Punjab
-
ਲੁਧਿਆਣਾ ‘ਚ ਵਿਦੇਸ਼ੀ ਮਹਿਲਾ ਦੇ ਮਾਰੀ ਗੋਲੀ, ਹਿਰਾਸਤ ‘ਚ ਮੁਲਜ਼ਮ
ਲੁਧਿਆਣਾ, 18 ਦਸੰਬਰ : ਸ਼ਹਿਰ ਦੇ ਪੱਖੋਵਾਲ ਰੋਡ ‘ਤੇ ਇੱਕ ਵਿਦੇਸ਼ੀ ਮਹਿਲਾ ਦੀ ਛਾਤੀ ਵਿੱਚ ਗੋਲੀ ਮਾਰ ਦੇਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਨੇ ਨਹੀਂ ਬਲਕਿ ਉਜਬੇਕਿਸਤਾਨ ਦੀ ਰਹਿਣ ਵਾਲੀ ਔਰਤ ਦੇ ਦੋਸਤਾਂ ਨੇ ਹੀ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਔਰਤ ਦੇ ਦੋਸਤ ਉਸ ਨੂੰ ਆਪਣੇ ਨਾਲ ਜਾਣ ਲਈ ਕਹਿ ਰਹੇ ਸਨ ,…
Read More » -
ਮਹਿਲਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ, 18 ਦਸੰਬਰ : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਤੋਂ ਇੱਕ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ‘ਤੇ ਸਰੀਰਕ ਸ਼ੋਸ਼ਣ ਦੇ ਗੰਭੀਰ ਇਲਜ਼ਾਮ ਲਗਾਏ ਹਨ। ਮ੍ਰਿਤਕ ਵਿਆਹੁਤਾ ਦੀ ਪਛਾਣ ਅਨੂ (32) ਵਜੋਂ ਹੋਈ ਹੈ, ਜਿਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਪੇਕੇ ਪਰਿਵਾਰ…
Read More » -
ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਫ਼ੌਜ ਦੇ ਦੋ ਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ, 18 ਦਸੰਬਰ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜੇਲ੍ਹ ’ਚ ਬੰਦ ਤਰਨਤਾਰਨ ਦੇ ਚੋਹਲਾ ਸਾਹਿਬ ਦੇ ਵਸਨੀਕ ਅੰਮ੍ਰਿਤਪਾਲ ਸਿੰਘ (ਫੌਜੀ) ਤੇ ਮਾਨਸਾ ਦੇ ਸਰਦੂਲੇਵਾਲ ਪਿੰਡ ਦੇ ਵਸਨੀਕ ਸੰਦੀਪ ਸਿੰਘ (ਨਾਇਕ) ਨੂੰ ਫਤਿਹਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਮੰਗਲਵਾਰ ਸ਼ਾਮ ਨੂੰ ਜੱਜ ਗਰਿਮਾ ਗੁਪਤਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ…
Read More » -
ਕਰਜ਼ਾ ਨਾ ਮੋੜੇ ਜਾਣ ਤੋਂ ਪਰੇਸ਼ਾਨ ਹੋ ਕੇ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
ਅੰਮ੍ਰਿਤਸਰ, 18 ਦਸੰਬਰ : ਸੁਲਤਾਨਵਿੰਡ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿਚ ਪੈਂਦੀ ਨਹਿਰ ਵਿਚ ਬਲਜਿੰਦਰ ਸਿੰਘ (40) ਨੇ ਮੰਗਲਵਾਰ ਰਾਤ ਨੂੰ ਛਾਲ ਮਾਰ ਦਿੱਤੀ। ਦੋਸ਼ ਹੈ ਕਿ ਬਲਜਿੰਦਰ ਸਿੰਘ ਨੇ ਵਿਆਜ ‘ਤੇ ਪੈਸੇ ਉਧਾਰ ਲਏ ਸਨ ਅਤੇ ਉਹ ਇਸ ਨੂੰ ਵਾਪਸ ਕਰਨ ਵਿਚ ਅਸਮਰੱਥ ਸੀ। ਇਸ ਕਾਰਨ ਉਹ ਪਿਛਲੇ ਕੁਝ ਮਹੀਨਿਆਂ ਤੋਂ ਕਾਫ਼ੀ ਪਰੇਸ਼ਾਨ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ…
Read More » -
ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ; 3 ਦੀ ਮੌਤ ਤੇ 4 ਦੀ ਹਾਲਤ ਨਾਜ਼ੁਕ
ਅਨੁਗੁਲ, 18 ਦਸੰਬਰ : ਓਡੀਸ਼ਾ ਦੇ ਨੁਆਪਾੜਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਰਾਸ਼ਟਰੀ ਰਾਜਮਾਰਗ-353 ‘ਤੇ ਤਿਖਲੀ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ (ਨੰਬਰ OD-26 G-8489) ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ…
Read More » -
ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 18 ਦਸੰਬਰ : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਲੈਣ ਦਾ ਰਾਹ ਮੁਸ਼ਕਲ ਹੁੰਦਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਉਨ੍ਹਾਂ ਦੀ ਪੈਰੋਲ ਪਟੀਸ਼ਨ ’ਤੇ ਬੁੱਧਵਾਰ ਨੂੰ ਵੀ ਸੁਣਵਾਈ ਨਹੀਂ ਹੋ ਸਕੀ। ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਨੇ ਪਟੀਸ਼ਨ ਦੀ ਸੁਣਵਾਈ 18 ਦਸੰਬਰ…
Read More » -
ਜਬਰ-ਜਨਾਹ ਮਾਮਲੇ ’ਚ ਵਿਧਾਇਕ ਪਠਾਣਮਾਜਰਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
ਪਟਿਆਲਾ, 18 ਦਸੰਬਰ : ਜਬਰ ਜਨਾਹ ਦੇ ਮਾਮਲੇ ’ਚ ਨਾਮਜ਼ਦ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੇਸ਼ਗੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਫ਼ਿਲਹਾਲ, ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਲਈ ਬੈਂਚ ਤੈਅ ਨਹੀਂ ਹੋ ਸਕਿਆ ਹੈ। ਪਟਿਆਲਾ ਦੇ ਐਡਵੋਕੇਟ ਵਿਕਰਮ ਭੁੱਲਰ ਤੇ ਸਰਬਜੀਤ ਸੱਗੂ ਨੇ ਦੱਸਿਆ ਕਿ ਕੋਰਟ ਦੀ ਹੜਤਾਲ ਕਾਰਨ ਬੈਂਚ ਤੈਅ…
Read More » -
ਐੱਮਡੀ ਰੇਡੀਓਲੋਜੀ ’ਚ ਸੀਟ ਦੇ ਨਾਂ ’ਤੇ 68.35 ਲੱਖ ਦੀ ਠੱਗੀ
ਹੁਸ਼ਿਆਰਪੁਰ, 18 ਦਸੰਬਰ : ਐੱਮਡੀ ਰੇਡੀਓਲੋਜੀ ਵਿਚ ਮੈਨੇਜਮੈਂਟ ਕੋਟੇ ਰਾਹੀਂ ਸੀਟ ਦਿਵਾਉਣ ਦਾ ਝਾਂਸਾ ਦੇ ਕੇ 68.35 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਪੁਲਿਸ ਨੇ ਦਿੱਲੀ ਦੇ ਨਰੇਲਾ ਵਿਚ ਰਹਿੰਦੇ ਡਾ. ਅਨਮੋਲ ਸੇਠੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਡਾ. ਰਵਿੰਦਰ ਕੁਮਾਰ ਸ਼ਰਮਾ, ਮਾਡਲ ਟਾਊਨ ਦੇ ਬਿਆਨ ਦੇ ਅਧਾਰ ‘ਤੇ ਦਰਜ ਕੀਤਾ ਹੈ। ਪੀੜਤ ਨੇ ਪੁਲਿਸ…
Read More » -
ਪੁਲਿਸ ’ਚ ਵੱਡਾ ਫੇਰਬਦਲ! 261 ਪੁਲਿਸ ਕਰਮੀਆਂ ਦੇ ਤਬਾਦਲੇ, 4 ਸਬ ਇੰਸਪੈਕਟਰ; 15 ASI ਸਣੇ ਥਾਣਿਆਂ ਤੇ ਯੂਨਿਟਾਂ ’ਚ ਬਦਲਾਅ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 18 ਦਸੰਬਰ : ਪੁਲਿਸ ਵਿਭਾਗ ’ਚ ਬੁੱਧਵਾਰ ਨੂੰ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ। ਪੁਲਿਸ ਵਿਭਾਗ ਨੇ 4 ਸਬ ਇੰਸਪੈਕਟਰ, 15 ਅਸਿਸਟੈਂਟ ਸਬ ਇੰਸਪੈਕਟਰ (ਏਐੱਸਆਈ) ਸਮੇਤ ਕੁੱਲ 261 ਪੁਲਿਸ ਕਰਮੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ’ਚ ਕਾਂਸਟੇਬਲ, ਸੀਨੀਅਰ ਕਾਂਸਟੇਬਲ, ਹੈੱਡ ਕਾਂਸਟੇਬਲ ਤੇ ਲੇਡੀ ਹੈੱਡ ਕਾਂਸਟੇਬਲ ਵੀ ਸ਼ਾਮਲ ਹਨ। ਇਨ੍ਹਾਂ ਤਬਾਦਲਿਆਂ ਤਹਿਤ ਪੁਲਿਸਕਰਮੀਆਂ ਨੂੰ ਵੱਖ-ਵੱਖ ਥਾਣਿਆਂ, ਕਮਿਊਨੀਕੇਸ਼ਨ…
Read More » -
ਰੈਬੀਜ਼ ਪੀੜਤ ਨਿਕਲਿਆ ਲੁਧਿਆਣਾ ’ਚ 15 ਜਣਿਆਂ ਨੂੰ ਵੱਢ ਕੇ ਮਰਿਆ ਕੁੱਤਾ
ਲੁਧਿਆਣਾ, 18 ਦਸੰਬਰ : ਮਾਡਲਗ੍ਰਾਮ ਸਥਿਤ ਗਾਂਧੀ ਕਾਲੋਨੀ ਵਿਚ ਐਤਵਾਰ ਨੂੰ ਬੱਚੇ ਸਣੇ 15 ਜਣਿਆਂ ਨੂੰ ਵੱਢਣ ਵਾਲਾ ਕੁੱਤਾ ਰੈਬਿਜ਼ ਰੋਗ ਤੋਂ ਪੀੜਤ ਸੀ। ਗੁਰੂ ਅੰਗਦ ਦੇਵ ਪਸ਼ੂ ਇਲਾਜ ਤੇ ਵਿਗਿਆਨ ਯੂਨੀਵਰਸਿਟੀ (ਗਡਵਾਸੂ) ਦੀ ਪੋਸਟਮਾਰਟਮ ਰਿਪੋਰਟ ਬੁੱਧਵਾਰ ਨੂੰ ਨਗਰ ਨਿਗਮ ਨੂੰ ਸੌਂਪੀ ਗਈ। ਇਸ ਰਿਪੋਰਟ ਵਿਚ ਮਰੇ ਕੁੱਤੇ ਨੂੰ ਰੈਬਿਜ਼ ਹੋਣ ਬਾਰੇ ਪੁਸ਼ਟੀ ਹੋ ਗਈ ਹੈ। ਨਿਗਮ ਤੇ ਸਿਹਤ ਵਿਭਾਗ…
Read More »