Punjab
-
ਭ੍ਰਿਸ਼ਟਾਚਾਰ ਮਾਮਲੇ ’ਚ ਮੁਅੱਤਲ DIG ਭੁੱਲਰ ਨੇ ਖੜਕਾਇਆ ਹਾਈ ਕੋਰਟ ਦਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 10 ਜਨਵਰੀ: ਪੰਜਾਬ ਕੈਡਰ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੇ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਭੁੱਲਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗ਼ੈਰਜ਼ਰੂਰੀ ਤੌਰ ’ਤੇ ਹਿਰਾਸਤ ’ਚ ਰੱਖਿਆ ਗਿਆ ਹੈ• ਤੇ ਹੁਣ ਜਾਂਚ ਪੂਰੀ ਹੋ ਚੁੱਕੀ ਹੈ, ਇਸ…
Read More » -
ਕਣਕ ਦੇ ਖੇਤ ’ਚੋਂ 5 ਕਿੱਲੋ 562 ਗ੍ਰਾਮ ਹੈਰੋਇਨ ਬਰਾਮਦ
ਫਿਰੋਜ਼ਪੁਰ, 10 ਜਨਵਰੀ: ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਨੇ ਸਰਚ ਦੌਰਾਨ ਕਣਕ ਦੇ ਇਕ ਖੇਤ ‘ਚੋਂ 5 ਕਿਲੋ 562 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਐੱਨਡੀਪੀਐੱਸ ਐਕਟ (ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ…
Read More » -
ਤਰਨਤਾਰਨ ਜ਼ਿਮਨੀ ਚੋਣ ਦੌਰਾਨ ਮੁਅੱਤਲ ਹੋਈ ਸੀਨੀਅਰ IPS ਅਫ਼ਸਰ ਰਵਜੋਤ ਕੌਰ ਗਰੇਵਾਲ ਦੀ ਮੁਅੱਤਲੀ ਰੱਦ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 9 ਜਨਵਰੀ 2026- ਚੋਣ ਕਮਿਸ਼ਨ ਨੇ ਪੰਜਾਬ ਕੇਡਰ ਦੀ ਸੀਨੀਅਰ ਆਈਪੀਐਸ ਅਫ਼ਸਰ ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰ ਦਿੱਤਾ ਹੈ। ਤਰਨਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਚੋਣ ਕਮਿਸ਼ਨ ਵੱਲੋਂ ਮੁਅੱਤਲ ਕੀਤੇ ਗਏ ਅਫ਼ਸਰ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਪੂਰੀ ਹੋਣ…
Read More » -
ਮਨਰੇਗਾ ਬਚਾਓ ਸੰਗਰਾਮ ਰੈਲੀ ਕਰਕੇ ਕੇਂਦਰ ਸਰਕਾਰ ਖਿਲਾਫ ਕਾਂਗਰਸ ਨੇ ਖੋਲਿ੍ਹਆ ਮੋਰਚਾ
ਟਾਂਡਾ ਉੜਮੁੜ, 9 ਜਨਵਰੀ :ਮਨਰੇਗਾ ਬਚਾਅ ਮੁਹਿੰਮ ਤਹਿਤ ਪੰਜਾਬ ਕਾਂਗਰਸ ਪਾਰਟੀ ਵੱਲੋਂ ਅੱਜ ਟਾਂਡਾ ਵਿਖੇ ਇਕ ਵੱਡੀ ਮਨਰੇਗਾ ਬਚਾਓ ਸੰਗਰਾਮ ਰੈਲੀ ਕਰਕੇ ਕੇਂਦਰ ਸਰਕਾਰ ਖਿਲਾਫ ਵੱਡਾ ਮੋਰਚਾ ਖੋਲ ਦਿੱਤਾ ਅਤੇ ਮਨਰੇਗਾ ਨੂੰ ਬਚਾਉਣ ਲਈ ਵੱਡੀ ਲੜਾਈ ਲੜਨ ਦਾ ਪ੍ਰੋਗਰਾਮ ਉਲੀਕਿਆ । ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਅਤੇ ਜ਼ਿਲਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ…
Read More » -
ਸਰਹੱਦ ਨਾਲ ਲੱਗਦੇ ਕਣਕ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ, ਪੁਲਿਸ ਵੱਲੋਂ ਸਰਚ ਜਾਰੀ
ਕਲਾਨੌਰ, 9 ਜਨਵਰੀ : ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਮੋਮਨਪੁਰ ਦੇ ਨਜ਼ਦੀਕ ਸਰਹੱਦ ਨਾਲ ਲੱਗਦੇ ਕਣਕ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੀਰਕਚਾਨਾ ਦਾ ਕਿਸਾਨ ਨਿਸਾਨ ਸਿੰਘ ਆਪਣੇ ਕਣਕ ਦੇ ਖੇਤਾਂ ਵਿੱਚ ਖਾਦ ਪਾ ਰਿਹਾ ਸੀ ਕਿ ਇਸੇ ਦੌਰਾਨ ਉਸਨੇ ਖੇਤਾਂ ਵਿੱਚ ਡਿੱਗਾ ਹੋਇਆ ਡਰੋਨ ਵੇਖਿਆ ਜਿੱਥੇ ਉਸ…
Read More » -
(no title)
ਬਰਨਾਲਾ, 9 ਜਨਵਰੀ : ਬਰਨਾਲਾ ਪੁਲਿਸ ਵੱਲੋਂ ਵੱਖ-ਵੱਖ ਕੰਪਨੀ ਦੀਆਂ ਫ੍ਰੈਂਚਆਈ ਦੇਣ ਦੇ ਨਾਮ ’ਤੇ 58 ਲੱਖ ਰੁਪਏ ਦੀ ਠੱਗੀਆਂ ਮਾਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਬਰਨਾਲਾ ਪੁਲਿਸ ਨੇ ਫ੍ਰੈਂਚਆਈ…
Read More » -
ਮੀਤ ਹੇਅਰ ਅੱਜ ਰੱਖਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਬਰਨਾਲਾ, 9 ਜਨਵਰੀ : ਬਰਨਾਲਾ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ਜਿਲ੍ਹੇ ’ਚ ਵੱਖ ਵੱਖ ਥਾਵਾਂ ’ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ 9 ਜਨਵਰੀ ਨੂੰ ਸਕੂਲ ਆਫ਼ ਐਮੀਨੇਸ਼ ਬਰਨਾਲਾ ਦਾ ਨੀਂਹ ਪੱਥਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 10:00 ਵਜੇ ਨੀਂਹ ਪੱਥਰ ਰੱਖਣਗੇ। ਗੰਦੇ ਪਾਣੀ ਦੇ ਨਿਕਾਸ ਦਾ ਨੀਂਹ…
Read More » -
ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਵਾਂ ਦੀ ਹੋਈ ਮੌਤ
ਕੋਟਕਪੂਰਾ, 9 ਜਨਵਰੀ : ਪਿੰਡ ਲੰਭਵਾਲੀ ਵਿਖੇ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾਂਦੀਆਂ ਮਾਂ-ਧੀ ਨੂੰ ਕੁਚਲ ਦਿੱਤਾ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਾਜਾਖਾਨਾ ਰੋਡ ਜੈਤੋ ਦੀ ਵਸਨੀਕ ਮਾਣੀ ਨਾਮਕ ਪਪਵਾਸੀ ਔਰਤ ਆਪਣੀ 13 ਸਾਲਾ ਧੀ ਮਰਜ਼ੀਨਾ ਨਾਲ ਪਰਿਵਾਰ ਸਮੇਤ ਪਿੰਡਾਂ ਵਿੱਚ ਘਰੇਲੂ ਸਾਮਾਨ ਅਤੇ ਗੁਬਾਰੇ ਆਦਿ ਵੇਚਣ ਦਾ ਕੰਮ ਕਰਦੀ ਸੀ ਕਿ ਉਹ ਆਪਣੀ ਧੀ ਨਾਲ…
Read More » -
ਇਹ ਟਰੇਨਾਂ ਚੱਲ ਰਹੀਆਂ ਹਨ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ
ਜਲੰਧਰ, 9 ਜਨਵਰੀ: ਯਾਤਰੀ ਕਿਰਪਾ ਕਰਕੇ ਧਿਆਨ ਦੇਣ, ਅੰਮ੍ਰਿਤਸਰ ਸਵਰਨ ਜਯੰਤੀ ਸ਼ਤਾਬਦੀ ਐਕਸਪ੍ਰੈਸ (12029) ਆਪਣੇ ਨਿਰਧਾਰਤ ਸਮੇਂ ਤੋਂ ਲਗਭਗ 40 ਮਿੰਟ ਦੀ ਦੇਰੀ ਨਾਲ ਚੱਲ ਰਹੀ ਹੈ, ਜੋ ਦੁਪਹਿਰ 12:45 ਵਜੇ ਪਹੁੰਚੇਗੀ। ਇਸੇ ਤਰ੍ਹਾਂ, ਕੋਚੂਵੇਲੀ ਅੰਮ੍ਰਿਤਸਰ ਸੁਪਰਫਾਸਟ ਐਕਸਪ੍ਰੈਸ (12483) ਆਪਣੇ ਸਮੇਂ ਤੋਂ 3 ਘੰਟੇ 15 ਮਿੰਟ ਦੀ ਦੇਰੀ ਨਾਲ ਚੱਲ ਰਹੀ ਹੈ, ਜੋ ਦੁਪਹਿਰ ਬਾਅਦ 3:05 ਵਜੇ ਪਹੁੰਚੇਗੀ। ਆਮਰਪਾਲੀ ਐਕਸਪ੍ਰੈਸ…
Read More » -
ਕਾਂਗਰਸੀ ਆਗੂਆਂ ਦਾ ਹੁੱਕਾ ਬਾਰ ’ਚ ਜਸ਼ਨ, ਵੀਡੀਓ ਹੋ ਗਈ ਵਾਇਰਲ
ਅੰਮ੍ਰਿਤਸਰ, 9 ਜਨਵਰੀ : ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂਆਂ ਦੀ ਇੱਕ ਵੀਡੀਓ ਵਾਇਰਲ ਹੋ ਗਈ ਹੈ, ਜਿਸ ਵਿੱਚ ਉਹ ਹੁੱਕਾ ਪੀਂਦੇ ਹੋਏ ਜਸ਼ਨ ਮਨਾ ਰਹੇ ਹਨ। ਵੀਡੀਓ ਵਿੱਚ ਅੰਮ੍ਰਿਤਸਰ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੌਰਵ ਮਦਾਨ ਮਿੱਠੂ ਅਤੇ ਇੱਕ ਮਹਿਲਾ ਕਾਂਗਰਸੀ ਆਗੂ ਹੁੱਕਾ ਪੀਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਅੰਮ੍ਰਿਤਸਰ…
Read More »