Punjab

  • ਪਵਿੱਤਰ ਸ਼ਹਿਰਾਂ ’ਚ ਮੀਟ ਬੰਦ ’ਤੇ ਬੀਬੀ ਕਿਰਨਜੋਤ ਕੌਰ ਨੇ ਸ਼ੋਸ਼ਲ ਮੀਡੀਆ ‘ਤੇ ਪਾਈ ਪੋਸਟ, ਕਿਹਾ- ‘ਝਟਕਾ ਮੀਟ ਸਾਡਾ ਹੱਕ’

    ਪਵਿੱਤਰ ਸ਼ਹਿਰਾਂ ’ਚ ਮੀਟ ਬੰਦ ’ਤੇ ਬੀਬੀ ਕਿਰਨਜੋਤ ਕੌਰ ਨੇ ਸ਼ੋਸ਼ਲ ਮੀਡੀਆ ‘ਤੇ ਪਾਈ ਪੋਸਟ, ਕਿਹਾ- ‘ਝਟਕਾ ਮੀਟ ਸਾਡਾ ਹੱਕ’

    ਅੰਮ੍ਰਿਤਸਰ, 19 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦੇ ਨੋਟੀਫਿਕੇਸ਼ਨ ਤੋਂ ਬਾਅਦ ਸ਼ੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆ ਲਿਖਿਆ ਹੈ ਕਿ ਝਟਕਾ ਮੀਟ ਸਾਡਾ ਹੱਕ ਹੈ। ਉਨ੍ਹਾਂ ਨੇ ਪੋਸਟ ਵਿਚ ਲਿਖਿਆ, ‘ਪੰਜਾਬ ਸਰਕਾਰ ਨੇ ਸਿੱਖਾਂ ਦਾ ਬ੍ਰਾਹਮਣੀਕਰਨ ਕਰ ਦਿੱਤਾ ਹੈ। ਸਿੱਖਾਂ ਲਈ ਤੰਬਾਕੂ ਤੇ ਕੁੱਠਾ (ਹਲਾਲ)…

    Read More »
  • ਲਵ ਮੈਰਿਜ ਤੋਂ ਨਾਰਾਜ਼ ਲੜਕੀ ਵਾਲਿਆਂ ਨੇ ਨੌਜਵਾਨ ਦਾ ਵੱਢਿਆ ਨੱਕ

    ਲਵ ਮੈਰਿਜ ਤੋਂ ਨਾਰਾਜ਼ ਲੜਕੀ ਵਾਲਿਆਂ ਨੇ ਨੌਜਵਾਨ ਦਾ ਵੱਢਿਆ ਨੱਕ

    ਬਾੜਮੇਰ, 19 ਦਸੰਬਰ : ਰਾਜਸਥਾਨ ਦੇ ਬਾੜਮੇਰ ’ਚ ਲਵ ਮੈਰਿਜ ਤੋਂ ਨਾਰਾਜ਼ ਲੜਕੀ ਦੇ ਪਰਿਵਾਰ ਨੇ ਲੜਕੇ ਦੇ ਵੱਡੇ ਭਰਾ ਦਾ ਨੱਕ ਵੱਢ ਦਿੱਤਾ। ਇਸ ਦੇ ਜਵਾਬ ਵਿਚ ਲੜਕੇ ਵਾਲਿਆਂ ਨੇ ਵੀ ਲੜਕੀ ਦੇ ਘਰ ਪਹੁੰਚ ਕੇ ਚਾਚੇ ਦਾ ਪੈਰ ਵੱਢ ਦਿੱਤਾ। ਮਾਮਲਾ ਬਾੜਮੇਰ ਦੇ ਗੁੜਾਮਾਲਾਨੀ ਥਾਣਾ ਖੇਤਰ ਦਾ ਹੈ। ਹਮਲੇ ਵਿਚ ਜ਼ਖਮੀ ਲੜਕੀ ਦੇ ਚਾਚਾ ਧਰਮ ਸਿੰਘ ਨੂੰ ਇਲਾਜ…

    Read More »
  • ਪੰਜਾਬ ਸਰਕਾਰ ਬੁਲਾਏਗੀ ਸਰਦ ਰੁੱਤ ਸੈਸ਼ਨ

    ਪੰਜਾਬ ਸਰਕਾਰ ਬੁਲਾਏਗੀ ਸਰਦ ਰੁੱਤ ਸੈਸ਼ਨ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 19 ਦਸੰਬਰ : ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਂ ਬਦਲ ਕੇ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ)’ ਯਾਨੀ ਵਿਕਸਿਤ ਭਾਰਤ-ਜੀ ਰਾਮ ਜੀ ਕਰਨ ਦਾ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ ਹੈ। ਇਸ ਯੋਜਨਾ ਦਾ ਨਾਂ ਬਦਲਣ ਦੇ ਖ਼ਿਲਾਫ਼ ਹੁਣ ਪੰਜਾਬ ਸਰਕਾਰ ਵੀ ਮੈਦਾਨ ਵਿੱਚ ਉਤਰ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ…

    Read More »
  • ਅਮਿਤ ਸ਼ਾਹ ਅੱਜ ਤੇ ਭਲਕੇ ਚੰਡੀਗੜ੍ਹ ਦੌਰੇ ’ਤੇ

    ਅਮਿਤ ਸ਼ਾਹ ਅੱਜ ਤੇ ਭਲਕੇ ਚੰਡੀਗੜ੍ਹ ਦੌਰੇ ’ਤੇ

    ਚੰਡੀਗੜ੍ਹ, 19 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ 19 ਅਤੇ 20 ਦਸੰਬਰ 2025 ਨੂੰ ਸ਼ਹਿਰ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਕਾਰਨ ਕੁਝ ਪ੍ਰਮੁੱਖ ਸੜਕਾਂ ‘ਤੇ ਟ੍ਰੈਫਿਕ ਪ੍ਰਭਾਵਿਤ ਰਹੇਗਾ ਅਤੇ ਆਵਾਜਾਈ ਵਿੱਚ ਬਦਲਾਅ ਕੀਤਾ ਗਿਆ ਹੈ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ…

    Read More »
  • ਪੰਜ ਦੋਸ਼ੀਆਂ ਨੂੰ ਕਾਬੂ ਕਰਕੇ 21.25 ਗ੍ਰਾਮ ਹੈਰੋਇਨ ਕੀਤੀ ਬਰਾਮਦ

    ਪੰਜ ਦੋਸ਼ੀਆਂ ਨੂੰ ਕਾਬੂ ਕਰਕੇ 21.25 ਗ੍ਰਾਮ ਹੈਰੋਇਨ ਕੀਤੀ ਬਰਾਮਦ

    ਬਠਿੰਡਾ, 19 ਦਸੰਬਰ : ਜ਼ਿਲ੍ਹਾ ਪੁਲਿਸ ਨੇ ਵੱਖ–ਵੱਖ ਥਾਵਾਂ ਤੋਂ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 21.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਪਾਰਟੀ ਨੇ ਭਗਤ ਭਾਈ ਕਾ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਹਰਪ੍ਰੀਤ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਬਰਜਮਾਨਤ ਰਿਹਾਅ…

    Read More »
  • ਧੁੰਦ ਦਾ ਕਹਿਰ: ਆਪਸ 'ਚ ਟਕਰਾਏ ਕਈ ਵਾਹਨ

    ਧੁੰਦ ਦਾ ਕਹਿਰ: ਆਪਸ ‘ਚ ਟਕਰਾਏ ਕਈ ਵਾਹਨ

    ਕਿਸ਼ਨਗੜ, 18 ਦਸੰਬਰ : ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਸੀਐਨਜੀ ਪੰਪ ਦੇ ਸਾਹਮਣੇ ਅੱਜ ਸਵੇਰੇ ਗਹਿਰੀ ਧੁੰਦ ਕਾਰਨ ਛੇ ਗੱਡੀਆਂ ਆਪਸ ਵਿੱਚ ਟਕਰਾਉਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰ ਵੇਲ਼ੇ 06:15 ਵਜੇ ਐਮਡੀਟੀ ਡਿਵਾਈਸ ਤੋਂ…

    Read More »
  • ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਦੋਸ਼ੀ ਗ੍ਰਿਫ਼ਤਾਰ

    ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਦੋਸ਼ੀ ਗ੍ਰਿਫ਼ਤਾਰ

    ਲੁਧਿਆਣਾ, 18 ਦਸੰਬਰ : ਐਲਡੀਕੋ ਚੌਂਕੀ ਦੀ ਪੁਲਿਸ ਟੀਮ ਨੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਚੌਂਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੈਟਰੋ ਕੱਟ ਨੇੜੇ ਭੱਟੀਆਂ ਜੀਟੀ ਰੋਡ ’ਤੇ ਨਾਕਾਬੰਦੀ ਕਰਕੇ ਚੈਕਿੰਗ…

    Read More »
  • ਬੁੱਢੇ ਦਰਿਆ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

    ਬੁੱਢੇ ਦਰਿਆ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

    ਲੁਧਿਆਣਾ, 18 ਦਸੰਬਰ : ਲੁਧਿਆਣਾ ਦੇ ਪੀਰੂ ਬੰਦਾ ਇਲਾਕੇ ‘ਚ ਬੁੱਢੇ ਦਰਿਆ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਦੇਖਦੇ ਹੀ ਦੇਖਦੇ ਆਸ-ਪਾਸ ਦੇ ਰਹਿਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਦਰਿਆ ਦੇ ਕੰਢੇ ਤਰਦੀ ਹੋਈ ਲਾਸ਼ ਦੇਖ ਕੇ ਤੁਰੰਤ ਪੁਲਿਸ ਨੂੰ…

    Read More »
  • ਜੇਲ੍ਹ ਅਧਿਕਾਰੀਆਂ 'ਤੇ ਹਮਲਾ ਕਰਨ ਵਾਲੇ 24 ਹਵਾਲਾਤੀਆਂ ਖਿ਼ਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ

    ਜੇਲ੍ਹ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲੇ 24 ਹਵਾਲਾਤੀਆਂ ਖਿ਼ਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ

    ਲੁਧਿਆਣਾ, 18 ਦਸੰਬਰ : ਮੰਗਲਵਾਰ ਦੇਰ ਰਾਤ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਹੋਈ ਹਿੰਸਕ ਝੜਪ ਦੇ ਦੌਰਾਨ ਕੈਦੀਆਂ ਵੱਲੋਂ ਜੇਲ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ‘ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਬੁੱਧਵਾਰ ਨੂੰ ਲੁਧਿਆਣਾ ਪੁਲਿਸ ਨੇ 24 ਕੈਦੀਆਂ ਖਿ਼ਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਸੀ ਜਦੋਂ…

    Read More »
  • ਹਾਈ ਸਿਕਿਉਰਟੀ ਇਲਾਕੇ 'ਚ ਵਿਅਕਤੀ 'ਤੇ ਜਾਨਲੇਵਾ ਹਮਲਾ

    ਹਾਈ ਸਿਕਿਉਰਟੀ ਇਲਾਕੇ ‘ਚ ਵਿਅਕਤੀ ‘ਤੇ ਜਾਨਲੇਵਾ ਹਮਲਾ

    ਲੁਧਿਆਣਾ, 18 ਦਸੰਬਰ : ਬੁੱਧਵਾਰ ਨੂੰ ਲੁਧਿਆਣਾ ਦੀ ਕਾਨੂੰਨ ਵਿਵਸਥਾ ਤੇ ਉਸ ਵੇਲੇ ਗੰਭੀਰ ਸਵਾਲ ਖੜੇ ਹੋ ਗਏ ਜਦੋਂ ਸਭ ਤੋਂ ਵੱਧ ਸੁਰੱਖਿਤ ਮੰਨਿਆ ਜਾਣ ਵਾਲਾ ਸ਼ਹਿਰ ਦਾ ਹਿੱਸਾ ਕੋਟ ਕੰਮਪਲੈਕਸ ਦੇ ਬਾਹਰਲੇ ਪਾਸੇ ਜੋਸ਼ੀ ਨਗਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਕੰਨੂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਜਾਣਲੇਵਾ ਹਮਲਾ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਗੰਭੀਰ ਰੂਪ ਵਿੱਚ ਫੱਟੜ ਹੋਇਆ ਕੰਨੂ…

    Read More »
Back to top button