Punjab

  • ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

    ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

    ਅੰਮ੍ਰਿਤਸਰ, 26 ਦਸੰਬਰ : ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਬਾਰੇ ਜਾਣਕਾਰੀ ਇੰਟਰਨੈੱਟ ਰਾਹੀਂ ਸਾਂਝੀ ਕੀਤੀ, ਜਿੱਥੇ ਉਨ੍ਹਾਂ ਨੇ ਕੇਂਦਰੀ ਮੰਤਰੀ ਨਾਲ ਆਪਣੀਆਂ ਫੋਟੋਆਂ ਵੀ ਪੋਸਟ…

    Read More »
  • ਕੁੜੀ ਦੇ ਸਿਰ ਵਿਚ ਗੋਲ਼ੀ ਮਾਰ ਕੇ ਕਤਲ ਕਰਨ ਵਾਲਾ ਅਰਜਨ ਗ੍ਰਿਫ਼ਤਾਰ

    ਕੁੜੀ ਦੇ ਸਿਰ ਵਿਚ ਗੋਲ਼ੀ ਮਾਰ ਕੇ ਕਤਲ ਕਰਨ ਵਾਲਾ ਅਰਜਨ ਗ੍ਰਿਫ਼ਤਾਰ

    ਤਰਨਤਾਰਨ, 26 ਦਸੰਬਰ : ਤਰਨਤਾਰਨ ਦੇ ਪਿੰਡ ਬਨਵਾਲੀਪੁਰ ਵਾਸੀ ਲੜਕੀ ਨੂੰ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਰਸੂਲਪੁਰ ਦੇ ਅੱਡੇ ’ਤੇ ਘਰ ਜਾਣ ਲਈ ਆਟੋ ਉਡੀਕ ਕਰਦਿਆਂ ਗੋਲ਼ੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਲੋੜੀਂਦੇ ਅਰਜਨ ਸਿੰਘ ਨਾਮਕ ਮੁਲਜ਼ਮ ਨੂੰ ਤਰਨਤਾਰਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਕੋਲੋਂ ਹੱਤਿਆ ਵਿਚ ਵਰਤਿਆ ਪਿਸਟਲ ਅਤੇ ਮੋਟਰਸਾਈਕਲ ਵੀ ਬਰਾਮਦ ਹੋ ਗਿਆ। ਜਦੋਂਕਿ…

    Read More »
  • ਫਿਰੋਜ਼ਪੁਰ ਦੇ ਸ਼ਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ

    ਫਿਰੋਜ਼ਪੁਰ ਦੇ ਸ਼ਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ

    ਬਾਲ ਕਿਸ਼ਨ ਫ਼ਿਰੋਜ਼ਪੁਰ, 26 ਦਸੰਬਰ : ਆਪ੍ਰੇਸ਼ਨ ਸਿੰਦੂਰ ਦੌਰਾਨ ਦਲੇਰਾਨਾ ਭੂਮਿਕਾ ਨਿਭਾਉਣ ਵਾਲੇ ਬੱਚੇ ਸ਼ਰਵਣ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਰਵਣ ਨੂੰ ਇਹ ਸਨਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਹੱਥੀਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਸ਼ਰਵਣ (10) ਆਪਣੇ ਘਰ ਤੋਂ ਲੱਸੀ, ਦੁੱਧ ਅਤੇ ਰੋਟੀ ਲੈ ਕੇ ਜਾਂਦਾ…

    Read More »
  • ਤਲਾਕਸ਼ੁਦਾ ਔਰਤ ਦਾ ਦਿਨ-ਦਹਾੜੇ ਕਤਲ

    ਤਲਾਕਸ਼ੁਦਾ ਔਰਤ ਦਾ ਦਿਨ-ਦਹਾੜੇ ਕਤਲ

    ਰੋਹਤਕ, 26 ਦਸੰਬਰ : ਸ਼ਹਿਰ ਦੇ ਮਾਤਾ ਦਰਵਾਜ਼ਾ ਚੌਕ ਖੇਤਰ ਵਿੱਚ ਵੀਰਵਾਰ ਸਵੇਰੇ ਆਨਰ ਕਿਲਿੰਗ (ਮਾਣ-ਸਨਮਾਨ ਦੇ ਨਾਂ ‘ਤੇ ਕਤਲ) ਦੀ ਵਾਰਦਾਤ ਸਾਹਮਣੇ ਆਈ। 35 ਸਾਲਾ ਬਿਊਟੀ ਪਾਰਲਰ ਸੰਚਾਲਿਕਾ ਮਾਇਆ ਦੀ ਉਸ ਦੇ ਸਕੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸਵੇਰੇ ਕਰੀਬ ਸਾਢੇ ਦਸ ਵਜੇ ਉਸ ਸਮੇਂ ਵਾਪਰੀ, ਜਦੋਂ ਮਾਇਆ ਆਪਣੇ ਪਾਰਲਰ ਵਿੱਚ…

    Read More »
  • ਗੋਲੀ ਚੱਲਣ ਨਾਲ ਕਿਸਾਨ ਦੀ ਮੌਤ

    ਗੋਲੀ ਚੱਲਣ ਨਾਲ ਕਿਸਾਨ ਦੀ ਮੌਤ

    ਸੁਲਤਾਨਪੁਰ ਲੋਧੀ, 25 ਦਸੰਬਰ : ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦਰ ਵਿੱਚ ਦੇਰ ਸ਼ਾਮ ਕਰੀਬ 7 ਵਜੇ ਲਾਇਸੰਸੀ 12 ਬੋਰ ਦੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਨਾਲ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ ਪੁੱਤਰ ਚੈਨ ਸਿੰਘ (ਉਮਰ ਕਰੀਬ 60 ਸਾਲ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ…

    Read More »
  • ਮੋਗਾ ਪੁਲਿਸ ਨੇ ਕਾਰ ਸਵਾਰ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

    ਮੋਗਾ ਪੁਲਿਸ ਨੇ ਕਾਰ ਸਵਾਰ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

    ਮੋਗਾ, 25 ਦਸੰਬਰ : ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਨੀਲਾਂਬਰੀ ਜਗਦਲੇ ਵਿਜੇ ਆਈਪੀਐੱਸ, ਡੀਆਈਜੀ ਫਰੀਦਕੋਟ ਰੇਂਜ, ਅਜੈ ਗਾਂਧੀ ਐੱਸਐੱਸਪੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐੱਸਪੀ (ਆਈ) ਮੋਗਾ ਦੀ ਸੁਪਰਵੀਜਨ ਅਤੇ ਜਸਵਰਿੰਦਰ ਸਿੰਘ ਡੀਐੱਸਪੀ ਧਰਮਕੋਟ ਦੀ ਅਗਵਾਈ ਹੇਠ ਥਾਣਾ ਕੋਟ ਈਸੇ ਖਾਂ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦ ਪੁਲਿਸ ਨੇ ਇਕ ਕਰੇਟਾ…

    Read More »
  • ਧੁੰਦ ਕਾਰਨ ਰੱਦ ਕੀਤੀਆਂ ਗਈਆਂ ਰੇਲ ਗੱਡੀਆਂ ਮੁੜ ਹੋਣਗੀਆਂ ਬਹਾਲ

    ਧੁੰਦ ਕਾਰਨ ਰੱਦ ਕੀਤੀਆਂ ਗਈਆਂ ਰੇਲ ਗੱਡੀਆਂ ਮੁੜ ਹੋਣਗੀਆਂ ਬਹਾਲ

    ਫਿਰੋਜ਼ਪੁਰ, 25 ਦਸੰਬਰ : ਉੱਤਰ ਰੇਲਵੇ ਵੱਲੋਂ ਰੇਲ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਪਿਛਲੇ ਦਿਨੀਂ ਰੱਦ ਕੀਤੀਆਂ ਗਈਆਂ ਕੁਝ ਪ੍ਰਮੁੱਖ ਰੇਲ ਗੱਡੀਆਂ ਦਾ ਸੰਚਾਲਨ ਹੁਣ ਮੁੜ ਬਹਾਲ ਕੀਤਾ ਜਾ ਰਿਹਾ ਹੈ। ਰੇਲਵੇ ਵਿਭਾਗ ਦੇ ਇਸ ਫੈਸਲੇ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਖਾਸ ਕਰਕੇ ਨੌਕਰੀਪੇਸ਼ਾ ਲੋਕਾਂ…

    Read More »
  • ਪਟਿਆਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

    ਪਟਿਆਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

    ਪਟਿਆਲਾ, 25 ਦਸੰਬਰ : ਪਟਿਆਲਾ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਗੈਂਗ ਦਾ ਇਕ ਗੁਰਗਾ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ ਤੇ ਦੂਸਰਾ ਫਰਾਰ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਮੁਕਾਬਲੇ ‘ਚ ਜ਼ਖ਼ਮੀ ਹੋਏ ਬਦਮਾਸ਼ ਦੀ ਪਛਾਣ ਮਨਪ੍ਰੀਤ ਉਰਫ ਮੰਨਾ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੋਈ ਹੈ। ਜਿਸ ਨੂੰ…

    Read More »
  • ਜਲੰਧਰ ਬੱਸ ਸਟੈਂਡ 'ਤੇ ਨਸ਼ੇ 'ਚ ਧੁੱਤ ASI ਨੇ ਪਾਇਆ ਖਿਲਾਰਾ

    ਜਲੰਧਰ ਬੱਸ ਸਟੈਂਡ ‘ਤੇ ਨਸ਼ੇ ‘ਚ ਧੁੱਤ ASI ਨੇ ਪਾਇਆ ਖਿਲਾਰਾ

    ਜਲੰਧਰ, 25 ਦਸੰਬਰ : ਬੱਸ ਸਟੈਂਡ ‘ਤੇ ਬੁੱਧਵਾਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਧੁਤ ਇੱਕ ਏ.ਐੱਸ.ਆਈ. ਦੀ ਲੜਖੜਾ ਕੇ ਚੱਲਣ ਅਤੇ ਫਿਰ ਜ਼ਮੀਨ ‘ਤੇ ਡਿੱਗਣ ਦੀ ਵੀਡੀਓ ਉੱਥੇ ਮੌਜੂਦ ਲੋਕਾਂ ਨੇ ਬਣਾ ਲਈ। ਜਦੋਂ ਲੋਕਾਂ ਨੇ ਏ.ਐੱਸ.ਆਈ. ਨਾਲ ਉਸ ਦੇ ਨਸ਼ੇ ਵਿੱਚ ਹੋਣ ਬਾਰੇ ਗੱਲ ਕੀਤੀ ਤਾਂ ਉਹ ਕਹਿਣ ਲੱਗਾ ਕਿ “ਸਿਰਫ਼ ਇੱਕ ਅੱਧਾ ਪੈੱਗ ਲਾਇਆ ਹੈ, ਜ਼ਿਆਦਾ ਨਹੀਂ ਪੀਤੀ।”…

    Read More »
  • ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਫਾਇਰਿੰਗ

    ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਫਾਇਰਿੰਗ

    ਕਿਸ਼ਨਗੜ੍ਹ, 25 ਦਸੰਬਰ : ਜਲੰਧਰ ਦੇ ਨਜ਼ਦੀਕੀ ਪਿੰਡ ਬੁਲੰਦਪੁਰ ਵਿਖੇ ਪੁਲਿਸ ਅਤੇ ਬਦਮਾਸ਼ਾਂ ਦੇ ਵਿੱਚ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਦੱਸਿਆ ਜਾ ਰਿਹਾ ਕਿ ਜਲੰਧਰ ਪੁਲਿਸ ਦੋ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਜਿਨਾਂ ਨੂੰ ਸਰੰਡਰ ਕਰਨ ਵਾਸਤੇ ਕਿਹਾ ਗਿਆ ਪਰ ਉਹਨਾਂ ਵੱਲੋਂ ਪੁਲਿਸ ’ਤੇ ਫਾਇਰਿੰਗ ਕੀਤੀ ਗਈ। ਫਾਇਰਿੰਗ ਦੌਰਾਨ ਜਲੰਧਰ ਪੁਲਿਸ ਅਤੇ ਬਦਮਾਸ਼ਾਂ ਵਿੱਚ ਹੋਈ ਗੋਲੀਬਾਰੀ ਦੌਰਾਨ ਦੋਵੇਂ…

    Read More »
Back to top button