Punjab
-
ਅਸਲੇ ਨਾਲ ਸ਼ੋਸ਼ਲ ਮੀਡੀਆਂ ’ਤੇ ਫੋਟੋਆਂ ਪਾਉਣਾ ਪਿਆ ਮਹਿੰਗਾ, ਪੁਲਸ ਨੇ ਕੀਤੀ ਵੱਡੀ ਕਾਰਵਾਈ
ਬਠਿੰਡਾ, 18 ਦਸੰਬਰ : ਥਾਣਾ ਫੂਲ ਅਧੀਨ ਪੈਂਦੇ ਪਿੰਡ ਸੇਲਬਰਾਹ ਅਤੇ ਧਿੰਗੜ ਦੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ’ਤੇ ਅਸਲੇ ਨਾਲ ਵੀਡੀਓ ਅਤੇ ਫੋਟੋਆਂ ਅਪਲੋਡ ਕਰਨੀਆਂ ਉਸ ਸਮੇਂ ਮਹਿੰਗੀਆਂ ਪੈ ਗਈਆਂ ਜਦ ਪੁਲਸ ਨੇ ਨੌਜਵਾਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਪਹਿਲੇ ਮਾਮਲੇ ਵਿਚ ਸਹਾਇਕ ਥਾਣੇਦਾਰ ਵਿਸ਼ਨੂੰ ਦਾਸ ਨੇ ਦੱਸਿਆ ਕਿ ਪਿੰਡ ਸੇਲਬਰਾਹ ਵਿਖੇ ਪਿੰਡ ਦੇ ਹੀ ਗੁਰਪ੍ਰੀਤ ਸਿੰਘ, ਕਾਲਾ ਸਿੰਘ ਅਤੇ…
Read More » -
ਨਸ਼ਿਆ ਦੀ ਭੇਟ ਚੜਿਆ ਇਕ ਹੋਰ ਮਾਂ ਦਾ ਪੁੱਤਰ
ਲੁਧਿਆਣਾ, 16 ਦਸੰਬਰ : ਲੋਹਾਰਾ ਦੇ ਸੁੰਦਰ ਨਗਰ ਇਲਾਕੇ ਵਿੱਚ ਨਸ਼ੇ ਦਾ ਇੰਜੈਕਸ਼ਨ ਲਗਾਉਂਦੇ ਹੋਏ ਇੱਕ ਨੌਜਵਾਨ ਦੀ ਮੌਤ ਹੋ ਗਈ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਲੋਕਾਂ ਨੇ ਦੱਸਿਆ ਕਿ ਸਵੇਰੇ 10:30 ਵਜੇ ਇੱਕ ਨੌਜਵਾਨ ਪਲਾਟ ਵਿੱਚ ਬੈਠ ਕੇ…
Read More » -
ਰਾਣਾ ਬਲਾਚੌਰੀਆ ਦੇ ਹਤਿਆਰੇ ਸ਼ੂਟਰਾਂ ਦੀ ਹੋਈ ਪਛਾਣ
ਐੱਸਏਐੱਸ ਨਗਰ, 16 ਦਸੰਬਰ : ਮੋਹਾਲੀ ‘ਚ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਤੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੀ ਹੱਤਿਆ ਦੇ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਪੋਸਟਮਾਰਟਮ ਦੌਰਾਨ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਨੇ ਰਾਣਾ ਨੂੰ ਪਿੱਛੋਂ ਬਿਲਕੁਲ ਨੇੜਿਓਂ ਸਿਰ ‘ਚ ਗੋਲੀ ਮਾਰੀ, ਜੋ ਮੂੰਹ ਰਸਤੇ ਬਾਹਰ ਨਿਕਲ ਗਈ। ਇਸ ਕਾਰਨ ਹਸਪਤਾਲ…
Read More » -
ਜ਼ਿਲ੍ਹਾ ਫ਼ਿਰੋਜ਼ਪੁਰ ਦੇ 65 ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਵਿਦਿਅਕ ਟੂਰ ‘ਤੇ ਭੇਜਿਆ
ਬਾਲ ਕਿਸ਼ਨ ਫਿਰੋਜ਼ਪੁਰ, 16 ਦਸੰਬਰ : ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਰਾਸ਼ਟਰੀ ਆਵਿਸਕਾਰ ਅਭਿਆਨ ਦੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਤੋਂ ਚੁਣੇ ਗਏ 65 ਹੋਣਹਾਰ ਵਿਦਿਆਰਥੀਆਂ ਨੂੰ ਜੈਪੁਰ–ਆਗਰਾ ਲਈ ਵਿਦਿਅਕ ਟੂਰ ‘ਤੇ ਭੇਜਿਆ ਗਿਆ। ਇਹ ਟੂਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ…
Read More » -
ਅੰਮ੍ਰਿਤਸਰ ਸਣੇ ਪੰਜਾਬ ਦੇ 3 ਸ਼ਹਿਰ ਹੁਣ Holy City, ਰਾਜਪਾਲ ਵਲੋਂ ਮਿਲੀ ਮਨਜ਼ੂਰੀ; ਜਾਰੀ ਹੋਇਆ ਨੋਟੀਫਿਕੇਸ਼ਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਦਸੰਬਰ : ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ‘ਪਵਿੱਤਰ ਸ਼ਹਿਰਾਂ’ ਵਜੋਂ ਨਾਮਜ਼ਦ ਕੀਤਾ ਗਿਆ। ਪੰਜਾਬ ਦੀ ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦੇ ਹੋਏ, ਰਾਜ ਦੇ ਤਿੰਨ ਇਤਿਹਾਸਕ ਸ਼ਹਿਰਾਂ ਨੂੰ ਅਧਿਕਾਰਤ ਤੌਰ ‘ਤੇ ‘ਪਵਿੱਤਰ ਸ਼ਹਿਰ’ (Holy City) ਦਾ ਦਰਜਾ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ…
Read More » -
ਫਿਰੌਤੀ ਨਾ ਦੇਣ ‘ਤੇ ਬਦਮਾਸ਼ਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ
ਬਟਾਲਾ, 16 ਦਸੰਬਰ : ਬਟਾਲਾ ਦੇ ਡੇਰਾ ਰੋਡ ਪੁਲ ਹੇਠਾਂ ਭੀੜ-ਭੜੱਕੇ ਵਾਲੇ ਇਲਾਕੇ ‘ਚ ਸਥਿਤ ਇਕ ਕਰਿਆਨਾ ਵਪਾਰੀ ਦੀ ਦੁਕਾਨ ‘ਤੇ ਇਕ ਅਣਪਛਾਤੇ ਨੌਜਵਾਨ ਨੇ ਗੋਲੀ ਚਲਾਈ ਹੈ। ਗੋਲੀ ਚਲਾਉਣ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਗੋਲੀਕਾਂਡ ‘ਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਹੈ ਪਰ ਇਸ ਘਟਨਾ ਨਾਲ ਦੁਕਾਨਦਾਰਾਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ…
Read More » -
ਵਿਆਹ ਵਾਲੇ ਘਰ ‘ਚ ਵਿਛੇ ਸਥਰ, ਧੀ ਦੀ ਡੋਲੀ ਤੋਂ ਪਹਿਲਾਂ ਉੱਠੀ ਮਾਂ ਦੀ ਅਰਥੀ
ਖੰਨਾ, 16 ਦਸੰਬਰ : ਖੰਨਾ ਦੇ ਜੀਟੀ ਰੋਡ ’ਤੇ ਸੋਮਵਾਰ ਨੂੰ ਸੜਕ ਹਾਦਸੇ ’ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਬੇਟਾ ਜ਼ਖਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਪ੍ਰਵੀਣ (50) ਵਾਸੀ ਲੁਧਿਆਣਾ ਦੇ ਰੂਪ ’ਚ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ’ਚ ਸੋਗ ਦਾ ਮਾਹੌਲ ਹੈ। ਪ੍ਰਵੀਣ 5 ਬੱਚਿਆਂ ਦੀ ਮਾਂ ਸੀ ਤੇ ਉਸ ਦੀ ਬੇਟੀ ਦਾ…
Read More » -
ਵਾਪਰਿਆ ਦਰਦਨਾਕ ਹਾਦਸਾ, ਮਾਂ-ਧੀ ਦੀ ਮੌ ਤ; ਪਿਤਾ ਗੰਭੀਰ ਜ਼ਖਮੀ
ਤਪਾ ਮੰਡੀ, 16 ਦਸੰਬਰ : ਤਪਾ ਮੰਡੀ ਅੰਦਰ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਕਾਰ ਤੇ ਟਰੱਕ ਦੀ ਹੋਈ। ਭਿਆਨਕ ਟੱਕਰ ‘ਚ ਕਾਰ ਸਵਾਰ ਤਪਾ ਦੇ ਇੱਕ ਪਰਿਵਾਰ ਦੇ ਦੋ ਜੀਆਂ ਜੋ ਰਿਸ਼ਤੇ ਵਿਚ ਮਾਂ ਧੀ ਸਨ ਦੀ ਮੌਤ ਹੋ ਗਈ, ਜਦ ਕਿ ਮ੍ਰਿਤਕ ਬੱਚੀ ਦਾ ਪਿਤਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ…
Read More » -
ਯੋਗਾ ਟ੍ਰੇਨਰ ਦੀ ਫਰਜ਼ੀ ਆਈਡੀ ਬਣਾ ਕੇ ਭੇਜੇ ਗਲਤ ਸੁਨੇਹੇ
ਜਲੰਧਰ, 16 ਦਸੰਬਰ : ਸਾਈਬਰ ਠੱਗਾਂ ਨੇ ਇਕ ਯੋਗਾ ਟ੍ਰੇਨਰ ਦੀ ਫਰਜ਼ੀ ਆਈਡੀ ਬਣਾ ਕੇ ਲੋਕਾਂ ਨੂੰ ਗਲਤ ਸੁਨੇਹੇ ਭੇਜਣ ਸ਼ੁਰੂ ਕਰ ਦਿੱਤੇ। ਜਦੋਂ ਯੋਗਾ ਟ੍ਰੇਨਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ। ਪੁਲਿਸ ਨੇ ਦੋ ਸਾਲ ਦੀ ਜਾਂਚ ਮਗਰੋਂ ਬਾਅਦ ਰਾਜਸਥਾਨ ਦੇ ਰਹਿਣ ਵਾਲੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…
Read More » -
ਵੱਖ-ਵੱਖ ਥਾਵਾਂ ‘ਤੇ ਵਾਪਰੇ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਮੌਤ
ਬਠਿੰਡਾ, 16 ਦਸੰਬਰ : ਜਿਲ੍ਹੇ ’ਚ ਵੱਖ-ਵੱਖ ਥਾਵਾਂ ‘ਤੇ ਵਾਪਰੇ ਤਿੰਨ ਹਾਦਸਿਆਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਥਾਣਾ ਥਰਮਲ ਦੇ ਹੌਲਦਾਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਗਿੱਲ ਪੱਤੀ ਨੇ ਨਾਮਲੂਮ ਕਾਰ ਚਾਲਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਕਿ 14 ਦਸੰਬਰ ਨੂੰ ਉਹ ਤੇ ਗੁਰਤੇਜ ਸਿੰਘ ਮੋਟਰਸਾਈਕਲ ‘ਤੇ ਆਦਰਸ਼ ਨਗਰ ਬਠਿੰਡਾ ਕੋਲ ਜਾ ਰਹੇ…
Read More »