Punjab
-
ਕਾਰ ਦੀ ਟੱਕਰ ਨੇ ਉਜਾੜਿਆ ਪਰਿਵਾਰ, ਅਣਪਛਾਤੇ ਡਰਾਈਵਰ ‘ਤੇ ਕੇਸ ਦਰਜ
ਬਠਿੰਡਾ, 24 ਦਸੰਬਰ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੱਡੀ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਗੱਡੀ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪੱਕਾ ਧੋਬੀਆਣਾ ਵਾਸੀ ਆਪਸਰੀ ਖਾਤੂਨ ਨੇ ਦੱਸਿਆ ਕਿ ਉਸ ਦੇ ਪਤੀ ਮੁਹੰਮਦ ਜਮਸ਼ੇਦ ਨੂੰ ਇੱਕ ਗੱਡੀ ਨੇ ਦਾਦੀ-ਪੋਤੀ ਪਾਰਕ ਦੇ ਨੇੜੇ ਟੱਕਰ ਮਾਰ ਦਿੱਤੀ ਸੀ,…
Read More » -
ਜਲੰਧਰ ਦਾ ਨੌਜਵਾਨ ਸਰਹੱਦ ਪਾਰ ਕਰ ਪਹੁੰਚਿਆ ਪਾਕਿਸਤਾਨ, ਪਾਕਿ ਰੇਂਜਰਾਂ ਨੇ ਕੀਤਾ ਗ੍ਰਿਫ਼ਤਾਰ
ਜਲੰਧਰ, 24 ਦਸੰਬਰ : ਸ਼ਾਹਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਾਹਕੋਟ ਖੇਤਰ ਦੇ ਪਿੰਡ ਭੋਏਪੁਰ ਦਾ ਰਹਿਣ ਵਾਲਾ ਇੱਕ ਭਾਰਤੀ ਨੌਜਵਾਨ, ਜੋ ਕਿ ਇੱਕ ਮਹੀਨਾ ਪਹਿਲਾਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ, ਹੁਣ ਪਾਕਿਸਤਾਨ ਦੀ ਹਿਰਾਸਤ ਵਿੱਚ ਹੈ। ਇਸ ਸਬੰਧੀ ਪਹਿਲਾਂ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਲਾਪਤਾ ਨੌਜਵਾਨ ਦੀ…
Read More » -
ਲਾਵਾਰਸ ਹਾਲਤ ‘ਚ ਮਿਲੇ ਦੋ ਬੱਚੇ
ਰਾਜਪੁਰਾ, 24 ਦਸੰਬਰ : ਰਾਜਪੁਰਾ ਦੇ ਗਗਨ ਚੌਕ ਨੇੜਿਓਂ ਥਾਣਾ ਸਿਟੀ ਪੁਲਿਸ ਨੂੰ ਬੀਤੇ ਮੰਗਲਵਾਰ ਦੀ ਸ਼ਾਮ ਦੋ ਬੱਚੇ ਲਾਵਾਰਿਸ ਹਾਲਤ ਵਿੱਚ ਮਿਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜਪੁਰਾ ਸਾਹਿਬ ਥਾਣਾ ਸਿਟੀ ਪੁਲਿਸ ਦੇ ਐਸਐਚਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਗਗਨ ਚੌਕ ਨੇੜਿਓ 2 ਬੱਚੇ ਲਵਾਰਸ ਹਾਲਤ ਵਿੱਚ ਮਿਲੇ ਹਨ। ਲੜਕੇ ਦੀ ਉਮਰ ਕਰੀਬ…
Read More » -
ਬਜੁਰਗ ਜੋੜੇ ਨੂੰ ਘਰ ’ਚ ਬੰਨ੍ਹ ਲੁਟੇਰਿਆਂ ਨੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ
ਫਾਜ਼ਿਲਕਾ, 24 ਦਸੰਬਰ : ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਨਗਰ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਲੁਟੇਰਿਆਂ ਨੇ ਦਹਿਸ਼ਤ ਫੈਲਾਉਂਦੇ ਹੋਏ ਇੱਕ ਬਜ਼ੁਰਗ ਜੋੜੇ ਦੇ ਘਰ ਧਾਵਾ ਬੋਲ ਦਿੱਤਾ। ਪੀੜਤ ਖਜ਼ਾਨ ਸਿੰਘ, ਨਿਵਾਸੀ ਜੋਰਾ ਸਿੰਘ ਮਾਨ ਨਗਰ ਨੇ ਦੱਸਿਆ ਕਿ ਇਹ ਵਾਰਦਾਤ ਰਾਤ ਕਰੀਬ ਸਾਢੇ 12 ਵਜੇ ਵਾਪਰੀ, ਜਦੋਂ ਚਿਹਰਿਆਂ ‘ਤੇ ਕੱਪੜਾ ਬੰਨ੍ਹੇ ਤਿੰਨ ਨੌਜਵਾਨ ਅਚਾਨਕ ਘਰ ਵਿੱਚ ਦਾਖਲ ਹੋਏ। ਘਰ…
Read More » -
ਰੇਲ ਸਫ਼ਰ ਹੁਣ ਹੋਵੇਗਾ ਮਹਿੰਗਾ, ਵਾਧੂ ਸਾਮਾਨ ਲਿਜਾਣ ‘ਤੇ ਦੇਣਾ ਪਵੇਗਾ ਵਾਧੂ ਚਾਰਜ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 24 ਦਸੰਬਰ : ਇਹ ਅਨਾਊਂਸਮੈਂਟ ਸਿਰਫ਼ ਸਟੇਸ਼ਨ ‘ਤੇ ਹੀ ਨਹੀਂ, ਤੁਹਾਡੀ ਜੇਬ ਲਈ ਵੀ ਹੈ। ਰੇਲਵੇ ਨੇ ਸਫ਼ਰ ਦੇ ਨਿਯਮ ਬਦਲ ਦਿੱਤੇ ਹਨ ਅਤੇ ਹੁਣ ਜ਼ਿਆਦਾ ਸਾਮਾਨ ਲੈ ਕੇ ਚੱਲਣਾ ਆਸਾਨ ਨਹੀਂ ਹੋਵੇਗਾ। ਨਵੇਂ ਨਿਯਮਾਂ ਤਹਿਤ ਹਰ ਯਾਤਰੀ ਨੂੰ ਤੈਅ ਸੀਮਾ ਤੱਕ ਹੀ ਸਾਮਾਨ ਮੁਫ਼ਤ ਲਿਜਾਣ ਦੀ ਇਜਾਜ਼ਤ ਹੋਵੇਗੀ। ਨਿਰਧਾਰਤ ਵਜ਼ਨ ਤੋਂ ਜ਼ਿਆਦਾ ਸਾਮਾਨ ਹੋਣ ‘ਤੇ…
Read More » -
ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਦਿੱਤੀ 895 ਕਰੋੜ ਰੁਪਏ ਦੀ ਵਿੱਤੀ ਸਹਾਇਤਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 24 ਦਸੰਬਰ : ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ। ਵਿਧਵਾ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ ਆਰਥਿਕ ਸਹਾਰਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ…
Read More » -
ਪਾਕਿਸਤਾਨੀ ਸਮੱਗਲਰਾਂ ਕੋਲੋਂ ਅਸਲਾ ਤੇ ਹੈਰੋਇਨ ਮੰਗਵਾਉਣ ਵਾਲੇ ਦੋ ਕਾਬੂ
ਤਰਨਤਾਰਨ, 24 ਦਸੰਬਰ : ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਗਲੌਕ ਪਿਸਟਲ ਅਤੇ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਵੇਂ ਜਣੇ ਪਾਕਿਸਤਾਨੀ ਸਮੱਗਲਰਾਂ ਰਾਂਹੀ ਅਸਲਾ ਤੇ ਹੈਰੋਇਨ ਸਰਹੱਦ ਪਾਰੋਂ ਮੰਗਵਾਉਂਦੇ ਸਨ। ਦੋਵਾਂ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਸੁਰੇਂਦਰ…
Read More » -
ਪਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਨਹੀਂ ਸਹਾਰ ਸਕਿਆ ਸਹੁਰੇ ਘਰ ਹੋਈ ਬੇਇੱਜ਼ਤੀ
ਸ੍ਰੀ ਗੋਇੰਦਵਾਲ ਸਾਹਿਬ, 24 ਦਸੰਬਰ : ਝਗੜ ਕੇ ਪੇਕੇ ਘਰ ਆਈ ਪਤਨੀ ਨੂੰ ਲੈਣ ਆਏ ਪਤੀ ਨੇ ਉਥੇ ਕਥਿਤ ਤੌਰ ’ਤੇ ਹੋਈ ਬੇਇੱਜ਼ਤੀ ਨੂੰ ਨਾ ਸਹਾਰਦਿਆਂ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ…
Read More » -
ਰਿਲੇਸ਼ਨਸ਼ਿਪ ਤੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਸੜਕ ‘ਤੇ ਘਸੀਟ-ਘਸੀਟ ਕੇ ਕੁੱਟੀ ਮੁਟਿਆਰ
ਨਵੀਂ ਦਿੱਲੀ, 24 ਦਸੰਬਰ: ਕਰਨਾਟਕ ਦੇ ਬੈਂਗਲੁਰੂ ਵਿੱਚ ਇੱਕ ਔਰਤ ਨਾਲ ਦਿਨ-ਦਿਹਾੜੇ ਹੋਈ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਔਰਤ ‘ਤੇ ਰਿਲੇਸ਼ਨਸ਼ਿਪ ਵਿੱਚ ਆਉਣ ਲਈ ਦਬਾਅ ਪਾ ਰਿਹਾ ਸੀ। ਔਰਤ ਵੱਲੋਂ ਇਨਕਾਰ ਕਰਨ ‘ਤੇ ਉਸ ਨੇ ਵਿਚਕਾਰ ਰਸਤੇ ਛੇੜਛਾੜ ਸ਼ੁਰੂ ਕਰ ਦਿੱਤੀ ਅਤੇ ਔਰਤ ਨੂੰ ਥੱਪੜ ਤੱਕ ਮਾਰੇ। ਇਹ ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ…
Read More » -
‘ਪ੍ਰਸ਼ਾਸਨ ਗਾਓਂ ਕੀ ਓਰ’ ਮੁਹਿੰਮ ਤਹਿਤ ਏ.ਡੀ.ਸੀ. ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ
ਬਾਲ ਕਿਸ਼ਨ ਫ਼ਿਰੋਜ਼ਪੁਰ, 23 ਦਸੰਬਰ 2025 : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 25 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ…
Read More »