Punjab
-
72 ਘੰਟਿਆਂ ‘ਚ ਗੈਂਗਸਟਰਾਂ ਦਾ ਸਫ਼ਾਇਆ ਸ਼ੁਰੂ, 2000 ਅਪਰਾਧੀ ਪੁਲਿਸ ਦੀ ‘ਹਿੱਟ ਲਿਸਟ’ ‘ਤੇ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਜਨਵਰੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰੀ ਅਤੇ ਸੰਗਠਿਤ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਅੱਜ ਤੋਂ 72 ਘੰਟਿਆਂ ਦਾ ਵਿਸ਼ੇਸ਼ ਅਭਿਆਨ “ਵਾਰ ਅਗੇਂਸਟ ਡਰੱਗ – ਆਪ੍ਰੇਸ਼ਨ ਪ੍ਰਹਾਰ” ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਦੀ ‘ਜ਼ੀਰੋ ਟੋਲਰੈਂਸ’ (ਸਿਫ਼ਰ ਸਹਿਣਸ਼ੀਲਤਾ) ਨੀਤੀ ਤਹਿਤ ਇਸ ਆਪ੍ਰੇਸ਼ਨ ਵਿੱਚ ਸੂਬੇ, ਦੇਸ਼ ਅਤੇ ਵਿਦੇਸ਼ ਵਿੱਚ ਸਰਗਰਮ ਅਪਰਾਧਿਕ…
Read More » -
ਅਧਿਕਾਰੀਆਂ ਦੀ ਘਾਟ ਨਾਲ ਜੂਝ ਰਹੀ ਪੰਜਾਬ ਸਰਕਾਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਜਨਵਰੀ : ਇਸ ਸਾਲ ਪੰਜਾਬ ਕੇਡਰ ਦੇ 14 ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਸੇਵਾਮੁਕਤ ਹੋ ਜਾਣਗੇ। ਇਨ੍ਹਾਂ ਵਿੱਚ ਕਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹਨ। ਇਹ ਸਰਕਾਰ ਲਈ ਮੁਸ਼ਕਲ ਸਥਿਤੀ ਪੈਦਾ ਕਰਦਾ ਹੈ, ਜੋ ਪਹਿਲਾਂ ਹੀ ਅਧਿਕਾਰੀਆਂ ਦੀ ਘਾਟ ਨਾਲ ਜੂਝ ਰਹੀ ਹੈ। ਜਨਵਰੀ ਵਿੱਚ 1996 ਬੈਚ ਦੇ ਆਈਏਐੱਸ ਏਕੇ ਸਿਨ੍ਹਾ ਅਤੇ 2005 ਬੈਚ ਦੇ…
Read More » -
ਵਿਜੀਲੈਂਸ ਬਿਊਰੋ ਵੱਲੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਸੀਵਰਮੈਨ ਗ੍ਰਿਫ਼ਤਾਰ
ਚੰਡੀਗੜ੍ਹ, 20 ਜਨਵਰੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ…
Read More » -
ਪੁਲਿਸ ਦੀ ਛਾਪੇਮਾਰੀ ਨੇ ਤੋੜਿਆ ਦੇਹ ਵਪਾਰ ਦੇ ਸੌਦਾਗਰਾਂ ਦਾ ਲੱਕ
ਜ਼ੀਰਕਪੁਰ, 20 ਜਨਵਰੀ : ਜ਼ੀਰਕਪੁਰ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੋਮਵਾਰ ਦੇਰ ਸ਼ਾਮ ਭਬਾਤ ਰੋਡ ‘ਤੇ ਸਥਿਤ ਇਕ ਹੋਟਲ ਵਿਚ ਛਾਪੇਮਾਰੀ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੌਕੇ ਤੋਂ ਤਿੰਨ ਲੜਕੀਆਂ ਨੂੰ ਰੈਸਕਿਊ (ਸੁਰੱਖਿਅਤ ਬਾਹਰ ਕੱਢਣਾ) ਕੀਤਾ ਹੈ ਅਤੇ ਹੋਟਲ ਦੇ ਮੈਨੇਜਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਅਚਨਚੇਤ ਕਾਰਵਾਈ ਨਾਲ ਹੋਟਲ ਸਟਾਫ਼…
Read More » -
ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਗੋਲਡਨ ਟੈਂਪਲ ‘ਚ ਟੇਕਿਆ ਮੱਥਾ
ਅੰਮ੍ਰਿਤਸਰ, 20 ਜਨਵਰੀ : ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਹਾਲ ਹੀ ‘ਚ ਅੰਮ੍ਰਿਤਸਰ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ। ਇਸ ਦੌਰਾਨ ਉਨ੍ਹਾਂ ਸ਼ਰਧਾ ਨਾਲ ਮੱਥਾ ਟੇਕਿਆ ਤੇ ਪਵਿੱਤਰ ਸਰੋਵਰ ਦੀ ਪਰਿਕਰਮਾ ਕੀਤੀ। ਜੈਸਮੀਨ ਸੈਂਡਲਸ ਨੇ ਕੁਝ ਸਮਾਂ ਸ਼ਾਂਤ ਚਿੱਤ ਹੋ ਕੇ ਬੈਠ ਕੇ ਗੁਰਬਾਣੀ ਦਾ ਸਰਵਣ ਵੀ ਕੀਤਾ। ਗਾਇਕਾ ਨੇ ਆਪਣੇ ਇਸ ਅਧਿਆਤਮਿਕ ਦੌਰੇ ਦੀਆਂ ਝਲਕੀਆਂ ਸੋਸ਼ਲ…
Read More » -
ਥਾਈਲੈਂਡ ਤੋਂ ਆਈ ਕੁੜੀ ਅੰਮ੍ਰਿਤਸਰ ‘ਚ ਡੇਢ ਕਿੱਲੋ ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ
ਅੰਮ੍ਰਿਤਸਰ, 20 ਜਨਵਰੀ : ਥਾਈਲੈਂਡ ਤੋਂ ਫਲਾਈਟ ’ਤੇ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਆਈ ਲੜਕੀ ਨੂੰ ਐੱਨਸੀਬੀ ਅਤੇ ਏਐੱਨਟੀਐੱਫ ਟੀਮਾਂ ਨੇ ਸੋਮਵਾਰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਡੇਢ ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਇਹ ਨਸ਼ੀਲਾ ਪਦਾਰਥ ਕੋਕੀਨ ਜਾਂ ਹੈਰੋਇਨ ਹੋ ਸਕਦਾ ਹੈ। ਥਾਈਲੈਂਡ ਤੋਂ…
Read More » -
ਗੈਂਗਸਟਰਾਂ ਨੂੰ ਬਚਾਅ ਰਹੀ ਹੈ ਸੂਬਾ ਸਰਕਾਰ-ਕਲੇਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਸਰਕਾਰ ’ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇਕ ਮਾਮਲੇ ਵਿਚ ਡਿਸਚਾਰਜ (ਕੇਸ ਵਿਚੋਂ ਬਾਹਰ ਕੱਢਣ) ਦਾ ਦੋਸ਼ ਲਾਇਆ ਹੈ। ਕਲੇਰ ਨੇ ਕਿਹਾ ਕਿ ਇਕ ਪਾਸੇ ਸਰਕਾਰ ਅਤੇ ਪੰਜਾਬ ਪੁਲਿਸ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਗੈਂਗਸਟਰਾਂ ਨੂੰ…
Read More » -
ਸੋਨਾਲੀ ਗਿਰੀ ਹੋਣਗੇ ਸਿੱਖਿਆ ਵਿਭਾਗ ਦੇ ਨਵੇਂ ਸਕੱਤਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਜਨਵਰੀ : ਪੰਜਾਬ ਸਰਕਾਰ ਵੱਲੋਂ 2007 ਬੈਚ ਦੀ ਆਈਏਐੱਸ ਅਧਿਕਾਰੀ ਅਨਿੰਦਤਾ ਮਿੱਤਰਾ ਦਾ ਮੁੱਖ ਚੋਣ ਅਫ਼ਸਰ ਵਜੋਂ ਤਬਾਦਲ ਕੀਤੇ ਜਾਣ ਤੋਂ ਬਾਅਦ ਦੋ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਦਾ ਵਾਧੂ ਚਾਰਜ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮ ਮੁਤਾਬਕ, ਸਾਲ 2009 ਬੈਚ ਦੀ ਆਈਏਐੱਸ ਅਧਿਕਾਰੀ ਸੋਨਾਲੀ ਗਿਰੀ ਨੂੰ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਸਕੂਲ ਸਿੱਖਿਆ…
Read More » -
ਗੋਲੀਆਂ ਚੱਲਣ ਤੋਂ ਬਾਅਦ ਦੋ ਮੁਲਜ਼ਮ ਕਾਬੂ, ਇੱਕ ਦੀ ਲੱਤ ‘ਚ ਲੱਗੀ ਗੋਲੀ
ਜਲੰਧਰ, 20 ਜਨਵਰੀ: ਜਲੰਧਰ ਦਿਹਾਤੀ ਦੇ ਪਿੰਡ ਸੋਹਲ ਜਾਗੀਰ ਦੇ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਗੋਲੀਬਾਰੀ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਜ਼ਖ਼ਮੀ ਹੋਇਆ ਹੈ। ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 11 ਜਨਵਰੀ 2026 ਨੂੰ ਸੋਹਲ ਜਾਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੇ ਘਰ ‘ਤੇ ਫਾਇਰਿੰਗ ਦੀ ਘਟਨਾ ਵਾਪਰੀ ਸੀ।…
Read More » -
ਹਿੰਦੀ ਲਘੂ ਫ਼ਿਲਮ ‘ਅਨਟਰੁੱਥ’ ਨੰਗਿਆਂ ਕਰੇਗੀ ਝੂਠੇ ਚਿਹਰਿਆਂ ਨੂੰ
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) – ਸਮਾਜ ਵਿਚ ਫੈਲੀਆਂ ਬੁਰਿਆਈਆਂ ਅਤੇ ਕੁਝ ਐਸੇ ਚੇਹਰੇ ਜੋ ਸਮਾਜ ਉੱਪਰ ਧੱਬਾ ਹਨ ਨੂੰ ਨੰਗਿਆਂ ਕਰੇਗੀ ਆਉਣ ਵਾਲੀ ਲਘੂ ਫ਼ਿਲਮ ਅਨਟਰੁੱਥ। ਜਾਣਕਾਰੀ ਦਿੰਦਿਆ ਡਾਇਰੈਕਟਰ ਜੀਵਨ ਸ਼ਰਮਾਂ (ਦੇਵ ਡੀ) ਨੇ ਦੱਸਿਆ ਕਿ ਉਹ ਹਮੇਸ਼ਾ ਹੀ ਵਧੀਆ ਅਤੇ ਸਮਾਜਿਕ ਚੋਟ ਕਰਦੇ ਵਿਸ਼ਿਆਂ ਉਪਰ ਹੀ ਕੰਮ ਕਰਦੇ ਆ ਰਹੇ ਹਨ। ਓਹਨਾ ਕਿਹਾ ਕਿ ਇਸ ਫਿਲਮ ਦੀ…
Read More »