Punjab

  • ਸਹੁਰਿਆਂ ਨਾਲ ਲੜਾਈ ਮਗਰੋਂ ਸਿਵਲ ਹਸਪਤਾਲ ’ਚ ਟੈਂਕੀ ’ਤੇ ਚੜ੍ਹਿਆ ਨੌਜਵਾਨ

    ਸਹੁਰਿਆਂ ਨਾਲ ਲੜਾਈ ਮਗਰੋਂ ਸਿਵਲ ਹਸਪਤਾਲ ’ਚ ਟੈਂਕੀ ’ਤੇ ਚੜ੍ਹਿਆ ਨੌਜਵਾਨ

    ਖੰਨਾ, 28 ਨਵੰਬਰ :  ਖੰਨਾ ਸਿਵਲ ਹਸਪਤਾਲ ’ਚ ਮੰਗਲਵਾਰ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਨੌਜਵਾਨ ਅਚਾਨਕ ਹਸਪਤਾਲ ਦੇ ਕੰਪਲੈਕਸ ’ਚ ਬਣੀ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਤੇ ਹਸਪਤਾਲ ਸਟਾਫ ਮੌਕੇ ਤੇ ਪਹੁੰਚੇ ਤੇ ਲਗਪਗ ਡੇਢ ਘੰਟੇ ਦੀ ਕੋਸ਼ਿਸ਼ ਮਗਰੋਂ ਉਸ ਨੂੰ ਹੇਠਾਂ ਉਤਾਰਿਆ। ਰਿਪੋਰਟਾਂ ਅਨੁਸਾਰ ਨੌਜਵਾਨ ਦਾ ਆਪਣੀ ਪਤਨੀ ਨਾਲ ਝਗੜਾ ਚੱਲ…

    Read More »
  • 30 ਸਾਲਾਂ ਬਾਅਦ ਘਰ ਪਰਤੇ ਪਾਕਿਸਤਾਨੀ ਕੈਦੀ

    30 ਸਾਲਾਂ ਬਾਅਦ ਘਰ ਪਰਤੇ ਪਾਕਿਸਤਾਨੀ ਕੈਦੀ

    ਅੰਮ੍ਰਿਤਸਰ, 28 ਨਵੰਬਰ : ਸ਼ਨੀਵਾਰ ਨੂੰ ਭਾਰਤ ਸਰਕਾਰ ਨੇ ਤਿੰਨ ਪਾਕਿਸਤਾਨੀ ਨਾਗਰਿਕਾਂ ਨੂੰ ਰਿਹਾਅ ਕਰ ਦਿੱਤਾ। ਅੰਮ੍ਰਿਤਸਰ ਵਿੱਚ ਅਟਾਰੀ-ਵਾਹਗਾ ਸਰਹੱਦ ‘ਤੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ। ਰਿਹਾਅ ਕੀਤੇ ਗਏ ਕੈਦੀਆਂ ਵਿੱਚ ਪੰਜਾਬ ਸੂਬੇ ਦਾ ਰਹਿਣ ਵਾਲਾ ਮੁਹੰਮਦ ਇਕਬਾਲ ਵੀ ਸ਼ਾਮਲ ਸੀ, ਜੋ ਲਗਭਗ 30 ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਭਾਰਤੀ ਜੇਲ੍ਹਾਂ ਵਿੱਚ ਸਜ਼ਾ ਕੱਟ ਰਿਹਾ ਸੀ। ਮੁਹੰਮਦ ਇਕਬਾਲ…

    Read More »
  • ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਫਿਰੋਜ਼ਪੁਰ ਡਿਪੂ ਰਿਹਾ ਠੱਪ

    ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਫਿਰੋਜ਼ਪੁਰ ਡਿਪੂ ਰਿਹਾ ਠੱਪ

    ਫ਼ਿਰੋਜ਼ਪੁਰ, 28 ਨਵੰਬਰ (ਬਾਲ ਕਿਸ਼ਨ)– ਆਪਣੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਸੂਬੇ ਭਰ ’ਚ ਕੀਤੀ ਗਈ ਹੜਤਾਲ ਦੇ ਤਹਿਤ ਅੱਜ ਫ਼ਿਰੋਜ਼ਪੁਰ ਡਿਪੂ ਪੂਰੀ ਤਰ੍ਹਾਂ ਠੱਪ ਰਿਹਾ। ਰੋਡਵੇਜ਼ ਮੁਲਾਜ਼ਮਾਂ ਵੱਲੋਂ ਹੜਤਾਲ ਦੇ ਚੱਲਦੇ ਰੋਡਵੇਜ਼ ਡਿਪੂਆਂ ਨੂੰ ਜਾਣ ਵਾਲੇ ਸਾਰੇ ਪ੍ਰਮੁੱਖ ਰਸਤਿਆਂ ਨੂੰ ਬੱਸਾਂ ਲਗਾ ਕੇ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਹੜਤਾਲ ਕਾਰਨ…

    Read More »
  • ਦਿਲ 'ਚ ਪੇਸਮੇਕਰ ਪਿਆ ਹੋਣ ਕਾਰਨ ਅੰਮ੍ਰਿਤਸਰ ਰੈਫਰ ਕੀਤੀ ਗਈ ਬੰਬ ਧਮਾਕੇ ਦੀ ਪੀੜਤਾ ਸਪਨਾ

    ਦਿਲ ‘ਚ ਪੇਸਮੇਕਰ ਪਿਆ ਹੋਣ ਕਾਰਨ ਅੰਮ੍ਰਿਤਸਰ ਰੈਫਰ ਕੀਤੀ ਗਈ ਬੰਬ ਧਮਾਕੇ ਦੀ ਪੀੜਤਾ ਸਪਨਾ

    ਅੰਮ੍ਰਿਤਸਰ, 28 ਨਵੰਬਰ : ਗੁਰਦਾਸਪੁਰ ਵਿੱਚ ਥਾਣੇ ਦੇ ਬਾਹਰ ਬੰਬ ਧਮਾਕੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਈ ਸਪਨਾ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਪਨਾ ਦੇ ਦਿਲ ਵਿੱਚ ਪੇਸਮੇਕਰ ਪਿਆ ਹੋਇਆ ਹੈ, ਜਿਸ ਕਾਰਨ ਉਸ ਦੇ ਇਲਾਜ ਵਿੱਚ ਕਈ ਮੁਸ਼ਕਲਾਂ ਆ ਰਹੀਆਂ ਹਨ। ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ…

    Read More »
  • ਹੱਥਾਂ ’ਚ ਪੈਟਰੋਲ ਲੈ ਕੇ ਟੈਂਕੀਆਂ ’ਤੇ ਚੜੇ੍ ਪੀ.ਆਰ.ਟੀ.ਸੀ. ਮੁਲਾਜ਼ਮ

    ਹੱਥਾਂ ’ਚ ਪੈਟਰੋਲ ਲੈ ਕੇ ਟੈਂਕੀਆਂ ’ਤੇ ਚੜੇ੍ ਪੀ.ਆਰ.ਟੀ.ਸੀ. ਮੁਲਾਜ਼ਮ

    ਪਟਿਆਲਾ/ ਬਠਿੰਡਾ/ ਅੰਮ੍ਰਿਤਸਰ/ ਫਾਜ਼ਿਲਕਾ/ਸੰਗਰੂਰ, 28 ਨਵੰਬਰ : ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾਣ ਵਾਲੀਆਂ ਬੱਸਾਂ ਦਾ ਵਿਰੋਧ ਕਰ ਰਹੇ ਪੰਜਾਬ ਰੋਡਵੇਜ਼-ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲ‍ਾਜ਼ਮਾਂ ਨੂੰ ਪੁਲਿਸ ਵੱਲੋਂ ਅੱਜ ਤੜਕੇ ਤੋਂ ਹੀ ਘਰਾਂ ਵਿੱਚ ਡਿਟੇਨ ਕਰਨ ਤੋਂ ਭੜਕੇ ਕਾਮਿਆਂ ਵੱਲੋਂ ਸਰਕਾਰ ਖਿਲਾਫ਼ ਮੁੜ ਤੋਂ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ…

    Read More »
  • ਪੰਜਾਬੀ ਯੂਨੀਵਰਸਿਟੀ ਦਾ ਅਮਲਾ ਸਿਰਫ਼ ਪੰਜਾਬੀ ’ਚ ਕਰੇਗਾ ਦਸਤਖ਼ਤ

    ਪੰਜਾਬੀ ਯੂਨੀਵਰਸਿਟੀ ਦਾ ਅਮਲਾ ਸਿਰਫ਼ ਪੰਜਾਬੀ ’ਚ ਕਰੇਗਾ ਦਸਤਖ਼ਤ

    ਪਟਿਆਲਾ, 28 ਨਵੰਬਰ : ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਸਤਿਕਾਰ ਤੇ ਪਸਾਰ ਲਈ ਇੱਕ ਵੱਡਾ ਤੇ ਅਹਿਮ ਕਦਮ ਚੁੱਕਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਨਵਾਂ ਹੁਕਮ ਜਾਰੀ ਕਰਦਿਆਂ ਸਮੁੱਚੇ ਦਫ਼ਤਰੀ ਕੰਮਕਾਜ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਗਦੀਪ ਸਿੰਘ ਵੱਲੋਂ ਜਾਰੀ ਹੁਕਮਾਂ ਮੁਤਾਬਕ ਯੂਨੀਵਰਸਿਟੀ ਦੀਆਂ ਸਾਰੀਆਂ ਸ਼ਾਖਾਵਾਂ, ਵਿਭਾਗਾਂ ਤੇ…

    Read More »
  • ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮਾਂ ਦੀ ਹੜਤਾਲ

    ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮਾਂ ਦੀ ਹੜਤਾਲ

    ਅੰਮ੍ਰਿਤਸਰ, 28 ਨਵੰਬਰ : ਪੰਜਾਬ ਵਿੱਚ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕਰਮਚਾਰੀ ਸ਼ੁੱਕਰਵਾਰ ਸਵੇਰੇ ਨਿੱਜੀਕਰਨ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰ ਆਏ। ਕਿਲੋਮੀਟਰ ਸਕੀਮ ਤਹਿਤ ਬੱਸਾਂ ਲਈ ਟੈਂਡਰ ਖੋਲ੍ਹਣ ਦੀਆਂ ਪੰਜਾਬ ਸਰਕਾਰ ਦੀਆਂ ਤਿਆਰੀਆਂ ਬਾਰੇ ਪਤਾ ਲੱਗਣ ‘ਤੇ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਕਰਨ ਵਾਲੀਆਂ ਯੂਨੀਅਨਾਂ ਭੜਕ ਉੱਠੀਆਂ। ਦੋਸ਼ ਹਨ ਕਿ ਸਰਕਾਰ ਨੇ ਟੈਂਡਰ ਪ੍ਰਕਿਰਿਆ ਤੋਂ ਪਹਿਲਾਂ ਸਾਰੇ ਮੁੱਖ…

    Read More »
  • ਪੰਜਾਬ ਰੋਡਵੇਜ਼/ਪਨਬਸ, PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਗ੍ਰਿਫ਼ਤਾਰ

    ਪੰਜਾਬ ਰੋਡਵੇਜ਼/ਪਨਬਸ, PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਗ੍ਰਿਫ਼ਤਾਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 28 ਨਵੰਬਰ : PRTC ਦੇ ਸੀਟੂ ਨਾਲ ਸਬੰਧਤ ਯੂਨੀਅਨ-ਪੰਜਾਬ ਰੋਡਵੇਜ਼/ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸਾਰੇ ਆਗੂਆਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਨੇ ਗ੍ਰਿਫਤਾਰ ਕਰ ਲਿਆ ਹੈ। ਪੀਆਰਟੀਸੀ ਵਿੱਚ ਕੰਮ ਕਰ ਰਹੀਆਂ ਸਾਰੀਆਂ ਯੂਨੀਅਨਾਂ ਨੇ ਕਿਲੋਮੀਟਰ ਬੱਸਾਂ ਦੇ ਟੈਂਡਰ ਖੋਲ੍ਹਣ ਵਿਰੁੱਧ ਅੱਜ ਪਟਿਆਲਾ ਦੇ ਹੈਡ ਆਫਿਸ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਧਰਨੇ ਨੂੰ ਫੇਲ੍ਹ…

    Read More »
  • ਪੰਜਾਬ ਭਾਜਪਾ ਨੇ ਐਲਾਨੇ ਜ਼ਿਲ੍ਹਾ ਤੇ ਵਿਧਾਨ ਸਭਾ ਚੋਣ ਇੰਚਾਰਜ

    ਪੰਜਾਬ ਭਾਜਪਾ ਨੇ ਐਲਾਨੇ ਜ਼ਿਲ੍ਹਾ ਤੇ ਵਿਧਾਨ ਸਭਾ ਚੋਣ ਇੰਚਾਰਜ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 28 ਨਵੰਬਰ: ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (BJP Punjab) ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀਆਂ ਦੀਆਂ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਸੰਗਠਨਾਤਮਕ ਜ਼ਿਲ੍ਹਿਆਂ ਦੇ ਚੋਣ ਇੰਚਾਰਜਾਂ ਨੂੰ ਨਿਯੁਕਤ ਕਰਨ ਦੇ ਨਾਲ-ਨਾਲ ਉਨ੍ਹਾਂ ਜ਼ਿਲ੍ਹਿਆਂ ਅਧੀਨ ਆਉਣ ਵਾਲੀਆਂ ਵਿਧਾਨਸਭਾਵਾਂ ਦੇ ਚੋਣ ਇੰਚਾਰਜ ਵੀ ਨਿਯੁਕਤ ਕੀਤੇ ਹਨ। ਇਹ ਗੱਲ ਭਾਜਪਾ ਦੇ ਪ੍ਰਦੇਸ਼ ਮਹਾਮੰਤਰੀ ਰਾਕੇਸ਼ ਰਾਠੌਰ ਨੇ ਕਹੀ ਹੈ। ਹੇਠ ਲਿਖੇ…

    Read More »
  • ਕੈਨੇਡਾ ਦੇ ਘਰ ’ਚ ਅੱਗ ਲੱਗਣ ਕਾਰਨ ਲੁਧਿਆਣਾ ਦੇ ਇੱਕੋ ਪਰਿਵਾਰ ਦੇ 4 ਜੀਆਂ ਸਮੇਤ ਗਰਭਵਤੀ ਤੇ ਬੱਚੇ ਦੀ ਮੌਤ

    ਕੈਨੇਡਾ ਦੇ ਘਰ ’ਚ ਅੱਗ ਲੱਗਣ ਕਾਰਨ ਲੁਧਿਆਣਾ ਦੇ ਇੱਕੋ ਪਰਿਵਾਰ ਦੇ 4 ਜੀਆਂ ਸਮੇਤ ਗਰਭਵਤੀ ਤੇ ਬੱਚੇ ਦੀ ਮੌਤ

    ਲੁਧਿਆਣਾ, 28 ਨਵੰਬਰ : ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਘਰ ਵਿੱਚ ਲੱਗੀ ਅੱਗ ਕਾਰਨ ਪੰਜਾਬ ਦੇ ਗੁਰਮ ਪਿੰਡ ਦੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਗਰਭਵਤੀ ਬੱਚੇ ਅਤੇ ਸ਼ੰਕਰ ਪਿੰਡ ਦੀ ਇੱਕ ਨੌਜਵਾਨ ਕੁੜੀ ਦੀ ਦਰਦਨਾਕ ਮੌਤ ਹੋ ਗਈ। ਘਟਨਾ ਤੋਂ ਬਾਅਦ ਦੋਹਾਂ ਪਿੰਡਾਂ ਵਿੱਚ ਸੋਗ ਅਤੇ ਗਮ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕਾਂ ਵਿੱਚ ਹਰਿੰਦਰਪਾਲ ਕੌਰ, ਉਸ ਦੀ ਨੂੰਹ…

    Read More »
Back to top button