Punjab
-
ਬੀ.ਬੀ.ਐਮ.ਬੀ ਹਸਪਤਾਲ ’ਚ ਦਿਲ ਦੇ ਰੋਗਾਂ ਦੀ ਜਾਂਚ ਲਈ ਲਗਾਇਆ ਮੁਫ਼ਤ ਕੈਂਪ
ਤਲਵਾੜਾ, 11 ਦਸੰਬਰ (ਜਸਵਿੰਦਰ ਸਿੰਘ ਸੰਧੂ)– ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤਲਵਾੜਾ ਦੀ ਪਹਿਲ ਕਦਮੀ ਨਾਲ ਅੱਜ ਬੀ.ਬੀ.ਐਮ.ਬੀ ਹਸਪਤਾਲ ਤਲਵਾੜਾ ਵਿਖੇ ਕੇਅਰ ਬੈਸਟ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਦੀ ਜਾਂਚ ਲਈ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬੀ.ਬੀ.ਐਮ.ਬੀ ਤਲਵਾੜਾ ਦੇ ਮੁੱਖ ਇੰਜੀਨੀਅਰ ਸ੍ਰੀ ਰਾਕੇਸ਼ ਗੁਪਤਾ ਨੇ ਕੀਤਾ, ਜਿਨ੍ਹਾਂ ਨਾਲ ਉਨ੍ਹਾਂ ਦੇ ਧਰਮ ਪਤਨੀ ਸੀਮਾ ਗੁਪਤਾ…
Read More » -
ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ’ਚ ਚੱਲੀ ਗੋਲੀ
ਬਾਲ ਕਿਸ਼ਨ ਫਿਰੋਜ਼ਪੁਰ, 11 ਦਸੰਬਰ : ਫਾਜ਼ਿਲਕਾ ਮਾਰਗ ’ਤੇ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਬੁੱਧਵਾਰ ਦੇਰ ਸ਼ਾਮ ਦੋ ਧਿਰਾਂ ਵਿਚ ਹੋਈ ਲੜਾਈ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਲੜਾਈ ਦੌਰਾਨ ਨੋਬਤ ਗੋਲ਼ੀਬਾਰੀ ਤੱਕ ਆ ਪਹੁੰਚੀ ।ਇਸ ਦੌਰਾਨ ਦੋਵਾਂ ਧਿਰਾਂ ਨੂੰ ਛੁਡਵਾਉਣ ਆਇਆ ਇਕ ਵਿਅਕਤੀ ਗੋਲ਼ੀ ਲੱਗਣ ਕਾਰਣ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ 35 ਸਾਲਾ ਬਲਜੀਤ ਸਿੰਘ…
Read More » -
ਦਿਨ-ਦਿਹਾੜੇ ਗੋਲ਼ੀਆਂ ਨਾਲ ਦਹਿਲਿਆ ਪੰਜਾਬ,
ਅਬੋਹਰ, 11 ਦਸੰਬਰ : ਅਬੋਹਰ ਵਿਖੇ ਅੱਜ ਤੜਕਸਾਰ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਿਕ ਅਬੋਹਰ ਦੀ ਤਹਿਸੀਲ ਕੰਪਲੈਕਸ ‘ਚ ਤਰੀਕ ਭੁਗਤਣ ਆਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਐਸਐਸਪੀ ਗੁਰਮੀਤ ਸਿੰਘ ਮੌਕੇ ‘ਤੇ ਪਹੁੰਚ ਮਾਮਲੇ ਦੀ ਤਫਤੀਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਆਪਸੀ ਗਰੁੱਪ ਦੀ ਵਾਰ…
Read More » -
ਅਰੁਣ ਸਾਹਨੀ ਕਤਲ ਕੇਸ ਦੇ ਸੱਤ ਮੁਲਜ਼ਮ ਗ੍ਰਿਫਤਾਰ
ਲੁਧਿਆਣਾ, 11 ਦਸੰਬਰ : ਅਰੁਣ ਸਾਹਨੀ ਕਤਲ ਕੇਸ ਨੂੰ ਹੱਲ ਕਰਦਿਆਂ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਰੁਪਿੰਦਰ ਸਿੰਘ, ਏਡੀਸੀਪੀ ਸਮੀਰ ਵਰਮਾ ਅਤੇ ਏਸੀਪੀ ਕਿੱਕਰ ਸਿੰਘ ਨੇ ਦੱਸਿਆ ਕੀ 10 ਦਸੰਬਰ ਨੂੰ ਥਾਣਾ ਦਰੇਸੀ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਵਰੁਣ ਸਾਹਨੀ ਵੱਲੋਂ ਸ਼ਿਕਾਇਤ ਦਰਜ ਕਰਵਾਈ…
Read More » -
ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਨੇ ਲਈਆਂ 3 ਜਾਨਾਂ
ਅੰਮ੍ਰਿਤਸਰ, 11 ਦਸੰਬਰ : ਅੰਮ੍ਰਿਤਸਰ ਬਾਈਪਾਸ ‘ਤੇ ਮਹਾਲਾਂ ਪੁਲ ਨੇੜੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਚੌਥਾ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਲੋਪੋਕੇ ਤੋਂ ਆ ਰਹੀ ਇੱਕ ਕਾਰ ਤੇਜ਼ ਰਫ਼ਤਾਰ ਨਾਲ ਕੰਟਰੋਲ ਗੁਆ ਬੈਠੀ। ਇਹ ਘਟਨਾ…
Read More » -
ਅਦਾਕਾਰਾ ਤੇ ‘AAP’ ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ, 11 ਦਸੰਬਰ : ਆਮ ਆਦਮੀ ਪਾਰਟੀ (ਆਪ) ਦੀ ਹਲਕਾ ਇੰਚਾਰਜ ਸੋਨੀਆ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਵਿੱਚ ਡੀਐੱਸਪੀ ਨੀਰਜ ਕੁਮਾਰ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਪਿੰਡ ਭਿੰਡੀ ਦੇ ਰਹਿਣ ਵਾਲੇ ਗੋਪੀ ਵਜੋਂ ਦੱਸੀ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਪੀ ਨੇ ਇੰਟਰਨੈੱਟ ਪਲੇਟਫਾਰਮਾਂ ‘ਤੇ…
Read More » -
ਭਾਈ ਹਰਿੰਦਰ ਸਿੰਘ ਨੇ ਭੁਗਤੀ ਧਾਰਮਿਕ ਸਜ਼ਾ,
ਅੰਮ੍ਰਿਤਸਰ, 11 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲੱਗੀ ਤਨਖ਼ਾਹ ਨੂੰ ਭੁਗਤਦਿਆ ਭਾਈ ਹਰਿੰਦਰ ਸਿੰਘ ਨੇ ਧਾਰਮਿਕ ਸੇਵਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਰਵੈਰ ਖ਼ਾਲਸਾ ਜਥਾ ਯੂਕੇ ਤੋਂ ਭਾਈ ਹਰਿੰਦਰ ਸਿੰਘ ਨੂੰ ਗੁਰਮਤਿ ਪ੍ਰਤੀ ਕੀਤੀਆਂ ਗ਼ਲਤਬਿਆਨੀਆਂ ਲਈ ਧਾਰਮਿਕ ਸਜ਼ਾ ਲੱਗੀ ਸੀ। ਭਾਈ ਹਰਿੰਦਰ ਸਿੰਘ ਨੂੰ ਦੋ ਦਿਨ ਸ੍ਰੀ ਹਰਿਮੰਦਰ ਸਾਹਿਬ…
Read More » -
ਗੂੜ੍ਹੀ ਨੀਂਦ ‘ਚ ਸੌੰ ਰਿਹਾ ਸੀ ਪਰਿਵਾਰ, ਘਰ ਅੰਦਰ ਲੱਗੀ ਭਿਆਨਕ ਅੱਗ
ਅੰਮ੍ਰਿਤਸਰ, 11 ਦਸੰਬਰ: ਅੰਮ੍ਰਿਤਸਰ ਦੇ ਗਿਲਵਾਲੀ ਗੇਟ ਵਿੱਚ ਸਥਿਤ ਬ੍ਰਹਮਚਾਰੀ ਗਲੀ ਵਿੱਚ ਦੇਰ ਰਾਤ ਇੱਕ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਉਸ ਸਮੇਂ ਪਰਿਵਾਰ ਗੂੜ੍ਹੀ ਨੀਂਦ ਸੌਂ ਰਿਹਾ ਸੀ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਇਸ ਨਾਲ ਗਲੀ ਵਿੱਚ ਦਹਿਸ਼ਤ ਫੈਲ ਗਈ। ਗੁਆਂਢੀਆਂ ਦੀ ਮਦਦ ਨਾਲ ਛੋਟੇ ਬੱਚਿਆਂ ਨੂੰ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ, ਜਿਸ ਨਾਲ ਇੱਕ ਵੱਡਾ…
Read More » -
BBMB ਲੀਜ਼ ਮਾਮਲੇ ’ਤੇ ਹਾਈ ਕੋਰਟ ਨੇ ਪੀੜਤਾਂ ਨੂੰ ਦਿੱਤੀ ਵੱਡੀ ਰਾਹਤ
ਨੰਗਲ, 11 ਦਸੰਬਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੰਗਲ ਦੇ ਸੈਂਕੜੇ ਪਰਿਵਾਰ ਅਤੇ ਦੁਕਾਨਦਾਰਾਂ ਨੂੰ ਬੁੱਧਵਾਰ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 1 ਦਸੰਬਰ ਨੂੰ ਦਿੱਤੇ ਗਏ ਆਦੇਸ਼ਾਂ ’ਤੇ ਰੋਕ ਲਗਾ ਦਿੱਤੀ ਜਿਸ ਨਾਲ ਸੈਂਕੜੇ ਲੀਜ਼ ਧਾਰਕਾਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਸੰਪਤੀ…
Read More » -
ਕਾਲ ਬਣ ਕੇ ਆਈ ਕਾਰ, ਬੁਲਟ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
ਬਾਲ ਕਿਸ਼ਨ ਫਿਰੋਜ਼ਪੁਰ, 11 ਦਸੰਬਰ : ਥਾਣਾ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਖਵਾਜਾ ਖੜਕ ਵਿਖੇ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281, 324 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਕੌਰ ਪਤਨੀ…
Read More »