Punjab
-
ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ
ਜੰਡਿਆਲਾ ਗੁਰੂ, 6 ਜਨਵਰੀ : ਜੰਡਿਆਲਾ ਗੁਰੂ ਵਿੱਚ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਵਾਲਮੀਕ ਚੌਕ ਵਿਚ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਚਾਰ ਤੋਂ ਪੰਜ ਰੌਂਦ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗਨੀਮਤ ਰਹੀ ਕਿ…
Read More » -
ਗ਼ਰੀਬੀ ਤੋਂ ਤੰਗ ਆ ਕੇ ਦੋ ਬੱਚਿਆਂ ਸਣੇ ਪਿਤਾ ਨੇ ਨਿਗਲਿਆ ਜ਼ਹਿਰ, ਤਿੰਨਾਂ ਦੀ ਮੌਤ
ਅੰਮ੍ਰਿਤਸਰ, 6 ਜਨਵਰੀ : ਸ਼ਹੂਰਾ ਪਿੰਡ ਵਿਚ ਗਰੀਬੀ ਤੋਂ ਤੰਗ ਆ ਕੇ ਇਕ ਪਿਤਾ ਨੇ ਆਪਣੀਆਂ ਦੋ ਬੇਟੀਆਂ ਸਮੇਤ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ ਹੈ। ਅਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਲਵਪ੍ਰੀਤ ਸਿੰਘ ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਸੀ। ਉਸ ਦੀਆਂ ਦੋ ਧੀਆਂ ਅਤੇ ਇਕ ਛੋਟਾ ਪੁੱਤਰ ਹੈ। ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ…
Read More » -
ਦਿਨ-ਦਿਹਾੜੇ ਹੋ ਰਹੇ ਕਤਲ, ਪੁਲਿਸ ਨਾਂ ਦੀ ਕੋਈ ਚੀਜ਼ ਹੀ ਨਹੀਂ ਬਚੀ : ਰਾਜਾ ਵੜਿੰਗ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 6 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸੂਬਾ ਪੁਲਿਸ ਤੋਂ ਪੂਰੀ ਤਰ੍ਹਾਂ ਉਮੀਦ ਗੁਆ ਦਿੱਤੀ ਹੈ। ਸੂਬੇ ਭਰ ਵਿੱਚ ਦਿਨ-ਦਿਹਾੜੇ ਹੋ ਰਹੇ ਕਤਲਾਂ ਦਾ ਹਵਾਲਾ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ…
Read More » -
ਕੰਜਕ ਬਹਾਨੇ ਬੱਚੀਆਂ ਨੂੰ ਅਗਵਾ ਕਰ ਸ਼ੋਸ਼ਣ ਕਰਨ ਵਾਲੇ ਦਰਿੰਦੇ ਨੂੰ ਮਰਨ ਤੱਕ ਉਮਰ ਕੈਦ
ਜਲੰਧਰ, 6 ਜਨਵਰੀ : ਨਾਬਾਲਿਗ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਨਾਲ ਸਰੀਰਕ ਸ਼ੋਸ਼ਣ, ਭੀਖ ਮੰਗਵਾਉਣ ਤੇ ਅਣਮਨੁੱਖੀ ਅੱਤਿਆਚਾਰ ਕਰਨ ਦੇ ਮਾਮਲੇ ’ਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ ਹੁਕਮ ਦਿੱਤਾ ਹੈ ਕਿ ਉਸ ਨੂੰ ਮਰਨ ਤੱਕ ਜੇਲ੍ਹ ’ਚ ਰੱਖਿਆ ਜਾਵੇ। ਮੁਲਜ਼ਮ ਦੀ ਪਛਾਣ ਰਾਜੇਸ਼ ਪਾਂਡੇ ਵਜੋਂ ਹੋਈ ਹੈ, ਜੋ ਮੂਲ ਤੌਰ…
Read More » -
ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ
ਮੋਹਾਲੀ, 6 ਜਨਵਰੀ : ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫ਼ਰੀਦਕੋਟ ਵੱਲੋਂ ਕੱਢੀ ਗਈ 343 ਸਾਈਕੋਲੋਜਿਸਟਾਂ ਦੀ ਭਰਤੀ ਇਕ ਵੱਡੇ ਵਿਵਾਦ ਵਿਚ ਘਿਰ ਗਈ ਹੈ। ਲਿਖਤੀ ਪ੍ਰੀਖਿਆ ਤੇ ਦਸਤਾਵੇਜ਼ਾਂ ਦੀ ਜਾਂਚ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਨੂੰ ਅਚਾਨਕ ਰੱਦ ਕੀਤੇ ਜਾਣ ਕਾਰਨ ਚੁਣੇ ਗਏ ਉਮੀਦਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਵਿਚ ਹਾਈ…
Read More » -
ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 17 ਜਨਵਰੀ ਤੱਕ ਵਧੀ
ਐੱਸਏਐੱਸ ਨਗਰ, 6 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਲਾਟੀ ਨੂੰ ਸੋਮਵਾਰ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਿਜੀਲੈਂਸ ਵੱਲੋਂ ਮੁਲਜ਼ਮ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ…
Read More » -
ਸਰਕਾਰੀ ਸਕੂਲਾਂ ਨੂੰ ਫੀਸ ਤੋਂ ਮਿਲੀ ਵੱਡੀ ਛੋਟ
ਐੱਸਏਐੱਸ ਨਗਰ, 6 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸੈਸ਼ਨ 2026-27 ਲਈ ਸਕੂਲਾਂ ਦੀ ਮਾਨਤਾ ਅਤੇ ਨਵਿਆਉਣ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਬੋਰਡ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਸਰਕਾਰੀ, ਗ਼ੈਰ-ਸਰਕਾਰੀ ਅਤੇ ਆਦਰਸ਼ ਸਕੂਲਾਂ ਲਈ ਨਿਰਧਾਰਤ ਸਮੇਂ ਅੰਦਰ ਅਪਲਾਈ ਕਰਨਾ ਲਾਜ਼ਮੀ ਹੋਵੇਗਾ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਦੇਰੀ ਫੀਸ ਦੇ ਅਪਲਾਈ ਕਰਨ…
Read More » -
ਬੀਮਾ ਯੋਜਨਾ ਦੇ ਨਾਂ ‘ਤੇ ਗੁਮਰਾਹ ਕਰ ਰਹੀ ਹੈ ਸਰਕਾਰ-ਕਾਲੀਆ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 6 ਜਨਵਰੀ : ਆਮ ਆਦਮੀ ਪਾਰਟੀ ਦੀ ਖ਼ਾਹਿਸ਼ੀ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਬੀਮਾ ਕੰਪਨੀ ਨੂੰ ਸਿਰਫ਼ 1 ਲੱਖ…
Read More » -
ਘਰੇਲੂ ਕਲੇਸ਼ ਕਾਰਨ ਪਤੀ ਨੇ ਪਤਨੀ ਦੇ ਢਿੱਡ ‘ਚ ਮਾਰਿਆ ਚਾਕੂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 6 ਜਨਵਰੀ : ਧਨਾਸ ਦੀ ਕੱਚੀ ਕਾਲੋਨੀ ਵਿੱਚ ਘਰੇਲੂ ਵਿਵਾਦ ਦੌਰਾਨ ਇੱਕ ਵਿਅਕਤੀ ਨੇ ਆਪਣੀ ਪਤਨੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਮਹਿਲਾ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਸਾਰੰਗਪੁਰ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਾਂਚ…
Read More » -
ਡ੍ਰੋਨ ਰਾਹੀਂ ਹੈਰੋਇਨ ਤਸਕਰੀ ਮਾਮਲੇ ‘ਚ ਹਾਈਕੋਰਟ ਸਖ਼ਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 6 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡ੍ਰੋਨ ਦੀ ਵਰਤੋਂ ਕਰ ਕੇ ਸਰਹੱਦ ਪਾਰੋਂ ਤਸਕਰੀ ਕੀਤੀ ਜਾਂਦੀ ਹੈਰੋਇਨ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਕੇ ਇੱਕ ਸਖ਼ਤ ਸੁਨੇਹਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਇੱਕ ਆਮ ਅਪਰਾਧ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਇਹ…
Read More »