Punjab

  • ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ 12 ਫਰਵਰੀ ਨੂੰ ਮਨਾਇਆ ਜਾਵੇਗਾ- ਭੁੱਲਰ, ਦਿਉਲ

    ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ 12 ਫਰਵਰੀ ਨੂੰ ਮਨਾਇਆ ਜਾਵੇਗਾ- ਭੁੱਲਰ, ਦਿਉਲ

    ਫ਼ਿਰੋਜ਼ਪੁਰ, 9 ਫਰਵਰੀ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਜੀ ਦਾ ਜਨਮ ਦਿਹਾੜਾ 12 ਫਰਵਰੀ ਫਤਿਹਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ–ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਪੀ.ਏ.ਸੀ. ਮੈਂਬਰ ਅਤੇ ਤੇਜਿੰਦਰ ਸਿੰਘ ਦਿਉਲ ਯੂਥ…

    Read More »
  • ਪਹਿਲੀ ਜਮਾਤ ਦੇ ਵਿਦਿਆਰਥੀ ਨਾਲ ਬੈਂਕ ਦੀ ਛੱਤ ’ਤੇ ਲਿਜਾ ਕੀਤੀ ਬਦਫੈਲੀ

    ਪਹਿਲੀ ਜਮਾਤ ਦੇ ਵਿਦਿਆਰਥੀ ਨਾਲ ਬੈਂਕ ਦੀ ਛੱਤ ’ਤੇ ਲਿਜਾ ਕੀਤੀ ਬਦਫੈਲੀ

    ਲੁਧਿਆਣਾ, 8 ਫਰਵਰੀ : ਲੁਧਿਆਣਾ ਵਿੱਚ ਹੈਵਾਨੀਅਤ ਭਰੀ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ। ਹਵਸ ਵਿੱਚ ਅੰਨ੍ਹੇ ਹੋਏ ਇੱਕ ਵਿਅਕਤੀ ਨੇ ਪਹਿਲੀ ਜਮਾਤ ਦੇ ਵਿਦਿਆਰਥੀ ਨੂੰ ਬਦਫੈਲੀ ਦਾ ਸ਼ਿਕਾਰ ਬਣਾਇਆ। ਬੁਰੀ ਤਰ੍ਹਾਂ ਕੁਰਲਾ ਰਹੇ ਮਾਸੂਮ ਬੱਚੇ ਨੇ ਜਦ ਚਾਹ ਦੀ ਰੇਹੜੀ ਲਗਾਉਣ ਵਾਲੀ ਆਪਣੀ ਨਾਨੀ ਨੂੰ ਮੁਲਜ਼ਮ ਦੀ ਸ਼ਰਮਨਾਕ ਕਰਤੂਤ ਦੱਸੀ ਤਾਂ ਸਾਰਾ ਮਾਮਲਾ ਉਜਾਗਰ ਹੋਇਆ। ਇਸ ਕੇਸ ਵਿੱਚ ਥਾਣਾ ਡਿਵੀਜ਼ਨ…

    Read More »
  • ਪੰਜਾਬ ਤੋਂ ਇਕ ਹੋਰ ਜਾਸੂਸ ਗ੍ਰਿਫ਼ਤਾਰ, ISI ਨੂੰ ਦੇ ਰਿਹਾ ਸੀ ਫ਼ੌਜ ਦੀ ਖ਼ੁਫੀਆ ਜਾਣਕਾਰੀ

    ਪੰਜਾਬ ਤੋਂ ਇਕ ਹੋਰ ਜਾਸੂਸ ਗ੍ਰਿਫ਼ਤਾਰ, ISI ਨੂੰ ਦੇ ਰਿਹਾ ਸੀ ਫ਼ੌਜ ਦੀ ਖ਼ੁਫੀਆ ਜਾਣਕਾਰੀ

    ਅੰਮ੍ਰਿਤਸਰ, 8 ਫਰਵਰੀ : ਪੰਜਾਬ ਪੁਲਿਸ (Punjab Police) ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਕ ਗੰਭੀਰ ਮਾਮਲੇ ‘ਚ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਖੇਤਰ ਤੋਂ ਇਕ ਨੌਜਵਾਨ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨੌਜਵਾਨ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ। ਉਹ ਅਜਨਾਲਾ ਦਾ ਰਹਿਣ ਵਾਲਾ ਹੈ ਤੇ ਖੇਤੀਬਾੜੀ ਦਾ ਕੰਮ…

    Read More »
  • ਸੇਵਾਮੁਕਤ SI ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ

    ਸੇਵਾਮੁਕਤ SI ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ

    ਗੜ੍ਹਸ਼ੰਕਰ, 8 ਫਰਵਰੀ : ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਮਹਿੰਦਵਾਨੀ ਗੁੱਜਰਾਂ ’ਚ ਸੇਵਾਮੁਕਤ ਐੱਸਆਈ ਦੀ ਪਤਨੀ ਦੀ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਔਰਤ ਦੀ ਹੱਤਿਆ ਉਸ ਸਮੇਂ ਕੀਤੀ ਗਈ ਜਦੋਂ ਉਹ ਹਰ ਰੋਜ਼ ਵਾਂਗ ਸ਼ਨਿਚਰਵਾਰ ਸੇਰੇ ਲਗਪਗ 5 ਵਜੇ ਪਿੰਡ ਵਿਚ ਬਣੇ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੀ ਸੀ। ਇਸ ਦੌਰਾਨ ਦੋ ਅਣਪਛਾਤੇ…

    Read More »
  • ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਵਿਖੇ ਰਾਜਪਾਲ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ 

    ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਵਿਖੇ ਰਾਜਪਾਲ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ 

    ਰਾਜਪਾਲ ਦੀ ਅਗਵਾਈ ਹੇਠ ਹੋਵੇਗੀ ਪੇਂਡੂ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫਿਰੋਜ਼ਪੁਰ, 8 ਫਰਵਰੀ 2026: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ, ਜਿਸ ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਰਕਟ ਹਾਊਸ ਵਿਖੇ ਵੱਖ ਵੱਖ ਵਿਭਾਗਾਂ…

    Read More »
  •  BSF ਤੇ ਪੁਲਿਸ ਨੇ 25 ਕਿਲੋ ਹੈਰੋਇਨ ਤੇ ਹਥਿਆਰਾਂ ਦੀ ਖੇਪ ਕੀਤੀ ਬਰਾਮਦ

     BSF ਤੇ ਪੁਲਿਸ ਨੇ 25 ਕਿਲੋ ਹੈਰੋਇਨ ਤੇ ਹਥਿਆਰਾਂ ਦੀ ਖੇਪ ਕੀਤੀ ਬਰਾਮਦ

    ਅੰਮ੍ਰਿਤਸਰ, 8 ਫਰਵਰੀ: ਬੀ.ਐੱਸ.ਐੱਫ. (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਐਤਵਾਰ ਸਵੇਰੇ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਭਿੰਡੀ ਸੈਦਾਂ ਥਾਣੇ ਦੇ ਅਧੀਨ ਪੈਂਦੇ ਪਿੰਡ ਗੋਗਾ ਦੇ ਨੇੜਿਓਂ 25 ਕਿਲੋ ਹੈਰੋਇਨ, 2 ਪਿਸਤੌਲ, ਚਾਰ ਮੈਗਜ਼ੀਨ ਅਤੇ 60 ਕਾਰਤੂਸ ਬਰਾਮਦ ਕੀਤੇ ਹਨ। ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਇਹ ਕੰਸਾਈਨਮੈਂਟ…

    Read More »
  • ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਮੈਗਾ ਕੈਂਪ ਆਯੋਜਿਤ

    ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਮੈਗਾ ਕੈਂਪ ਆਯੋਜਿਤ

    ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 5 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਅੱਜ ਰਾਮਬਾਗ ਬਿਰਧ ਸੇਵਾ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ…

    Read More »
  • ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿੱਚ ’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 10 ਫ਼ਰਵਰੀ ਨੂੰ

    ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿੱਚ ’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 10 ਫ਼ਰਵਰੀ ਨੂੰ

    ਜਸਵਿੰਦਰ ਸਿੰਘ ਸੰਧੂ,ਬਾਲ ਕਿਸ਼ਨ ਫਿਰੋਜ਼ਪੁਰ, 5 ਫਰਵਰੀ 2026: ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਫਿਰੋਜ਼ਪੁਰ ਵਿੱਚ 10 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਖੁਦ ਨਿੱਜੀ ਤੌਰ ’ਤੇ ਕਰਨਗੇ।…

    Read More »
  • ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਤੇ ਸਰਕਾਰੀ ਹਾਈ ਸਕੂਲ ਨੂਰਪੁਰ ਸੇਠਾਂ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ

    ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਤੇ ਸਰਕਾਰੀ ਹਾਈ ਸਕੂਲ ਨੂਰਪੁਰ ਸੇਠਾਂ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ

    ਬਾਲ ਕਿਸ਼ਨ ਫਿਰੋਜ਼ਪੁਰ , 4 ਫਰਵਰੀ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਰੇਖਾ ਭੱਟੀ ਜੀ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਮਮਦੋਟ ਦੀ ਅਗਵਾਈ ਹੇਠ ਰਾਸ਼ਟਰੀ ਕੈਂਸਰ ਦਿਵਸ ਮੌਕੇ ਪੀ ਐਚ ਸੀ ਨੂਰਪੁਰ ਸੇਠਾਂ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਨੂਰਪੁਰ ਸੇਠਾਂ ਵਿਖੇ ਜਾਗਰੂਕਤਾ ਕੈੰਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ.ਹਰਪ੍ਰੀਤ ਕੌਰ…

    Read More »
  • ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੰਮਾਂ ਸਬੰਧੀ ਕੀਤੀ ਸਮੀਖਿਆ

    ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੰਮਾਂ ਸਬੰਧੀ ਕੀਤੀ ਸਮੀਖਿਆ

    ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫਿਰੋਜ਼ਪੁਰ, 4 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਨਕਦ ਰਹਿਤ ਸਿਹਤ…

    Read More »
Back to top button