Punjab
-
ਸੂਈ ਕੁੱਤੀ ਨੇ 15 ਲੋਕਾਂ ਨੂੰ ਨੋਚਿਆ; 11 ਸਾਲਾ ਬੱਚਾ ਸੀਐੱਮਸੀ ਰੈਫ਼ਰ
ਲੁਧਿਆਣਾ, 15 ਦਸੰਬਰ: ਸ਼ਹਿਰ ਦੇ ਮਾਡਲ ਗ੍ਰਾਮ ਇਲਾਕੇ ਵਿਚ ਐਤਵਾਰ ਸਵੇਰੇ ਇਕ ਕੁੱਤੀ ਨੇ ਇਕ ਤੋਂ ਬਾਅਦ ਇਕ 15 ਲੋਕਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ 11 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਅਤੇ ਬਾਅਦ ਵਿਚ ਹਾਲਤ ਨਾਜ਼ੁਕ ਹੋਣ ’ਤੇ ਸੀਐੱਮਸੀ ਰੈਫਰ ਕਰ ਦਿੱਤਾ ਗਿਆ। ਬੱਚੇ ਦੇ ਚਿਹਰੇ ’ਤੇ ਪਲਾਸਟਿਕ ਸਰਜਰੀ ਕੀਤੀ ਜਾਵੇਗੀ। ਜਾਣਕਾਰੀ…
Read More » -
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਿਆਂ ਨੂੰ ਫੜਣਾ ਬਣਿਆ ਚੁਣੌਤੀ
ਅੰਮ੍ਰਿਤਸਰ, 15 ਦਸੰਬਰ : ਸ਼ਹਿਰ ਦੇ ਕੁਝ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਤੀਜੇ ਦਿਨ ਵੀ ਪੁਲਿਸ ਮੁਲਜ਼ਮਾਂ ਦਾ ਪਤਾ ਨਹੀਂ ਲਗਾ ਸਕੀ ਹੈ। ਪੁਲਿਸ ਈਮੇਲ ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਐੱਸਐੱਸਪੀ ਸੋਹੇਲ ਮਲਿਕ ਨੇ ਕਿਹਾ ਕਿ ਸਾਈਬਰ ਸੈੱਲ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ…
Read More » -
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੇ ਘਰ ਇਨਕਮ ਟੈਕਸ ਵੱਲੋਂ ਛਾਪੇਮਾਰੀ
ਫ਼ਿਰੋਜ਼ਪੁਰ, 15 ਦਸੰਬਰ (ਬਾਲ ਕਿਸ਼ਨ)– ਵੱਡੇ ਉਦਯੋਗਪਤੀ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੇ ਗੁਰੂਹਰਸਹਾਏ ਸਥਿੱਤ ਘਰ ਇਨਕਮ ਟੈਕਸ ਵਿਭਾਗ ਵਲੋਂ ਤੜਕਸਾਰ ਛਾਪੇਮਾਰੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਜੋ ਕਿ 7-8 ਵੱਡੀਆਂ ਗੱਡੀਆਂ ’ਤੇ ਆਏ ਸਨ, ਜੋ ਕੋਠੀ ਅੰਦਰ ਚਲੇ ਗਏ। ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੇ ਘਰ ਅਚਨਚੇਤ ਇਨਕਮ ਟੈਕਸ ਦੀ ਛਾਪੇਮਾਰੀ…
Read More » -
ਪਿੰਡ ਬੁੱਕਣ ਖਾਂ ਵਾਲਾ ਵਿਖੇ ਬੂਥ ਕੈਪਚਰਿੰਗ ਨੂੰ ਰੋਕਣ ’ਤੇ ਭਾਜਪਾ ਉਮੀਦਵਾਰ ਜ਼ਖ਼ਮੀਂ
ਫ਼ਿਰੋਜ਼ਪੁਰ, 14 ਦਸੰਬਰ (ਬਾਲ ਕਿਸ਼ਨ)– ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਅੱਜ ਚੋਣਾਂ ਦੌਰਾਨ ਜ਼ੋਨ ਫੱਤੂ ਵਾਲਾ ਦੇ ਪਿੰਡ ਬੁੱਕਣ ਖਾਂ ਵਾਲਾ ਵਿਖੇ ਵੋਟਾਂ ਨੂੰ ਲੈ ਕੇ ਹੋਏ ਝਗੜੇ ਵਿਚ ਭਾਰਤੀਯ ਜਨਤਾ ਪਾਰਟੀ ਦਾ ਉਮੀਦਵਾਰ ਜਗਦੀਪ ਸਿੰਘ ਜ਼ਖ਼ਮੀਂ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ। ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਜਗਦੀਪ ਸਿੰਘ ਨੇ ਦੱਸਿਆ ਕਿ ਉਹ…
Read More » -
ਵਾਹਨਾਂ ਟਕਰਾਉਣ ‘ਤੇ ਚੱਲੀਆਂ ਗੋਲ਼ੀਆਂ; ਔਰਤ ਸਣੇ 2 ਜ਼ਖ਼ਮੀ
ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ‘ਚ ਬੀਤੇ 24 ਘੰਟਿਆਂ ‘ਚ ਗੋਲੀਬਾਰੀ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸਵੇਰੇ 11 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਗੁਰੂ ਨਾਨਕ ਪੁਰਾ ਇਲਾਕੇ ਦੀ 11 ਨੰਬਰ ਗਲੀ ‘ਚ ਦੋ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਔਰਤ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਸੀਸੀਟੀਵੀ ‘ਚ ਮੁਲਜ਼ਮ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਜਾਂਚ ਤੇਜ਼ ਕਰ…
Read More » -
ਪਿਓ ਦੀ ਦਰਦਨਾਕ ਮੌਤ; ਪੁੱਤ ਗੰਭੀਰ ਜ਼ਖਮੀ
ਬਠਿੰਡਾ, 14 ਦਸੰਬਰ : ਥਾਣਾ ਨਥਾਣਾ ਅਧੀਨ ਪੈਂਦੇ ਪਿੰਡ ਨਾਥਪੁਰਾ ਵਿਖੇ ਸੜਕ ਪਾਰ ਕਰਨ ਲਈ ਸੜਕ ਕਿਨਾਰੇ ਖੜ੍ਹੇ ਪਿਓ–ਪੁੱਤ ’ਚ ਪਿਕਅਪ ਗੱਡੀ ਵੱਜਣ ਕਾਰਨ ਪਿਓ ਦੀ ਮੌਤ ਹੋ ਗਈ, ਜਦਕਿ ਪੁੱਤ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਕਬਾਲ ਸਿੰਘ ਵਾਸੀ ਨਾਥਪੁਰਾ ਨੇ ਪਿਕਅਪ ਗੱਡੀ ਚਾਲਕ ਜਗਸੀਰ ਸਿੰਘ ਵਾਸੀ…
Read More » -
ਮਾਨਸਾ ‘ਚ ਵੋਟਾਂ ਦਾ ਬਾਈਕਾਟ ਕਰ ਕੇ ਲੋਕ ਕਰ ਰਹੇ ਹਨ ਵਿਰੋਧ ਪ੍ਰਦਰਸ਼ਨ
ਮਾਨਸਾ, 14 ਦਸੰਬਰ : ਪੰਜਾਬ ਦੇ ਵਿੱਚੋਂ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਸਰਬ ਸੰਮਤੀ ਨਾਲ ਪਿੰਡ ਵਾਸੀਆਂ ਵੱਲੋਂ ਇੰਨ੍ਹਾਂ ਵੋਟਾਂ ਦਾ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਿੰਡ ਵਿੱਚ ਲੱਗ ਰਹੀ ਸੀਮੈਂਟ ਫੈਕਟਰੀ ਨੂੰ ਰੋਕਿਆ ਜਾਵੇ।…
Read More » -
ਪਿਓ ਦੇ ਦੋਸਤ ਨੇ ਹੀ 13 ਸਾਲਾ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਲੁਧਿਆਣਾ, 14 ਦਸੰਬਰ : ਹਵਸ ਵਿੱਚ ਅੰਨ੍ਹੇ ਹੋਏ ਅਧੇੜ ਉਮਰ ਦੇ ਇਕ ਵਿਅਕਤੀ ਨੇ ਆਪਣੇ ਦੋਸਤ ਦੀ ਨਾਬਾਲਿਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਲੜਕੀ ਮੁਲਜ਼ਮ ਨੂੰ ਆਪਣੇ ਪਰਿਵਾਰ ਦਾ ਮੈਂਬਰ ਸਮਝਦੀ ਸੀ ਅਤੇ ਉਹ ਇਸੇ ਵਿਸ਼ਵਾਸ ਦੇ ਚੱਲਦਿਆਂ ਉਸ ਨਾਲ ਦੁੱਧ ਖਰੀਦਣ ਚਲੀ ਗਈ ਪਰ ਮੁਲਜ਼ਮ ਨੇ ਉਸ ਮਾਸੂਮੀਅਤ ਦਾ ਫਾਇਦਾ ਚੁੱਕਦਿਆਂ ਬੱਚੀ ਦੀ ਆਬਰੂ ਤਾਰ-ਤਾਰ ਕਰ ਦਿੱਤੀ।…
Read More » -
ਜਲੰਧਰ ‘ਚ ਹੋਇਆ ਵੱਡਾ ਧਮਾਕਾ, ਹਿੱਲੀਆਂ ਲੋਕਾਂ ਦੇ ਘਰਾਂ ਦੀਆਂ ਕੰਧਾਂ; 1 ਦੀ ਮੌਤ ਤੇ 2 ਗੰਭੀਰ ਜ਼ਖ਼ਮੀ
ਜਲੰਧਰ, 14 ਦਸੰਬਰ : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇੱਕ ਸਕ੍ਰੈਪ ਗੋਦਾਮ ਵਿੱਚ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਧਮਾਕਾ ਇੰਨਾ ਭਿਆਨਕ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਤੱਕ ਹਿੱਲ ਗਈਆਂ ਅਤੇ ਆਵਾਜ਼ ਇੱਕ ਕਿਲੋਮੀਟਰ ਦੂਰ ਤੱਕ…
Read More » -
ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ
ਕਪੂਰਥਲਾ,14 ਦਸੰਬਰ: ਸ਼ੁੱਕਰਵਾਰ ਦੇਰ ਰਾਤ ਬਾਈਕ ’ਤੇ ਘਰ ਆ ਰਹੇ ਨੌਜਵਾਨ ’ਤੇ ਪੁਰਾਣੀ ਰੰਜ਼ਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ’ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਏ। ਸਿਵਲ ਹਸਪਤਾਲ ’ਚ ਇਲਾਜ ਅਧੀਨ…
Read More »