਿੰਗ ਦੀ ਵਾਰਦਾਤ ਨੂੰ ਅੰਜਾਮ
ਲੁਧਿਆਣਾ, 15 ਅਕਤੂਬਰ : ਲੁਧਿਆਣਾ ਦੇ ਚੰਡੀਗੜ੍ਹ ਰੋਡ ਤੋਂ ਮੋਟਰਸਾਈਕਲ ਸਵਾਰ ਬਦਮਾਸ਼ ਨੇ ਮਹਿਲਾ ਸਾਥੀ ਨਾਲ ਮਿਲ ਕੇ ਛੇ ਮਹੀਨਿਆਂ ਦੀ ਬੱਚੀ ਨੂੰ ਅਗਵਾ ਕਰ ਲਿਆ। ਮੁਲਜ਼ਮਾਂ ਨੇ ਕਿਡਨੈਪਿੰਗ ਦੀ ਵਾਰਦਾਤ ਨੂੰ ਅੰਜਾਮ ਉਸ ਵੇਲੇ ਦਿੱਤਾ ਜਦੋਂ ਬੱਚੀ ਆਪਣੇ ਮਾਪਿਆਂ ਨਾਲ ਸੁੱਤੀ ਪਈ ਸੀ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ…
Read More » -
ਇੰਸਟਾਗਰਾਮ ‘ਤੇ ਲੜਕੀ ਦੀਆਂ ਤਸਵੀਰਾਂ ਨਾਲ ਹੋਈ ਛੇੜਛਾੜ, ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 15 ਅਕਤੂਬਰ : ਇੰਸਟਾਗਰਾਮ ਸੋਸ਼ਲ ਮੀਡੀਆ ਐਪ ‘ਤੇ ਲੜਕੀ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਉੱਪਰ ਭੱਦੀ ਅਤੇ ਅਸ਼ਲੀਲ ਸ਼ਬਦਾਵਲੀ ਲਿਖਣ ਦੇ ਚੱਲਦਿਆਂ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਅਨਮੋਲ ਡਾਂਗ ਨਾਮ ਦੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਚੰਡੀਗੜ੍ਹ ਰੋਡ ਦੇ ਇੱਕ ਇਲਾਕੇ ਦੀ ਰਹਿਣ ਵਾਲੀ ਲੜਕੀ…
Read More » -
IPS ਵਾਈ. ਪੂਰਨ ਕੁਮਾਰ ਦੀ ਦੇਹ ਦਾ ਨੌਵੇਂ ਦਿਨ ਸ਼ੁਰੂ ਹੋਇਆ ਪੋਸਟਮਾਰਟਮ, ਸ਼ਾਮ 4:30 ਵਜੇ ਚੰਡੀਗੜ੍ਹ ‘ਚ ਹੋਵੇਗਾ ਅੰਤਿਮ ਸੰਸਕਾਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਖੁਦਕੁਸ਼ੀ ਮਾਮਲੇ ਵਿੱਚ ਨੌਵੇਂ ਦਿਨ ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਪੋਸਟਮਾਰਟਮ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ, ਅਤੇ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸੀਨੀਅਰ ਅਧਿਕਾਰੀ ਮੌਜੂਦ ਹਨ। ਪੂਰਨ ਕੁਮਾਰ ਦੀ ਪਤਨੀ, ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਵੀ ਪੀਜੀਆਈ ਪਹੁੰਚੀ ਹੈ। ਉਨ੍ਹਾਂ ਦੀ ਦੇਹ…
Read More » -
ਰੇਲਵੇ ਨੇ ਕਈ ਮੁਸਾਫਰ ਗੱਡੀਆਂ ਕੀਤੀਆਂ ਰੱਦ
ਅੰਮ੍ਰਿਤਸਰ, 15 ਅਕਤੂਬਰ : ਰੇਲਵੇ ਨੇ ਧੁੰਦ ਦੇ ਮੱਦੇਨਜ਼ਰ ਯਾਤਰੀ ਰੇਲ ਗੱਡੀਆਂ ਦੇ ਪ੍ਰਚਲਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਸੰਬਰ 2025 ਤੋਂ ਲੈ ਕੇ 2026 ਦੇ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਦੇ ਸਮੇਂ ਦੌਰਾਨ ਉੱਤਰ ਰੇਲਵੇ ਸਮੇਤ ਵੱਖ-ਵੱਖ ਡਿਵੀਜ਼ਨਾਂ ’ਚ ਚੱਲਦੀਆਂ 32 ਮੇਲ ਤੇ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ, ਜਦੋਂਕਿ 20…
Read More » -
ਕੇਂਦਰ ਸਰਕਾਰ ਨੇ ਮੁੜ ਦਰਿਆਈ ਪਾਣੀ ਵਿਵਾਦ ਨੂੰ ਦਿੱਤੀ ਹਵਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਸਥਾਈ ਮੈਂਬਰਸ਼ਿਪ ਦੇਣ ਦੇ ਕੇਂਦਰ ਸਰਕਾਰ ਦੇ ਮਤੇ ਨੇ ਇਕ ਵਾਰ ਮੁੜ ਦਰਿਆਈ ਪਾਣੀ ਵਿਵਾਦ ਨੂੰ ਹਵਾ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਊਰਜਾ ਮੰਤਰਾਲੇ ਨੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਇਕ ਚਿੱਠੀ ਲਿਖ ਕੇ ਪੰਜਾਬ ਮੁੜ ਗਠਨ ਐਕਟ ਦੀ ਧਾਰਾ…
Read More » -
ਰਾਜਸਭਾ ਉਮੀਦਵਾਰ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ‘ਚ ਹੰਗਾਮਾ, ਪੰਜਾਬ ਤੇ ਚੰਡੀਗੜ੍ਹ ਪੁਲਿਸ ਨੇ ਇਕ-ਦੂਜੇ ‘ਤੇ ਤਾਣੇ ਪਿਸਤੌਲ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਪੰਜਾਬ ਦੀ ਖਾਲੀ ਰਾਜ ਸਭਾ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਮੰਗਲਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅ ਆਜ਼ਾਦ ਉਮੀਦਵਾਰ ਨਵਨੀਤ ਚੁਤਰਵੇਦੀ ਨੂੰ ਗ੍ਰਿਫ਼ਤਾਰ ਕਰਨ ਲਈ ਤਣਾਅ ਏਨਾ ਵਧ ਗਿਆ ਕਿ ਰੋਪੜ ਤੋਂ ਆਈ ਪੰਜਾਬ ਪੁਲਿਸ ਦੀ ਟੀਮ ਤੇ ਚੰਡੀਗੜ੍ਹ ਪੁਲਿਸ ’ਚ ਤਣਾਅ ਏਨਾ ਵਧ ਗਿਆ ਕਿ ਦੋਵਾਂ ਨੇ…
Read More » -
ਮੁਕੱਦਮੇ ਨੂੰ 16 ਸਾਲਾ ਤਕ ਲਟਕਾ ਕੇ ਰੱਖਣਾ ਹੀ ਆਪਣੇ ਆਪ ‘ਚ ਸਜ਼ਾ: ਹਾਈ ਕੋਰਟ ਨੇ ਕੀਤੀ ਅਹਿਮ ਟਿੱਪਣੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਮੁਕੱਦਮੇ ਨੂੰ 16 ਸਾਲ ਤੱਕ ਲਟਕਾ ਕੇ ਰੱਖਣਾ ਆਪਣੇ ਆਪ ਵਿਚ ਇਕ ਸਜ਼ਾ ਵਾਂਗ ਹੈ। ਜਸਟਿਸ ਸੁਮਿਤ ਗੋਇਲ ਨੇ 2009 ਦੇ ਅਫੀਮ ਰੱਖਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ 50 ਸਾਲਾ ਬਲਵਿੰਦਰ ਸਿੰਘ ਦੀ ਚਾਰ ਸਾਲ ਦੀ ਸਜ਼ਾ ਨੂੰ ਘਟਾ…
Read More » -
ਸੁਖਬੀਰ ਬਾਦਲ ਨੇ ਹੜ੍ਹ ਪੀੜਤਾਂ ਲਈ ਭੇਜੇ 500 ਕੁਇੰਟਲ ਕਣਕ ਦੇ ਬੀਜ
ਬਠਿੰਡਾ, 15 ਅਕਤੂਬਰ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ 500 ਕੁਇੰਟਲ ਸਰਟੀਫਾਈਡ ਬੀਜ ਦੇ ਟਰੱਕ ਰਵਾਨਾ ਕੀਤੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਦੇ ਕਿਸਾਨਾਂ ਵਾਸਤੇ ਸਿਰਫ 1.16 ਕਰੋੜ ਰੁਪਏ ਜਾਰੀ ਕਰ ਕੇ ਮਾਖੌਲ ਉਡਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣ…
Read More »