Punjab

  • ਅੰਮ੍ਰਿਤਸਰ ਹਵਾਈ ਅੱਡੇ 'ਤੇ 6 ਉਡਾਣਾਂ ਰੱਦ

    ਅੰਮ੍ਰਿਤਸਰ ਹਵਾਈ ਅੱਡੇ ‘ਤੇ 6 ਉਡਾਣਾਂ ਰੱਦ

    ਅੰਮ੍ਰਿਤਸਰ, 3 ਜਨਵਰੀ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਸੰਘਣੀ ਧੁੰਦ ਕਾਰਨ ਤੜਕੇ ਤੋਂ ਲੈ ਕੇ ਸਵੇਰ ਤੱਕ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਰਾਤ 12 ਵਜੇ ਤੋਂ ਸਵੇਰੇ 10 ਵਜੇ ਦੇ ਦਰਮਿਆਨ ਕੁੱਲ 6 ਉਡਾਣਾਂ ਰੱਦ ਹੋਣ ਕਾਰਨ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਵਾਈ ਅੱਡਾ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ, ਰੱਦ ਕੀਤੀਆਂ ਗਈਆਂ…

    Read More »
  • ਗੁਰਦਾਸਪੁਰ ’ਚ ਸੁਨਿਆਰੇ ਦੇ ਘਰੋਂ ਕਰੋੜਾਂ ਦੀ ਚੋਰੀ, ਸੀਸੀਟੀਵੀ ਕੈਮਰੇ ਵੀ ਲੈ ਗਏ ਚੋਰ

    ਗੁਰਦਾਸਪੁਰ ’ਚ ਸੁਨਿਆਰੇ ਦੇ ਘਰੋਂ ਕਰੋੜਾਂ ਦੀ ਚੋਰੀ, ਸੀਸੀਟੀਵੀ ਕੈਮਰੇ ਵੀ ਲੈ ਗਏ ਚੋਰ

    ਗੁਰਦਾਸਪੁਰ, 3 ਜਨਵਰੀ : ਸਥਾਨਕ ਝੂਲਨਾ ਮਹਿਲ ਇਲਾਕੇ ’ਚ ਇੱਕ ਸੁਨਿਆਰੇ ਦੇ ਘਰ ’ਚ ਵੱਡੀ ਚੋਰੀ ਦੀ ਸੂਚਨਾ ਮਿਲੀ ਹੈ। ਚੋਰਾਂ ਨੇ ਤਾਲੇ ਤੋੜ ਕੇ ਸੋਨਾ, ਚਾਂਦੀ, ਨਕਦੀ ਤੇ ਇੱਥੋਂ ਤੱਕ ਕਿ ਸੀਸੀਟੀਵੀ ਕੈਮਰੇ ਤੇ ਡੀਵੀਆਰ ਵੀ ਚੋਰੀ ਕਰ ਲਏ। ਪੀੜਤ ਨੇ ਲਗਪਗ 1.35 ਕਰੋੜ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ। ਥਾਣਾ ਸਿਟੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ…

    Read More »
  • ਕਲਾਨੌਰ ਦੇ ਵੋਟਰ 13 ਸਾਲ ਬਾਅਦ ਪਾਉਣਗੇ ਸਰਪੰਚਾਂ ਤੇ ਪੰਚਾਂ ਦੀ ਵੋਟ

    ਕਲਾਨੌਰ ਦੇ ਵੋਟਰ 13 ਸਾਲ ਬਾਅਦ ਪਾਉਣਗੇ ਸਰਪੰਚਾਂ ਤੇ ਪੰਚਾਂ ਦੀ ਵੋਟ

    ਕਲਾਨੌਰ, 3 ਜਨਵਰੀ : ਆਮਦਨ ਪੱਖੋਂ ਮੋਹਰੀ ਮੰਨੇ ਜਾਣ ਵਾਲੇ ਇਤਿਹਾਸਿਕ ਕਸਬਾ ਕਲਾਨੌਰ, ਜਿੱਥੇ 6 ਗ੍ਰਾਮ ਪੰਚਾਇਤਾਂ ਦੀ ਪਿਛਲੇ 13 ਸਾਲ ਤੋਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਪੰਚਾਂ ਦੀਆਂ ਚੋਣਾਂ ਨਹੀਂ ਹੋ ਸਕੀਆਂ ਸਨ, ਦੀਆਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਹੋਣ ’ਤੇ ਕਲਾਨੌਰ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗ੍ਰਾਮ ਪੰਚਾਇਤ ਕਲਾਨੌਰ ਦੀ 1302 ਏਕੜ ਦੇ…

    Read More »
  • ਕੈਨੇਡਾ ਤੋਂ ਆਈ ਔਰਤ ਦੀ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ

    ਕੈਨੇਡਾ ਤੋਂ ਆਈ ਔਰਤ ਦੀ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ

    ਕਪੂਰਥਲਾ, 3 ਜਨਵਰੀ : ਸ਼ਹਿਰ ਦੇ ਮੁਹੱਲਾ ਸੀਨਪੁਰਾ ’ਚ ਸ਼ੁੱਕਰਵਾਰ ਨੂੰ ਕੈਨੇਡਾ ਤੋਂ ਕਰੀਬ ਡੇਢ ਮਹੀਨਾ ਪਹਿਲਾਂ ਪੰਜਾਬ ਆਈ ਔਰਤ ਦੀ ਬਾਈਕ ਸਵਾਰ ਦੋ ਹਮਲਾਵਰਾਂ ਨੇ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਕਰੀਬ 4 ਵਜੇ ਵਾਪਰੀ। ਗੰਭੀਰ ਜ਼ਖ਼ਮੀ ਔਰਤ ਨੂੰ ਸਿਵਲ ਹਸਪਤਾਲ ਕਪੂਰਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਾਇਰਿੰਗ ਦੀ ਆਵਾਜ਼ ਸੁਣਦੇ…

    Read More »
  • ਘਰੋਂ ਕੰਮ 'ਤੇ ਜਾਣ ਲਈ ਨਿਕਲੇ ਨੌਜਵਾਨ 'ਤੇ ਕੀਤੇ ਫਾਇਰ , ਮੌਤ

    ਘਰੋਂ ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ‘ਤੇ ਕੀਤੇ ਫਾਇਰ , ਮੌਤ

    ਮੋਗਾ, 3 ਜਨਵਰੀ : ਪੰਜਾਬ ‘ਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਇਕ ਨੌਜਵਾਨ ਦਾ ਤੜਕਸਾਰ ਹਮਲਾਵਰਾਂ ਵੱਲੋਂ ਤਾੜ-ਤਾੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ…

    Read More »
  • ਨੌਜਵਾਨ ਦਾ ਕਤਲ: ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਥਾਣੇ ਅੱਗੇ ਲਾਇਆ ਧਰਨਾ

    ਨੌਜਵਾਨ ਦਾ ਕਤਲ: ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਥਾਣੇ ਅੱਗੇ ਲਾਇਆ ਧਰਨਾ

    ਮੋਗਾ, 3 ਜਨਵਰੀ: ਪਿੰਡ ਭਿੰਡਰ ਖੁਰਦ ਵਿੱਚ ਅੱਜ ਸਵੇਰੇ ਨੌਜਵਾਨ ਉਮਰਸੀਰ ਸਿੰਘ ਦੇ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਤੋਂ ਨਾਰਾਜ਼ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਥਾਣਾ ਧਰਮਕੋਟ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਹੈ। ਮ੍ਰਿਤਕ ਉਮਰਸੀਰ ਸਿੰਘ ਹਲਕਾ ਧਰਮਕੋਟ ਦੇ ਪਿੰਡ ਭਿੰਡਰ…

    Read More »
  • ਰੇਲਵੇ ਨਿਯਮਾਂ ਦੀ ਉਲੰਘਣਾ ਪਵੇਗੀ ਮਹਿੰਗੀ

    ਰੇਲਵੇ ਨਿਯਮਾਂ ਦੀ ਉਲੰਘਣਾ ਪਵੇਗੀ ਮਹਿੰਗੀ

    ਬਾਲ ਕਿਸ਼ਨ ਫਿਰੋਜ਼ਪੁਰ, 2 ਜਨਵਰੀ : ਫਿਰੋਜ਼ਪੁਰ ਮੰਡਲ ਦੀ ਟਿਕਟ ਚੈਕਿੰਗ ਟੀਮ ਵੱਲੋਂ ਟ੍ਰੇਨਾਂ ’ਚ ਅਣਅਧਿਕਾਰਤ ਤੌਰ ’ਤੇ ਸਫ਼ਰ ਕਰ ਰਹੇ ਯਾਤਰੀਆਂ ਨੂੰ ਰੋਕਣ ਲਈ ਟ੍ਰੇਨਾਂ ’ਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਤੇ ਮੁੱਖ ਟਿਕਟ ਨਿਰੀਖਕਾਂ ਵੱਲੋਂ ਦਸੰਬਰ 2025 ਦੀ ਮਿਆਦ ਦੌਰਾਨ ਟਿਕਟ ਜਾਂਚ ਮੁਹਿੰਮ ਤਹਿਤ ਕੁੱਲ 2.56 ਕਰੋੜ ਦੀ ਆਮਦਨ ਪ੍ਰਾਪਤ ਕੀਤੀ…

    Read More »
  • ਬਸਪਾ ਨੇ ਡੀਸੀ ਦਫਤਰ ਅੱਗੇ ਲਾਇਆ ਧਰਨਾ, ਨਾਅਰੇਬਾਜ਼ੀ

    ਬਸਪਾ ਨੇ ਡੀਸੀ ਦਫਤਰ ਅੱਗੇ ਲਾਇਆ ਧਰਨਾ, ਨਾਅਰੇਬਾਜ਼ੀ

    ਸੰਗਰੂਰ, 2 ਜਨਵਰੀ : ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਦੀ ਥਾਂ ਲਿਆਂਦੇ ਜੀ ਰਾਮ ਜੀ ਸਕੀਮ ਦਾ ਬਿੱਲ ਪਾਸ ਕਰਨ ਦੇ ਰੋਸ ਵਿੱਚ ਬਹੁਜਨ ਸਮਾਜ ਪਾਰਟੀ ਨੇ ਸ਼ੁੱਕਰਵਾਰ ਨੂੰ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਦਿੱਤਾ ਗਿਆ। ਇਸਤੋ ਪਹਿਲਾਂ ਮਨਰੇਗਾ ਵਰਕਰਾਂ ਅਤੇ ਬਸਪਾ ਵਰਕਰਾਂ ਨੇ ਜਿ਼ਲ੍ਹਾ ਪ੍ਰਧਾਨ ਸਤਗੁਰ ਸਿੰਘ ਕੌਹਰੀਆਂ ਦੀ ਅਗਵਾਈ ਵਿੱਚ ਭਗਵਾਨ ਵਾਲਮੀਕਿ…

    Read More »
  • ਸਾਬਕਾ ਆਈਜੀ ਨਾਲ ਠੱਗੀ ਮਾਮਲੇ ’ਚ ਭਾਜਪਾ ਆਗੂ ਸਮੇਤ ਪੰਜ ਗ੍ਰਿਫ਼ਤਾਰ

    ਸਾਬਕਾ ਆਈਜੀ ਨਾਲ ਠੱਗੀ ਮਾਮਲੇ ’ਚ ਭਾਜਪਾ ਆਗੂ ਸਮੇਤ ਪੰਜ ਗ੍ਰਿਫ਼ਤਾਰ

    ਪਟਿਆਲਾ, 2 ਜਨਵਰੀ : ਪੰਜਾਬ ਪੁਲਿਸ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਰੁਏ ਦੀ ਸਾਈਬਰ ਠੱਗੀ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪਟਿਆਲਾ ਪੁਲਿਸ ਦੇ ਸਾਈਬਰ ਸੈੱਲ ਨੇ ਮਹਾਰਾਸ਼ਟਰ ਦੀ ਸਥਾਨਕ ਪੁਲਿਸ ਦੀ ਮਦਦ ਨਾਲ ਮਹਾਰਾਸ਼ਟਰ ’ਚ ਭਾਜਪਾ ਆਗੂ ਸਮੇਤ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਦੇਸ਼ ਭਰ ਵਿੱਚ…

    Read More »
  • ਪਟਿਆਲਾ ’ਚ ਹੋਵੇਗਾ ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ

    ਪਟਿਆਲਾ ’ਚ ਹੋਵੇਗਾ ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ…

    Read More »
Back to top button