Punjab

  • ਮਦਦ ਦੇ ਬਹਾਨੇ ਔਰਤ ਨੇ ਘਰ ਬੁਲਾਇਆ ਕਾਰੋਬਾਰੀ, ਅਸ਼ਲੀਲ ਵੀਡੀਓ ਬਣਾ ਕੇ ਲੱਖਾਂ ਰੁਪਏ ਮੰਗੇ

    ਮਦਦ ਦੇ ਬਹਾਨੇ ਔਰਤ ਨੇ ਘਰ ਬੁਲਾਇਆ ਕਾਰੋਬਾਰੀ, ਅਸ਼ਲੀਲ ਵੀਡੀਓ ਬਣਾ ਕੇ ਲੱਖਾਂ ਰੁਪਏ ਮੰਗੇ

    ਬਠਿੰਡਾ, 21 ਫਰਵਰੀ : ਸ਼ਹਿਰ ਵਿੱਚ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ ਜੋ ਸਹਾਇਤਾ ਦੀ ਆੜ ਵਿੱਚ ਮਾਸੂਮ ਲੋਕਾਂ ਨੂੰ ਜਾਲ ਵਿੱਚ ਫਸਾਉਂਦਾ ਸੀ ਅਤੇ ਫਿਰ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇੱਕ ਔਰਤ ਨੇ ਮਦਦ ਦੀ ਆੜ ਵਿੱਚ ਇੱਕ ਸਥਾਨਕ ਵਪਾਰੀ ਨੂੰ ਆਪਣੇ ਘਰ ਵਿੱਚ ਲੁਭਾਇਆ, ਜਿੱਥੇ ਉਸਨੇ ਉਸਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ,…

    Read More »
  • ਤਾਲਿਆਂ ’ਚ ਕੈਦ ਪਟਿਆਲਾ ਦੀ ਸ਼ਾਹੀ ਵਿਰਾਸਤ

    ਤਾਲਿਆਂ ’ਚ ਕੈਦ ਪਟਿਆਲਾ ਦੀ ਸ਼ਾਹੀ ਵਿਰਾਸਤ

    ਪਟਿਆਲਾ, 20 ਫਰਵਰੀ : ਰਿਆਸਤੀ ਸ਼ਹਿਰ ਪਟਿਆਲਾ, ਜੋ ਆਪਣੀ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਲਈ ਵਿਸ਼ਵ ਭਰ ਵਿਚ ਮਸ਼ਹੂਰ ਹੈ, ਅੱਜ ਖੁਦ ਆਪਣੀ ਹੋਂਦ ਨੂੰ ਬਚਾਉਣ ਲਈ ਜੂਝ ਰਿਹਾ ਹੈ। ਬੜੇ ਅਫਸੋਸ ਦੀ ਗੱਲ ਹੈ ਕਿ ਸ਼ਾਹੀ ਸ਼ਹਿਰ ਦੀ ਅਸਲ ਪਛਾਣ ਕਹੇ ਜਾਣ ਵਾਲੇ ਇਤਿਹਾਸਕ ਸਮਾਰਕ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਬੇਰੁਖ਼ੀ ਅਤੇ ਪ੍ਰਬੰਧਕੀ ਅਣਗਹਿਲੀ ਕਾਰਨ ‘ਤਾਲਿਆਂ’ ਵਿਚ ਬੰਦ ਹਨ।…

    Read More »
  • ਨਸ਼ਾ ਮੁਕਤ ਪੰਜਾਬ ਲਈ ਚਲਾਈ ਗਈ ਮੁਹਿੰਮ ਤਹਿਤ 6 ਕਿਲੋ ਤੋਂ ਵੱਧ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

    ਨਸ਼ਾ ਮੁਕਤ ਪੰਜਾਬ ਲਈ ਚਲਾਈ ਗਈ ਮੁਹਿੰਮ ਤਹਿਤ 6 ਕਿਲੋ ਤੋਂ ਵੱਧ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

    ਫਿਰੋਜ਼ਪੁਰ, 19 ਫਰਵਰੀ (ਬਾਲ ਕਿਸ਼ਨ)- ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਲਈ ਚਲਾਈ ਗਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਇਕ ਵੱਡੀ ਕਾਮਯਾਬੀ ਹਾਸਲ ਹੋਈ। ਜਦੋਂ ਪੁਲਿਸ ਟੀਮ ਨੇ ਸਰਹੱਦੀ ਖੇਤਰ ਵਿਚ ਗਸ਼ਤ ਦੌਰਾਨ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹਾ…

    Read More »
  • ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

    ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

    ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ) ਮੀਰੀ ਪੀਰੀ ਵੈਲਫੇਅਰ ਸੁਸਾਇਟੀ ਪਿੰਡ ਸੁਰ ਸਿੰਘ ਵਾਲਾ਼ ਵੱਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬੀ ਸੁੰਦਰ ਲਿਖਾਈ, ਗੁਰਬਾਣੀ ਕੰਠ, ਦਸਤਾਰ ਮੁਕਾਬਲੇ, ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਸ਼ਾਮਿਲ ਸਨ। ਇਹਨਾਂ ਮੁਕਾਬਲਿਆਂ ਵਿੱਚ ਗੁਰਬਾਣੀ ਕੰਠ ਵਿੱਚੋਂ ਪ੍ਰਭਨੂਰ ਕੌਰ ਜਮਾਤ ਛੇਵੀਂ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਅਤੇ 3 ਹਜ਼ਾਰ ਰੁਪਏ ਨਕਦ ਇਨਾਮ ਪ੍ਰਾਪਤ ਕੀਤਾ। ਇਸ ਦੇ ਨਾਲ਼ ਹੀ…

    Read More »
  • ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

    ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

    ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ ਫਿਰੋਜ਼ਪੁਰ, 19 ਫਰਵਰੀ (ਬਾਲ ਕਿਸ਼ਨ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਐਲਾਨੇ ਸੰਘਰਸ਼ ਤਹਿਤ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਮੂਹਰੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਜਨਰਲ ਸਕੱਤਰ ਸੋਨੂੰ ਕਸ਼ਅਪ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਸਕੀਮ…

    Read More »
  • ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੰਮ੍ਰਿਤਸਰ ਲਈ ਛੇਵੀਂ ਬੱਸ ਰਵਾਨਾ

    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੰਮ੍ਰਿਤਸਰ ਲਈ ਛੇਵੀਂ ਬੱਸ ਰਵਾਨਾ

    ਫ਼ਿਰੋਜ਼ਪੁਰ, 18 ਫਰਵਰੀ (ਬਾਲ ਕਿਸ਼ਨ)– ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਛੇਵੀਂ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ ਵਿਧਾਇਕ ਭੁੱਲਰ ਨੇ…

    Read More »
  • ਤਰਨਤਾਰਨ ’ਚ ਟੈਂਪੂ ਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ, ਇੱਕ ਮਹਿਲਾ ਦੀ ਮੌਤ

    ਤਰਨਤਾਰਨ ’ਚ ਟੈਂਪੂ ਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ, ਇੱਕ ਮਹਿਲਾ ਦੀ ਮੌਤ

    ਤਰਨਤਾਰਨ, 17 ਫਰਵਰੀ : ਪਿੰਡ ਡੇਰਾ ਸਾਹਿਬ ਦੇ ਨੇੜੇ ਸੋਮਵਾਰ ਦੇਰ ਸ਼ਾਮ ਹੋਏ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਅਤੇ 18 ਲੋਕ ਜ਼ਖਮੀ ਹੋ ਗਏ। ਟੈਂਪੂ ਸਵਾਰ 20 ਲੋਕ ਫਤਿਹਾਬਾਦ ਤੋਂ ਮਜ਼ਦੂਰੀ ਕਰਨ ਤੋਂ ਬਾਅਦ ਪਿੰਡ ਪਰਤ ਰਹੇ ਸਨ, ਜਿਵੇਂ ਹੀ ਉਹ ਪੁਲਿਸ ਚੌਕੀ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਕਾਲੇ ਰੰਗ ਦੀ ਸਕਾਰਪੀਓ ਗੱਡੀ…

    Read More »
  • ਦਾਤ ਦਿਖਾ ਕੇ ਗਰੀਬ ਮਜ਼ਦੂਰ ਤੋਂ 60 ਰੁਪਏ ਤੇ ਮੋਬਾਇਲ ਲੁੱਟਣ ਵਾਲੇ ਚੜ੍ਹੇ ਪੁਲਿਸ ਅੜਿੱਕੇ

    ਦਾਤ ਦਿਖਾ ਕੇ ਗਰੀਬ ਮਜ਼ਦੂਰ ਤੋਂ 60 ਰੁਪਏ ਤੇ ਮੋਬਾਇਲ ਲੁੱਟਣ ਵਾਲੇ ਚੜ੍ਹੇ ਪੁਲਿਸ ਅੜਿੱਕੇ

    ਲੁਧਿਆਣਾ, 17 ਫਰਵਰੀ : ਦਾਤ ਦਿਖਾ ਕੇ ਗਰੀਬ ਮਜ਼ਦੂਰ ਕੋਲੋਂ ਮਾਤਰ 60 ਰੁਪਏ ਲੁੱਟਣਾ ਬੇਸ਼ੱਕ ਹਾਸੋਹੀਣਾ ਮਾਮਲਾ ਜਾਪਦਾ ਹੈ। ਪਰ ਅਸਲ ਵਿੱਚ ਇਹ ਮਸਲਾ ਬਹੁਤ ਜਿਆਦਾ ਗੰਭੀਰ ਹੈ। ਇਸ ਵਾਰਦਾਤ ਦੇ ਜ਼ਰੀਏ ਲੁਟੇਰਿਆਂ ਦੀ ਆਦਤਨ ਅਪਰਾਧ ਦੀ ਮਾਨਸਿਕਤਾ ਸਪਸ਼ਟ ਹੁੰਦੀ ਹੈ ਕਿ ਉਸ ਹਰ ਹਾਲਤ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣਗੇ ਬੇਸ਼ੱਕ ਉਹਨਾਂ ਦੇ ਸ਼ਿਕਾਰ ਦੀ ਜੇਬ ਵਿੱਚ ਮਾਤਰ…

    Read More »
  • ਸੜਕ ਹਾਦਸੇ 'ਚ ਉੱਭਰਦੇ ਹਾਕੀ ਖਿਡਾਰੀ ਦੀ ਦਰਦਨਾਕ ਮੌਤ

    ਸੜਕ ਹਾਦਸੇ ‘ਚ ਉੱਭਰਦੇ ਹਾਕੀ ਖਿਡਾਰੀ ਦੀ ਦਰਦਨਾਕ ਮੌਤ

    ਬਰਨਾਲਾ, 17 ਫਰਵਰੀ : ਜ਼ਿਲ੍ਹੇ ਦੇ ਪਿੰਡ ਛੀਨੀਵਾਲ ਕਲਾਂ ਦੇ ਦੋ ਨੌਜਵਾਨ ਹਾਕੀ ਖਿਡਾਰੀ ਰਾਏਕੋਟ ਇਲਾਕੇ ‘ਚ ਹੋਏ ਖੇਡ ਮੇਲੇ ਤੋਂ ਭਾਗ ਲੈ ਕੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਵਾਪਸ ਆ ਰਹੇ ਸਨ ਕਿ ਰਸਤੇ ‘ਚ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਪੁੱਜੇ ਤਾਂ ਬਜਰੀ ਨਾਲ ਭਰੇ ਟਰੱਕ-ਘੋੜੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਭਿਆਨਕ ਟੱਕਰ…

    Read More »
  • ਜਲੰਧਰ ਦੇ ਸ਼ਾਹਕੋਟ ’ਚ ਰੇਲਵੇ ਕਰਾਸਿੰਗ 'ਤੇ ਭਿਆਨਕ ਬਾਈਕ ਹਾਦਸਾ

    ਜਲੰਧਰ ਦੇ ਸ਼ਾਹਕੋਟ ’ਚ ਰੇਲਵੇ ਕਰਾਸਿੰਗ ‘ਤੇ ਭਿਆਨਕ ਬਾਈਕ ਹਾਦਸਾ

    ਸ਼ਾਹਕੋਟ/ਮਲਸੀਆਂ, 17 ਫਰਵਰੀ : ਰੇਲਵੇ ਕਰਾਸਿੰਗ ਦੀ ਕੰਧ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਕਪੂਰਥਲਾ ਦੇ ਮੁਹੱਲਾ ਮਹਿਤਾਬਗੜ੍ਹ ਦੀ ਸ਼ਿਵ ਕਲੋਨੀ ਵਿੱਚ ਰਹਿਣ ਵਾਲੇ ਅਜੇ ਪੁੱਤਰ ਬਖਸ਼ੀ, ਖੁਸ਼ਪ੍ਰੀਤ ਸਿੰਘ ਪੁੱਤਰ ਕੁਲਦੀਪ…

    Read More »
Back to top button