Punjab
-
ਜੇਲ੍ਹ ਵਿਭਾਗ ’ਚ ਕੀਤੇ ਵੱਡੇ ਪੱਧਰ ’ਤੇ ਤਬਾਦਲੇ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 22 ਨਵੰਬਰ : ਜੇਲ੍ਹ ਵਿਭਾਗ ਨੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਵਿੱਚ ਬਦਲਾਅ ਕੀਤੇ ਹਨ, ਜਿਸ ਵਿੱਚ ਚਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਜਾਰੀ ਹਦਾਇਤਾਂ ਅਨੁਸਾਰ, ਕੇਂਦਰੀ ਜੇਲ੍ਹ, ਕਪੂਰਥਲਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੂੰ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ, ਫਿਰੋਜ਼ਪੁਰ ਦੇ ਸੁਪਰਡੈਂਟ ਨੂੰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਜੇਲ੍ਹ, ਫਿਰੋਜ਼ਪੁਰ…
Read More » -
ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਨਾ ਦੇਣ ’ਤੇ ਭਾਜਪਾ ‘ਮਹਿਲਾ ਮੋਰਚਾ’ ਚੰਡੀਗੜ੍ਹ ‘ਚ ਕਰੇਗਾ ਵਿਰੋਧ ਪ੍ਰਦਰਸ਼ਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 22 ਨਵੰਬਰ : ਭਾਜਪਾ ਮਹਿਲਾ ਮੋਰਚਾ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰੇਗਾ, ‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਹਨ। ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵਿੱਟਰ ‘ਤੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ…
Read More » -
ਜਲਦ ਜਾਰੀ ਹੋਵੇਗੀ PU ਸੈਨੇਟ ਚੋਣ ਦੀ ਤਰੀਕ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 22 ਨਵੰਬਰ : ਪੰਜਾਬ ਯੂਨੀਵਰਸਿਟੀ ਦੇ ਸੈਨੇਟ ਵਿਵਾਦ ਵਿਚ ਹੁਣ ਹਲਚਲ ਤੇਜ਼ ਹੋ ਗਈ ਹੈ। ਪੀਯੂ ਰਜਿਸਟਰਾਰ ਵਾਈਪੀ ਵਰਮਾ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ ਅਤੇ ਯੂਨੀਵਰਸਿਟੀ ਦੇ ਚਾਂਸਲਰ ਤੇ ਦੇਸ਼ ਦੇ ਉਪ-ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰ ਕੇ ਸਥਿਤੀ ਦੀ ਵਿਸਥਾਰਪੂਰਵਕ ਰਿਪੋਰਟ ਸੌਂਪੀ। ਮੁਲਾਕਾਤ ਦੌਰਾਨ ਚਾਂਸਲਰ ਨੇ ਸੈਨੇਟ ਦੀ ਰਚਨਾ, ਇਸ ਦੇ ਮਹੱਤਵ ਤੇ ਚੋਣ ਪ੍ਰਕਿਰਿਆ ਨਾਲ ਸਬੰਧਤ…
Read More » -
ਜਲੰਧਰ ਵੱਲ ਜਾਣ ਵਾਲੇ ਟ੍ਰੈਫਿਕ ਰੂਟ ਡਾਇਵਰਟ
ਜਲੰਧਰ, 22 ਨਵੰਬਰ : ਅੱਜ ਮਾਂ ਦਰਸ਼ੀ ਸ਼ਾਸਤਰੀ ਮਾਰਕੀਟ ਚੌਕ ਵਿਖੇ ਸਤਿਸੰਗ ਅਤੇ ਪ੍ਰਵਚਨ ਕਰਨਗੇ, ਜਿਸ ਕਾਰਨ ਟ੍ਰੈਫਿਕ ਰੂਟ ਬਦਲ ਦਿੱਤਾ ਜਾਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ ਦੁਪਹਿਰ 3:15 ਵਜੇ ਤੋਂ 4:30 ਵਜੇ ਤੱਕ ਸ਼੍ਰੀ ਰਾਮ ਸ਼ਰਨਮ ਆਸ਼ਰਮ ਸ਼ਾਸਤਰੀ ਮਾਰਕੀਟ 185 ਸਿਵਲ ਲਾਈਨਜ਼ ਵਿਖੇ ਸਤਿਸੰਗ ਅਤੇ ਪ੍ਰਵਚਨ ਆਯੋਜਿਤ ਕੀਤਾ ਜਾਣਾ ਹੈ। ਇਸ ਲਈ ਸ਼ਾਸਤਰੀ ਮਾਰਕੀਟ ਵਿੱਚ ਸੜਕ ‘ਤੇ ਪੰਡਾਲ ਸਜਾਏ ਗਏ ਹਨ…
Read More » -
ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਮਿਲੀ ਵੱਡੀ ਸਫ਼ਲਤਾ
ਬਾਲ ਕਿਸ਼ਨ ਫਿਰੋਜ਼ਪੁਰ, 22 ਨਵੰਬਰ : ਐਂਟੀ ਨਾਰਕੋਟਿਕਸ ਟਾਸਕ ਫੋਰਸ ਜ਼ਿਲ੍ਹਾ ਫਿਰੋਜ਼ਪੁਰ ਟੀਮ ਵੱਲੋਂ 50 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਫੜੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਏਐਨਟੀਐਫ ਸੂਤਰਾਂ ਮੁਤਾਬਕ ਜਲਾਲਾਬਾਦ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਇਕ ਤਸਕਰ ਕੀਆ ਸੈਲਟੋਸ ਕਾਰ ਜ਼ਰੀਏ ਫਿਰੋਜ਼ਪੁਰ ਆ ਰਿਹਾ ਸੀ। ਏਐਨਟੀਐਫ ਵੱਲੋਂ ਉਸਦਾ ਪਿੱਛਾ ਕਰਦਿਆਂ ਉਸਨੂੰ ਵਿੱਚ ਮਮਦੋਟ ਇਲਾਕੇ ਦੇ…
Read More » -
14,00,000 ਰੁਪਏ ਦੀ ਬੇਹਿਸਾਬੀ ਵਸੂਲੀ ਕਰਨ ‘ਤੇ ਵਿਜੀਲੈਂਸ ਨੇ SDM ਬਟਾਲਾ ਨੂੰ ਕੀਤਾ ਗ੍ਰਿਫ਼ਤਾਰ
ਬਟਾਲਾ, 22 ਨਵੰਬਰ : ਸ਼ੁੱਕਰਵਾਰ ਦੀ ਰਾਤ ਕਰੀਬ 9:30 ਵਜੇ ਬਟਾਲਾ ਦੇ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਦੀ ਸਰਕਾਰੀ ਰਿਹਾਇਸ਼ ਤੇ ਵਿਜੀਲੈਂਸ ਗੁਰਦਾਸਪੁਰ ਦੀ ਰੇਡ ਹੋਈ । ਕਰੀਬ ਦੋ ਘੰਟੇ ਵਿਜਲੈਂਸ ਦੀ ਟੀਮ ਵੱਲੋਂ ਐਸਡੀਐਮ ਦੀ ਸਰਕਾਰੀ ਰਿਹਾਇਸ਼ ਦੀ ਛਾਣਬੀਨ ਕੀਤੀ ਗਈ ਹੈ।ਵਿਜੀਲੈਂਸ ਗੁਰਦਾਸਪੁਰ ਦੇ ਡੀਐਸਪੀ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਟੀਮ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਦੀ ਸਰਕਾਰੀ ਰਿਹਾਇਸ਼ ‘ਤੇ ਪੁੱਜੀ…
Read More » -
ਕਪੂਰਥਲਾ ‘ਚ ਜੱਜ ਵੱਲੋਂ 10 ਸਾਲ ਦੀ ਸਜ਼ਾ ਸੁਣਾਉਂਦਿਆਂ ਹੀ ਭੱਜ ਗਿਆ ਕੈਦੀ, ਵਕੀਲ ਦੇ ਮੁਣਸ਼ੀ ਦੀ ਮਦਦ ਨਾਲ ਕੀਤਾ ਕਾਬੂ
ਕਪੂਰਥਲਾ, 12 ਨਵੰਬਰ : ਕਪੂਰਥਲਾ ਅਦਾਲਤ ’ਚ ਕੈਦੀ ਨੇ ਐਡੀਸ਼ਨਲ ਸੈਸ਼ਨ ਜੱਜ ਵੱਲੋਂ ਉਸ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਨਾਇਬ ਕੋਰਟ ਜੱਜ ਅਤੇ ਇੱਕ ਵਕੀਲ ਦੇ ਮੁਣਸ਼ੀ ਨੇ ਉਸ ਨੂੰ ਫੜ ਲਿਆ। ਜਾਣਕਾਰੀ ਅਨੁਸਾਰ 2018 ਵਿੱਚ ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਦਰਜ ਕੇਸ ਵਿੱਚ ਨਾਮਜ਼ਦ ਪਿੰਡ ਖੁਖਰੈਣ ਦੇ ਜਤਿੰਦਰ ਸਿੰਘ ਨੂੰ…
Read More » -
ਕੁਲਬੀਰ ਸਿੰਘ ਜ਼ੀਰਾ ਮੁੜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਬਾਲ ਕਿਸ਼ਨ ਫ਼ਿਰੋਜ਼ਪੁਰ, 12 ਨਵੰਬਰ : ਪੰਜਾਬ ਕਾਂਗਰਸ ਦੇ ਸੰਗਠਨਿਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਨੂਗੋਪਾਲ ਵੱਲੋਂ ਦੇਰ ਰਾਤ 27 ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ,ਇਸ ਸੂਚੀ ਵਿਚ ਫਿਰੋਜ਼ਪੁਰ ਜ਼ਿਲ੍ਹੇ ਲਈ ਇੱਕ ਵਾਰ ਫਿਰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਹ ਇਸ…
Read More » -
ਇੰਸਟਾਗ੍ਰਾਮ ‘ਤੇ ਵੀਡੀਓ ਕੀਤੀ ਵਾਇਰਲ, SAD ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਸਮੇਤ 2 ਖਿਲਾਫ਼ ਕੇਸ ਦਰਜ
ਝਬਾਲ, 12 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਵਾਸੀ ਮੀਆਂਪੁਰ ਅਤੇ ਕਰਨ ਗਿੱਲ ਵਾਸੀ ਮੀਆਂਪੁਰ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ। ਵੈੱਬ ਕੰਟਰੋਲ ਰੂਮ ਦੇ ਨੋਡਲ ਅਫਸਰ ਕਮ ਸਹਾਇਕ ਰਿਟਰਨਿੰਗ ਅਫਸਰ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਕਿ ਕਰਨ ਗਿੱਲ ਅਤੇ ਕੰਚਨਪ੍ਰੀਤ ਕੌਰ ਵੱਲੋਂ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ…
Read More » -
ਵੋਟਰਾਂ ਨੂੰ ਧਮਕਾਉਣ ਦੇ ਦੋਸ਼ ਹੇਠ ਅਕਾਲੀ ਉਮੀਦਵਾਰ ਦੇ ਰਿਸ਼ਤੇਦਾਰ ਬਾਠ ਵਿਰੁੱਧ ਦੋ ਮੁਕੱਦਮੇ ਦਰਜ
ਝਬਾਲ, 12 ਨਵੰਬਰ : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਲਈ ਕਥਿਤ ਤੌਰ ’ਤੇ ਫੋਨ ਉੱਪਰ ਧਮਕਾਉਣ ਦੇ ਦੋਸ਼ ਹੇਠ ਥਾਣਾ ਝਬਾਲ ਵਿਖੇ ਵਿਦੇਸ਼ ਰਹਿੰਦੇ ਅਕਾਲੀ ਉਮੀਦਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਅੰਮ੍ਰਿਤਪਾਲ ਸਿੰਘ ਬਾਠ ਵਿਰੁੱਧ ਦੋ ਕੇਸ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਪਿੰਡ ਪੱਧਰੀ ਕਲਾਂ ਵਾਸੀ ਗੁਰਮੀਤ ਕੌਰ ਪਤਨੀ ਨਰਿੰਦਰ ਸਿੰਘ ਦੀ…
Read More »