Punjab
-
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਬਾਲ ਕਿਸ਼ਨ ਫਿਰੋਜ਼ਪੁਰ 11 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ ਖੇਤੀ ਇਨਪੁਟਸ ਦੀ ਸੰਜਮ ਨਾਲ ਵਰਤੋਂ ਅਤੇ ਨਾੜ-ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਸ੍ਰੀ ਰਣਧੀਰ ਸਿੰਘ ਠਾਕੁਰ, ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ…
Read More » -
ਵਿਧਾਇਕ ਰਜਨੀਸ਼ ਦਹੀਯਾ ਨੇ ਪਿਆਰੇਆਣਾ ਤੋਂ ਸੱਪਾਂ ਵਾਲੀ ਤੱਕ ਸੜਕ ਦੀ ਰਿਪੇਅਰ ਦਾ ਰੱਖਿਆ ਨੀਂਹ ਪੱਥਰ
ਬਾਲ ਕਿਸ਼ਨ ਫ਼ਿਰੋਜ਼ਪੁਰ, 11 ਅਕਤੂਬਰ 2025: ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਕੁੱਲ 1.29 ਕਰੋੜ ਰੁਪਏ ਦੀ ਲਾਗਤ ਨਾਲ ਪਿਆਰੇਆਣਾ ਤੋਂ ਸੱਪਾਂ ਵਾਲੀ ਤੱਕ 5.08 ਕਿਲੋਮੀਟਰ ਸੜਕ ਦੀ ਸਪੈਸ਼ਲ ਰਿਪੇਅਰ ਅਤੇ ਮੇਨਟਨੰਸ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ…
Read More » -
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ
ਬਾਲ ਕਿਸ਼ਨ ਫਿਰੋਜ਼ਪੁਰ 11 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਡੀ.ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ…
Read More » -
ਗੁਟਕਾ ਸਾਹਿਬ ਦੀ ਬੇਅਦਬੀ: ਬਾਬਾ ਮੁਨੀ ਦਾਸ ਦੀ ਸਮਾਧੀ ਅੰਦਰ ਤੇ ਬਾਹਰ ਖਿੰਡੇ ਹੋਏ ਮਿਲੇ ਪੰਨੇ
ਫਰੀਦਕੋਟ, 11 ਅਕਤੂਬਰ : ਫਰੀਦਕੋਟ ਜ਼ਿਲ੍ਹੇ ਦੇ ਜੈਤੋ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਰੀਰਵਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀ ਕਮਲਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਜੈਤੋ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ…
Read More » -
ਫਰੀਦਕੋਟ ‘ਚ ਕਾਰ ਦੀ ਟੱਕਰ ਨਾਲ ਬਾਈਕ ਸਵਾਰ ਦੀ ਦਰਦਨਾਕ ਮੌਤ, ਡਰਾਈਵਰ ਖਿਲਾਫ਼ ਮਾਮਲਾ ਦਰਜ
ਫਰੀਦਕੋਟ, 11 ਅਕਤੂਬਰ : ਪਿਪਲੀ ਪਿੰਡ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਰਾਣੀ ਪਿੱਪਲੀ ਦੇ ਰਹਿਣ ਵਾਲੇ ਗੁਰਭਿੰਦਰ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਨੁਸਾਰ, ਉਹ ਅਤੇ ਉਸਦੇ ਪਿਤਾ ਕਿਸੇ ਕੰਮ ਤੋਂ ਬਾਅਦ…
Read More » -
ਦੁਕਾਨ ਨੂੰ ਅੱਗ ਲਾਉਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਲੋਕਾਂ ਦਾ ਤਿੱਖਾ ਵਿਰੋਧ
ਫਾਜ਼ਿਲਕਾ, 11 ਅਕਤੂਬਰ : ਬੀਤੇ ਦਿਨੀਂ ਜਲਾਲਾਬਾਦ ਵਿੱਚ ਦੇਵੀ ਦੁਆਰ ਮੰਦਰ ਨੇੜੇ ਇੱਕ ਕੱਪੜਾ ਵਪਾਰੀ ਦੀ ਦੁਕਾਨ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦੋਸ਼ ਹੈ ਕਿ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਦੁਕਾਨ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਤਿੰਨ ਮੰਜ਼ਿਲਾ ਦੁਕਾਨ ਸੜ੍ਹ ਕੇ ਸੁਆਹ ਹੋ ਗਈ। ਇਸ ‘ਤੇ ਵਪਾਰੀ ਗੁੱਸੇ ਵਿੱਚ ਹਨ। ਸ਼ਹਿਰ ਦੇ ਚੈਂਬਰ ਵਪਾਰ ਮੰਡਲ…
Read More » -
ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਵਾਰਦਾਤ
ਫਗਵਾੜਾ, 11 ਅਕਤੂਬਰ : ਫਗਵਾੜਾ ਦੇ ਪਿੰਡ ਰਾਣੀਪੁਰ ‘ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਇਕ ਵਿਅਕਤੀ ‘ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ, ਗੋਲੀ ਲੱਗਣ ਨਾਲ ਜ਼ਖਮੀ ਹੋਏ ਅਰੁਣ ਕੁਮਾਰ ਪੁੱਤਰ ਰਘੁਨਾਥ ਰਾਏ ਵਾਸੀ ਪਿੰਡ ਮਾਧੋਪੁਰ, ਜ਼ਿਲ੍ਹਾ ਮੁਜ਼ਫ਼ਰਪੁਰ (ਉਤਰ ਪ੍ਰਦੇਸ਼) ਹਾਲ ਵਾਸੀ ਪਿੰਡ…
Read More » -
ETT ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਕੀਤਾ ਪ੍ਰਦਰਸ਼ਨ
ਦੀਦਾਰਬਾ, 11 ਅਕਤੂਬਰ : ਈਟੀਟੀ 180 ਅਧਿਆਪਕ ਐਸੋਸੀਏਸ਼ਨ ਵੱਲੋਂ ਦੀਦਾਰਬਾ ਸ਼ਹਿਰ ਵਿਖੇ ਸਰਕਾਰ ਵਿਰੁੱਧ ਇੱਕ ਭੰਡੀ ਪ੍ਰਚਾਰ/ਪੋਲ ਖੋਲ੍ਹ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸਭ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪਾਰਟੀ ਦਫ਼ਤਰ ਦੇ ਸਾਹਮਣੇ ਸ਼ੁਰੂ ਕੀਤੀ ਗਈ ਸੀ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਰੈਲੀ ਦੌਰਾਨ, ਪਿੰਡ ਵਿੱਚ ਘਰ-ਘਰ ਜਾ ਕੇ ਸਰਕਾਰ ਨੂੰ…
Read More » -
IPS ਪੂਰਨ ਕੁਮਾਰ ਸੁਸਾਈਡ ਕੇਸ : ਰੋਹਤਕ SP ਨਰਿੰਦਰ ਬਿਜਰਾਣੀਆ ਨੂੰ ਹਟਾਇਆ, ਸੁਰਿੰਦਰ ਸਿੰਘ ਨੂੰ ਮਿਲੀ ਕਮਾਂਡ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਅਕਤੂਬਰ : ਹਰਿਆਣਾ ਦੇ ਆਈਪੀਐਸ ਵਾਈ ਪੂਰਨ ਕੁਮਾਰ (IPS Y Puran Kumar) ਦੀ ਆਤਮਹੱਤਿਆ ਦੇ ਮਾਮਲੇ ‘ਚ ਹਰਿਆਣਾ ਸਰਕਾਰ ਨੇ ਸ਼ਨਿਚਰਵਾਰ ਨੂੰ ਵੱਡਾ ਐਕਸ਼ਨ ਲਿਆ। ਰੋਹਤਕ ਦੇ ਐਸਪੀ ਨਰਿੰਦਰ ਬਿਜਰਾਣੀਆ ਨੂੰ ਹਟਾ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਡੀਜੀਪੀ ਸ਼ਤਰੂਜੀਤ ਕਪੂਰ ਸਮੇਤ 14 ਅਧਿਕਾਰੀਆਂ ‘ਤੇ ਪੂਰਨ ਕੁਮਾਰ ਨੂੰ ਪਰੇਸ਼ਾਨ ਕਰਨ ਦੇ ਦੋਸ਼ ਹਨ, ਉਨ੍ਹਾਂ ਵਿਚ…
Read More » -
ਤਰੱਕੀਆਂ ਨਾ ਮਿਲਣ ‘ਤੇ ਫੁੱਟਿਆ ਸਿੱਖਿਆ ਵਿਭਾਗ ਦੇ ਕਲਰਕਾਂ ਦਾ ਰੋਸ
ਜਲੰਧਰ, 11 ਅਕਤੂਬਰ : ਸਿੱਖਿਆ ਵਿਭਾਗ ’ਚ ਕੰਮ ਕਰਦੇ ਕਲਰਕ ਪਿਛਲੇ ਲੰਮੇਂ ਸਮੇਂ ਤਰੱਕੀਆਂ ਨਾ ਮਿਲਣ ਦੇ ਰੋਸ ਵਜੋਂ 13 ਤੋਂ 18 ਅਕਤੂਬਰ ਤਕ ਛੁੱਟੀ ’ਤੇ ਜਾਣਗੇ। ਇਸ ਦੇ ਨਾਲ ਹੀ 19 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ’ਚ ਸਮੂਹ ਕਲੈਰੀਕਲ ਅਮਲੇ ਵੱਲੋਂ ਰੋਸ ਵਜੋਂ ਕਾਲੇ ਝੰਡੇ ਲੈ ਕੇ ਬਾਜ਼ਾਰਾਂ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ…
Read More »