Punjab
-
ਘਰ ਦੇ ਬਾਹਰ ਖੜੀ ਕਾਰ ਨੂੰ ਅੱਗ ਲੱਗੀ
ਐਸ.ਐਸ.ਨਗਰ, 17 ਫਰਵਰੀ- ਮੁਹਾਲੀ ਦੇ ਫੇਜ਼-7 ਵਿਖੇ ਇਕ ਘਰ ਦੇ ਬਾਹਰ ਖੜੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਦੀ ਲਪੇਟ ’ਚ ਨਾਲ ਖੜੀ ਦੂਜੀ ਕਾਰ ਵੀ ਆ ਗਈ। ਇਹ ਘਟਨਾ ਸ਼ਨਿੱਚਰਵਾਰ ਦੇਰ ਰਾਤ ਦੀ ਹੈ, ਜਦੋਂ ਇਲਾਕੇ ਵਿੱਚ ਇਕ ਵਿਆਹ ਸਮਾਰੋਹ ਚੱਲ ਰਿਹਾ ਸੀ ਅਤੇ ਜਾਗੋ ਨਿਕਲ ਰਹੀ ਸੀ। ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਇਕ ਕਾਰ ਵਿੱਚੋਂ…
Read More » -
ਕੈਨੇਡਾ ਤੋਂ ਆਈ ਨੌਜਵਾਨ ਦੀ ਦੇਹ, ਗਮਗੀਨ ਮਾਹੌਲ ’ਚ ਹੋਇਆ ਸਸਕਾਰ
ਅੰਮ੍ਰਿਤਸਰ, 17 ਫਰਵਰੀ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਪੰਡੋਰੀ ਰਣ ਸਿੰਘ ਇਕਾਈ ਦੇ ਆਗੂ ਗੁਰਮੀਤ ਸਿੰਘ ਦੇ ਪੁੱਤਰ ਸਤਪਾਲ ਸਿੰਘ (22) ਜਿਸਦਾ 12 ਜਨਵਰੀ ਨੂੰ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਸਦੀ ਦੇਹ ਕਰੀਬ ਇਕ ਮਹੀਨੇ ਬਾਅਦ ਐਤਵਾਰ ਨੂੰ ਪਿੰਡ ਪੁੱਜੀ। ਜਿੱਥੇ ਗਗਮੀਨ ਮਾਹੌਲ ਵਿਚ ਉਸ ਦਾ ਅੰਤਿਮ ਸਸਕਾਰ…
Read More » -
ਪਿੰਡ ਠੂਠਗੜ੍ਹ ‘ਚ ਨਵਵਿਆਹੁਤਾ ਦੀ ਭੇਤਭਰੀ ਹਾਲਤ ‘ਚ ਮੌਤ, ਪੇਕੇ ਪਰਿਵਾਰ ਨੇ ਜ਼ਹਿਰ ਦੇ ਕੇ ਮਾਰਨ ਦਾ ਲਗਾਇਆ ਦੋਸ਼
ਕੋਟ ਈਸੇ ਖਾਂ, 17 ਫਰਵਰੀ- ਹਲਕੇ ਦੇ ਪਿੰਡ ਠੂਠਗੜ੍ਹ ਤੋਂ ਦਾਜ ਖ਼ਾਤਰ ਇਕ ਨਵ ਵਿਆਹੁਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਲੜਕੀ ਦਾ ਦਸ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਕਮਲਜੀਤ ਕੌਰ ਨਾਮੀ ਲੜਕੀ ਦੀ 3 ਫ਼ਰਵਰੀ ਦੀ ਰਾਤ ਨੂੰ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਸੀ। ਲੜਕੀ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਇਸ ਮੌਤ ਨੂੰ ਕਤਲ ਦੱਸਦੇ ਹੋਏ…
Read More » -
19 ਤੇ 20 ਫਰਵਰੀ ਨੂੰ ਪੰਜਾਬ ’ਚ ਪੈ ਸਕਦੈ ਮੀਂਹ- ਮੌਸਮ ਵਿਭਾਗ
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲਵਾਈ ਤੋਂ ਬਾਅਦ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦਰਅਸਲ, ਜਦੋਂ ਤੋਂ ਪੱਛਮੀ ਗੜਬੜੀ ਸਰਗਰਮ ਹੋਈ ਹੈ, ਰਾਜ ਦੇ ਤਾਪਮਾਨ ਵਿਚ ਤਬਦੀਲੀ ਦੇਖੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ 19 ਅਤੇ 20 ਫਰਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿਚ ਪੀਲਾ ਅਲਰਟ…
Read More » -
ਪ੍ਰਾਪਰਟੀ ਡੀਲਰ ਦੇ ਘਰ ‘ਤੇ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ, ਘਰ ਦੇ ਬਾਹਰ ਖੜ੍ਹੀ ਗੱਡੀ ਦੀ ਕੀਤੀ ਭੰਨ ਤੋੜ, ਮੁਕੱਦਮਾ ਦਰਜ
ਲੁਧਿਆਣਾ, 17 ਫਰਵਰੀ- ਦੁਗਰੀ ਇਲਾਕੇ ਵਿੱਚ ਪੈਂਦੇ ਇੱਕ ਪ੍ਰਾਪਰਟੀ ਡੀਲਰ ਦੇ ਘਰ ‘ਤੇ ਹਮਲਾ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਦੇ ਚਲਦੇ ਮੁਲਜ਼ਮਾਂ ਨੇ ਪ੍ਰਾਪਰਟੀ ਡੀਲਰ ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾ ਮਾਰੀਆਂ ਅਤੇ ਘਰ ਦੇ ਬਾਹਰ ਖੜ੍ਹੀ ਆਈਕੋਨ ਗੱਡੀ ਤੋੜ ਦਿੱਤੀ । ਇਸ ਮਾਮਲੇ ਸਬੰਧੀ ਥਾਣਾ ਦੁਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੀਆਰਪੀਐਫ ਕਲੋਨੀ ਫੇਸ 1ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਸ਼ੈਕੀ…
Read More » -
ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
ਲੁਧਿਆਣਾ, 17 ਫਰਵਰੀ- ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਨਕਦੀ ਅਤੇ ਹੋਰ ਸਮਾਨ ਲੁੱਟਣ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਥਾਣਾ ਕੂਮਕਲਾਂ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮਾਨਗੜ੍ਹ ਦੇ ਵਾਸੀ ਸੋਨੂ, ਆਸ਼ੀਸ਼ ਅਤੇ ਮਨਦੀਪ ਵਜੋਂ ਹੋਈ ਹੈ। ਪੁਲਿਸ ਇਸ ਗਿਰੋਹ ਨਾਲ ਸਬੰਧ ਰੱਖਣ ਵਾਲੇ ਬਰਵਾਲਾ ਦੇ ਰਹਿਣ ਵਾਲੇ…
Read More » -
ਅਮਰੀਕਾ ਤੋਂ ਡਿਪੋਰਟ 116 ਭਾਰਤੀਆਂ ’ਚੋਂ ਚਾਰ ਵਾਂਟੇਡ ਏਅਰਪੋਰਟ ਤੋਂ ਹੀ ਗ੍ਰਿਫ਼ਤਾਰ, RSS ਨੇਤਾ ਦੀ ਹੱਤਿਆ ਤੇ ਹੋਰ ਅਪਰਾਧਾਂ ’ਚ ਸਨ ਲੁੜੀਂਦੇ
ਲੁਧਿਆਣਾ, 17 ਫਰਵਰੀ- ਇਨਸਾਫ਼ ਕਰਨ ਤੱਕ ਕਾਨੂੰਨ ਕਿਸੇ ਦਾ ਪਿੱਛਾ ਨਹੀਂ ਛੱਡਦਾ, ਇਹ ਕਹਾਵਤ ਸ਼ਨਿਚਰਵਾਰ ਰਾਤ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਸੱਚ ਸਾਬਿਤ ਹੋਈ। ਜਦੋਂ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 116 ਭਾਰਤੀਆਂ ’ਚੋਂ ਚਾਰ ‘ਵਾਂਟੇਡ’ ਲੋਕਾਂ ਨੂੰ ਪੁਲਿਸ ਨੇ ਏਅਰਪੋਰਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਹ ਲੋਕ ਸਜ਼ਾ ਤੋ ਬਚਣ ਲਈ ਦੇਸ਼ਦੀ ਸਰਹਾਦ ਦੇ ਬਾਹਰ ਭੱਜ ਗਏ ਸਨ ਪਰ ਇਨ੍ਹਾਂ…
Read More » -
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ, ਤਿੰਨ ਵਾਰ ਰਹਿ ਚੁੱਕੇ ਹਨ ਪ੍ਰਧਾਨ, ਜਾਣੋ ਕੀ ਰਿਹਾ ਕਾਰਨ
ਅੰਮ੍ਰਿਤਸਰ, 17 ਫਰਵਰੀ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਚਾਨਕ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ…
Read More » -
ਬਿਨਾਂ ਪਗੜੀ ਸਿੱਖ ਨੌਜਵਾਨ ਨੂੰ ਡਿਪੋਰਟ ਕਰਨ ‘ਤੇ ਭੜਕੀ SGPC, ਬੇਅਦਬੀ ਸਬੰਧੀ ਅਮਰੀਕਾ ਨੂੰ ਲਿਖੇਗੀ ਪੱਤਰ
ਅੰਮ੍ਰਿਤਸਰ, 17 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਹਵਾਈ ਅੱਡੇ ਪਹੁੰਚੇ ਨੌਜਵਾਨਾਂ ਦੇ ਪੈਰਾਂ ਵਿੱਚ ਹੱਥਕੜੀਆਂ ਅਤੇ ਬੇੜੀਆਂ ਲਗਾਉਣ ਲਈ ਅਮਰੀਕਾ ਅਤੇ ਭਾਰਤ ਸਰਕਾਰਾਂ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਵੀ ਨੌਜਵਾਨ ਨੂੰ ਬਿਨਾਂ ਦਸਤਾਰ ਤੋਂ ਇੱਥੇ ਲਿਆਉਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦੀ…
Read More » -
25-26 ਦਿਨ ਨਹਾਉਣ ਨਹੀਂ ਦਿੱਤਾ, 45 ਦਿਨ ਇਕ ਹੀ ਪੈਂਟ ਪਾਉਣੀ ਪਈ, ਅਮਰੀਕਾ ਤੋਂ ਡਿਪੋਰਟ ਹੋਏ ਗੁਰਮੀਤ ਨੇ ਸੁਣਾਈ ਹੱਡਬੀਤੀ
ਫਤਿਹਗੜ੍ਹ ਸਾਹਿਬ, 17 ਫਰਵਰੀ- ਅਮਰੀਕਾ ਤੋਂ ਡਿਪੋਰਟ ਹੋ ਕੇ ਅਮਰੀਕਨ ਏਅਰ ਫੋਰਸ ਦੇ ਦੂਜੇ ਜਹਾਜ਼ ਰਾਹੀਂ ਸ਼ਨਿਚਰਵਾਰ ਰਾਤ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਿਆ ਪਿੰਡ ਤਲਾਣੀਆ ਦਾ ਨੌਜਵਾਨ ਗੁਰਮੀਤ ਸਿੰਘ ਐਤਵਾਰ ਸਵੇਰੇ ਸਵਾ ਨੌਂ ਵਜੇ ਦੇ ਕਰੀਬ ਆਪਣੇ ਘਰ ਪਰਤਿਆ। ਜਦੋਂ ਗੁਰਮੀਤ ਘਰ ਪਰਤਿਆ ਤਾਂ ਉਸ ਦੇ ਮਾਪੇ ਅਤੇ ਹੋਰ ਪਰਿਵਾਰਕ ਮੈਂਬਰ ਰੋ ਰਹੇ ਸਨ। ਜ਼ਿਲ੍ਹਾ ਪ੍ਰੀਸ਼ਦ ਫਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ…
Read More »