Punjab
-
ਲੁਧਿਆਣਾ ਨਾਲ ਜੁੜੇ ਕਪਿਲ ਸ਼ਰਮਾ ਦੇ ਕੈਫੇ ‘ਤੇ ਹੋਈ ਫਾਇਰਿੰਗ ਦੇ ਤਾਰ
ਲੁਧਿਆਣਾ, 13 ਦਸੰਬਰ : ਕੈਨੇਡਾ ’ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪਸ ਕੈਫੇ ’ਚ ਹੋਈ ਫਾਇਰਿੰਗ ਦੀਆਂ ਘਟਨਾਵਾਂ ਪਿੱਛੇ ਮਾਸਟਰਮਾਈਂਡ ਵਜੋਂ ਰਾਇਕੋਟ ਦੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਸੀਪੂ ਦਾ ਨਾਮ ਸਾਹਮਣੇ ਆਇਆ ਹੈ। ਕੈਨੇਡਾ ਪੁਲਿਸ ਤੇ ਕੇਂਦਰੀ ਏਜੰਸੀਆਂ ਅਨੁਸਾਰ, ਬ੍ਰਹਮਪੁਰ ਦੇ ਸੁਖਵਿੰਦਰ ਸੀਪੂ ਤੋਂ ਇਲਾਵਾ ਦੋ ਹੋਰ ਪੰਜਾਬੀ ਨੌਜਵਾਨ ਸ਼ੈਰੀ ਤੇ ਦਿਲਜੋਤ ਵੀ ਇਨ੍ਹਾਂ ਹਮਲਿਆਂ ਨਾਲ ਜੁੜੇ ਹੋਏ ਹਨ। ਇਨ੍ਹਾਂ…
Read More » -
ਕਿਸਾਨ ਮਜ਼ਦੂਰ ਮੋਰਚਾ ਵੱਲੋਂ 20 ਦਸੰਬਰ ਤੋਂ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਤੇ ਬਠਿੰਡਾ ’ਚ ਰੇਲ ਰੋਕੋ ਅੰਦੋਲਨ ਸ਼ੁਰੂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਦਸੰਬਰ : ਕਿਸਾਨ ਮਜ਼ਦੂਰ ਮੋਰਚਾ ਨੇ ਮੁੜ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕਣ ਵਰਗਾ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਹੈ। ਚੰਡੀਗੜ੍ਹ ’ਚ ਸ਼ੁੱਕਰਵਾਰ ਨੂੰ ਕਿਸਾਨ ਭਵਨ ’ਚ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਪੰਜਾਬ ਚੈਪਟਰ ਦੀ ਹੋਈ ਬੈਠਕ ’ਚ ਸੂਬਾ ਸਰਕਾਰ ਖਿਲਾਫ਼ ਅੰਦੋਲਨ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਬੈਠਕ ’ਚ ਤੈਅ ਕੀਤਾ ਗਿਆ ਕਿ 18…
Read More » -
ਤਰਨਤਾਰਨ ਦੀ ਮੁਅੱਤਲ ਐੱਸਐੱਸਪੀ ਰਵਜੋਤ ਗਰੇਵਾਲ ਖ਼ਿਲਾਫ਼ ਚਾਰਜਸ਼ੀਟ ਜਾਰੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਦਸੰਬਰ : ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਈ ਜ਼ਿਮਨੀ ਚੋਣ ਦੌਰਾਨ ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਮੁਅੱਤਲ ਕੀਤੀ ਗਈ ਤਰਨਤਾਰਨ ਦੀ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਖਿਲਾਫ਼ ਚਾਰਜਸੀਟ ਜਾਰੀ ਕਰ ਦਿੱਤੀ ਗਈ ਹੈ। ਸਰਕਾਰ ਨੇ ਗਰੇਵਾਲ ਨੂੰ ਇਕ ਮਹੀਨੇ ਦੇ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਸਾਬਕਾ ਐੱਸਐੱਸਪੀ ਦੇ ਜਵਾਬ ਦੇਣ…
Read More » -
ਪੰਜਾਬ ਦੇ ਸਾਬਕਾ CM ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਕੰਮਕਾਜ ਦੀ ਆਲੋਚਨਾ ਕੀਤੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ/ਜਲੰਧਰ, 13 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ (12 ਦਸੰਬਰ) ਨੂੰ ਭਾਰਤੀ ਜਨਤਾ ਪਾਰਟੀ ਦੇ ਕੰਮਕਾਜ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਉਲਟ, ਪਾਰਟੀ ਉਨ੍ਹਾਂ ਨਾਲ ਸਲਾਹ-ਮਸ਼ਵਰਾ ਨਹੀਂ ਕਰ ਰਹੀ। ਹਾਲਾਂਕਿ, ਉਨ੍ਹਾਂ ਨੇ ਕਾਂਗਰਸ ਵਿੱਚ ਵਾਪਸ ਆਉਣ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਖਾਰਜ ਕਰ…
Read More » -
ਪੰਜਾਬ ‘ਚ ਸੱਤ ਆਈ.ਏ.ਐੱਸ ਤੇ ਇਕ ਪੀ.ਸੀ.ਐੱਸ ਅਫਸਰ ਦਾ ਤਬਾਦਲਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 12 ਦਸੰਬਰ : ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਵੀਰਵਾਰ ਸ਼ਾਮ ਨੂੰ ਸੱਤ ਆਈਏਐੱਸ ਤੇ ਇਕ ਪੀਸੀਐੱਸ ਅਫਸਰ ਦਾ ਤਬਾਦਲਾ ਕਰ ਦਿੱਤਾ ਹੈ। ਇਸ ’ਚ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਵਿਭਾਗ ਲਾਇਆ ਗਿਆ ਹੈ। ਮਨਵੇਸ਼ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਰੋਪੜ ਮੰਡਲ ਦੇ ਕਮਿਸ਼ਨਰ ਦਾ ਵਾਧੂ…
Read More » -
CID ਦੇ ਰਿਟਾਇਰਡ ਇੰਸਪੈਕਟਰ ਦੀ ਮੌਤ
ਬਠਿੰਡਾ, 12 ਦਸੰਬਰ : ਗੋਨਿਆਣਾ ਰੋਡ ‘ਤੇ ਐੱਨਐੱਫਐੱਲ ਟਾਊਨਸ਼ਿਪ ਦੇ ਇੱਕ ਨੰਬਰ ਗੇਟ ਦੇ ਨੇੜੇ ਸੜਕ ‘ਤੇ ਅਵਿਵਸਥਿਤ (ਗਲਤ ਢੰਗ ਨਾਲ) ਤਰੀਕੇ ਨਾਲ ਬਣੇ BSNL ਬਾਕਸ ਨਾਲ ਟਕਰਾਉਣ ਕਾਰਨ ਸਕੂਟੀ ਬੇਕਾਬੂ ਹੋ ਕੇ ਡਿੱਗ ਪਈ। ਇਸ ਦੁਰਘਟਨਾ ਵਿੱਚ ਸਕੂਟੀ ਸਵਾਰ ਬਜ਼ੁਰਗ ਬੇਹੋਸ਼ ਹੋ ਕੇ ਸੜਕ ‘ਤੇ ਡਿੱਗ ਪਏ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ…
Read More » -
ਘਰ ਵੜ ਕੇ ਦੋਸਤ ਤੇ ਉਸਦੀ ਪਤਨੀ ਨੂੰ ਮਾਰੀਆਂ ਗੋਲ਼ੀਆਂ,
ਤਰਨਤਾਰਨ, 12 ਦਸੰਬਰ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਨਵਾਲੀਪੁਰ ’ਚ ਬੁੱਧਵਾਰ ਦੇਰ ਰਾਤ ਇਕ ਵਿਅਕਤੀ ਨੇ ਆਪਣੇ ਦੋਸਤ ਦੇ ਘਰ ਆ ਕੇ ਦੋਸਤ ਤੇ ਉਸਦੀ ਪਤਨੀ ਨੂੰ ਗੋਲ਼ੀਆਂ ਮਾਰ ਦਿੱਤੀਆਂ ਅਤੇ ਫਿਰ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲ਼ੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਹਰਪਾਲ ਸਿੰਘ ਨਾਮਕ ਵਿਅਕਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ…
Read More » -
ਤਾਲਾ ਠੀਕ ਕਰਨ ਆਇਆ ਕਰ ਗਿਆ ਲੱਖਾਂ ਦੇ ਗਹਿਣਿਆਂ ‘ਤੇ ਹੱਥ ਸਾਫ਼
ਲੁਧਿਆਣਾ, 12 ਦਸੰਬਰ : ਇੱਕ ਵਿਅਕਤੀ ਨੇ ਅਲਮਾਰੀ ਦੇ ਤਾਲੇ ਦੀ ਮੁਰੰਮਤ ਕਰਨ ਲਈ ਮਕੈਨਿਕ ਘਰ ਬੁਲਾਇਆ ਤਾਂ ਉਸਨੇ ਅਲਮਾਰੀ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਚੋਰੀ ਦਾ ਪਤਾ ਉਦੋਂ ਲੱਗਿਆ ਜਦੋਂ ਗਹਿਣੇ ਕੱਢਣ ਲਈ ਅਲਮਾਰੀ ਖੋਲ੍ਹੀ ਗਈ। ਅਲਮਾਰੀ ਵਿੱਚੋਂ ਲੱਖਾਂ ਦੇ ਗਹਿਣੇ ਗਾਇਬ ਦੇਖ ਕੇ ਪਰਿਵਾਰ ਹੈਰਾਨ ਰਹਿ ਗਿਆ। ਉਨ੍ਹਾਂ ਨੇ ਪੁਲਿਸ ਸ਼ਿਕਾਇਤ…
Read More » -
ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ, 12 ਦਸੰਬਰ : ਅੰਮ੍ਰਿਤਸਰ ਵਿੱਚ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ (Threat Email) ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਵਾਪਸ ਘਰ ਭੇਜਣ ਲਈ ਮਾਪਿਆਂ ਨੂੰ ਸੰਦੇਸ਼ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਮਾਪੇ ਪੂਰੀ ਤਰ੍ਹਾਂ ਘਬਰਾਏ ਹੋਏ ਸਕੂਲ ਪਹੁੰਚ ਰਹੇ ਹਨ।
Read More » -
ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼
ਅੰਮ੍ਰਿਤਸਰ, 12 ਦਸੰਬਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੂਫੀਆ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ ਵੱਡੀ ਕਾਰਵਾਈ ਵਿਚ ਇਕ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਪੁਲਿਸ ਨੇ ਆਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ‘ਤੇ ਲੰਬੇ ਸਮੇਂ ਤੋਂ ਵਿਦੇਸ਼ੀ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਸਪਲਾਈ ਵਿਚ ਸ਼ਾਮਲ ਹੋਣ ਦਾ ਸ਼ੱਕ ਸੀ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਇਕ…
Read More »