Punjab
-
“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ
ਬਾਲ ਕਿਸ਼ਨ ਫ਼ਿਰੋਜ਼ਪੁਰ, 3 ਫਰਵਰੀ : ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ ‘ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ…
Read More » -
ਸਿਵਲ ਸਰਜਨ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨੇਵਾਰ ਮੀਟਿੰਗ
ਬਾਲ ਕਿਸ਼ਨ ਫਿਰੋਜ਼ਪੁਰ, 3 ਫ਼ਰਵਰੀ : ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਮਹੀਨੇਵਾਰ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਤਾ ਅਤੇ ਬੱਚਾ ਸਿਹਤ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਿਲਿਵਰੀ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਹੋਰ…
Read More » -
ਪਹਿਲਾ ਬਲਦੇਵ ਸਿੰਘ ਸੰਧੂ ਯਾਦਗਰੀ ਬਾਸਕਿਟ ਬਾਲ ਟੂਰਨਾਮੈਂਟ ਸਮਾਪਤ
ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ, 3 ਫ਼ਰਵਰੀ : ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਿਹਾ ਪਹਿਲਾਂ ਸਵਰਗੀ ਬਲਦੇਵ ਸਿੰਘ ਸੰਧੂ ਯਾਦਗਾਰੀ ਓਪਨ ਬਾਸਕਿਟਬਾਲ ਟੂਰਨਾਮੈਂਟ ਬੀਤੀ ਸ਼ਾਮ ਮਿੱਠੀਆਂ ਯਾਦਾਂ ਬਿਖੇਰਦਾ ਤੇ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸੰਪੰਨ ਹੋ ਗਿਆ। ਲੜਕੇ ਅਤੇ ਲੜਕੀਆਂ ਦੀਆਂ 8-8 ਟੀਮਾਂ ਦੀ ਭਾਗੀਦਾਰੀ ਵਾਲੇ ਇਸ ਦੋ ਦਿਨਾਂ ਟੂਰਨਾਮੈਂਟ ਦਾ…
Read More » -
ਭਾਰਤੀ ਕਿਸਾਨ ਯੂਨੀਅਨ ਬੰਬ ਵੱਲੋਂ ਸ਼ਾਹ ਬੱਕਰ ਤੇ ਕਟੋਰਾ ਇਕਾਈਆਂ ਦਾ ਸਰਬਸੰਮਤੀ ਨਾਲ ਗਠਨ
ਫਿਰੋਜ਼ਪੁਰ, 3 ਫਰਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਬੰਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਅਗਵਾਈ ਹੇਠ ਪਿੰਡ ਕਟੋਰਾ ਹਵੇਲੀਆਂ ਵਿਖੇ ਹੋਈ। ਜਿਸ ਵਿੱਚ ਕਟੋਰਾ ਵਹੇਲੀਆਂ ਦੀ ਕਮੇਟੀ ਦਾ ਗਠਨ ਸਰਬਸੰਮਤੀ ਨਾਲ ਕਰਦਿਆਂ ਪ੍ਰਧਾਨ ਬਖਸ਼ੀਸ਼ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਖਵਿੰਦਰ ਸਿੰਘ, ਸੁਖਬੀਰ ਸਿੰਘ ਸਕੱਤਰ , ਗੁਰਵਿੰਦਰ ਸਿੰਘ ਖਜਾਨਚੀ ਅਤੇ ਹਰਜਿੰਦਰ ਸਿੰਘ , ਸੁਰਜੀਤ…
Read More » -
ਮੋਗਾ ਨੇੜੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ, ਦੂਜਾ ਵਿਅਕਤੀ ਗੰਭੀਰ ਜ਼ਖ਼ਮੀ
ਮੋਗਾ, 31 ਜਨਵਰੀ – ਮੋਗਾ ਜ਼ਿਲ੍ਹੇ ਦੇ ਪਿੰਡ ਦੁਸਾਂਝ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ, ਇਕ ਕਾਰ ਵਿੱਚ ਦੋ ਵਿਅਕਤੀ ਸਵਾਰ ਹੋ ਕੇ ਮੋਗਾ ਤੋਂ ਫਿਰੋਜ਼ਪੁਰ ਦੇ ਮਮਦੋਟ ਵੱਲ ਜਾ ਰਹੇ ਸਨ। ਜਿਵੇਂ ਹੀ ਕਾਰ ਪਿੰਡ ਦੁਸਾਂਝ ਦੇ ਨੇੜੇ ਪਹੁੰਚੀ…
Read More » -
ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, 5 ਫਰਵਰੀ ਨੂੰ ਮਾਪਿਆਂ ਨੂੰ ਮਿਲਣ ਆਉਣਾ ਸੀ ਪੰਜਾਬ
ਮੋਗਾ, 31 ਜਨਵਰੀ : ਕੈਨੇਡਾ ਵਿਚ ਮੋਗਾ ਦੇ ਨੌਜਵਾਨ ਦੀ ਦੁਖਦਾਈ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਮੋਗਾ ਦੇ ਪਿੰਡ ਤਖਾਣਵੱਧ ਤੋਂ ਕੈਪਟਨ ਰੇਸ਼ਮ ਸਿੰਘ ਦੇ ਨੌਜਵਾਨ ਸਪੁੱਤਰ ਸੁਖਜਿੰਦਰ ਸਿੰਘ (26) ਵਾਸੀ ਬਰੈਂਪਟਨ ਕੈਨੇਡਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਸੁਖਜਿੰਦਰ ਤਿੰਨ ਸਾਲ ਪਹਿਲਾਂ ਹੀ ਸਟੱਡੀ…
Read More » -
ਨਸ਼ੇ ਦਾ ਟੀਕਾ ਲਗਾਉਣ ਨਾਲ ਪਿੰਡ ਸਭਰਾ ਵਾਸੀ ਦੀ ਮੌਤ
ਕੈਰੋਂ, 31 ਜਨਵਰ : ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਵੀ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸਭਰਾ ਨੇ ਘਰ ’ਚ ਹੀ ਬਾਥਰੂਮ ਅੰਦਰ ਖ਼ੁਦ ਨੂੰ ਨਸ਼ੇ ਦਾ ਟੀਕਾ ਲਗਾਇਆ ਤੇ ਨਸ਼ੇ ਦੀ ਇਸ ਡੋਜ਼ ਨੇ ਉਸ ਦੀ ਜੀਵਨ ਲੀਲ੍ਹਾ ਸਮਾਪਤ ਕਰ ਦਿੱਤੀ। ਜਦੋਂ ਉਹ ਬਾਥਰੂਮ ਵਿਚੋਂ ਕਾਫੀ…
Read More » -
PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੜਕੰਪ ਮਚ ਗਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਤਿੰਨ ਸਕੂਲਾਂ— ਪੁਲਿਸ ਡੀ.ਏ.ਵੀ. ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਅਤੇ ਐਮ.ਜੀ.ਐਮ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਈ-ਮੇਲ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡੇਰਾ ਬੱਲਾਂ ਖੇਤਰ ਵਿੱਚ ਧਮਾਕੇ…
Read More » -
ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ, 2 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ
ਲੁਧਿਆਣਾ, 31 ਜਨਵਰੀ – ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਡੋਨੀ ਬੱਲ ਦਾ ਨਾਮ ਲੈ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਨੇੜੇ ਜੀਐਨਈ ਕਾਲਜ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ਤੇ ਗੈਂਗਸਟਰ ਡੋਨੀ ਬੱਲ ਦੇ ਖਿਲਾਫ ਮੁਕਦਮਾ ਦਰਜ ਕਰ…
Read More » -
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਨ ਵਾਲੇ ਨੌਜਵਾਨ ਦੀਆਂ ਵਧੀਆਂ ਮੁਸ਼ਕਲਾਂ
ਅੰਮ੍ਰਿਤਸਰ, 31 ਜਨਵਰੀ : ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਕੇ ਰੀਲਾਂ ਬਣਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸ਼ਨਿੱਚਰਵਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸੁਬਹਾਨ ਰੰਗਰੀਜ਼ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ । ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ…
Read More »