Punjab

  • ਸੂਟਕੇਸ 'ਚੋਂ ਮਿਲੀ ਮੁਟਿਆਰ ਦੀ ਲਾਸ਼, ਇਲਾਕੇ 'ਚ ਦਹਿਸ਼ਤ

    ਸੂਟਕੇਸ ‘ਚੋਂ ਮਿਲੀ ਮੁਟਿਆਰ ਦੀ ਲਾਸ਼, ਇਲਾਕੇ ‘ਚ ਦਹਿਸ਼ਤ

    ਬਠਿੰਡਾ, 11 ਫਰਵਰੀ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਿਮਣ ਦੀਵਾਨਾ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਲਾਲ ਰੰਗ ਦੇ ਸੂਟਕੇਸ ਵਿੱਚ ਬੰਦ ਇੱਕ ਮੁਟਿਆਰ ਦੀ ਲਾਸ਼ ਬਰਾਮਦ ਹੋਈ। ਇਹ ਸੂਟਕੇਸ ਪਿੰਡ ਦੇ ਨੇੜੇ ਇੱਕ ਖਾਲੀ ਥਾਂ ‘ਤੇ ਪਿਆ ਸੀ। ਸਥਾਨਕ ਲੋਕਾਂ ਅਨੁਸਾਰ ਅਵਾਰਾ ਕੁੱਤੇ ਸੂਟਕੇਸ ਨੂੰ ਖਿੱਚ ਰਹੇ ਸਨ। ਜਦੋਂ ਲੋਕਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ…

    Read More »
  • ਮਜੀਠੀਆ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

    ਮਜੀਠੀਆ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

    ਅੰਮ੍ਰਿਤਸਰ, 11 ਫਰਵਰੀ : ਬਿਕਰਮ ਸਿੰਘ ਮਜੀਠੀਆ ਮੰਗਲਵਾਰ ਦੇਰ ਸ਼ਾਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਬਿਆਸ ਪਹੁੰਚੇ ਸਨ। ਸ਼ਾਮ 5 ਵਜੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ ਜਿਸ ਦੀਆਂ ਤਸਵੀਰਾਂ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਅਕਾਊਂਟ ਤੇ ਸਾਂਝੀਆਂ…

    Read More »
  • ਨਿਵੇਸ਼ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ : CM ਭਗਵੰਤ ਮਾਨ

    ਨਿਵੇਸ਼ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ : CM ਭਗਵੰਤ ਮਾਨ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਹਾਲੀ ਵਿਖੇ 13 ਤੋਂ 15 ਮਾਰਚ ਨੂੰ ਹੋਣ ਵਾਲਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ…

    Read More »
  • ਪਟਿਆਲਾ ’ਚ ਕਾਂਗਰਸ ਨੇ ਕੀਤਾ ਸਰਕਾਰ ਖਿ਼ਲਾਫ਼ ਰੋਸ ਪ੍ਰਦਰਸ਼ਨ

    ਪਟਿਆਲਾ ’ਚ ਕਾਂਗਰਸ ਨੇ ਕੀਤਾ ਸਰਕਾਰ ਖਿ਼ਲਾਫ਼ ਰੋਸ ਪ੍ਰਦਰਸ਼ਨ

    ਪਟਿਆਲਾ, 11 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਲਾਤਾਂ ਲਈ ਸੂਬਾ ਤੇ ਕੇਂਦਰ ਦੋਵੇਂ ਸਰਕਾਰਾਂ ਹੀ ਜਿੰਮੇਵਾਰ ਹਨ। ਸੂਬੇ ਵਿਚ ਅਮਨ ਦੀ ਦਿਨ ਬ ਦਿਨ ਵਿਗੜ ਰਹੀ ਸਥਿਤੀ, ਕਾਲੇ ਦੌਰ ਦੀ ਯਾਦ ਕਰਵਾਉਂਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਪ੍ਰਧਾਨ ਵੜਿੰਗ ਨੇ ਕਿਹਾ ਕਿ ਉਸ ਸਮੇਂ ਵਿਚ ਕਾਂਗਰਸ…

    Read More »
  • ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਣੇ ਗ੍ਰਿਫ਼ਤਾਰ

    ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਣੇ ਗ੍ਰਿਫ਼ਤਾਰ

    ਅੰਮ੍ਰਿਤਸਰ, 11 ਫਰਵਰੀ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ…

    Read More »
  • ਪਤਨੀ ਤੋਂ ਤੰ ਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

    ਪਤਨੀ ਤੋਂ ਤੰ ਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

    ਡੇਰਾਬੱਸੀ, 11 ਫਰਵਰੀ : ਇੱਥੋਂ ਦੇ ਪਿੰਡ ਤ੍ਰਿਵੇਦੀ ਕੈਂਪ ਵਸਨੀਕ ਇਕ 39 ਸਾਲਾਂ ਨੌਜਵਾਨ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪੁਲਿਸ ਨੂੰ ਮ੍ਰਿਤਕ ਤੋਂ ਮਿਲੇ ਖੁਦਕੁਸ਼ੀ ਨੋਟ ਵਿਚ ਉਸਨੇ ਆਪਣੀ ਖੁਦਕੁਸ਼ੀ ਲਈ…

    Read More »
  • ਕਾਰ ਤੇ ਬਲੈਰੋ ਕੈਂਪਰ ਵਿਚਾਲੇ ਆਹਮੋ-ਸਾਹਮਣੀ ਭਿਆਨਕ ਟੱਕਰ, ਇਕ ਦੀ ਮੌਤ, ਪਤੀ-ਪਤਨੀ ਤੇ ਬੇਟੀ ਗੰਭੀਰ ਜ਼ਖ਼ਮੀ

    ਕਾਰ ਤੇ ਬਲੈਰੋ ਕੈਂਪਰ ਵਿਚਾਲੇ ਆਹਮੋ-ਸਾਹਮਣੀ ਭਿਆਨਕ ਟੱਕਰ, ਇਕ ਦੀ ਮੌਤ, ਪਤੀ-ਪਤਨੀ ਤੇ ਬੇਟੀ ਗੰਭੀਰ ਜ਼ਖ਼ਮੀ

    ਰਈਆ, 11 ਫਰਵਰੀ : ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ‘ਤੇ ਬਿਆਸ ਵਿਚ ਬਣੇ ਫਲਾਈ ਓਵਰ ਉੱਪਰ ਇਕ ਕਾਰ ਤੇ ਕੈਂਪਰ ਦਰਮਿਆਨ ਭਿਆਨਕ ਟੱਕਰ ਹੋਣ ਕਾਰਨ ਵੱਡਾ ਸੜਕੀ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਦੇ ਦੌਰਾਨ ਜਿੱਥੇ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ, ਉੱਥੇ ਹੀ ਕਾਰ ਵਿਚ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਗੰਭੀਰ ਜ਼ਖ਼ਮੀ ਹਾਲਤ ਕਾਰਨ ਫਿਲਹਾਲ ਹਸਪਤਾਲ ਵਿਚ ਜ਼ੇਰੇ…

    Read More »
  • ਜਬਰ ਜਨਾਹ ਦੇ ਚਰਚਿਤ ਮਾਮਲੇ 'ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ

    ਜਬਰ ਜਨਾਹ ਦੇ ਚਰਚਿਤ ਮਾਮਲੇ ‘ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ

    ਬਠਿੰਡਾ ,11 ਫਰਵਰੀ 2026: ਬਠਿੰਡਾ ਜਿਲ੍ਹੇ ਦੇ ਪਿੰਡ ਬਾਠ ਵਿੱਚ ਇੱਕ ਵਿਧਵਾ ਔਰਤ ਨਾਲ ਜਬਰਦਸਤੀ ਬਲਾਤਕਾਰ ਕਰਨ ਦੇ ਮਾਮਲੇ ’ਚ ਜਿਲ੍ਹਾ ਅਦਾਲਤ ਬਠਿੰਡਾ ਨੇ ਏਐਸਆਈ ਗੁਰਵਿੰਦਰ ਸਿੰਘ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਪੁਲਿਸ ਮੁਲਾਜਮ ਨੂੰ ਜੁਰਮਾਨਾ ਵੀ ਲਾਇਆ ਹੈ। ਹਾਲਾਂਕਿ ਅਦਾਲਤ ਦੇ ਵੇਰਵਿਆਂ ਸਾਹਿਤ ਹੁਕਮ ਆੳਣੇ ਬਾਕੀ ਹਨ ਪਰ ਮੁਢਲੇ ਤੌਰ ਤੇ ਸਾਹਮਣੇ ਆਈ ਜਾਣਕਾਰੀ…

    Read More »
  • ਪੰਜਾਬ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ : IED ਤੇ ਪਿਸਤੌਲ ਸਣੇ ਮੁਲਜ਼ਮ ਗ੍ਰਿਫ਼ਤਾਰ

    ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ : IED ਤੇ ਪਿਸਤੌਲ ਸਣੇ ਮੁਲਜ਼ਮ ਗ੍ਰਿਫ਼ਤਾਰ

    ਅੰਮ੍ਰਿਤਸਰ, 11 ਫਰਵਰੀ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ ‘ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ…

    Read More »
  • ਨੌਵਾਂ ਆਯੂਸ਼ ਮੈਡੀਕਲ ਕੈੰਪ ਮੱਲਵਾਲ ਜਦੀਦ ਵਿਖੇ ਆਯੋਜਿਤ

    ਨੌਵਾਂ ਆਯੂਸ਼ ਮੈਡੀਕਲ ਕੈੰਪ ਮੱਲਵਾਲ ਜਦੀਦ ਵਿਖੇ ਆਯੋਜਿਤ

    483 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀ ਬਾਲ ਕਿਸ਼ਨ ਫ਼ਿਰੋਜ਼ਪੁਰ, 11 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਨੌਵਾਂ ਆਯੂਸ਼ ਕੈਂਪ, ਮੱਲਵਾਲ ਜਦੀਦ ਵਿਖੇ ਲਗਾਇਆ ਗਿਆ।…

    Read More »
Back to top button