Punjab
-
ਨੂੰਹ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ
ਜਲੰਧਰ ਕੈਂਟ, 14 ਦਸੰਬਰ : ਜਲੰਧਰ ਕੈਂਟ ਦੇ ਦੀਪ ਨਗਰ ਇਲਾਕੇ ‘ਚ ਸ਼ਨੀਵਾਰ ਸਵੇਰੇ ਇਕ ਵਿਆਹੁਤਾ ਨੇ ਆਪਣੇ ਹੀ ਘਰ ’ਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕਾ ਦੀ ਪਛਾਣ 31 ਸਾਲਾ ਡੌਲੀ ਚੰਦਰਾ ਪਤਨੀ ਅਨੰਤ ਚੰਦਰਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਹਾਹਾਕਾਰ ਮੱਚ ਗਿਆ ਤੇ ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਛਾ ਗਿਆ। ਮ੍ਰਿਤਕ…
Read More » -
ਸੜਕ ਪਾਰ ਕਰਦੇ ਵਿਅਕਤੀ ਨੂੰ ਕਾਰ ਚਾਲਕ ਨੇ ਮਾਰੀ ਫੇਟ, ਹੋਈ ਦਰਦਨਾਕ ਮੌਤ
ਲੁਧਿਆਣਾ, 14 ਦਸੰਬਰ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਭੋਰਾ ਇਲਾਕੇ ਮੇਨ ਜੀਟੀ ਰੋਡ ਤੋਂ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਕਾਰ ਚਾਲਕ ਵੱਲੋਂ ਫੇਟ ਮਾਰ ਕੇ ਜ਼ਖਮੀ ਕਰ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ਸਬੰਧੀ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮੁਦਈ ਜਵਾਹਰ ਲਾਲ ਤਿਵਾੜੀ ਪੁੱਤਰ ਵਾਸੂਦੇਵ ਤਵਾੜੀ ਵਾਸੀ ਢੋਲਿਆ ਨੇ…
Read More » -
ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ
ਲੁਧਿਆਣਾ, 14 ਦਸੰਬਰ : ਕਾਲਜ ਗਈ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੀ ਸ਼ਿਕਾਇਤ ਤੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਥਾਣਾ ਡੇਹਲੋਂ ਦੇ ਅਧੀਨ ਆਉਂਦੇ ਇੱਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸ ਦੀ 16 ਸਾਲ ਦੀ…
Read More » -
ਗੁਪਤ ਅੰਗ ਕੱਟੇ ਜਾਣ ਤੋਂ ਬਾਅਦ ਕੀਤੀ ਸੀ ਔਰਤ ਦੀ ਹੱਤਿਆ
ਲੁਧਿਆਣਾ, 14 ਦਸੰਬਰ : ਜਲੰਧਰ ਬਾਈਪਾਸ ਦਾਣਾ ਮੰਡੀ ਨੇੜੇ ਹੋਟਲ ਵਿੱਚ ਔਰਤ ਦੇ ਕਤਲ ਮਾਮਲੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਔਰਤ ਤੇ ਵਿਅਕਤੀ ਦਾ ਵਿਆਹ ਨੂੰ ਲੈ ਕੇ ਝਗੜਾ ਹੋਇਆ ਸੀ। ਔਰਤ ਨੇ ਪਹਿਲਾਂ ਆਦਮੀ ਦਾ ਗੁਪਤ ਅੰਗ ਕੱਟ ਦਿੱਤਾ ਅਤੇ ਫਿਰ ਗੁੱਸੇ ਵਿੱਚ ਆ ਕੇ ਵਿਅਕਤੀ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਦੋਂ ਔਰਤ ਦੀ…
Read More » -
ਅੰਮ੍ਰਿਤਸਰ ‘ਚ ਹਾਥੀ ਗੇਟ ਨੇੜੇ ਜੁੱਤਾ ਕਾਰੋਬਾਰੀ ਦੀ ਹੱਤਿਆ
ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ਦੇ ਹਾਥੀ ਗੇਟ ਨੇੜੇ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ ਜਿਸਦੇ ਹੱਥ ਅਤੇ ਪੈਰ ਰੱਸੀਆਂ ਨਾਲ ਬੰਨ੍ਹੇ ਹੋਏ ਪਾਏ ਗਏ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ, ਯਸ਼ਪਾਲ ਕਾਫ਼ੀ ਸਮੇਂ ਤੋਂ ਹਾਥੀ ਗੇਟ ਖੇਤਰ ‘ਚ ਜੁੱਤਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਸੀ ਤੇ…
Read More » -
ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸ਼ਖ਼ਸ ਪਹੁੰਚਿਆ ਪੁਲਿਸ ਕੋਲ
ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ‘ਤੇ ਨਾਜਾਇਜ਼ ਸਬੰਧਾਂ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਉਸਦੇ ਆਸ਼ਕ ਦੁਆਰਾ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਪਤੀ ਨੇ ਦਾਅਵਾ ਕੀਤਾ ਹੈ ਕਿ ਉਸਨੂੰ ਪਤਨੀ ਦੇ ਮੋਬਾਈਲ ਫੋਨ ਤੋਂ ਇਤਰਾਜ਼ਯੋਗ ਤਸਵੀਰਾਂ ਮਿਲੀਆਂ ਹਨ। ਕੁੱਟਮਾਰ ਕੀਤੇ ਜਾਣ ਤੋਂ ਬਾਅਦ ਪੀੜਤ ਹੁਣ ਪੁਲਿਸ ਕੋਲ ਇਸ ਸਬੰਧ ਵਿੱਚ ਸ਼ਿਕਾਇਤ ਲੈ ਕੇ ਪਹੁੰਚਿਆ…
Read More » -
ਅੰਮ੍ਰਿਤਸਰ ਦੇ ਖਾਸਾ ਤੇ ਖੁਰਮਨੀਆ ਇਲਾਕਿਆਂ ‘ਚ ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱ ਦ
ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਨੀਆ ਇਲਾਕਿਆਂ ਵਿੱਚ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕਾਰਨ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਨਾਮ ਸਹੀ ਛਾਪਿਆ ਗਿਆ ਸੀ, ਪਰ ਉਨ੍ਹਾਂ ਦਾ ਚੋਣ ਨਿਸ਼ਾਨ ਗਲਤ ਛਾਪਿਆ ਗਿਆ ਸੀ। ਇਸ ਅੰਤਰ ਕਾਰਨ ਵੋਟਿੰਗ ਰੋਕ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਲਈ ਚੋਣ ਅਧਿਕਾਰੀਆਂ…
Read More » -
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਲਈ ਵੋਟਿੰਗ ਸ਼ੁਰੂ
ਮਾਨਸਾ, 14 ਦਸੰਬਰ : ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਤੇ ਬਲਾਕ ਸੰਮਤੀਆਂ ਦੀਆਂ 2,838 ਸੀਟਾਂ ਲਈ ਐਤਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋ ਗੀ ਹੈ। ਜੋ ਕਿ ਸ਼ਾਮ 4 ਵਜੇ ਤੱਕ ਹੋਵੇਗੀ। ਬੈਲੇਟ ਪੇਪਰ ਨਾਲ ਵੋਟਿੰਗ ਕਰਵਾਉਣ ਲਈ ਸ਼ਨਿਚਰਵਾਰ ਦੇਰ ਸ਼ਾਮ ਤੱਕ ਪੋਲਿੰਗ ਪਾਰਟੀਆਂ ਬੂਥਾਂ ’ਤੇ ਪਹੁੰਚ ਗਈਆਂ। ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰਾ ਕਰਨ…
Read More » -
ਸਨਕੀ ਪਿਓ ਨੇ ਸਾਢੇ ਤਿੰਨ ਸਾਲ ਦੇ ਪੁੱਤਰ ਨੂੰ ਸੁੱਟਿਆ ਮਾਲ-ਗੱਡੀ ਸਾਹਮਣੇ
ਲੁਧਿਆਣਾ, 14 ਦਸੰਬਰ : ਸ਼ਹਿਰ ਵਿਚ ਦਿਲ ਦਹਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਸਨਕੀ ਵਿਅਕਤੀ ਨੇ ਆਪਣੇ ਹੀ ਸਾਢੇ ਤਿੰਨ ਸਾਲ ਦੇ ਪੁੱਤਰ ਨੂੰ ਜਾਨ ਨਾਲ ਮਾਰਨ ਦੀ ਨੀਅਤ ਨਾਲ ਚੱਲਦੀ ਮਾਲ-ਗੱਡੀ ਦੇ ਸਾਹਮਣੇ ਫੈਂਕ ਦਿੱਤਾ। ਖੁਸ਼ਕਿਸਮਤੀ ਨਾਲ, ਲੋਕੋ ਪਾਇਲਟ ਦੀ ਚੌਕਸੀ ਤੇ ਸੂਝਬੂਝ ਨਾਲ ਟ੍ਰੇਨ ਰੋਕ ਦਿੱਤੀ ਗਈ, ਜਿਸ ਕਾਰਨ ਬੱਚੇ ਦੀ ਜ਼ਿੰਦਗੀ ਬੱਚ ਗਈ। ਪ੍ਰਾਪਤ ਜਾਣਕਾਰੀ ਮੁਤਾਬਕ…
Read More » -
ਪਤਨੀ ਨੂੰ ਵੋਟਾਂ ਦੀ ਡਿਊਟੀ ਲਈ ਛੱਡਣ ਰਿਹਾ ਸੀ ਪਤੀ, ਸੂਏ ‘ਚ ਡਿੱਗੀ ਕਾਰ, ਦੋਵਾਂ ਦੀ ਮੌਤ
ਮੋਗਾ, 14 ਦਸੰਬਰ : ਮੋਗਾ ਵਿਖੇ ਅੱਜ ਸਵੇਰੇ ਵੱਡੀ ਘਟਨਾ ਵਾਪਰੀ ਹੈ। ਅਧਿਆਪਕ ਪਤੀ-ਪਤਨੀ ਦੀ ਦੁਖਦਾਈ ਘਟਨਾ ਵਿਚ ਮੌਤ ਹੋ ਗਈ। ਪਤਾ ਲੱਗਾ ਹੈ ਕਿ ਜਸਕਰਨ ਸਿੰਘ ਭੁੱਲਰ ਆਪਣੀ ਪਤਨੀ ਕਮਲਜੀਤ ਕੌਰ ਨੂੰ ਵੋਟਾਂ ਵਿਚ ਡਿਊਟੀ ਲੱਗੀ ਹੋਣ ਕਾਰਨ ਕਾਰ ‘ਤੇ ਛੱਡਣ ਜਾ ਰਿਹਾ ਸੀ। ਕਾਰ ਬਾਘਾਪੁਰਾਣਾ ਦੇ ਸੰਗਤਪੁਰਾ ਨਜ਼ਦੀਕ ਸੂਏ ਵਿਚ ਜਾ ਡਿੱਗੀ, ਜਿਸ ਦੌਰਾਨ ਦੋਹਾਂ ਦੀ ਮੌਕੇ ‘ਤੇ…
Read More »