Punjab

  • ਪਿਓ ਬਣਿਆ ਪੁੱਤ ਦੀ ਜਾਨ ਦਾ ਦੁਸ਼ਮਣ, ਇੱਟ ਨਾਲ ਵਾਰ ਕਰ ਕੇ ਤੜਫਾ-ਤੜਫਾ ਮਾਰਿਆ

    ਪਿਓ ਬਣਿਆ ਪੁੱਤ ਦੀ ਜਾਨ ਦਾ ਦੁਸ਼ਮਣ, ਇੱਟ ਨਾਲ ਵਾਰ ਕਰ ਕੇ ਤੜਫਾ-ਤੜਫਾ ਮਾਰਿਆ

    ਅੰਮ੍ਰਿਤਸਰ, 6 ਦਸੰਬਰ : ਅਜਨਾਲਾ ਦੇ ਕਯਾਮ ਇਲਾਕੇ ਵਿੱਚ ਪਿਤਾ ਨੇ ਝਗੜੇ ਦੌਰਾਨ ਆਪਣੇ ਪੁੱਤਰ ਦਾ ਕਤਲ ਕਰ ਦਿੱਤਾ। ਘਰ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ। ਪੁਲਿਸ ਨੇ ਸਿਮਰਜੰਗ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ। ਇਸ ਦੌਰਾਨ, ਅਜਨਾਲਾ ਥਾਣੇ ਦੀ ਪੁਲਿਸ ਨੇ ਹਰਪਾਲ ਸਿੰਘ ਅਤੇ ਸੁਖਜੀਤ ਕੌਰ ਖਿਲਾਫ ਕੇਸ…

    Read More »
  • ਚਲਾਨ ਕੱਟਣ ਤੋਂ ਦੁਖੀ ਰੇਹੜਾ ਯੂਨੀਅਨ ਦੇ ਹੱਕ ’ਚ ਉਤਰੀ ਭਾਵਾਧਸ

    ਚਲਾਨ ਕੱਟਣ ਤੋਂ ਦੁਖੀ ਰੇਹੜਾ ਯੂਨੀਅਨ ਦੇ ਹੱਕ ’ਚ ਉਤਰੀ ਭਾਵਾਧਸ

    ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)– ਮੋਟਰਸਾਈਕਲ ਰੇਹੜਾ ਦੇ ਚਲਾਨ ਕੱਟੇ ਜਾਣ ਦੇ ਖ਼ਿਲਾਫ਼ ਚਲਾਨ ਕੱਟਣ ਦੀ ਕਾਰਵਾਈ ਨੂੰ ਬੰਦ ਕਰਵਾਉਣ ਲਈ ਅੱਜ ਰੇਹੜਾ ਯੂਨੀਅਨ ਫ਼ਿਰੋਜ਼ਪੁਰ ਅਤੇ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਸੌਂਪਦੇ ਹੋਏ ਭਾਵਾਧਸ ਪੰਜਾਬ ਦੇ ਜਨਰਲ ਸਕੱਤਰ ਕਿੱਕਰ ਸਹੋਤਾ ਅਤੇ ਰੇਹੜਾ ਯੂਨੀਅਨ ਫ਼ਿਰੋਜ਼ਪੁਰ ਦੇ ਪ੍ਰਧਾਨ…

    Read More »
  • ਮੁਅੱਤਲ DIG ਭੁੱਲਰ ਨੇ ਅਰਜ਼ੀ ਦਾਖਲ ਕਰ ਕੇ ਗ੍ਰਿਫਟਤਾਰੀ ਰੂਟ ਦੀ ਮੰਗੀ ਸੀਸੀਟੀਵੀ ਫੁਟੇਜ

    ਮੁਅੱਤਲ DIG ਭੁੱਲਰ ਨੇ ਅਰਜ਼ੀ ਦਾਖਲ ਕਰ ਕੇ ਗ੍ਰਿਫਟਤਾਰੀ ਰੂਟ ਦੀ ਮੰਗੀ ਸੀਸੀਟੀਵੀ ਫੁਟੇਜ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 5 ਦਸੰਬਰ : ਰਿਸ਼ਵਤ ਮਾਮਲੇ ਵਿਚ ਫਸੇ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਖ਼ਿਲਾਫ਼ ਸੀਬੀਆਈ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਭੁੱਲਰ ਨੇ ਆਪਣੇ ਬਚਾਅ ਵਿਚ ਅਦਾਲਤ ਤੋਂ ਕੁਝ ਰਿਕਾਰਡ ਮੰਗਿਆ ਹੈ। ਭੁੱਲਰ ਦੇ ਵਕੀਲ ਨੇ ਵੀਰਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਇਕ ਅਰਜ਼ੀ ਦਾਖਲ ਕੀਤੀ, ਜਿਸ ਵਿਚ ਉਨ੍ਹਾਂ ਨੇ…

    Read More »
  • ਪੰਜਾਬ ਰਾਜ ਭਵਨ ਦਾ ਨਾਂ ਬਦਲਣ ਲਈ ਰਾਜਪਾਲ ਨੇ ਦਿੱਤੀ ਮਨਜ਼ੂਰੀ

    ਪੰਜਾਬ ਰਾਜ ਭਵਨ ਦਾ ਨਾਂ ਬਦਲਣ ਲਈ ਰਾਜਪਾਲ ਨੇ ਦਿੱਤੀ ਮਨਜ਼ੂਰੀ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 5 ਦਸੰਬਰ : ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਦਾ ਨਾਂ ਹੁਣ ਲੋਕ ਭਵਨ ਪੰਜਾਬ ਕਰਨ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ…

    Read More »
  • ਧੁਰੰਧਰ ਫ਼ਿਲਮ ’ਤੇ ਰੋਕ ਲਾਉਣ ਅਤੇ ਫ਼ਿਲਮ ‘ਪੰਜਾਬ-95’ ਤੁਰੰਤ ਰਿਲੀਜ਼ ਕਰਨ ਸਬੰਧੀ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

    ਧੁਰੰਧਰ ਫ਼ਿਲਮ ’ਤੇ ਰੋਕ ਲਾਉਣ ਅਤੇ ਫ਼ਿਲਮ ‘ਪੰਜਾਬ-95’ ਤੁਰੰਤ ਰਿਲੀਜ਼ ਕਰਨ ਸਬੰਧੀ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

    ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)– ਜ਼ਾਬਰ ਮਨੁੱਖਤਾ ਵਿਰੋਧੀ ਨੀਤੀਆਂ ਦੇ ਚਰਿੱਤਰ ਨੂੰ ਪੇਸ਼ ਕਰਨ ਵਾਲੀ 5 ਦਸੰਬਰ ਨੂੰ ਨਵੀਂ ਰਿਲੀਜ਼ ਕੀਤੀ ਫ਼ਿਲਮ ‘ਧੁਰੰਧਰ’ ’ਤੇ ਰੋਕ ਲਗਾਉਣ ਅਤੇ ‘ਪੰਜਾਬ-95’ ਤੁਰੰਤ ਰਿਲੀਜ਼ ਕਰਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਅਤੇ ਯੂਥ ਪ੍ਰਧਾਨ ਪੰਜਾਬ ਤੇਜਿੰਦਰ ਸਿੰਘ ਦਿਉਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀਮਤੀ…

    Read More »
  • ਨੈਸ਼ਨਲ ਹੈਲਥ ਮਿਸ਼ਨ ਦਾ 10000 ਮੁਲਾਜ਼ਮ ਗਿਆ ਹੜਤਾਲ 'ਤੇ

    ਨੈਸ਼ਨਲ ਹੈਲਥ ਮਿਸ਼ਨ ਦਾ 10000 ਮੁਲਾਜ਼ਮ ਗਿਆ ਹੜਤਾਲ ‘ਤੇ

    ਬਾਲ ਕਿਸ਼ਨ ਫ਼ਿਰੋਜ਼ਪੁਰ, 3 ਦਸੰਬਰ : ਫ਼ਿਰੋਜ਼ਪੁਰ ਸਿਵਲ ਸਰਜਨ ਦਫ਼ਤਰ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਪਿੱਛਲੇ 2 ਮਹੀਨੇ ਦੀਆਂ ਤਨਖਾਹਾਂ ਨਾ ਮਿਲਣ ਕਰਕੇ ਧਰਨਾ ਲਗਾਇਆ ਗਿਆ । ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ 10000 ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਰਕੇ ਮੁਲਾਜ਼ਮਾਂ ਵੱਲੋਂ 1 ਦਸੰਬਰ…

    Read More »
  • ਆਸਟ੍ਰੇਲੀਆ 'ਚ ਰਹਿ ਰਹੇ ਨੌਜਵਾਨ ਦੀ ਮੌਤ

    ਆਸਟ੍ਰੇਲੀਆ ‘ਚ ਰਹਿ ਰਹੇ ਨੌਜਵਾਨ ਦੀ ਮੌਤ

    ਮੋਗਾ, 3 ਦਸੰਬਰ : ਮੋਗਾ ਦੇ ਪਿੰਡ ਮੱਲੇਆਣਾ ਦੀ ਆਸਟ੍ਰੇਲੀਆ ‘ਚ ਰਹਿ ਰਹੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਮੱਲੇਆਣਾ ਦੇ ਨੌਜਵਾਨ ਮੁੱਖਾ ਸਿੰਘ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕਾਫੀ ਸਮੇਂ ਤੋਂ ਆਸਟ੍ਰੇਲੀਆ ‘ਚ ਰਹਿ ਰਿਹਾ ਸੀ। ਇਸ ਦੁੱਖਦਾਈ ਘਟਨਾ ਨਾਲ ਪਿੰਡ ਵਿੱਚ ਸੋਗ ਦੀ…

    Read More »
  • ਓਵਰਲੋਡ ਟਰੱਕ ਪਲਟਿਆ, ਇੱਕ ਵਿਅਕਤੀ ਦੀ ਮੌਤ ਤੇ ਦੋ ਜ਼ਖਮੀ

    ਓਵਰਲੋਡ ਟਰੱਕ ਪਲਟਿਆ, ਇੱਕ ਵਿਅਕਤੀ ਦੀ ਮੌਤ ਤੇ ਦੋ ਜ਼ਖਮੀ

    ਪਟਿਆਲਾ, 3 ਦਸੰਬਰ : ਪਟਿਆਲਾ ਤੋਂ ਸਮਾਣਾ-ਪਾਤੜਾਂ ਰੋਡ ‘ਤੇ ਸਥਿਤ ਪਿੰਡ ਕਕਰਾਲਾ ਦੇ ਨੇੜੇ ਇੱਕ ਓਵਰਲੋਡ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਇਸ ਟਰੱਕ ਦੀ ਲਪੇਟ ਵਿੱਚ ਦੋ ਗੱਡੀਆਂ ਆ ਗਈਆਂ, ਜਿਸ ਵਿੱਚ 60 ਸਾਲ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਬੀਤੀ ਰਾਤ ਵਾਪਰਿਆ ਹੈ ਅਤੇ ਘਟਨਾ…

    Read More »
  • ਫ਼ਰਦ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ

    ਫ਼ਰਦ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ

    ਬਾਲ ਕਿਸ਼ਨ ਫਿਰੋਜ਼ਪੁਰ, 3 ਦਸੰਬਰ : ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਫ਼ਰਦ ਕੇਂਦਰਾਂ ਦੇ ਕਰਮਚਾਰੀਆਂ ਨੇ ਬੁੱਧਵਾਰ ਨੂੰ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਫ਼ਰਦ ਕੇਂਦਰਾਂ ਵਿਚ ਕਲਮ ਛੱਡ ਹੜਤਾਲ ਕੀਤੀ ਅਤੇ ਇਸ ਦੌਰਾਨ 9 ਵਜੇ ਤੋਂ ਲੈ ਕੇ 2 ਵਜੇ ਤੱਕ ਸਾਰਾ ਕੰਮ-ਕਾਜ ਬੰਦ ਰੱਖਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਫ਼ਰਦ ਕੇਂਦਰ ਦੇ…

    Read More »
  • ਚੋਣ ਕਮਿਸ਼ਨ ਨੇ ਸੂਬੇ ’ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਨਿਯੁਕਤੀ ’ਤੇ ਲਾਈ ਰੋਕ

    ਚੋਣ ਕਮਿਸ਼ਨ ਨੇ ਸੂਬੇ ’ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਨਿਯੁਕਤੀ ’ਤੇ ਲਾਈ ਰੋਕ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 3 ਦਸੰਬਰ : ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਨਿਯੁਕਤੀਆਂ ’ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਕਮਿਸ਼ਨਰ ਨੇ ਮੁੱਖ ਸਕੱਤਰ ਕੇਏਪੀ ਸਿਨਹਾ ਸਮੇਤ ਸਾਰੇ ਡਿਪਟੀ ਕਮਿਸ਼ਨਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ…

    Read More »
Back to top button