Punjab

  • ਰਿਹਾਇਸ਼ੀ ਖੇਤਰ ਨੇੜੇ ਤੇਂਦੂਏ ਦੇਖਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

    ਰਿਹਾਇਸ਼ੀ ਖੇਤਰ ਨੇੜੇ ਤੇਂਦੂਏ ਦੇਖਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 9 ਜਨਵਰੀ : ਪੰਚਕੂਲਾ ਸ਼ਹਿਰ ਦੇ ਰਿਹਾਇਸ਼ੀ ਖੇਤਰਾਂ ਦੇ ਨੇੜੇ-ਤੇੜੇ ਜੰਗਲ ਦੇ ਖੂੰਖਾਰ ਸ਼ਿਕਾਰੀ ਤੇਂਦੂਏ ਦੀ ਲਗਾਤਾਰ ਮੂਵਮੈਂਟ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਚੰਡੀਮੰਦਰ ਆਰਮੀ ਕੈਂਟ ਏਰੀਆ ਦੇ ਨੇੜੇ ਦਾ ਹੈ, ਜਿੱਥੇ ਇੱਕ ਵਾਰ ਫਿਰ ਤੇਂਦੂਏ ਦੀ ਮੌਜੂਦਗੀ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਚੰਡੀਮੰਦਰ ਆਰਮੀ ਯੂਨਿਟ ਨੇ ਜੰਗਲਾਤ…

    Read More »
  • ਪੰਜਾਬ ਸਰਕਾਰ ਵਿਚ ਭ੍ਰਿਸ਼ਟ ਕਰਮਚਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਹਾਈ ਕੋਰਟ ਦਾ ਸਖ਼ਤ ਰੁਖ਼

    ਪੰਜਾਬ ਸਰਕਾਰ ਵਿਚ ਭ੍ਰਿਸ਼ਟ ਕਰਮਚਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਹਾਈ ਕੋਰਟ ਦਾ ਸਖ਼ਤ ਰੁਖ਼

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 9 ਜਨਵਰੀ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵਿਚ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਕਾਨੂੰਨ ਵਰਗੇ ਗੰਭੀਰ ਮਾਮਲਿਆਂ ਵਿਚ ਫਸੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਨੀਰਜਾ ਕੁਲਵੰਤ ਕਲਸਨ ਦੇ ਬੈਂਚ ਨੇ ਇਸ ਮਾਮਲੇ ਵਿਚ ਖ਼ੁਦ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 10 ਫਰਵਰੀ…

    Read More »
  • ਸਰਕਾਰੀ ਸਕੂਲਾਂ ਲਈ ਸਰਕਾਰ ਨੇ ਜਾਰੀ ਕੀਤੇ ਕਰੋੜਾਂ ਦੇ ਫੰਡ

    ਸਰਕਾਰੀ ਸਕੂਲਾਂ ਲਈ ਸਰਕਾਰ ਨੇ ਜਾਰੀ ਕੀਤੇ ਕਰੋੜਾਂ ਦੇ ਫੰਡ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 9 ਜਨਵਰੀ : ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ…

    Read More »
  • ਪੰਜਾਬ ਨੂੰ ਚੰਡੀਗੜ੍ਹ ਸੌਂਪਣਾ ਮੇਰੇ ਵੱਸ ਨਹੀਂ, ਕੇਂਦਰ ਹੀ ਕਰੇਗਾ SYL ਦਾ ਫੈਸਲਾ-ਰਾਜਪਾਲ

    ਪੰਜਾਬ ਨੂੰ ਚੰਡੀਗੜ੍ਹ ਸੌਂਪਣਾ ਮੇਰੇ ਵੱਸ ਨਹੀਂ, ਕੇਂਦਰ ਹੀ ਕਰੇਗਾ SYL ਦਾ ਫੈਸਲਾ-ਰਾਜਪਾਲ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਪੰਜਾਬ ਨੂੰ ਸੌਂਪਣਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ। ਕਟਾਰੀਆ ਨੇ ਇਹ ਵੀ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚ ਚੱਲ ਰਹੇ ਨਹਿਰੀ ਪਾਣੀ (ਐੱਸਵਾਈਐੱਲ) ਵਿਵਾਦ ਨੂੰ ਵੀ ਉਹ ਹੱਲ ਨਹੀਂ ਕਰਵਾ ਸਕਦੇ ਕਿਉਕਿ ਇਹ ਮਸਲਾ…

    Read More »
  • ਮਾਸਟਰ ਕਾਡਰ ਪਦ-ਉੱਨਤੀਆਂ ਦਾ ਮਾਮਲਾ ਹਾਈ ਕੋਰਟ ਪੁੱਜਾ

    ਮਾਸਟਰ ਕਾਡਰ ਪਦ-ਉੱਨਤੀਆਂ ਦਾ ਮਾਮਲਾ ਹਾਈ ਕੋਰਟ ਪੁੱਜਾ

    ਐੱਸਏਐੱਸ ਨਗਰ, 9 ਜਨਵਰੀ : ਡਾਇਰੈਕਟਰ, ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਦੇ ਦਫ਼ਤਰ ਵੱਲੋਂ ਮਾਸਟਰ ਕਾਡਰ ਦੀਆਂ ਪਦ-ਉੱਨਤੀਆਂ ਦੇ ਸਬੰਧ ਵਿਚ ਚੱਲ ਰਹੀ ਸਟੇਸ਼ਨ ਚੋਣ ਪ੍ਰਕਿਰਿਆ ਨੂੰ ਤੁਰੰਤ ਰੋਕ ਦਿੱਤਾ ਗਿਆ ਹੈ। ਦਫ਼ਤਰ ਦੇ ਪ੍ਰਮੋਸ਼ਨ ਸੈੱਲ ਵੱਲੋਂ ਜਾਰੀ ਤਾਜ਼ਾ ਨੋਟਿਸ (ਨੰਬਰ 1931) ਮੁਤਾਬਕ ਮਿਤੀ 12.11.2025, 23/24.12.2025 ਅਤੇ 04/05.01.2026 ਨੂੰ ਜਾਰੀ ਕੀਤੇ ਪਦ-ਉੱਨਤੀ ਦੇ ਹੁਕਮਾਂ ਤੇ ਇਸ ਉਪਰੰਤ 05.01.2026/07.01.2026 ਨੂੰ ਜਾਰੀ ਹਦਾਇਤਾਂ…

    Read More »
  • ਲੋਕਾਂ ਹਿੱਤ ਲਈ ਸੰਘਰਸ਼ ਕਰਨ ਵਾਲੇ ਵਰਕਰਾਂ ਵਿੱਚੋਂ ਹੀ ਸੂਬਾ ਪ੍ਰਧਾਨ ਚੁਣ ਕੇ ਸੰਘਰਸ਼ ਲੜਨ ਵਾਲੀ ਜਥੇਬੰਦੀ ਹੈ ਬੀਕੇਯੂ ਏਕਤਾ ਸਿੱਧੂਪੁਰ- ਜਸਵੀਰ ਸਿੰਘ ਸਿੱਧੂਪੁਰ

    ਲੋਕਾਂ ਹਿੱਤ ਲਈ ਸੰਘਰਸ਼ ਕਰਨ ਵਾਲੇ ਵਰਕਰਾਂ ਵਿੱਚੋਂ ਹੀ ਸੂਬਾ ਪ੍ਰਧਾਨ ਚੁਣ ਕੇ ਸੰਘਰਸ਼ ਲੜਨ ਵਾਲੀ ਜਥੇਬੰਦੀ ਹੈ ਬੀਕੇਯੂ ਏਕਤਾ ਸਿੱਧੂਪੁਰ- ਜਸਵੀਰ ਸਿੰਘ ਸਿੱਧੂਪੁਰ

    ਫ਼ਿਰੋਜ਼ਪੁਰ, 8 ਜਨਵਰੀ (ਬਾਲ ਕਿਸ਼ਨ)– ਪਿੱਛਲੇ ਦਿਨੀਂ ਵਾਪਰੇ ਘਟਨਾ ਕਰਮ ਉੱਪਰ ਸਥਿਤੀ ਸਪੱਸ਼ਟ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਜਨਰਲ ਸਕੱਤਰ ਅਤੇ ਪੰਜਾਬ ਬਾਡੀ ਦੇ ਆਗੂਆਂ ਵੱਲੋਂ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਪਿਸ਼ੌਰਾ ਸਿੰਘ ਸਿੱਧੂਪੁਰ ਦੇ ਭਤੀਜੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ…

    Read More »
  • ਮਲਟੀਪਰਪਜ ਹੈਲਥ ਵਰਕਰ ਯੂਨੀਅਨ ਮੇਲ ਫੀਮੇਲ ਪੰਜਾਬ ਦਾ ਕੈਲੰਡਰ ਰਿਲੀਜ਼ ਕੀਤਾ ਗਿਆ

    ਮਲਟੀਪਰਪਜ ਹੈਲਥ ਵਰਕਰ ਯੂਨੀਅਨ ਮੇਲ ਫੀਮੇਲ ਪੰਜਾਬ ਦਾ ਕੈਲੰਡਰ ਰਿਲੀਜ਼ ਕੀਤਾ ਗਿਆ

    ਬਾਲ ਕਿਸ਼ਨ ਫ਼ਿਰੋਜ਼ਪੁਰ, 8 ਜਨਵਰੀ : ਮਲਟੀਪਰਪਜ ਹੈਲਥ ਵਰਕਰ ਯੂਨੀਅਨ ਮੇਲ ਫੀਮੇਲ ਪੰਜਾਬ ਦਾ ਕੈਲੰਡਰ ਰਮੇਸ਼ ਕੁਮਾਰ ਸਤਨਾਮ ਸਿੰਘ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸਿਵਿਲ ਸਰਜਣ ਦਫਤਰ ਫਿਰੋਜ਼ਪੁਰ ਵਿਖੇ ਰਿਲੀਜ਼ ਕੀਤਾ ਗਿਆ। ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਕਿਰਨਪਾਲ ਕੌਰ ਗੁਰੂਹਰਸਹਾਏ ਨੇ ਦੱਸਿਆ ਕਿ ਮਲਟੀ ਰਪਜ ਹੈਲਥ ਵਰਕਰ ਯੂਨੀਅਨ ਵੱਲੋਂ ਕੀਤੀ ਗਈ 2025 ਦੌਰਾਨ ਜਥੇਬੰਦੀ ਦੀ ਐਕਟੀਵਿਟੀ ਇਸ ਕੈਲੰਡਰ…

    Read More »
  • ਫਿਰੋਜ਼ਪੁਰ ਮਗਰੋਂ ਮੋਗਾ ਅਦਾਲਤ 'ਚ ਵੀ ਬੰਬ ਦੀ ਅਫ਼ਵਾਹ

    ਫਿਰੋਜ਼ਪੁਰ ਮਗਰੋਂ ਮੋਗਾ ਅਦਾਲਤ ‘ਚ ਵੀ ਬੰਬ ਦੀ ਅਫ਼ਵਾਹ

    ਮੋਗਾ, 8 ਜਨਵਰੀ :ਫਿਰੋਜ਼ਪੁਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਮੇਲ ਤੋਂ ਬਾਅਦ ਮੋਗਾ ਪੁਲਿਸ ਵੀ ਚੌਕਸ ਹੋ ਗਈ ਹੈ। ਜ਼ਿਲ੍ਹਾ ਅਦਾਲਤ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਅਦਾਲਤ ਵਿਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ।

    Read More »
  • ਠੰਢ ਤੋਂ ਬਚਣ ਲਈ ਕਮਰੇ ’ਚ ਅੱਗ ਬਾਲ ਕੇ ਸੁੱਤੇ ਪਤੀ-ਪਤਨੀ ਦੀ ਮੌਤ

    ਠੰਢ ਤੋਂ ਬਚਣ ਲਈ ਕਮਰੇ ’ਚ ਅੱਗ ਬਾਲ ਕੇ ਸੁੱਤੇ ਪਤੀ-ਪਤਨੀ ਦੀ ਮੌਤ

    ਤਰਨ ਤਾਰਨ, 8 ਜਨਵਰੀ : ਅੱਜ ਤਰਨ ਤਾਰਨ ’ਚ ਵੀਰਵਾਰ ਨੂੰ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਰਾਤ ਨੂੰ ਠੰਢ ਤੋਂ ਬਚਣ ਲਈ ਕਮਰੇ ਵਿੱਚ ਅੱਗ ਬਾਲ ਕੇ ਸੁੱਤੇ ਪਤੀ ਪਤਨੀ ਦੀ ਮੌਤ ਹੋ ਗਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਉਕਤ ਪਤੀ ਪਤਨੀ ਆਪਣੇ ਕਮਰੇ ਵਿੱਚੋਂ ਬਾਹਰ ਨਾ ਆਏ। ਪਰਿਵਾਰ ਨੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਅੰਦਰ ਬੈਡ ਉੱਪਰ…

    Read More »
  • ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

    ਲੱਕੜ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

    ਜਲੰਧਰ, 8 ਜਨਵਰੀ: ਸ਼ਹਿਰ ਦੇ ਰਿਹਾਇਸ਼ੀ ਇਲਾਕੇ ਬੂਟਾ ਮੰਡੀ ਵਿੱਚ ਵੀਰਵਾਰ ਸਵੇਰੇ ਕਰੀਬ ਪੰਜ ਵਜੇ ਇੱਕ ਲੱਕੜ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉੱਠਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗਾ। ਅੱਗ ਲੱਗਦੇ ਹੀ ਇਲਾਕੇ ਅਤੇ ਆਸ-ਪਾਸ ਦੀਆਂ ਗਲੀਆਂ ਵਿੱਚ ਅਫਰਾ-ਤਫਰੀ ਮਚ ਗਈ। ਸਥਾਨਕ ਲੋਕਾਂ ਨੇ…

    Read More »
Back to top button