Punjab
-
187 NCC Cadets Visit Asal Uttar War Memorial As Part Of Vibrant Village Programme-II
Jaswinder Singh Sandhu Firozepur, 13 October :13 Punjab Battalion NCC, part of NCC Group Ludhiana proudly organized a visit of 187 cadets to the historic Asal Uttar War Memorial in Punjab, under the ambit of the Vibrant Village Programme-II. This initiative, aligned with the Government of India’s vision to foster tourism, development and patriotism in border areas, aims to inspire…
Read More » -
वाइब्रेंट विलेज प्रोग्राम-II के तहत 187 एनसीसी कैडेटों ने असल उत्तर युद्ध स्मारक का दौरा किया
जसविंदर सिंह संधू फिरोजपुर, 13 अक्टूबर : एनसीसी ग्रुप लुधियाना के अंतर्गत 13 पंजाब बटालियन एनसीसी ने वाइब्रेंट विलेज प्रोग्राम-II के अंतर्गत पंजाब के ऐतिहासिक असल उत्तर युद्ध स्मारक का 187 कैडेटों के लिए एक भ्रमण का आयोजन किया। सीमावर्ती क्षेत्रों में पर्यटन, विकास और देशभक्ति को बढ़ावा देने के भारत सरकार के दृष्टिकोण के अनुरूप इस पहल का उद्देश्य…
Read More » -
ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ ਜਾਣ ਵਾਲੇ ਨੌਜਵਾਨ ਸਟ੍ਰਾਬੇਰੀ ਦੀ ਖੇਤੀ ਕਰਕੇ ਇੱਥੇ ਵੀ ਹੋ ਸਕਦੇ ਨੇ ਮਾਲੋ-ਮਾਲ : ਤਰਸੇਮ ਸਿੰਘ ਭੰਗਵਾਂ
ਕਲਾਨੌਰ, 13 ਅਕਤੂਬਰ : ਸਿਆਣਿਆਂ ਦੀ ਕਹਾਵਤ ਹੈ ਕਿ ‘ਅਕਲ ਨਾਲ ਵਾਹ ਤੇ ਰੱਜ ਕੇ ਖਾਹ’ ਜੇਕਰ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਜਾਣ ਵਾਲੀ ਸਾਡੀ ਨੌਜਵਾਨ ਪੀੜ੍ਹੀ ਆਪਣੀ ਸੂਝ ਬੂਝ ਨਾਲ ਆਪਣੀ ਜਨਮ ਭੂਮੀ ਤੇ ਹੀ ਸਟ੍ਰਾਬੇਰੀ ਦੀ ਖੇਤੀ ਕਰਕੇ ਮਾਲੋ ਮਾਲ ਹੋ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ…
Read More » -
ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, ਸਿਬਨ ਸੀ ਨੇ ਦਿੱਤੀ ਜਾਣਕਾਰੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਅਕਤੂਬਰ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਅਕਤੂਬਰ 2025 ਤੋਂ ਗਜ਼ਟਿਡ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਤੇ 21 ਅਕਤਬੂਰ…
Read More » -
ਵਾਈ ਪੂਰਨ ਕੁਮਾਰ ਦੀ ਮੌਤ ਮਾਮਲੇ ’ਚ 31 ਮੈਂਬਰੀ ਕਮੇਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਹਰਿਆਣਾ ਸਰਕਾਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਅਕਤੂਬਰ : ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਮੌਤ ਮਾਮਲੇ ’ਚ ਇਨਸਾਫ਼ ਦੀ ਮੰਗ ਲਈ ਬਣੀ 31 ਮੈਂਬਰੀ ਕਮੇਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਹਰਿਆਣਾ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੈਅ ਸਮੇਂ ਅੰਦਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ, ਤਾਂ ਵੱਡੇ ਪੱਧਰ ’ਤੇ ਰੋਸ…
Read More » -
ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਐੱਨਆਰਆਈਜ਼ ਦੇ ਸਹਿਯੋਗ ਲਈ ਖੋਲ੍ਹਿਆ ਰੰਗਲਾ ਪੰਜਾਬ ਨਾਂ ’ਤੇ ਖਾਤਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਪਰਵਾਸੀ ਭਾਰਤੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਪਰਵਾਸੀ ਭਾਰਤੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਨਹੀਂ ਪਾ ਸਕਦੇ ਸੀ, ਇਸ ਲਈ ਰੰਗਲਾ ਪੰਜਾਬ ਨਾਮਕ ਨਵਾਂ ਖਾਤਾ ਖੋਲ੍ਹਿਆ ਗਿਆ…
Read More » -
ਬਟਾਲਾ ਬੰਦ ਦੇ ਮੱਦੇਨਜ਼ਰ ਸ਼ਿਵ ਸੈਨਾ ਤੇ ਹਿੰਦੂ ਸੰਗਠਨਾਂ ਦੇ ਆਗੂ ਘਰਾਂ ‘ਚ ਕੀਤੇ ਨਜ਼ਰਬੰਦ
ਬਟਾਲਾ, 13 ਅਕਤੂਬਰ : ਲੰਘੇ ਸ਼ੁੱਕਰਵਾਰ ਦੀ ਰਾਤ ਨੂੰ ਬਟਾਲਾ ਦੇ ਖਜੂਰੀ ਗੇਟ ਨਜ਼ਦੀਕ ਇੱਕ ਬੂਟਾਂ ਦੀ ਦੁਕਾਨ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ ਵਿੱਚ ਹੋਈ ਦੋ ਨੌਜਵਾਨਾਂ ਦੀ ਮੌਤ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਅਤੇ ਹੋਰ ਜਥੇਬੰਦੀਆਂ ਵੱਲੋਂ ਅੱਜ 13 ਅਕਤੂਬਰ ਨੂੰ ਬਟਾਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚਲਦਿਆਂ ਬਟਾਲਾ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ।…
Read More » -
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਸਰਬੱਤ ਤੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ, 13 ਅਕਤੂਬਰ: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਬਾਲੀਵੁੱਡ ਅਦਾਕਾਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੇ ਸਰਬੱਤ ਤੇ ਭਲੇ ਦੀ ਅਰਦਾਸ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਖੇ ਇੱਕ ਫਿਲਮ ਦੀ ਸ਼ੂਟਿੰਗ ਲਈ ਆਏ ਹੋਏ ਸਨ |
Read More » -
ਸਾਂਬਾ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਿੰਨ ਮੈਂਬਰੀ ਕਮੇਟੀ ਗਠਤ, ਜਥੇਦਾਰ ਗੜਗੱਜ ਨੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 12 ਅਕਤੂਬਰ : ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕਰਕੇ ਕੀਤੀ ਗਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ…
Read More » -
ਮਜੀਠਾ ਅੰਮ੍ਰਿਤਸਰ ਮੁੱਖ ਸੜਕ ‘ਤੇ ਵਾਪਰੇ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ, 12 ਅਕਤੂਬਰ : ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਅੰਮ੍ਰਿਤਸਰ ਮੁੱਖ ਸੜਕ ਤੇ ਨਾਗ ਨਵੇ ਪਿੰਡ ਦੇ ਬੱਸ ਅੱਡੇ ਅਤੇ ਪੈਟ੍ਰੋਲ ਪੰਪ ਨੇੜੇ ਤੇਜ਼ ਰਫਤਾਰ ਮਿੰਨੀ ਬੱਸ ਵੱਲੋ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਦਰੜ੍ਹ ਦਿੱਤਾ, ਜਿਸ ਨਾਲ ਦੋਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸੇ ਵਾਲੀ ਥਾਂ ਤੋ ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਪ੍ਰਦੀਪ ਕੁਮਾਰ ਉਮਰ ਕਰੀਬ…
Read More »