Punjab

  • ਗਣਤੰਤਰ ਦਿਵਸ ਮੌਕੇ ਸਟੇਜ 'ਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਤੇ ਹਲਕਾ ਵਿਧਾਇਕ ਆਪਸ 'ਚ ਹੋਏ ਹੱਥੋਪਾਈ

    ਗਣਤੰਤਰ ਦਿਵਸ ਮੌਕੇ ਸਟੇਜ ‘ਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਤੇ ਹਲਕਾ ਵਿਧਾਇਕ ਆਪਸ ‘ਚ ਹੋਏ ਹੱਥੋਪਾਈ

    ਮੌੜ ਮੰਡੀ, 26 ਜਨਵਰੀ: ਮੌੜ ਮੰਡੀ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 26 ਜਨਵਰੀ ਗਣਤੰਤਰ ਦਿਵਸ ਮੌਕੇ ‘ਤੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨਾਲ ਪ੍ਰੋਗਰਾਮ ਵਿੱਚ ਬੈਠਣ ਨੂੰ ਲੈ ਕੇ ਹੱਥੋ ਪਾਈ ਹੋਈ। ਇਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਹੱਥੋਂ ਪਾਈ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨੇ…

    Read More »
  • ਚਾਈਨਾ ਡੋਰ ਦਾ ਸ਼ਿਕਾਰ ਬਣੀ ਸਕੂਟਰੀ ’ਤੇ ਜਾ ਰਹੀ ਔਰਤ

    ਚਾਈਨਾ ਡੋਰ ਦਾ ਸ਼ਿਕਾਰ ਬਣੀ ਸਕੂਟਰੀ ’ਤੇ ਜਾ ਰਹੀ ਔਰਤ

    ਮੁੱਲਾਂਪੁਰ ਦਾਖਾ, 26 ਜਨਵਰੀ : ਮੁੱਲਾਂਪੁਰ ਦਾਖਾ ’ਚ ਰਾਏਕੋਟ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਐਤਵਾਰ ਸ਼ਾਮ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਨਾਲ ਇਕ ਔਰਤ ਦਾ ਗਲ਼ਾ ਵੱਢਿਆ ਗਿਆ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਹ ਖ਼ਰੀਦਦਾਰੀ ਲਈ ਬਾਜ਼ਾਰ ਜਾ ਰਹੀ ਸੀ। ਮ੍ਰਿਤਕਾ ਦੀ ਪਹਿਚਾਣ ਸਰਬਜੀਤ ਕੌਰ ਉਰਫ…

    Read More »
  • ਗਣਤੰਤਰ ਦਿਵਸ ਸਮਾਗਮ 'ਚ ਜਾ ਰਹੇ ਸਕੂਲੀ ਬੱਚਿਆਂ ਦੀ ਪਲਟੀ ਗੱਡੀ, ਕਈ ਜ਼ਖ਼ਮੀ

    ਗਣਤੰਤਰ ਦਿਵਸ ਸਮਾਗਮ ‘ਚ ਜਾ ਰਹੇ ਸਕੂਲੀ ਬੱਚਿਆਂ ਦੀ ਪਲਟੀ ਗੱਡੀ, ਕਈ ਜ਼ਖ਼ਮੀ

    ਪੰਚਕੂਲਾ, 26 ਜਨਵਰੀ: ਪੰਚਕੂਲਾ ਜ਼ਿਲ੍ਹੇ ਦੇ ਪਿੰਡ ਰੱਤੇਵਾਲੀ ਦੇ ਨਜ਼ਦੀਕ ਅੱਜ ਸਵੇਰੇ ਸਕੂਲ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਹਿੱਸਾ ਲੈਣ ਜਾ ਰਹੇ ਬੱਚਿਆਂ ਨਾਲ ਭਰੀ ਇੱਕ ਪਿੱਕਅੱਪ ਗੱਡੀ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਕੋਟ ਸਥਿਤ ਪ੍ਰਾਇਮਰੀ ਹੈਲਥ ਸੈਂਟਰ (PHC) ਵਿੱਚ ਪਹੁੰਚਾਇਆ ਗਿਆ…

    Read More »
  • ਮੋਗਾ 'ਚ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਵਿਦਿਆਰਥਣਾਂ ਹੋਈਆਂ ਬੇਹੋਸ਼, ਤੁਰੰਤ ਹਸਪਤਾਲ ਕਰਵਾਇਆ ਗਿਆ ਭਰਤੀ

    ਮੋਗਾ ‘ਚ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਵਿਦਿਆਰਥਣਾਂ ਹੋਈਆਂ ਬੇਹੋਸ਼, ਤੁਰੰਤ ਹਸਪਤਾਲ ਕਰਵਾਇਆ ਗਿਆ ਭਰਤੀ

    ਮੋਗਾ, 26 ਜਨਵਰੀ: ਸਥਾਨਕ ਅਨਾਜ ਮੰਡੀ ਵਿੱਚ ਸੋਮਵਾਰ ਨੂੰ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਐਨਸੀਸੀ (NCC) ਵਿੱਚ ਹਿੱਸਾ ਲੈਣ ਵਾਲੀਆਂ ਦੋ ਵਿਦਿਆਰਥਣਾਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਆਂਦਾ ਗਿਆ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ, ਕਸਬਾ ਕੋਟ ਈਸੇ ਖਾਂ ਦੇ ਸ੍ਰੀ ਹੇਮਕੁੰਟ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ (ਵਾਸੀ ਗਗੜਾ) ਅਤੇ…

    Read More »
  • ਗਣਤੰਤਰ ਦਿਵਸ ਮੌਕੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ

    ਗਣਤੰਤਰ ਦਿਵਸ ਮੌਕੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ

    ਫਾਜ਼ਿਲਕਾ, 26 ਜਨਵਰੀ : ਫਾਜ਼ਿਲਕਾ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ ਝੰਡਾ ਲਹਿਰਾਇਆ । ਪੰਜਾਬ ਦੀ ਧਰਤੀ ਦੇਸ਼ ਦੀ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਦੀ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ। ਆਪਣੀਆਂ ਸਰਹੱਦਾਂ ਦੀ ਰੱਖਿਆ ਤੋਂ ਲੈ ਕੇ ਰਾਸ਼ਟਰ…

    Read More »
  • ਗਣਤੰਤਰ ਦਿਵਸ ਮੌਕੇ ਤਰਨਤਾਰਨ ’ਚ ਡਿਪਟੀ ਕਮਿਸ਼ਨਰ ਰਾਹੁਲ ਨੇ ਲਹਿਰਾਇਆ ਕੌਮੀ ਝੰਡਾ

    ਗਣਤੰਤਰ ਦਿਵਸ ਮੌਕੇ ਤਰਨਤਾਰਨ ’ਚ ਡਿਪਟੀ ਕਮਿਸ਼ਨਰ ਰਾਹੁਲ ਨੇ ਲਹਿਰਾਇਆ ਕੌਮੀ ਝੰਡਾ

    ਤਰਨਤਾਰਨ, 26 ਜਨਵਰੀ: ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ…

    Read More »
  • ਪਤੰਗ ਲੁੱਟਦੇ ਸਮੇਂ ਟ੍ਰੇਨ ਦੀ ਲਪੇਟ 'ਚ ਆਉਣ ਨਾਲ ਦੋ ਮਾਸੂਮਾਂ ਦੀ ਮੌਤ

    ਪਤੰਗ ਲੁੱਟਦੇ ਸਮੇਂ ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਦੋ ਮਾਸੂਮਾਂ ਦੀ ਮੌਤ

    ਜੀਰਕਪੁਰ, 26 ਜਨਵਰੀ : ਐਤਵਾਰ ਸ਼ਾਮ ਕਰੀਬ ਛੇ ਵਜੇ ਬਲਟਾਣਾ ਫਾਟਕ ਦੇ ਨੇੜੇ ਰੇਲਵੇ ਟਰੈਕ ‘ਤੇ ਪਤੰਗ ਲੁੱਟ ਰਹੇ ਦੋ ਨਾਬਾਲਗ ਬੱਚਿਆਂ ਦੀ ਪੈਸੇਂਜਰ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਹਰਮਿਲਾਪ ਨਗਰ ਕਲੋਨੀ ਦੇ ਨੇੜੇ ਰੇਲਵੇ ਟਰੈਕ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਜੀ.ਆਰ.ਪੀ. ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ…

    Read More »
  • ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ, ਪਰੇਡ ਤੋਂ ਲਈ ਸਲਾਮੀ

    ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ, ਪਰੇਡ ਤੋਂ ਲਈ ਸਲਾਮੀ

    ਅੰਮ੍ਰਿਤਸਰ, 26 ਜਨਵਰੀ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਪਰੰਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਪਰੇਡ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਸਾਨੂੰ ਦੇਸ਼ ਦੀ ਆਜ਼ਾਦੀ…

    Read More »
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

    ਕੈਬਨਿਟ ਮੰਤਰੀ ਨੇ ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 26 ਜਨਵਰੀ : – 77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ…

    Read More »
  • ਮੇਰਾ ਯੁਵਾ ਭਾਰਤ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਿਤ ਸੈਮੀਨਾਰ ਆਯੋਜਿਤ

    ਮੇਰਾ ਯੁਵਾ ਭਾਰਤ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਿਤ ਸੈਮੀਨਾਰ ਆਯੋਜਿਤ

    ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫਿਰੋਜ਼ਪੁਰ, 25 ਜਨਵਰੀ : ਮੇਰਾ ਯੁਵਾ ਭਾਰਤ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਦੇ ਮਾਈ ਭਾਰਤ ਪੋਰਟਲ ਅਧੀਨ ਮੇਰਾ ਯੁਵਾ ਭਾਰਤ ਫਿਰੋਜ਼ਪੁਰ ਵੱਲੋਂ ਸ਼ਹੀਦ ਗੰਜ ਕਾਲਜ ਫਾਰ ਵੁਮੈਨ ਮੁੱਦਕੀ ਵਿਖ਼ੇ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ  ਅਤੇ ਸਰਦਾਰ ਮਨਜੀਤ ਸਿੰਘ ਭੁੱਲਰ ਲੇਖਾ ਅਤੇ…

    Read More »
Back to top button