Punjab

  • ਸੁਖਬੀਰ ਬਾਦਲ ਆਪਣੇ ਹੀ ਬਿਆਨਾਂ ਤੋਂ ਪਿੱਛੇ ਹਟ ਰਹੇ ਹਨ : ਕੁਲਬੀਰ ਸਿੰਘ ਜ਼ੀਰਾ

    ਸੁਖਬੀਰ ਬਾਦਲ ਆਪਣੇ ਹੀ ਬਿਆਨਾਂ ਤੋਂ ਪਿੱਛੇ ਹਟ ਰਹੇ ਹਨ : ਕੁਲਬੀਰ ਸਿੰਘ ਜ਼ੀਰਾ

    ਜ਼ੀਰਾ/ਫਿਰੋਜ਼ਪੁਰ , 15 ਮਾਰਚ (ਜਸਵਿੰਦਰ ਸਿੰਘ ਸੰਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਹਾਲੀਆ ਰਾਜਨੀਤਿਕ ਫੈਸਲਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਹਿਲਾਂ ਦਿੱਤੇ ਬਿਆਨਾਂ ਤੋਂ ਪਿੱਛੇ ਹਟਦੇ ਨਜ਼ਰ ਆ ਰਹੇ ਹਨ। ਜ਼ੀਰਾ ਨੇ ਕਿਹਾ ਕਿ ਪਹਿਲਾਂ ਸ੍ਰੀ ਅਕਾਲ ਤਖ਼ਤ…

    Read More »
  • ਭਾਰਤੀ ਏਅਰਟੈੱਲ ਫਾਊਂਡੇਸ਼ਨ ਨੇ ਸਰਕਾਰੀ ਸਕੂਲਾਂ ਨੂੰ ਦਿੱਤੇ 18 ਕੰਪਿਊਟਰ ਅਤੇ 03 ਟੈਲੀਸਕੋਪ

    ਭਾਰਤੀ ਏਅਰਟੈੱਲ ਫਾਊਂਡੇਸ਼ਨ ਨੇ ਸਰਕਾਰੀ ਸਕੂਲਾਂ ਨੂੰ ਦਿੱਤੇ 18 ਕੰਪਿਊਟਰ ਅਤੇ 03 ਟੈਲੀਸਕੋਪ

    ਬਾਲ ਕਿਸ਼ਨ ਫਿਰੋਜ਼ਪੁਰ, 15 ਮਾਰਚ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਇਨੋਵੇਸ਼ਨ, ਟੈਕਨਾਲੋਜੀ ਅਤੇ ਵਿਗਿਆਨ ਪ੍ਰਤੀ ਰੁਚੀ ਵਧਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਕੁਆਲਿਟੀ ਸਪੋਰਟ ਪ੍ਰੋਗਰਾਮ (QSP) ਅਧੀਨ 18 ਸਰਕਾਰੀ ਸਕੂਲਾਂ ਨੂੰ ਮਹੱਤਵਪੂਰਨ ਸਹਿਯੋਗ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮੁਨਿਲਾ ਅਰੋੜਾ ਅਤੇ ਉੱਪ…

    Read More »
  • ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਕਰੀਬ 41.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

    ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਕਰੀਬ 41.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

    ਬਾਲ ਕਿਸ਼ਨ ਫਿਰੋਜ਼ਪੁਰ, 15 ਮਾਰਚ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 41.50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹਿਰੀ ਹਲਕੇ ਦੀ ਲਕਸ਼ਮੀ ਇੰਕਲੇਵ ਮੰਦਰ ਵਾਲੀ ਗਲੀ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ…

    Read More »
  • ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣ — ਜ਼ਿਲ੍ਹਾ ਖਜ਼ਾਨਾ ਅਫ਼ਸਰ

    ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣ — ਜ਼ਿਲ੍ਹਾ ਖਜ਼ਾਨਾ ਅਫ਼ਸਰ

    ਬਾਲ ਕਿਸ਼ਨ ਫਿਰੋਜ਼ਪੁਰ, 15 ਮਾਰਚ : ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਜ਼ਾਨਾ ਅਫ਼ਸਰ ਸ੍ਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਏ ਜਾ ਰਹੇ ਹਨ, ਜੋ…

    Read More »
  • ਸਰਬਜੀਤ ਕੌਰ ਭਾਰਤ ਵਾਪਸ ਆਉਂਦੀ ਹੈ, ਤਾਂ ਉਹ ਉਸ ਨੂੰ ਸਵੀਕਾਰ ਕਰਨ ਲਈ ਤਿਆਰ ਹੈ-ਪਤੀ ਕਰਨੈਲ ਸਿੰਘ

    ਸਰਬਜੀਤ ਕੌਰ ਭਾਰਤ ਵਾਪਸ ਆਉਂਦੀ ਹੈ, ਤਾਂ ਉਹ ਉਸ ਨੂੰ ਸਵੀਕਾਰ ਕਰਨ ਲਈ ਤਿਆਰ ਹੈ-ਪਤੀ ਕਰਨੈਲ ਸਿੰਘ

    ਅੰਮ੍ਰਿਤਸਰ, 11 ਮਾਰਚ : ਭਾਰਤ ਤੋਂ ਪਾਕਿਸਤਾਨ ਜਾ ਕੇ ਨਾਸਿਰ ਹੁਸੈਨ ਨਾਮਕ ਨੌਜਵਾਨ ਨਾਲ ਨਿਕਾਹ ਕਰਨ ਵਾਲੀ ਸਰਬਜੀਤ ਕੌਰ ਦੇ ਪਤੀ ਕਰਨੈਲ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਰਨੈਲ ਸਿੰਘ ਨੇ ਦਾਅਵਾ ਕੀਤਾ ਕਿ ਸਰਬਜੀਤ ਨੂੰ ਬਲੈਕਮੇਲ ਕਰਕੇ ਪਾਕਿਸਤਾਨ ਜਾਣ ਲਈ ਮਜਬੂਰ ਕੀਤਾ ਗਿਆ ਸੀ। ਕਰਨੈਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ…

    Read More »
  • ਭਦੌੜ ਗੋਲ਼ੀ ਚੱਲਣ ਦੇ ਮਾਮਲੇ ’ਚ ਸੱਤ ਜਣੇ ਗ੍ਰਿਫ਼ਤਾਰ : ਐੱਸਐੱਸਪੀ

    ਭਦੌੜ ਗੋਲ਼ੀ ਚੱਲਣ ਦੇ ਮਾਮਲੇ ’ਚ ਸੱਤ ਜਣੇ ਗ੍ਰਿਫ਼ਤਾਰ : ਐੱਸਐੱਸਪੀ

    ਬਰਨਾਲਾ, 10 ਮਾਰਚ : ਲੰਘੀ ਰਾਤ ਭਦੌੜ ਤਿੰਨ ਕੋਨੀ ’ਤੇ ਦੋ ਗੁੱਟਾਂ ਦੀ ਹੋਈ ਆਪਸੀ ਤਕਰਾਰ ’ਤੇ ਗੋਲ਼ੀ ਚੱਲਣ ਦੇ ਮਾਮਲੇ ’ਚ ਭਦੌੜ ਪੁਲਿਸ ਨੇ ਸੱਤ ਜਾਣਿਆਂ ਨੂੰ ਗਿਰਫ਼ਤਾਰ ਕਰ ਕੇ ਲਾਇਸੈਂਸ ਰਿਵਾਲਵਰ ਤੇ ਕਾਰ ਨੂੰ ਬਰਾਮਦ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁੱਖੀ ਆਈਪੀਐੱਸ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਭਦੌੜ ਤਿੰਨ ਕੋਨੀ ਤੇ ਇਕ ਫਾਸਟ ਫੂਡ ਦੀ ਦੁਕਾਨ ’ਤੇ ਆਪਸੀ…

    Read More »
  • ਭਾਰਤੀ ਰੇਲਵੇ ਵੱਲੋਂ ਰੇਲ ਯਾਤਰੀਆਂ ਲਈ ਖੁਸ਼ਖਬਰੀ

    ਭਾਰਤੀ ਰੇਲਵੇ ਵੱਲੋਂ ਰੇਲ ਯਾਤਰੀਆਂ ਲਈ ਖੁਸ਼ਖਬਰੀ

    ਬਾਲ ਕਿਸ਼ਨ ਫਿਰੋਜ਼ਪੁਰ, 10 ਮਾਰਚ : ਭਾਰਤੀ ਰੇਲਵੇ ਵੱਲੋਂ ਰੇਲ ਯਾਤਰੀਆਂ ਦੇ ਸਫ਼ਰ ਨੂੰ ਵਧੇਰੇ ਸੁਖਾਵਾਂ, ਸੁਵਿਧਾਜਨਕ ਅਤੇ ਅਨੰਦਦਾਇਕ ਬਣਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਹੁਣ ਯਾਤਰੀਆਂ ਨੂੰ ਈ-ਕੈਟਰਿੰਗ ਸੇਵਾ ਰਾਹੀਂ ਆਪਣੀ ਸੀਟ ’ਤੇ ਹੀ ਮਨਪਸੰਦ ਭੋਜਨ ਮੰਗਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਨਵੀਂ ਵਿਵਸਥਾ ਦੇ ਤਹਿਤ ਯਾਤਰੀ ਆਪਣੇ ਪੀਐੱਨਆਰ ਨੰਬਰ ਰਾਹੀਂ ਈ-ਕੈਟਰਿੰਗ ਪਲੇਟਫਾਰਮ…

    Read More »
  • ਜਲੰਧਰ-ਪਠਾਨਕੋਟ ਹਾਈਵੇ 'ਤੇ ਟਰੱਕ ਤੇ ਕਾਰ ਦੀ ਜ਼ਬਰਦਸਤ ਟੱਕਰ

    ਜਲੰਧਰ-ਪਠਾਨਕੋਟ ਹਾਈਵੇ ‘ਤੇ ਟਰੱਕ ਤੇ ਕਾਰ ਦੀ ਜ਼ਬਰਦਸਤ ਟੱਕਰ

    ਕਿਸ਼ਨਗੜ੍ਹ, 10 ਮਾਰਚ : ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਅੱਡਾ ਕਿਸ਼ਨਗੜ੍ਹ ਵਿਖੇ ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕਾਰ ਕਾਫੀ ਨੁਕਸਾਨੀਂ ਗਈ। ਰਾਹਗੀਰ ਤੋਂ ਸੂਚਨਾ ਮਿਲਣ ਨੂੰ ਉਪਰੰਤ ਐਸਐਸ ਐਫ ਟੀਮ ਮੌਕੇ ਤੇ ਪਹੁੰਚੀ ਤਾਂ ਦੇਖਿਆ ਇੱਕ ਟਰੱਕ ਨੂੰ ਪੀਬੀ 05 ਏ ਪੀ 8989 ਜੋ ਕਿ ਜਲੰਧਰ ਵੱਲੋਂ ਆ…

    Read More »
  • ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: ਜਮਸ਼ੇਰ ਖ਼ਾਸ 'ਚ ਬੁਲਡੋਜ਼ਰ ਨਾਲ ਢਾਹੀ ਨਾਜਾਇਜ਼ ਉਸਾਰੀ

    ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ: ਜਮਸ਼ੇਰ ਖ਼ਾਸ ‘ਚ ਬੁਲਡੋਜ਼ਰ ਨਾਲ ਢਾਹੀ ਨਾਜਾਇਜ਼ ਉਸਾਰੀ

    ਜਲੰਧਰ, 10 ਮਾਰਚ : ਜਲੰਧਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪਿੰਡ ਜਮਸ਼ੇਰ ਖ਼ਾਸ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਹੈ। ਪੁਲਿਸ ਨੇ ਇਹ ਕਾਰਵਾਈ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਤਸਕਰ ਨੇ ਪਿੰਡ ਦੀ ਜਨਤਕ ਜ਼ਮੀਨ ‘ਤੇ ਕਬਜ਼ਾ ਕਰਕੇ ਉਸਾਰੀ…

    Read More »
  • ਪੇਪਰਾਂ ਵਿਚਾਲੇ ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨੂੰ ਉਡਾਉਣ ਦੀ ਧਮਕੀ

    ਪੇਪਰਾਂ ਵਿਚਾਲੇ ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨੂੰ ਉਡਾਉਣ ਦੀ ਧਮਕੀ

    ਲੁਧਿਆਣਾ – ਸ਼ਹਿਰ ਵਿੱਚ ਉਸ ਵੇਲੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਜਦੋਂ ਰੇਲ ਗੱਡੀਆਂ ਅਤੇ ਲੁਧਿਆਣਾ ਦੇ ਸੀਬੀਐਸਈ ਬੋਰਡ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਇੱਕ ਈਮੇਲ ਦੇ ਜ਼ਰੀਏ ਦਿੱਤੀ ਗਈ। ਸਕੂਲਾਂ ਵਿੱਚ ਧਮਾਕਾ ਦੁਪਹਿਰ 1:11 ਮਿੰਟ ‘ਤੇ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਗਈ ਸੀ। ਬੰਬ ਦੀ ਧਮਕੀ ਮਿਲਣ ਤੋਂ…

    Read More »
Back to top button