Punjab

  • ਚੰਡੀਗੜ੍ਹ 'ਚ ਬਹੁ-ਕਰੋੜੀ ECHS ਘੁਟਾਲਾ: ਤਿੰਨ ਹਸਪਤਾਲਾਂ ਸਮੇਤ 8 ਵਿਰੁੱਧ ਐਫਆਈਆਰ ਦਰਜ;

    ਚੰਡੀਗੜ੍ਹ ‘ਚ ਬਹੁ-ਕਰੋੜੀ ECHS ਘੁਟਾਲਾ: ਤਿੰਨ ਹਸਪਤਾਲਾਂ ਸਮੇਤ 8 ਵਿਰੁੱਧ ਐਫਆਈਆਰ ਦਰਜ;

    4 ਅਪ੍ਰੈਲ ਚੰਡੀਗੜ੍ਹ : ਸੀਬੀਆਈ ਨੇ ਐਕਸ-ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ (ਈਸੀਐਚਐਸ) ਤਹਿਤ ਸ਼ਹਿਰ ਵਿੱਚ ਚੱਲ ਰਹੀ ਇੱਕ ਵੱਡੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਸੀਬੀਆਈ ਨੇ ਅੱਠ ਸੰਸਥਾਵਾਂ – ਜਿਨ੍ਹਾਂ ਵਿੱਚ ਮੰਥਨ ਹੈਲਥ ਕੇਅਰ (ਸੈਕਟਰ-38), ਧਰਮ ਹਸਪਤਾਲ (ਸੈਕਟਰ-15), ਅਤੇ ਕੇਅਰ ਪਾਰਟਨਰ ਹਾਰਟ ਸੈਂਟਰ (ਸੈਕਟਰ-19) ਸ਼ਾਮਲ ਹਨ, ਵਿਰੁੱਧ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ।ਇਨ੍ਹਾਂ ਵਿਅਕਤੀਆਂ ਤੋਂ…

    Read More »
  • ਨਗਰ ਸੁਧਾਰ ਟਰੱਸਟਾਂ ਲਈ ਓਟੀਐੱਸ 30 ਤੱਕ ਮੁੜ ਸ਼ੁਰੂ

    ਨਗਰ ਸੁਧਾਰ ਟਰੱਸਟਾਂ ਲਈ ਓਟੀਐੱਸ 30 ਤੱਕ ਮੁੜ ਸ਼ੁਰੂ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ4 ਅਪ੍ਰੈਲ : ਸਥਾਨਕ ਸਰਕਾਰਾਂ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਇਕਮੁਸ਼ਤ ਨਿਪਟਾਰਾ (ਓਟੀਐੱਸ) ਯੋਜਨਾ 30 ਅਪ੍ਰੈਲ ਤੱਕ ਮੁੜ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਾਨ-ਕੰਸਟਰੱਕਸ਼ਨ ਫੀਸ (ਐੱਨਸੀਐੱਫ) ‘ਤੇ ਲਗਭਗ 50 ਫ਼ੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26…

    Read More »
  • ਮਾਂ ਹੀ ਬੱਚੇ ਦੇ ਹਿੱਤ 'ਚ ਸਰਬੋਤਮ ਸਰਪ੍ਰਸਤ; ਪਿਤਾ ਦੀ ਅਪੀਲ ਖਾਰਜ ਕਰਦਿਆਂ ਅਦਾਲਤ ਨੇ ਕਿਹਾ- ਡਾਕਟਰ ਹੋਣਾ ਬਿਹਤਰ ਮਾਪੇ ਹੋਣ ਦੀ ਗਾਰੰਟੀ ਨਹੀਂ

    ਮਾਂ ਹੀ ਬੱਚੇ ਦੇ ਹਿੱਤ ‘ਚ ਸਰਬੋਤਮ ਸਰਪ੍ਰਸਤ; ਪਿਤਾ ਦੀ ਅਪੀਲ ਖਾਰਜ ਕਰਦਿਆਂ ਅਦਾਲਤ ਨੇ ਕਿਹਾ- ਡਾਕਟਰ ਹੋਣਾ ਬਿਹਤਰ ਮਾਪੇ ਹੋਣ ਦੀ ਗਾਰੰਟੀ ਨਹੀਂ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਬਾਲਗ ਬੱਚੇ ਦੀ ਕਸਟਡੀ (ਸੰਭਾਲ) ਨੂੰ ਲੈ ਕੇ ਦਾਇਰ ਇੱਕ ਅਪੀਲ ਨੂੰ ਖਾਰਜ ਕਰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਬੱਚੇ ਦੇ ਸਰਬੋਤਮ ਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਮਾਂ ਹੀ ਬੱਚੇ ਦੀ ਦੇਖਭਾਲ ਲਈ ਵਧੇਰੇ ਯੋਗ ਪਾਈ ਗਈ ਹੈ। ਹਾਈ ਕੋਰਟ ਨੇ ਮੁਕਤਸਰ…

    Read More »
  • ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ 30 ਮਾਰਚ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

    ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ 30 ਮਾਰਚ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

    ਫ਼ਿਰੋਜ਼ਪੁਰ, 28 ਮਾਰਚ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ–ਨਿਰਦੇਸ਼ਾਂ ’ਤੇ ਪੰਜਾਬ ਅੰਦਰ ਲੈਂਡ ਮਾਰਕਰ ਬੈਂਕਾਂ ਅੱਗੇ 30 ਮਾਰਚ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੋਸ ਵਜੋਂ ਮੁੱਖ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਜਾ ਰਹੇ ਹਨ। ਇਹ ਜਾਣਕਾਰੀ ਰਣਜੀਤ ਸਿੰਘ ਜ਼ਿਲ੍ਹਾ ਕਮੇਟੀ ਆਗੂ, ਸਾਬ ਸਿੰਘ ਸੰਧੂ ਬਲਾਕ…

    Read More »
  • ਰਾਸ਼ਟਰੀ ਮਹਿਲਾ ਦਿਵਸ 29 ਮਾਰਚ ਨੂੰ ਮਨਾਇਆ ਜਾਵੇਗਾ–ਡਾ: ਗੁਰਨਾਮ ਸਿੰਘ, ਰਾਕੇਸ਼ ਸ਼ਰਮਾ

    ਰਾਸ਼ਟਰੀ ਮਹਿਲਾ ਦਿਵਸ 29 ਮਾਰਚ ਨੂੰ ਮਨਾਇਆ ਜਾਵੇਗਾ–ਡਾ: ਗੁਰਨਾਮ ਸਿੰਘ, ਰਾਕੇਸ਼ ਸ਼ਰਮਾ

    ਫ਼ਿਰੋਜ਼ਪੁਰ, 28 ਮਾਰਚ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਜੀਵਨ ਕਲਾ ਯੋਗ ਸਮਿਤੀ ਅਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਸ਼ਟਰੀ ਮਹਿਲਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਆਰਿਆ ਸਮਾਜ ਮੰਦਿਰ ਫ਼ਿਰੋਜ਼ਪੁਰ ਕੈਂਟ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਮਿਤੀ ਦੇ ਪ੍ਰਧਾਨ ਡਾ: ਗੁਰਨਾਮ ਸਿੰਘ ਜਨਰਲ ਸਕੱਤਰ, ਰਾਕੇਸ਼ ਸ਼ਰਮਾ ਨੇ ਦਿੰਦੇ ਹੋਏ ਦੱਸਿਆ ਕਿ ਰਾਸ਼ਟਰੀ…

    Read More »
  • ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਪਟੀਸ਼ਨ ਖਾਰਜ

    ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਪਟੀਸ਼ਨ ਖਾਰਜ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 26 ਮਾਰਚ : ਪੰਜਾਬ ਦੀ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਗਈ ਉਨ੍ਹਾਂ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਖਾਰਜ ਕਰ…

    Read More »
  • ਚੈਂਪੀਅਨਸ਼ਿਪ ਇੰਟਰਡਿਸਟਕ ਦੇ ਟਰਾਇਲ 5 ਅਪ੍ਰੈਲ ਨੂੰ – ਹਰਜੀਤ ਸਿੰਘ ਖਾਲਸਾ

    ਚੈਂਪੀਅਨਸ਼ਿਪ ਇੰਟਰਡਿਸਟਕ ਦੇ ਟਰਾਇਲ 5 ਅਪ੍ਰੈਲ ਨੂੰ – ਹਰਜੀਤ ਸਿੰਘ ਖਾਲਸਾ

    ਫ਼ਿਰੋਜ਼ਪੁਰ, 27 ਮਾਰਚ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵੱਲੋਂ ਪੰਜਾਬ ਸਟੇਟ 4–19 ਲੜਕਿਆਂ ਚੈਂਪੀਅਨਸ਼ਿਪ ਇੰਟਰਡਿਸਟਕ ਲਈ ਮਿਤੀ 5 ਅਪ੍ਰੈਲ 2026 ਦਿਨ ਐਤਵਾਰ ਟਰਾਇਲ ਲਏ ਜਾ ਰਹੇ ਹਨ। ਇਹ ਜਾਣਕਾਰੀ ਹਰਜੀਤ ਸਿੰਘ ਖਾਲਸਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਨੇ ਦਿੰਦਿਆਂ ਦੱਸਿਆ ਕਿ ਇਹ ਟਰਾਇਲ ਸਵੇਰੇ 10 ਵਜੇ ਸੰਤ ਅਮਰਜੀਤ ਸਿੰਘ ਸਪੋਰਟਸ ਸਟੇਡੀਅਮ ਮੁੱਦਕੀ ਦੇ ਫੁੱਟਬਾਲ ਗਰਾਊਂਡ ਵਿਖੇ ਲਏ ਜਾਣਗੇ, ਜਿਸ ’ਚ ਫੁੱਟਬਾਲ…

    Read More »
  • ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਲੋਕਾਂ ਦੀ ਪਹਿਲੀ ਪਸੰਦ ਬਣਦੇ ਜਾ ਰਹੇ ਨੇ ਪਰਮਿੰਦਰ ਸਿੰਘ ਪਿੰਕੀ

    ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਲੋਕਾਂ ਦੀ ਪਹਿਲੀ ਪਸੰਦ ਬਣਦੇ ਜਾ ਰਹੇ ਨੇ ਪਰਮਿੰਦਰ ਸਿੰਘ ਪਿੰਕੀ

    ਵਿਕਾਸ ਨਾਲ ਪੱਛੜਪਣ ਦਾ ਦਾਗ ਮਿਟਾ ਤਰੱਕੀ ਦੇ ਝੰਡੇ ਗੱਡਾਂਗੇ– ਪਿੰਕੀ ਫ਼ਿਰੋਜ਼ਪੁਰ, 27 ਮਾਰਚ (ਜਸਵਿੰਦਰ ਸਿੰਘ ਸੰਧੂ)– ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੀ ਸਿਆਸੀ ਫ਼ਿਜ਼ਾ ਦਿਨੋਂ-ਦਿਨ ਬਦਲਦੀ ਨਜ਼ਰ ਆ ਰਹੀ ਹੈ। ਵਿਕਾਸ ਦੀ ਸੋਚ ਵਾਲੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਨਾਲ ਜੁੜਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਹਲਕੇ ਦੇ ਲੋਕਾਂ ਵੱਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਮੁੜ ਐਮ.ਐਲ.ਏ. ਬਣਾਉਣ ਲਈ ਖੁੱਲ੍ਹ…

    Read More »
  • ਵਾਹਗਾ ਬਾਰਡਰ ਖੁਲ੍ਹਾਉਣ ਲਈ 28 ਮਾਰਚ ਨੂੰ ਹੋਵੇਗਾ ਵੱਡਾ ਇਕੱਠ- ਭੁੱਲਰ

    ਵਾਹਗਾ ਬਾਰਡਰ ਖੁਲ੍ਹਾਉਣ ਲਈ 28 ਮਾਰਚ ਨੂੰ ਹੋਵੇਗਾ ਵੱਡਾ ਇਕੱਠ- ਭੁੱਲਰ

    ਫ਼ਿਰੋਜ਼ਪੁਰ, 26 ਮਾਰਚ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)- ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਸਾਡੇ ਪੰਜਾਬ ਦੇ ਹੁਸੈਨੀਵਾਲਾ ਬਾਰਡਰ–ਸੁਲੇਮਾਨ ਕੀ ਬਾਰਡਰ ਅਤੇ ਵਾਹਗਾ–ਅਟਾਰੀ ਬਾਰਡਰਾਂ ਨੂੰ ਸੀਲ ਕਰਕੇ ਰੱਖਿਆ ਹੋਇਆ ਹੈ, ਜਿਸ ਨੂੰ ਖੁੱਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 28 ਮਾਰਚ 2026 ਦਿਨ ਸ਼ਨੀਵਾਰ ਨੂੰ ਵਾਹਗਾ–ਅਟਾਰੀ ਬਾਰਡਰ ’ਤੇ ਇਕ ਵੱਡਾ…

    Read More »
  • ਪੰਜਾਬ 'ਚ ਹੁਣ ਆਨਲਾਈਨ FIR ਡਾਊਨਲੋਡ ਕਰਨ 'ਤੇ ਨਹੀਂ ਲੱਗੇਗੀ ਕੋਈ ਫੀਸ

    ਪੰਜਾਬ ‘ਚ ਹੁਣ ਆਨਲਾਈਨ FIR ਡਾਊਨਲੋਡ ਕਰਨ ‘ਤੇ ਨਹੀਂ ਲੱਗੇਗੀ ਕੋਈ ਫੀਸ

    ਜਲੰਧਰ, 26 ਮਾਰਚ : ਪੰਜਾਬ ਸਰਕਾਰ ਵੱਲੋਂ ਐਫਆਈਆਰ (FIR) ਦੀ ਕਾਪੀ ਆਨਲਾਈਨ ਡਾਊਨਲੋਡ ਕਰਨ ‘ਤੇ ਲਗਾਈ ਗਈ 80 ਰੁਪਏ ਦੀ ਫੀਸ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। ਸਰਕਾਰ ਨੇ ਇਹ ਫੀਸ ਹਾਲ ਹੀ ਵਿੱਚ ਲਾਗੂ ਕੀਤੀ ਸੀ, ਜਿਸ ਦੇ ਤਹਿਤ ਆਮ ਲੋਕਾਂ ਨੂੰ ਆਪਣੀ ਜਾਂ ਕਿਸੇ ਮਾਮਲੇ ਨਾਲ ਜੁੜੀ ਐਫਆਈਆਰ ਦੀ ਕਾਪੀ ਡਾਊਨਲੋਡ ਕਰਨ ਲਈ ਭੁਗਤਾਨ ਕਰਨਾ…

    Read More »
Back to top button