Punjab

  • ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

    ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

    ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਦੀ ਹਰ ਪ੍ਰਕਾਰ ਨਾਲ ਮਦਦ ਯਕੀਨੀ ਬਣਾਈ ਜਾ ਰਹੀ ਹੈ – ਡੀ.ਸੀ. ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 02 ਮਾਰਚ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ…

    Read More »
  • ਇਜ਼ਰਾਈਲ-ਈਰਾਨ ਜੰਗ ਨਾਲ ਪੰਜਾਬ ਦੀ ਬਰਾਮਦ ’ਤੇ ਮੰਡਰਾਇਆ ਸੰਕਟ

    ਇਜ਼ਰਾਈਲ-ਈਰਾਨ ਜੰਗ ਨਾਲ ਪੰਜਾਬ ਦੀ ਬਰਾਮਦ ’ਤੇ ਮੰਡਰਾਇਆ ਸੰਕਟ

    ਲੁਧਿਆਣਾ, 2 ਮਾਰਚ : ਇਜ਼ਰਾਈਲ ਤੇ ਈਰਾਨ ਵਿਚਾਲੇ ਸ਼ੁਰੂ ਹੋਈ ਜੰਗ ਨੇ ਕੌਮਾਂਤਰੀ ਵਪਾਰ ਮਾਰਗਾਂ ’ਤੇ ਬੇਯਕੀਨੀ ਵਧਾ ਦਿੱਤੀ ਹੈ। ਭਾਵੇਂ ਪੰਜਾਬ ਤੋਂ ਇਨ੍ਹਾਂ ਦੋਵਾਂ ਦੇਸ਼ਾਂ ਨਾਲ ਸਿੱਧੀ ਬਰਾਮਦ ਸੀਮਤ ਮਾਤਰਾ ਵਿਚ ਹੁੰਦੀ ਹੈ ਪਰ ਕਾਰੋਬਾਰੀ ਮੰਨਦੇ ਹਨ ਕਿ ਇਸ ਸੰਘਰਸ਼ ਦਾ ਅਪ੍ਰਤੱਖ ਅਸਰ ਸੂਬੇ ਦੇ ਐਕਸਪੋਰਟ ਸੈਕਟਰ ’ਤੇ ਪੈ ਸਕਦਾ ਹੈ। ਵਿਸ਼ੇਸ਼ ਰੂਪ ਨਾਲ ਅਮਰੀਕਾ ਤੇ ਯੂਰਪ ਲਈ ਭੇਜੇ…

    Read More »
  • CM ਚਿਹਰੇ ਤੋਂ ਬਗ਼ੈਰ ਚੋਣਾਂ ਲੜੇਗੀ ਕਾਂਗਰਸ

    CM ਚਿਹਰੇ ਤੋਂ ਬਗ਼ੈਰ ਚੋਣਾਂ ਲੜੇਗੀ ਕਾਂਗਰਸ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਮਾਰਚ : ਕਾਂਗਰਸ ਨੇ ਡੇਢ ਦਹਾਕੇ ਬਾਅਦ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਨੀਤੀਗਤ ਬਦਲਾਅ ਕੀਤਾ ਹੈ। ਕਾਂਗਰਸ ਦੇ ਸੂਬਾ ਇੰਚਾਰਜ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਪਾਰਟੀ ਇਸ ਵਾਰ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦਾ ਚਿਹਰਾ ਅੱਗੇ ਨਹੀਂ ਕਰੇਗੀ। ਬਰਨਾਲਾ ਵਿਚ ਪਾਰਟੀ ਦੇ…

    Read More »
  • ਪਿਛਲੇ ਸਾਲ ਨਾਲੋਂ 9 ਫ਼ੀਸਦੀ ਵੱਧ ਸਕਦੈ SGPC ਦਾ ਬਜਟ

    ਪਿਛਲੇ ਸਾਲ ਨਾਲੋਂ 9 ਫ਼ੀਸਦੀ ਵੱਧ ਸਕਦੈ SGPC ਦਾ ਬਜਟ

    ਅੰਮ੍ਰਿਤਸਰ, 2 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬਜਟ ਲਈ ਜਨਰਲ ਇਜਲਾਸ ਦੀ ਤਰੀਕ ਦੇ ਐਲਾਨ ਲਈ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਬਜਟ ਕਮੇਟੀ ਵੱਲੋਂ ਸਾਲ 2026-27 ਲਈ ਸੰਭਾਵੀ ਬਜਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਣ ਤੋਂ ਬਾਅਦ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ…

    Read More »
  • ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫਰੰਸ: ਗਿਆਨੀ ਰਘਬੀਰ ਸਿੰਘ ਕਰਨਗੇ ਸ਼ਮੂਲੀਅਤ; ਹੋ ਸਕਦੇ ਹਨ ਵੱਡੇ ਖੁਲਾਸੇ

    ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫਰੰਸ: ਗਿਆਨੀ ਰਘਬੀਰ ਸਿੰਘ ਕਰਨਗੇ ਸ਼ਮੂਲੀਅਤ; ਹੋ ਸਕਦੇ ਹਨ ਵੱਡੇ ਖੁਲਾਸੇ

    ਅੰਮ੍ਰਿਤਸਰ, 2 ਮਾਰਚ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਤਿੰਨ ਮਾਰਚ ਨੂੰ ਰੱਖੀ ਗਈ ਪੰਥਕ ਕਾਨਫਰੰਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਸ਼ਮੂਲੀਅਤ ਕਰਨ ਲਈ ਪਹੁੰਚਣਗੇ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ…

    Read More »
  • ਜਲੰਧਰ ਦੇ ਇਨ੍ਹਾਂ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

    ਜਲੰਧਰ ਦੇ ਇਨ੍ਹਾਂ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

    ਜਲੰਧਰ, 2 ਮਾਰਚ: ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਰਾਮਾ ਮੰਡੀ ਸਥਿਤ ਸਕੂਲ ਏਪੀਜੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਦੇ ਨਾਲ ਹੀ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ. (PAP) ਕੈਂਪਸ ਵਿੱਚ ਵੀ ਈਮੇਲ ਮਿਲੀ ਹੈ, ਜਿਸ ਤੋਂ ਬਾਅਦ ਬੰਬ ਸਕੁਐਡ ਟੀਮਾਂ ਵੱਲੋਂ ਤਲਾਸ਼ੀ ਕੀਤੀ ਜਾ ਰਹੀ ਹੈ। ਸਕੂਲ ਵਿੱਚ…

    Read More »
  • ਅਮਰੀਕਾ-ਈਰਾਨ ਤਣਾਅ ਕਾਰਨ ਪੰਜਾਬੀਆਂ ਦੀ ਸੁਰੱਖਿਆ ਖ਼ਤਰੇ 'ਚ - ਸੁਖਬੀਰ ਬਾਦਲ

    ਅਮਰੀਕਾ-ਈਰਾਨ ਤਣਾਅ ਕਾਰਨ ਪੰਜਾਬੀਆਂ ਦੀ ਸੁਰੱਖਿਆ ਖ਼ਤਰੇ ‘ਚ – ਸੁਖਬੀਰ ਬਾਦਲ

    ਸਮਰਾਲਾ, 2 ਮਾਰਚ : ਸੁਖਬੀਰ ਬਾਦਲ ਨੇ ਕਿਹਾ ਕਿ ਅਮਰੀਕਾ-ਈਰਾਨ ਤਣਾਅ ਕਾਰਨ ਅਰਬ ਦੇਸ਼ਾਂ ਵਿੱਚ ਕੰਮ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ ਹੈ। ਉਹ ਜਲਦੀ ਹੀ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਅਤੇ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰ ਕੇ ਉੱਥੇ ਫਸੇ ਲੋਕਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕਰਨਗੇ। ਉਹ ਸਮਰਾਲਾ ਵਿੱਚ ਜਨਤਕ ਮੀਟਿੰਗ ਨੂੰ ਸੰਬੋਧਨ ਕਰ…

    Read More »
  • ਮੱਧ ਪੂਰਬ ਸੰਕਟ ਦਾ ਅਸਰ: ਈਰਾਨ-ਇਰਾਕ ਵਿਵਾਦ ਕਾਰਨ ਅੰਮ੍ਰਿਤਸਰ ਤੋਂ ਖਾੜੀ ਦੇਸ਼ਾਂ ਦੀਆਂ ਫਲਾਈਟਾਂ ਰੱਦ, ਕਈ ਭਾਰਤੀ ਫਸੇ

    ਮੱਧ ਪੂਰਬ ਸੰਕਟ ਦਾ ਅਸਰ: ਈਰਾਨ-ਇਰਾਕ ਵਿਵਾਦ ਕਾਰਨ ਅੰਮ੍ਰਿਤਸਰ ਤੋਂ ਖਾੜੀ ਦੇਸ਼ਾਂ ਦੀਆਂ ਫਲਾਈਟਾਂ ਰੱਦ, ਕਈ ਭਾਰਤੀ ਫਸੇ

    ਅੰਮ੍ਰਿਤਸਰ, 1 ਮਾਰਚ : ਮੱਧ ਪੂਰਬ ਵਿੱਚ ਈਰਾਨ ਅਤੇ ਇਰਾਕ ਵਿਚਕਾਰ ਵਧ ਰਹੇ ਤਣਾਅ ਦਾ ਅਸਰ ਹੁਣ ਅੰਤਰਰਾਸ਼ਟਰੀ ਹਵਾਈ ਸੇਵਾਵਾਂ ‘ਤੇ ਵੀ ਦਿਖਾਈ ਦੇਣ ਲੱਗਾ ਹੈ। ਸੁਰੱਖਿਆ ਕਾਰਨਾਂ ਅਤੇ ਹਵਾਈ ਮਾਰਗਾਂ ਵਿੱਚ ਬਦਲਾਅ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਸੰਯੁਕਤ ਅਰਬ ਅਮੀਰਾਤ (UAE) ਅਤੇ ਕਤਰ ਜਾਣ-ਆਉਣ ਵਾਲੀਆਂ 7 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ…

    Read More »
  • ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੂਫੀ ਗਾਇਕ ਹੰਸ ਰਾਜ ਹੰਸ

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੂਫੀ ਗਾਇਕ ਹੰਸ ਰਾਜ ਹੰਸ

    ਅੰਮ੍ਰਿਤਸਰ, 1 ਮਾਰਚ : ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਪਣੀ ਰੂਹਾਨੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਜੋ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ’ਚ ਬਿਆਨ ਕਰਨਾ ਅਸੰਭਵ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ…

    Read More »
  • ਅੰਮ੍ਰਿਤਸਰ ਬਾਈਪਾਸ 'ਤੇ ਭਿਆਨਕ ਹਾਦਸਾ

    ਅੰਮ੍ਰਿਤਸਰ ਬਾਈਪਾਸ ‘ਤੇ ਭਿਆਨਕ ਹਾਦਸਾ

    ਅੰਮ੍ਰਿਤਸਰ, 1 ਮਾਰਚ ਪੰਜਾਬ ਦੇ ਅੰਮ੍ਰਿਤਸਰ ਬਾਈਪਾਸ ‘ਤੇ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਵੱਡਾ ਟਿੱਪਰ ਬੇਕਾਬੂ ਹੋ ਕੇ ਤਿੰਨ ਵਾਹਨਾਂ ਦੇ ਉੱਪਰ ਚੜ੍ਹ ਗਿਆ। ਹਾਦਸੇ ਵਿੱਚ ਕਈ ਪਰਿਵਾਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਵਾਹਨਾਂ ਵਿੱਚ ਬੱਚੇ, ਔਰਤਾਂ ਅਤੇ ਮਰਦ ਸਵਾਰ ਸਨ। ਕੁਝ ਲੋਕਾਂ ਦੀ ਮੌਤ ਤੇ ਕਈਆਂ ਦੇ ਜ਼ਖਮੀ ਹੋਣ ਦਾ…

    Read More »
Back to top button