Punjab

  • 26 ਦਾ ਅਲਰਟ! ਚੰਡੀਗੜ੍ਹ ਪਹੁੰਚਣ ਦੀ ਤਿਆਰੀ 'ਚ 10,000 ਕਿਸਾਨ; PU 'ਚ ਮੁਕੰਮਲ ਬੰਦ ਦਾ ਸੱਦਾ, ਪੁਲਿਸ ਦੀਆਂ ਛੁੱਟੀਆਂ ਰੱਦ

    26 ਦਾ ਅਲਰਟ! ਚੰਡੀਗੜ੍ਹ ਪਹੁੰਚਣ ਦੀ ਤਿਆਰੀ ‘ਚ 10,000 ਕਿਸਾਨ; PU ‘ਚ ਮੁਕੰਮਲ ਬੰਦ ਦਾ ਸੱਦਾ, ਪੁਲਿਸ ਦੀਆਂ ਛੁੱਟੀਆਂ ਰੱਦ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 25 ਨਵੰਬਰ : 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਦੋ ਵੱਡੇ ਵਿਰੋਧ ਪ੍ਰਦਰਸ਼ਨਾਂ ਦੇ ਇੱਕੋ ਸਮੇਂ ਹੋਣ ਨਾਲ ਟ੍ਰਾਈਸਿਟੀ ਵਿੱਚ ਸੁਰੱਖਿਆ ਅਤੇ ਆਵਾਜਾਈ ਤਣਾਅ ਵਧ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (SKM) ਆਪਣੇ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮਨਾਉਣ ਲਈ ਇੱਕ ਵਿਸ਼ਾਲ ਮਾਰਚ ਕਰੇਗਾ, ਜਦੋਂ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕੀਤਾ…

    Read More »
  • ਪੁਲਿਸ ਤੇ ਸੋਨੂੰ ਖੱਤਰੀ ਗੈਂਗ ਦੇ ਗੁਰਗਿਆਂ 'ਚ ਮੁਕਾਬਲਾ

    ਪੁਲਿਸ ਤੇ ਸੋਨੂੰ ਖੱਤਰੀ ਗੈਂਗ ਦੇ ਗੁਰਗਿਆਂ ‘ਚ ਮੁਕਾਬਲਾ

    ਗੁਰਾਇਆ/ਜਲੰਧਰ, 25 ਨਵੰਬਰ : ਸੋਮਵਾਰ ਸਵੇਰੇ 9:30 ਵਜੇ ਦੇ ਕਰੀਬ ਕਮਾਲਪੁਰ ਪਿੰਡ ਵਿੱਚ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਅਤੇ ਸੋਨੂੰ ਖੱਤਰੀ ਗੈਂਗ ਦੇ ਗੁਰਗਿਆਂ ਵਿਚ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਲੱਤ ਵਿੱਚ ਗੋਲੀ ਲੱਗੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ .32 ਬੋਰ ਦਾ ਪਿਸਤੌਲ, ਦੋ…

    Read More »
  • ਕਰਤਾਰਪੁਰ ਥਾਣੇ ’ਚ ਹਨ ਗੁਰੂ ਕਾਲ ਨਾਲ ਸਬੰਧਤ ਸ਼ਸਤਰ, ਪੰਜਾਬ ਪੁਲਿਸ ਕਰ ਰਹੀ ਹੈ ਸਾਂਭ-ਸੰਭਾਲ

    ਕਰਤਾਰਪੁਰ ਥਾਣੇ ’ਚ ਹਨ ਗੁਰੂ ਕਾਲ ਨਾਲ ਸਬੰਧਤ ਸ਼ਸਤਰ, ਪੰਜਾਬ ਪੁਲਿਸ ਕਰ ਰਹੀ ਹੈ ਸਾਂਭ-ਸੰਭਾਲ

    ਕਰਤਾਰਪੁਰ, 25 ਨਵੰਬਰ : ਜਲੰਧਰ ਜ਼ਿਲ੍ਹੇ ਦਾ ਕਸਬਾ ਕਰਤਾਰਪੁਰ ਸਿੱਖ ਇਤਿਹਾਸ ’ਚ ਅਹਿਮ ਸਥਾਨ ਰੱਖਦਾ ਹੈ। ਇਹ ਕਸਬਾ ਨਾ ਸਿਰਫ਼ ਗੁਰੂ ਸਾਹਿਬਾਨ ਦੀ ਛੋਹ ਹਾਸਲ ਹੈ ਸਗੋਂ ਸਿੱਖ ਇਤਿਹਾਸ ਨਾਲ ਸਬੰਧਤ ਕਈ ਇਤਿਹਾਸਕ ਘਟਨਾਵਾਂ ਦਾ ਵੀ ਗਵਾਹ ਰਿਹਾ ਹੈ ਪਰ ਮੌਕੇ ਦੀਆਂ ਸਰਕਾਰਾਂ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਇਸ ਸ਼ਹਿਰ ਦੀਆਂ ਇਤਿਹਾਸਕ ਨਿਸ਼ਾਨੀਆਂ ਨੂੰ ਅਣਗੌਲਿਆ ਹੈ। ਇਨ੍ਹਾਂ ’ਚੋਂ ਗੁਰੂ ਸਾਹਿਬਾਨ ਨਾਲ ਸਬੰਧਤ…

    Read More »
  • ਹੈਵਾਨ ਬਣ ਕੇ ਕਰ ਦਿੱਤਾ ਆਪਣੀ ਹੀ 13 ਸਾਲ ਦੀ ਧੀ ਦਾ ਕਤਲ

    ਹੈਵਾਨ ਬਣ ਕੇ ਕਰ ਦਿੱਤਾ ਆਪਣੀ ਹੀ 13 ਸਾਲ ਦੀ ਧੀ ਦਾ ਕਤਲ

    ਜਲੰਧਰ, 25 ਨਵੰਬਰ : ਪਾਰਸ ਅਸਟੇਟ ਵਿੱਚ 13 ਸਾਲਾ ਮਾਸੂਮ ਲੜਕੀ ਦੀ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ, ਦੋਸ਼ੀ ਹਰਮਿੰਦਰ ਸਿੰਘ ਰਿੰਪੀ, ਜਿਸ ਨੇ ਬਲਾਤਕਾਰ ਦੀ ਕੋਸ਼ਿਸ਼ ਵਿੱਚ ਅਸਫ਼ਲ ਰਹਿਣ ‘ਤੇ ਮਾਸੂਮ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ, ਇਸ ਬਾਰੇ ਵਿੱਚ ਹੁਣ ਸਾਹਮਣੇ ਆਇਆ ਹੈ ਕਿ ਉਹ ਆਪਣੀ ਹੀ ਧੀ ‘ਤੇ ਗਲਤ ਨਜ਼ਰ ਰੱਖਦਾ ਸੀ। ਦੱਸਿਆ ਜਾ ਰਿਹਾ ਹੈ ਕਿ…

    Read More »
  • ਫ਼ਰੀਦਕੋਟ ਪੰਜਾਬ ’ਚ ਸਭ ਤੋਂ ਠੰਢਾ, ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਡਿੱਗਾ

    ਫ਼ਰੀਦਕੋਟ ਪੰਜਾਬ ’ਚ ਸਭ ਤੋਂ ਠੰਢਾ, ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਡਿੱਗਾ

    ਲੁਧਿਆਣਾ, 25 ਨਵੰਬਰ : ਸੋਮਵਾਰ ਨੂੰ ਫ਼ਰੀਦਕੋਟ ਸੂਬੇ ’ਚ ਸਭ ਤੋਂ ਠੰਢਾ ਰਿਹਾ। ਇੱਥੇ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਹੈ। ਇਸ ਤਰ੍ਹਾਂ ਰੋਪੜ ’ਚ ਰਾਤ ਦਾ ਤਾਪਮਾਨ 7.1, ਫਿਰੋਜ਼ਪੁਰ ’ਚ 7.5, ਲੁਧਿਆਣਾ ਤੇ ਪਠਾਨਕੋਟ ’ਚ 7.6, ਗੁਰਦਾਸਪੁਰ ’ਚ 7.8 ਤੇ ਹੁਸ਼ਿਆਰਪੁਰ ’ਚ 7.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਤੇ ਅੰਮ੍ਰਿਤਸਰ ’ਚ…

    Read More »
  • 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

    350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

    ਅੰਮ੍ਰਿਤਸਰ, 25 ਨਵੰਬਰ : ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ…

    Read More »
  • ਸਰਕਾਰ ਤੇ ਵਿਰੋਧੀ ਧਿਰ ਨੇ ਕੇਂਦਰ ’ਤੇ ਲਾਇਆ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਦੋਸ਼

    ਸਰਕਾਰ ਤੇ ਵਿਰੋਧੀ ਧਿਰ ਨੇ ਕੇਂਦਰ ’ਤੇ ਲਾਇਆ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਦੋਸ਼

    ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਇੱਥੇ ਭਾਈ ਜੈਤਾ ਜੀ ਯਾਦਗਾਰ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹੁਕਮਰਾਨ ਅਤੇ ਵਿਰੋਧੀ ਧਿਰ ਨੇ ਇਕਸੁਰ ਵਿਚ ਬਿਨਾਂ ਨਾਂ ਲਏ ਕੇਂਦਰ ਸਰਕਾਰ ’ਤੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਦੋਸ਼ ਲਾਉਂਦੇ ਹੋਏ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ। ਸਿੱਖਿਆ…

    Read More »
  • ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਕੇਂਦਰ ਸਰਕਾਰ : ਜਥੇਦਾਰ ਗੜਗੱਜ

    ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਕੇਂਦਰ ਸਰਕਾਰ : ਜਥੇਦਾਰ ਗੜਗੱਜ

    ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ : ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਧਾਰਮਿਕ, ਪੰਥਕ ਤੇ ਰਾਜਨੀਤਕ ਸ਼ਖਸੀਅਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ…

    Read More »
  • ਨੈਸ਼ਨਲ ਹਾਈਵੇ 'ਤੇ ਆਰਮੀ ਟਰੱਕ ਤੇ ਕਾਰ ਦੀ ਭਿਆਨਕ ਟੱਕਰ

    ਨੈਸ਼ਨਲ ਹਾਈਵੇ ‘ਤੇ ਆਰਮੀ ਟਰੱਕ ਤੇ ਕਾਰ ਦੀ ਭਿਆਨਕ ਟੱਕਰ

    ਟਾਂਡਾ ਉੜਮੁੜ, 25 ਨਵੰਬਰ : ਮੰਗਲਵਾਰ ਸਵੇਰ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਟਰੱਕ ਯੂਨੀਅਨ ਨੇੜੇ ਇੱਕ ਆਦਮੀ ਦੇ ਟਰੱਕ ਤੇ ਇੱਕ ਕਾਰ ਵਿਚਕਾਰ ਟੱਕਰ ਹੋਣ ਤੋਂ ਬਾਅਦ ਆਰਮੀ ਟਰੱਕ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟੇ ਗਿਆ ਜਦੋਂਕਿ ਕਾਰ ਡਿਵਾਈਡਰ ‘ਤੇ ਜਾ ਪਲਟੀ। ਇਸ ਹਾਦਸੇ ਵਿੱਚ ਇੱਕ ਕਾਰ ਸਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਆਰਮੀ ਜਵਾਨ ਬਿਲਕੁਲ ਸੁਰੱਖਿਅਤ ਰਹੇ। ਮੌਕੇ ‘ਤੇ…

    Read More »
  • ਪੰਜਾਬ 'ਚ ਜਾਇਦਾਦ ਖਰੀਦਣਾ ਹੋ ਗਿਆ ਹੋਰ ਵੀ ਮਹਿੰਗਾ

    ਪੰਜਾਬ ‘ਚ ਜਾਇਦਾਦ ਖਰੀਦਣਾ ਹੋ ਗਿਆ ਹੋਰ ਵੀ ਮਹਿੰਗਾ

    ਲੁਧਿਆਣਾ, 25 ਨਵੰਬਰ : ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੇਂਜ ਆਫ਼ ਲੈਂਡ ਯੂਜ਼ (CLU), ਐਕਸਟਰਨਲ ਡਿਵੈਲਪਮੈਂਟ ਚਾਰਜ (EDC), ਲਾਇਸੈਂਸ-ਪਰਮਿਸ਼ਨ ਫੀਸ ਵਿੱਚ ਲਗਭਗ ਦੋ ਗੁਣਾ ਵਾਧਾ ਕਰ ਦਿੱਤਾ ਹੈ। ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਨਵੇਂ ਰੇਟ 4 ਜੂਨ 2025 ਤੋਂ ਲਾਗੂ ਕੀਤੇ ਗਏ ਹਨ। ਇਸ ਲਈ 4 ਜੂਨ ਤੋਂ ਬਾਅਦ ਜਿੰਨੇ ਵੀ ਪ੍ਰੋਜੈਕਟਾਂ…

    Read More »
Back to top button