Punjab

  • ਪਹਿਲਾ ਬਲਦੇਵ ਸਿੰਘ ਸੰਧੂ ਯਾਦਗਰੀ ਬਾਸਕਿਟ ਬਾਲ ਟੂਰਨਾਮੈਂਟ ਸਮਾਪਤ

    ਪਹਿਲਾ ਬਲਦੇਵ ਸਿੰਘ ਸੰਧੂ ਯਾਦਗਰੀ ਬਾਸਕਿਟ ਬਾਲ ਟੂਰਨਾਮੈਂਟ ਸਮਾਪਤ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ, 3 ਫ਼ਰਵਰੀ : ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਿਹਾ ਪਹਿਲਾਂ ਸਵਰਗੀ ਬਲਦੇਵ ਸਿੰਘ ਸੰਧੂ ਯਾਦਗਾਰੀ ਓਪਨ ਬਾਸਕਿਟਬਾਲ ਟੂਰਨਾਮੈਂਟ ਬੀਤੀ ਸ਼ਾਮ ਮਿੱਠੀਆਂ ਯਾਦਾਂ ਬਿਖੇਰਦਾ ਤੇ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸੰਪੰਨ ਹੋ ਗਿਆ। ਲੜਕੇ ਅਤੇ ਲੜਕੀਆਂ ਦੀਆਂ 8-8 ਟੀਮਾਂ ਦੀ ਭਾਗੀਦਾਰੀ ਵਾਲੇ ਇਸ ਦੋ ਦਿਨਾਂ ਟੂਰਨਾਮੈਂਟ ਦਾ…

    Read More »
  • ਭਾਰਤੀ ਕਿਸਾਨ ਯੂਨੀਅਨ ਬੰਬ ਵੱਲੋਂ ਸ਼ਾਹ ਬੱਕਰ ਤੇ ਕਟੋਰਾ ਇਕਾਈਆਂ ਦਾ ਸਰਬਸੰਮਤੀ ਨਾਲ ਗਠਨ

    ਭਾਰਤੀ ਕਿਸਾਨ ਯੂਨੀਅਨ ਬੰਬ ਵੱਲੋਂ ਸ਼ਾਹ ਬੱਕਰ ਤੇ ਕਟੋਰਾ ਇਕਾਈਆਂ ਦਾ ਸਰਬਸੰਮਤੀ ਨਾਲ ਗਠਨ

    ਫਿਰੋਜ਼ਪੁਰ, 3 ਫਰਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਬੰਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਅਗਵਾਈ ਹੇਠ ਪਿੰਡ ਕਟੋਰਾ ਹਵੇਲੀਆਂ ਵਿਖੇ ਹੋਈ। ਜਿਸ ਵਿੱਚ ਕਟੋਰਾ ਵਹੇਲੀਆਂ ਦੀ ਕਮੇਟੀ ਦਾ ਗਠਨ ਸਰਬਸੰਮਤੀ ਨਾਲ ਕਰਦਿਆਂ ਪ੍ਰਧਾਨ ਬਖਸ਼ੀਸ਼ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਖਵਿੰਦਰ ਸਿੰਘ, ਸੁਖਬੀਰ ਸਿੰਘ ਸਕੱਤਰ , ਗੁਰਵਿੰਦਰ ਸਿੰਘ ਖਜਾਨਚੀ ਅਤੇ ਹਰਜਿੰਦਰ ਸਿੰਘ , ਸੁਰਜੀਤ…

    Read More »
  • ਮੋਗਾ ਨੇੜੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ, ਦੂਜਾ ਵਿਅਕਤੀ ਗੰਭੀਰ ਜ਼ਖ਼ਮੀ

    ਮੋਗਾ ਨੇੜੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ, ਦੂਜਾ ਵਿਅਕਤੀ ਗੰਭੀਰ ਜ਼ਖ਼ਮੀ

    ਮੋਗਾ, 31 ਜਨਵਰੀ – ਮੋਗਾ ਜ਼ਿਲ੍ਹੇ ਦੇ ਪਿੰਡ ਦੁਸਾਂਝ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ, ਇਕ ਕਾਰ ਵਿੱਚ ਦੋ ਵਿਅਕਤੀ ਸਵਾਰ ਹੋ ਕੇ ਮੋਗਾ ਤੋਂ ਫਿਰੋਜ਼ਪੁਰ ਦੇ ਮਮਦੋਟ ਵੱਲ ਜਾ ਰਹੇ ਸਨ। ਜਿਵੇਂ ਹੀ ਕਾਰ ਪਿੰਡ ਦੁਸਾਂਝ ਦੇ ਨੇੜੇ ਪਹੁੰਚੀ…

    Read More »
  •  ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, 5 ਫਰਵਰੀ ਨੂੰ ਮਾਪਿਆਂ ਨੂੰ ਮਿਲਣ ਆਉਣਾ ਸੀ ਪੰਜਾਬ 

     ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, 5 ਫਰਵਰੀ ਨੂੰ ਮਾਪਿਆਂ ਨੂੰ ਮਿਲਣ ਆਉਣਾ ਸੀ ਪੰਜਾਬ 

    ਮੋਗਾ, 31 ਜਨਵਰੀ : ਕੈਨੇਡਾ ਵਿਚ ਮੋਗਾ ਦੇ ਨੌਜਵਾਨ ਦੀ ਦੁਖਦਾਈ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਮੋਗਾ ਦੇ ਪਿੰਡ ਤਖਾਣਵੱਧ ਤੋਂ ਕੈਪਟਨ ਰੇਸ਼ਮ ਸਿੰਘ ਦੇ ਨੌਜਵਾਨ ਸਪੁੱਤਰ ਸੁਖਜਿੰਦਰ ਸਿੰਘ (26) ਵਾਸੀ ਬਰੈਂਪਟਨ ਕੈਨੇਡਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਸੁਖਜਿੰਦਰ ਤਿੰਨ ਸਾਲ ਪਹਿਲਾਂ ਹੀ ਸਟੱਡੀ…

    Read More »
  • ਨਸ਼ੇ ਦਾ ਟੀਕਾ ਲਗਾਉਣ ਨਾਲ ਪਿੰਡ ਸਭਰਾ ਵਾਸੀ ਦੀ ਮੌਤ

    ਨਸ਼ੇ ਦਾ ਟੀਕਾ ਲਗਾਉਣ ਨਾਲ ਪਿੰਡ ਸਭਰਾ ਵਾਸੀ ਦੀ ਮੌਤ

    ਕੈਰੋਂ, 31 ਜਨਵਰ : ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਵੀ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸਭਰਾ ਨੇ ਘਰ ’ਚ ਹੀ ਬਾਥਰੂਮ ਅੰਦਰ ਖ਼ੁਦ ਨੂੰ ਨਸ਼ੇ ਦਾ ਟੀਕਾ ਲਗਾਇਆ ਤੇ ਨਸ਼ੇ ਦੀ ਇਸ ਡੋਜ਼ ਨੇ ਉਸ ਦੀ ਜੀਵਨ ਲੀਲ੍ਹਾ ਸਮਾਪਤ ਕਰ ਦਿੱਤੀ। ਜਦੋਂ ਉਹ ਬਾਥਰੂਮ ਵਿਚੋਂ ਕਾਫੀ…

    Read More »
  • PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਜਲੰਧਰ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੜਕੰਪ ਮਚ ਗਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਤਿੰਨ ਸਕੂਲਾਂ— ਪੁਲਿਸ ਡੀ.ਏ.ਵੀ. ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਅਤੇ ਐਮ.ਜੀ.ਐਮ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਈ-ਮੇਲ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡੇਰਾ ਬੱਲਾਂ ਖੇਤਰ ਵਿੱਚ ਧਮਾਕੇ…

    Read More »
  • ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ, 2 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ

    ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ, 2 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ

    ਲੁਧਿਆਣਾ, 31 ਜਨਵਰੀ – ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਡੋਨੀ ਬੱਲ ਦਾ ਨਾਮ ਲੈ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਨੇੜੇ ਜੀਐਨਈ ਕਾਲਜ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ਤੇ ਗੈਂਗਸਟਰ ਡੋਨੀ ਬੱਲ ਦੇ ਖਿਲਾਫ ਮੁਕਦਮਾ ਦਰਜ ਕਰ…

    Read More »
  • ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲਾ ਕਰਨ ਵਾਲੇ ਨੌਜਵਾਨ ਦੀਆਂ ਵਧੀਆਂ ਮੁਸ਼ਕਲਾਂ

    ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਨ ਵਾਲੇ ਨੌਜਵਾਨ ਦੀਆਂ ਵਧੀਆਂ ਮੁਸ਼ਕਲਾਂ

    ਅੰਮ੍ਰਿਤਸਰ, 31 ਜਨਵਰੀ : ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਕੇ ਰੀਲਾਂ ਬਣਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸ਼ਨਿੱਚਰਵਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸੁਬਹਾਨ ਰੰਗਰੀਜ਼ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ । ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ…

    Read More »
  • ਪੰਜਾਬ ਨੂੰ ਕੱਲ੍ਹ ਮਿਲੇਗਾ ਇੱਕ ਹੋਰ ਏਅਰਪੋਰਟ, PM ਮੋਦੀ ਕਰਨਗੇ ਉਦਘਾਟਨ

    ਪੰਜਾਬ ਨੂੰ ਕੱਲ੍ਹ ਮਿਲੇਗਾ ਇੱਕ ਹੋਰ ਏਅਰਪੋਰਟ, PM ਮੋਦੀ ਕਰਨਗੇ ਉਦਘਾਟਨ

    ਜਲੰਧਰ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਕਰੀਬ 40 ਮਿੰਟ ਡੇਰੇ ਵਿੱਚ ਰੁਕਣਗੇ। ਇਸ ਦੌਰਾਨ ਉਹ ਸੰਤ ਨਿਰੰਜਨ ਦਾਸ ਜੀ ਨਾਲ ਅਧਿਆਤਮਿਕ ਚਰਚਾ ਕਰਨਗੇ ਅਤੇ ਡੇਰੇ ਦੀ ਸੰਗਤ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਦੇ…

    Read More »
  • 9ਵੀਂ ਤੇ 11ਵੀਂ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ 

    9ਵੀਂ ਤੇ 11ਵੀਂ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ 

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 31 ਜਨਵਰੀ : ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਜਮਾਤ 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦਫ਼ਤਰ ਨੇ ਸੈਸ਼ਨ 2025–26 ਦੀ ਡੇਟਸ਼ੀਟ ਜਾਰੀ ਕਰਦਿਆਂ ਦੱਸਿਆ ਕਿ ਦੋਵਾਂ ਕਲਾਸਾਂ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋ ਕੇ 20 ਮਾਰਚ ਤੱਕ ਚੱਲਣਗੀਆਂ। ਸਾਰੀਆਂ ਪ੍ਰੀਖਿਆਵਾਂ ਸਵੇਰੇ…

    Read More »
Back to top button