Punjab

  • ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲਿਆਂ ਦਾ ਨਗਰ ਨਿਗਮ ਨੇ ਬਿਨਾਂ ਕਾਰਨ ਦੱਸੇ ਢਾਇਆ 35 ਸਾਲਾਂ ਪੁਰਾਣਾ ਦਫਤਰ

    ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲਿਆਂ ਦਾ ਨਗਰ ਨਿਗਮ ਨੇ ਬਿਨਾਂ ਕਾਰਨ ਦੱਸੇ ਢਾਇਆ 35 ਸਾਲਾਂ ਪੁਰਾਣਾ ਦਫਤਰ

    ਅੰਮ੍ਰਿਤਸਰ, 14 ਅਕਤੂਬਰ : ਮੰਗਲਵਾਰ ਦੀ ਸਵੇਰ 5 ਵਜੇ ਦੇ ਕਰੀਬ ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਨੰਬਰ 30 ਦੇ ਕੌਂਸਲਰ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਿਆਂ ਦੇ ਘਿਓ ਮੰਡੀ ਵਿਖੇ ਬਣੇ 35 ਸਾਲਾ ਪੁਰਾਣੇ ਦਫਤਰ ਨੂੰ ਨਗਰ ਨਿਗਮ ਵੱਲੋਂ ਢਾਹ ਦਿੱਤਾ ਗਿਆ। ਦਫਤਰ ਦੇ ਢਾਉਣ ‘ਤੇ ਅਵਤਾਰ ਸਿੰਘ ਟਰੱਕਾਂ ਵਾਲਿਆਂ ਦੇ ਪਰਿਵਾਰ ਨੂੰ ਪਤਾ ਲੱਗਾ ਤਾਂ ਉਹ…

    Read More »
  • ਦਫਤਰੀ ਕਾਮਿਆਂ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਕੀਤਾ ਸੂਬਾ ਸਰਕਾਰ ਦਾ ਪਿੱਟ ਸਿਆਪਾ

    ਦਫਤਰੀ ਕਾਮਿਆਂ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਕੀਤਾ ਸੂਬਾ ਸਰਕਾਰ ਦਾ ਪਿੱਟ ਸਿਆਪਾ

    ਬਾਲ ਕਿਸ਼ਨ ਫਿਰੋਜ਼ਪੁਰ, 14 ਅਕਤੂਬਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਦਿੱਤੇ ਸੱਦੇ ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅੱਜ ਡੀ.ਸੀ. ਦਫਤਰ  ਫਿਰੋਜ਼ਪੁਰ ਮੂਹਰੇ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕਰਕੇ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਗਈ । ਸ੍ਰੀ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ. ਦੀ ਅਗਵਾਈ ਵਿਚ ਕੀਤੀ ਗਈ ਇਸ ਰੋਸ…

    Read More »
  • IPS ਪੂਰਨ ਦੀ ਖੁਦਕੁਸ਼ੀ 'ਤੇ ਗਰਮਾਈ ਸਿਆਸਤ; ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਚਿਰਾਗ ਪਾਸਵਾਨ ਵੀ ਕਰਨਗੇ ਮੁਲਾਕਾਤ

    IPS ਪੂਰਨ ਦੀ ਖੁਦਕੁਸ਼ੀ ‘ਤੇ ਗਰਮਾਈ ਸਿਆਸਤ; ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਚਿਰਾਗ ਪਾਸਵਾਨ ਵੀ ਕਰਨਗੇ ਮੁਲਾਕਾਤ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 14 ਅਕਤੂਬਰ : ਹਰਿਆਣਾ ਦੇ ਮਰਹੂਮ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਆਤਮਹਤਿਆ ਦੇ ਮਾਮਲੇ ਨੂੰ ਲੈ ਕੇ ਰਾਜਨੀਤੀ ਭੱਖ ਗਈ ਹੈ। ਲੋਕ ਸਭਾ ਵਿਚ ਵਿਰੋਧੀ ਦਲ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਚੰਡੀਗੜ੍ਹ ਆ ਰਹੇ ਹਨ। ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ…

    Read More »
  • IPS ਓਪੀ ਸਿੰਘ ਬਣੇ ਹਰਿਆਣਾ ਦੇ ਕਾਰਜਕਾਰੀ DGP

    IPS ਓਪੀ ਸਿੰਘ ਬਣੇ ਹਰਿਆਣਾ ਦੇ ਕਾਰਜਕਾਰੀ DGP

    ਪੰਚਕੂਲਾ, 14 ਅਕਤੂਬਰ : ਆਈਪੀਐਸ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਤੋਂ ਸੱਤ ਦਿਨ ਬਾਅਦ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਆਈਪੀਐਸ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਦੇ ਸੰਬੰਧ ਵਿੱਚ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਦੇ ਜਾਣ ਤੋਂ ਬਾਅਦ ਆਈਪੀਐਸ ਓਮ ਪ੍ਰਕਾਸ਼ ਸਿੰਘ ਨੂੰ ਹਰਿਆਣਾ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਵਾਈ.…

    Read More »
  • ਪੰਜਾਬ 'ਚ 50,000 ਆਂਗਣਵਾੜੀ ਵਰਕਰਾਂ ਨੂੰ ਛੇ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ; ਹਾਈ ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

    ਪੰਜਾਬ ‘ਚ 50,000 ਆਂਗਣਵਾੜੀ ਵਰਕਰਾਂ ਨੂੰ ਛੇ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ; ਹਾਈ ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 14 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਲਗਭਗ 50,000 ਆਂਗਣਵਾੜੀ ਵਰਕਰਾਂ ਨੂੰ ਛੇ ਮਹੀਨਿਆਂ ਤੋਂ ਮਾਣਭੱਤਾ ਨਾ ਮਿਲਣ ਦੇ ਕਥਿਤ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ। ਪੰਜਾਬ ਸਰਕਾਰ ਨੇ ਕਿਹਾ ਕਿ ਬੈਂਕ ਸਟੇਟਮੈਂਟਾਂ ਵਿੱਚ ਸਮੱਸਿਆ ਸੀ ਅਤੇ ਹੁਣ ਮਾਣਭੱਤਾ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਸ਼ੀਲ…

    Read More »
  • ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ : 17 ਅਕਤੂਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼

    ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ : 17 ਅਕਤੂਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼

    ਜਲੰਧਰ, 13 ਅਕਤੂਬਰ : ਚੋਣ ਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਬ ਡਿਵੀਜ਼ਨਲ ਮੈਜਿਸਟ੍ਰੇਟ ਜਲੰਧਰ-2 ਸ਼ਾਇਰੀ ਮਲਹੋਤਰਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਵੋਟਰ ਸੂਚੀਆਂ ਦੀ ਯੋਗਤਾ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਜਾਰੀ ਕੀਤੇ ਗਏ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਮਿਤੀ 15 ਅਕਤੂਬਰ 2025 ਅਨੁਸਾਰ ਅਪਡੇਟ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ…

    Read More »
  • ਨਿਯਮਾਂ ਖਿਲਾਫ਼ ਪ੍ਰਾਈਵੇਟ ਵਲੰਟੀਅਰ ਕੱਟ ਰਹੇ ਵਾਹਨਾਂ ਦੇ ਚਲਾਨ

    ਨਿਯਮਾਂ ਖਿਲਾਫ਼ ਪ੍ਰਾਈਵੇਟ ਵਲੰਟੀਅਰ ਕੱਟ ਰਹੇ ਵਾਹਨਾਂ ਦੇ ਚਲਾਨ

    ਲੁਧਿਆਣਾ, 13 ਅਕਤੂਬਰ : ਲੁਧਿਆਣਾ ਤਿਉਹਾਰਾਂ ਦੇ ਸੀਜ਼ਨ ਦੇ ਚੱਲਦੇ ਲੁਧਿਆਣਾ ਦੇ ਪ੍ਰਮੁੱਖ ਤੇ ਮਸ਼ਹੂਰ ਬਾਜ਼ਾਰਾਂ ’ਚ ਭੀੜ ਵਧ ਰਹੀ ਹੈ, ਉਥੇ ਹੀ ਉਕਤ ਬਾਜ਼ਾਰਾਂ ’ਚ ਖਰੀਦਦਾਰੀ ਕਰਨ ਆਏ ਰਾਹਗੀਰਾਂ ਨੂੰ ਘੰਟਿਆਂਬੱਧੀ ਟ੍ਰੈਫ਼ਿਕ ਜਾਮ ’ਚ ਫਸਣ ਨਾਲ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੈਫਿਕ ਨੂੰ ਸੰਚਾਰੂ ਰੂਪ ਚਲਾਉਣ ਲਈ ਟ੍ਰੈਫਿਕ ਪੁਲਿਸ ਨਾਕਾਮ ਦਿਖਾਈ ਦੇ ਰਹੀ ਹੈ। ਹਾਲਾਂਕਿ ਉਕਤ ਬਜ਼ਾਰਾਂ ਦੇ…

    Read More »
  • ਹਾਦਸੇ ’ਚ ਮਰਨ ਵਾਲੇ ਨੌਜਵਾਨਾਂ ਨੂੰ ਟੱਕਰ ਮਾਰਨ ਵਾਲੀ ਬੱਸ ਨੂੰ ਕਬਜ਼ੇ ’ਚ ਲਿਆ

    ਹਾਦਸੇ ’ਚ ਮਰਨ ਵਾਲੇ ਨੌਜਵਾਨਾਂ ਨੂੰ ਟੱਕਰ ਮਾਰਨ ਵਾਲੀ ਬੱਸ ਨੂੰ ਕਬਜ਼ੇ ’ਚ ਲਿਆ

    ਮਜੀਠਾ, 13 ਅਕਤੂਬਰ : : ਮਜੀਠਾ-ਅੰਮ੍ਰਿਤਸਰ ਮੁੱਖ ਸੜਕ ’ਤੇ ਹੋਏ ਇਕ ਵੱਡੇ ਸੜਕੀ ਹਾਦਸੇ ’ਚ ਇਕ ਪ੍ਰਾਈਵੇਟ ਬੱਸ ਦੀ ਫੇਟ ਵੱਜਣ ਕਾਰਣ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਅੰਮ੍ਰਿਤਸਰ ਤੋਂ ਮਜੀਠੇ ਵੱਲ ਨੂੰ ਆਉਂਦੇ ਹੋਏ ਪਿੰਡ ਨਾਗ ਨਵੇਂ ਨੇੜੇ ਇਹ ਬੱਸ ਹਾਦਸਾ ਕਰਨ ਉਪਰੰਤ ਡਰਾਈਵਰ ਵੱਲੋ ਮੌਕੇ ਤੋਂ ਬੱਸ ਭਜਾ ਲਈ ਗਈ ਸੀ। ਮ੍ਰਿਤਕਾਂ ਦੇ ਵਾਰਸਾਂ ਅਤੇ…

    Read More »
  • ਖੁਸ਼ਖਬਰੀ! ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਮਿਲਿਆ 3 ਫੀਸਦ ਮਹਿੰਗਾਈ ਭੱਤਾ

    ਖੁਸ਼ਖਬਰੀ! ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਮਿਲਿਆ 3 ਫੀਸਦ ਮਹਿੰਗਾਈ ਭੱਤਾ

    ਅੰਮ੍ਰਿਤਸਰ, 13 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ। ਧਾਮੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ-ਸਮੇਂ ‘ਤੇ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਮੁਲਾਜ਼ਮਾਂ ਨੂੰ ਤਿੰਨ…

    Read More »
  • ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਮਾਰੀ ਟੱਕਰ, ਦੋਵਾਂ ਦੀ ਮੌਕੇ 'ਤੇ ਹੀ ਮੌਤ

    ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਮਾਰੀ ਟੱਕਰ, ਦੋਵਾਂ ਦੀ ਮੌਕੇ ‘ਤੇ ਹੀ ਮੌਤ

    ਮਜੀਠਾ, 13 ਅਕਤੂਬਰ : ਐਤਵਾਰ ਦੁਪਹਿਰ 12 ਵਜੇ ਦੇ ਕਰੀਬ, ਮਜੀਠਾ-ਅੰਮ੍ਰਿਤਸਰ ਮੁੱਖ ਸੜਕ ‘ਤੇ ਨਾਗ ਨਵੇ ਪਿੰਡ ਦੇ ਬੱਸ ਅੱਡੇ ਨੇੜੇ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇੰਦਰਾ ਕਲੋਨੀ, ਵੇਰਕਾ ਦੇ ਰਹਿਣ ਵਾਲੇ ਅਭੀ ਕੁਮਾਰ (ਲਗਪਗ 24 ਸਾਲ)…

    Read More »
Back to top button