Punjab

  • ਲਾਰੈਂਸ ਗੈਂਗ ਦੇ ਕਰੀਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

    ਲਾਰੈਂਸ ਗੈਂਗ ਦੇ ਕਰੀਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਦਸੰਬਰ : ਸੋਮਵਾਰ ਸ਼ਾਮ ਨੂੰ ਸੈਕਟਰ-26 ਟਿੰਬਰ ਮਾਰਕੀਟ ਵਿਚ ਗੈਂਗਵਾਰ ਦੌਰਾਨ ਪੰਜਾਬ ਪੁਲਿਸ ਦੇ ਰਿਟਾਇਰਡ ਪੁਲਿਸ ਕਰਮੀ ਦੇ ਪੁੱਤਰ ਇੰਦਰਪ੍ਰੀਤ ਸਿੰਘ ਪੈਰੀ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰ ਇਕ ਕਾਰ ਵਿਚ ਸਵਾਰ ਹੋ ਕੇ ਆਏ ਸਨ ਤੇ ਪਹਿਲਾਂ ਤੋਂ ਹੀ ਪੈਰੀ ਦਾ ਪਿੱਛਾ ਕਰ ਰਹੇ ਸਨ। ਜਿਵੇਂ ਹੀ ਪੈਰੀ ਆਪਣੀ ਗੱਡੀ ਲੈ ਕੇ ਟਿੰਬਰ ਮਾਰਕੀਟ…

    Read More »
  • ਚੰਡੀਗੜ੍ਹ ਏਅਰਪੋਰਟ ਤੋਂ ਚਾਰ ਨਵੇਂ ਇੰਟਰਨੈਸ਼ਨਲ ਰੂਟ ਖੋਲ੍ਹਣ ਦੀ ਤਿਆਰੀ, ਯਾਤਰੀਆਂ ਤੇ ਵਪਾਰ ਨੂੰ ਮਿਲੇਗਾ ਵੱਡਾ ਲਾਭ

    ਚੰਡੀਗੜ੍ਹ ਏਅਰਪੋਰਟ ਤੋਂ ਚਾਰ ਨਵੇਂ ਇੰਟਰਨੈਸ਼ਨਲ ਰੂਟ ਖੋਲ੍ਹਣ ਦੀ ਤਿਆਰੀ, ਯਾਤਰੀਆਂ ਤੇ ਵਪਾਰ ਨੂੰ ਮਿਲੇਗਾ ਵੱਡਾ ਲਾਭ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਦਸੰਬਰ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਹੁਣ ਵੱਡੇ ਕੌਮਾਂਤਰੀ ਵਿਸਥਾਰ ਦੀ ਦਿਸ਼ਾ ਵਿਚ ਤੇਜ਼ੀ ਨਾਲ ਕਦਮ ਵਧਾ ਰਿਹਾ ਹੈ। ਏਅਰਪੋਰਟ ਅਥਾਰਟੀ ਨੇ ਵੱਧਦੀ ਮੰਗ ਅਤੇ ਖੇਤਰੀ ਆਰਥਿਕ ਸਰਗਰਮੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਚਾਰ ਨਵੇਂ ਕੌਮਾਂਤਰੀ ਰੂਟ ਸ਼ੁਰੂ ਕਰਨ ਦੀ ਤਿਆਰੀ ਤੇਜ਼ ਕਰ ਦਿੱਤੀ ਹੈ। ਤਜਵੀਜ਼ਸ਼ੁਦਾ ਰੂਟ ਬੈਂਕਾਕ, ਮਲੇਸ਼ੀਆ, ਲੰਡਨ ਤੇ ਸਿੰਗਾਪੁਰ ਨਾਲ ਜੁੜਨਗੇ, ਜੋ ਕਿ…

    Read More »
  • ਐਸ.ਐਸ.ਪੀ ਦਫਤਰ ਅੱਗੇ 2 ਦਸੰਬਰ ਨੂੰ ਲੱਗਣ ਵਾਲਾ ਧਰਨਾ ਮੁਲਤਵੀ

    ਐਸ.ਐਸ.ਪੀ ਦਫਤਰ ਅੱਗੇ 2 ਦਸੰਬਰ ਨੂੰ ਲੱਗਣ ਵਾਲਾ ਧਰਨਾ ਮੁਲਤਵੀ

    ਬਾਲ ਕਿਸ਼ਨ ਫ਼ਿਰੋਜ਼ਪੁਰ, 1 ਦਸੰਬਰ : ਕਿਸਾਨ ਮਜ਼ਦੂਰ ਸੰਘਰਸ਼ ਪੰਜਾਬ ਦੇ ਜ਼ਿਲਾ ਫਿਰੋਜਪੁਰ ਦੇ ਕਿਸਾਨ ਆਗੂਆਂ ਨਾਲ ਅੱਜ ਪੁਲਿਸ ਪ੍ਰਸ਼ਾਸਨ ਦੇ ਡੀ ਐਸ ਪੀ ਡੀ ਬਲਜਿੰਦਰ ਸਿੰਘ ਸਰਾਂ ਨੇ ਮੀਟਿੰਗ ਕੀਤੀ । ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਕੱਤਰ ਡਾ ਗੁਰਮੇਲ ਸਿੰਘ ਫੱਤੇ ਵਾਲਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ 28 ਅਕਤੂਬਰ ਨੂੰ ਪੁਲਿਸ ਨਾਲ ਸੰਬੰਧਿਤ ਪੂਰੇ ਜਿਲ੍ਹੇ ਦੇ ਡੀ ਐਸ…

    Read More »
  • ਜ਼ਿਲ੍ਹਾ ਪੱਧਰੀ ਓਪਨ ਕਰਾਸ ਕੰਟਰੀ ਮੁਕਾਬਲੇ ਪਿੰਡ ਝੋਕ ਹਰੀ ਹਰ ਦਾਣਾ ਮੰਡੀ ਵਿਖੇ 3 ਨੂੰ

    ਜ਼ਿਲ੍ਹਾ ਪੱਧਰੀ ਓਪਨ ਕਰਾਸ ਕੰਟਰੀ ਮੁਕਾਬਲੇ ਪਿੰਡ ਝੋਕ ਹਰੀ ਹਰ ਦਾਣਾ ਮੰਡੀ ਵਿਖੇ 3 ਨੂੰ

    ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫ਼ਿਰੋਜਪੁਰ ਵਿਖੇ ਹੋਵੇਗੀ ਐਥਲੇਟਿਕਸ ਮੀਟ 4 ਨੂੰ 14 ਅਤੇ 16 ਸਾਲਾ ਲੜਕੇ-ਲੜਕੀਆਂ ਲੈਣਗੇ ਭਾਗ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਕੀਤਾ ਜਾਵੇਗਾ ਸਨਮਾਨਿਤ ਝੋਕ ਹਰੀ ਹਰ, 30 ਨਵੰਬਰ : ਨੌਜਵਾਨ ਵਰਗ ਨੂੰ ਖੇਡ ਗਰਾਉਂਡਾਂ ਨਾਲ ਜੋੜਣ ਅਤੇ ਸਰੀਰਕ ਯੋਗਤਾ ਮੁਕਾਬਲੇ ਜਿੱਤਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਵੱਲੋ ਪ੍ਰਧਾਨ ਡਾ. ਸੁਰਜੀਤ ਸਿੰਘ ਸਿੱਧੂ…

    Read More »
  • ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਰਾਜਾ ਵੜਿੰਗ ਨੇ ਦਿੱਤੀ ਪ੍ਰਤੀਕਿਰਿਆ

    ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਰਾਜਾ ਵੜਿੰਗ ਨੇ ਦਿੱਤੀ ਪ੍ਰਤੀਕਿਰਿਆ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 1 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਸਹਿਮਤ ਹਨ ਕਿ ਭਾਜਪਾ ਦਾ ਆਪਣੇ ਪੱਧਰ ਤੇ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸਦਾ ਆਪਣੇ ਸਹਿਯੋਗੀਆਂ ਨਾਲ ਜਾਂ ਉਹਨਾਂ ਤੋਂ ਬਗੈਰ ਕੋਈ ਭਵਿੱਖ ਨਹੀਂ ਹੈ, ਕਿਉਂਕਿ ਪਾਰਟੀ ਨੇ ਆਪਣੀਆਂ…

    Read More »
  • ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

    ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 1 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਇੱਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ। ਨਿਵੇਸ਼ਕਾਂ ਨੂੰ ਹੁਣ ਇੱਕੋ ਛੱਤ ਹੇਠ 173 ਸਰਕਾਰੀ ਸੇਵਾਵਾਂ ਤੱਕ ਪਹੁੰਚ ਮਿਲੇਗੀ, ਜੋ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਨਿਵੇਸ਼-ਅਨੁਕੂਲ ਸੂਬਾ ਬਣਾਉਣ ਵਿੱਚ ਇੱਕ…

    Read More »
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 1 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਨੂੰ ਜਾਪਾਨ ਦੇ 10 ਦਿਨਾਂ ਦੇ ਸਰਕਾਰੀ ਦੌਰੇ ਲਈ ਰਵਾਨਾ ਹੋਣਗੇ, ਜੋ ਕਿ ਸੂਬਾ ਸਰਕਾਰ ਦੀ ਆਰਥਿਕ ਵਿਕਾਸ ਯੋਜਨਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਦੌਰੇ ਦੀ ਮੁੱਖ ਗੱਲ ਮਾਨ ਸਰਕਾਰ ਦਾ ਵਿਲੱਖਣ ਪਹੁੰਚ ਹੈ ਜਿਸ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਦੇ ਉਦਯੋਗਪਤੀਆਂ ਨੂੰ…

    Read More »
  • ਸਰਹੱਦੀ ਪਿੰਡ ਰਾਜੋਕੇ ’ਚ ਹੈਰੋਇਨ ਸਮੇਤ ਡਿੱਗਾ ਡ੍ਰੋਨ ਬਰਾਮਦ

    ਸਰਹੱਦੀ ਪਿੰਡ ਰਾਜੋਕੇ ’ਚ ਹੈਰੋਇਨ ਸਮੇਤ ਡਿੱਗਾ ਡ੍ਰੋਨ ਬਰਾਮਦ

    ਖਾਲੜਾ, 1 ਦਸੰਬਰ : ਤਰਨਤਾਰਨ ਜ਼ਿਲ੍ਹੇ ਦੇ ਸੈਕਟਰ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਰਾਜੋਕੇ ਦੇ ਖੇਤਾਂ ਵਿਚ ਡਿੱਗਾ ਡ੍ਰੋਨ ਤੇ ਹੈਰੋਇਨ ਦਾ ਪੈਕੇਟ ਮਿਲਿਆ ਹੈ। ਇਹ ਡ੍ਰੋਨ ਪਾਕਿਸਤਾਨੀ ਸਮੱਗਲਰਾਂ ਭੇਜਿਆ ਦੱਸਿਆ ਜਾ ਰਿਹਾ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ…

    Read More »
  • ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

    ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

    ਅੰਮ੍ਰਿਤਸਰ, 1 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼…

    Read More »
  • ਗੁਰਦਾਸਪੁਰ ਪੁਲਿਸ ਥਾਣੇ 'ਤੇ ਗ੍ਰਨੇਡ ਸੁੱਟਣ ਵਾਲੇ ਦੋ ਅੱਤਵਾਦੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

    ਗੁਰਦਾਸਪੁਰ ਪੁਲਿਸ ਥਾਣੇ ‘ਤੇ ਗ੍ਰਨੇਡ ਸੁੱਟਣ ਵਾਲੇ ਦੋ ਅੱਤਵਾਦੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

    ਅੰਮ੍ਰਿਤਸਰ, 1 ਦਸੰਬਰ: ਪੁਲਿਸ ਨੇ ਸੋਮਵਾਰ ਸਵੇਰੇ ਹੋਏ ਮੁਕਾਬਲੇ ਤੋਂ ਬਾਅਦ 25 ਨਵੰਬਰ ਦੀ ਰਾਤ ਨੂੰ ਗੁਰਦਾਸਪੁਰ ਸਿਟੀ ਪੁਲਿਸ ਥਾਣੇ ਦੇ ਬਾਹਰ ਗ੍ਰਨੇਡ ਹਮਲਾ ਕਰਨ ਵਾਲੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਚੀਨ ਦਾ ਬਣਿਆ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ। ਬਾਰਡਰ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਅਤੇ ਐਸਪੀ ਆਦਿੱਤਿਆ ਨੇ ਸੋਮਵਾਰ ਸ਼ਾਮ ਨੂੰ ਆਪਣੇ…

    Read More »
Back to top button